• Latest
  • Trending
ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ Punjab ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ : ਹਰਜੋਤ ਸਿੰਘ ਬੈਂਸ

2 years ago
Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

25 minutes ago
Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

1 hour ago
Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

2 hours ago
Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

3 hours ago
Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

4 hours ago
Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

5 hours ago
Hindi News
English News
Wednesday, October 28, 2026
No Result
View All Result
31 °c
Chandigarh
22 ° Thu
20 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ Punjab ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ : ਹਰਜੋਤ ਸਿੰਘ ਬੈਂਸ

ਟ੍ਰੇਨਿੰਗ ਲਈ ਜਾਣ ਦੇ ਇਛੁੱਕ ਪ੍ਰਾਇਮਰੀ ਅਧਿਆਪਕ ਅੱਜ ਤੋਂ ਕਰ ਸਕਣਗੇ ਆਨਲਾਈਨ ਅਪਲਾਈ

September 24, 2024
in ਖਬਰਾਂ, ਪੰਜਾਬ

ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ।

ਪ੍ਰਾਇਮਰੀ ਅਧਿਆਪਕ ਦੀ ਇਹ ਟ੍ਰੇਨਿੰਗ ਤਿੰਨ ਹਫ਼ਤਿਆਂ ਦੀ ਹੋਵੇਗੀ।

ਸ.ਬੈਂਸ ਨੇ ਦੱਸਿਆ ਕਿ ਫਰਵਰੀ 2023 ਤੋਂ ਕੁੱਲ 198 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ- ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਵਿੱਚ ਆਪਣੀ ਸਿਖਲਾਈ ਦਿਵਾਈ ਜਾ ਚੁੱਕੀ ਹੈ।

ਇਸ ਤੋਂ ਇਲਾਵਾ 100 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਿੱਖਿਆ ਵਿਭਾਗ ਵਿੱਚ ਏ.ਆਈ. ਅਤੇ ਭਾਈਵਾਲ ਸਬੰਧੀ ਟ੍ਰੇਨਿੰਗ ਦੁਆਈ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਟ੍ਰੇਨਿੰਗ ਤੇ ਜਾਣ ਦੇ ਇਛੁੱਕ ਅਧਿਆਪਕਾਂ ਅੱਜ ਮਿਤੀ 24 ਸਤੰਬਰ 2024 ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ।

ਟ੍ਰੇਨਿੰਗ ਸਬੰਧੀ ਸਮੁਚੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਈ.ਪੰਜਾਬ ਪੋਰਟਲ ਤੋਂ ਲਈ ਜਾ ਸਕਦੀ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ ‘ਤੇ ਜਾਣ ਲਈ ਅਪਲਾਈ ਕਰਨਗੇ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਜਾਵੇਗਾ।

Tags: Latest Punjab newsLatest Punjab news in PunjabiPUNJABPunjab education ministerpunjab newstop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

by Ranjit Singh
October 28, 2026
0

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਮੌਸਮ ਵਿੱਚ ਠੰਢਕ ਵਧਣ...

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

by Ranjit Singh
October 28, 2026
0

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਬਿਊਰੋ ਨੇ...

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

by Ranjit Singh
October 28, 2026
0

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

by Ranjit Singh
October 28, 2026
0

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

by Ranjit Singh
October 28, 2026
0

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਮੌਸਮ ਵਿੱਚ ਠੰਢਕ ਵਧਣ...

Most Popular

734 ਕਰੋੜ ਰੁਪਏ ਦੇ GST ਘੁਟਾਲੇ ਦਾ ਮਾਮਲਾ : ED ਵੱਲੋਂ ਕਾਰੋਬਾਰੀ ਅਤੇ ਉਸਦਾ ਪੁੱਤਰ ਗ੍ਰਿਫਤਾਰ

by Navjot
4 weeks ago
0

734 ਕਰੋੜ ਰੁਪਏ ਦੇ GST ਘੁਟਾਲੇ ਦਾ ਮਾਮਲਾ : ED ਵੱਲੋਂ ਕਾਰੋਬਾਰੀ ਅਤੇ ਉਸਦਾ ਪੁੱਤਰ ਗ੍ਰਿਫਤਾਰ ਰਾਂਚੀ, 1 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 