• Latest
  • Trending
Jammu-Kashmir : ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ 26 ਸੀਟਾਂ ‘ਤੇ ਵੋਟਿੰਗ ਜਾਰੀ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 minutes ago
Cricket: ਸਟੇਡੀਅਮ ਜਾਂਦੇ ਸਮੇਂ ਇੱਕ ਕੁੜੀ ਨੇ ਅਭਿਸ਼ੇਕ ਸ਼ਰਮਾ ਨੂੰ ਹੱਥ ਤੋਂ ਫੜ ਕੇ ਖਿੱਚਿਆ

30 minutes ago
National: ਵਿਅਕਤੀ ਆਪਣੀ ਭੈਣ ਦਾ ਕੰਕਾਲ ਲੈ ਕੇ ਪਹੁੰਚਿਆ ਬੈਂਕ

1 hour ago
Punjab ਸਰਕਾਰ ਮਹਿੰਗਾਈ ਭੱਤੇ ‘ਤੇ ਦੇਵੇਗੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ

2 hours ago
Breaking: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਸਰਕਾਰ ਵੱਲੋਂ ‘ਯੂਨੀਫਾਈਡ ਬਿਲਡਿੰਗ ਨਿਯਮ 2025’ ਲਿਆ ਗਿਆ ਵਾਪਸ: ਪੁਰਾਣੇ ਨਿਯਮ ਮੁੜ ਤੋਂ ਲਾਗੂ

3 hours ago
Intarnational: ਨਾਈਜੀਰੀਆਈ ਦੇ ਇੱਕ ਪਿੰਡ ‘ਤੇ ਇਸਲਾਮਿਕ ਸਟੇਟ ਦੇ ਅੱਤਵਾਦੀਆਂ ਨੇ ਕੀਤਾ ਹਮਲਾ, 29 ਲੋਕਾਂ ਦੀ ਮੌਤ

Punjab Weather: ਪੰਜਾਬ ‘ਚ ਬਦਲਿਆ ਮੌਸਮ: ਕਈ ਥਾਈਂ ਪਿਆ ਮੀਂਹ

Big News: ਪੰਜਾਬ ਵਿੱਚ ਰੇਲਵੇ ਟਰੈਕ ‘ਤੇ ਹੋਇਆ ਧਮਾਕਾ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Breaking: ਗੁਰਦਾਸਪੁਰ ਦੇ ਇੱਕ ਪਿੰਡ ‘ਚ ਚੱਲੀਆਂ ਗੋਲੀਆਂ, ਦੋ ਹਲਾਕ

International: ਈਰਾਨੀ ਵਿਦੇਸ਼ ਮੰਤਰੀ 48 ਘੰਟਿਆਂ ਵਿੱਚ ਤੀਜੀ ਵਾਰ ਪਾਕਿਸਤਾਨ ਪਹੁੰਚੇ

Hindi News
English News
Tuesday, April 28, 2026
No Result
View All Result
28 °c
Chandigarh
32 ° Wed
30 ° Thu
31 ° Fri
33 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jammu-Kashmir : ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ 26 ਸੀਟਾਂ ‘ਤੇ ਵੋਟਿੰਗ ਜਾਰੀ

September 25, 2024
in J-K Assembly Elections 2024, ਖਬਰਾਂ
Jammu-Kashmir : ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ 26 ਸੀਟਾਂ ‘ਤੇ ਵੋਟਿੰਗ ਜਾਰੀ

Jammu-Kashmir : ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ 26 ਸੀਟਾਂ ‘ਤੇ ਵੋਟਿੰਗ ਜਾਰੀ

ਸਵੇਰੇ 9 ਵਜੇ ਤੱਕ ਹੋਈ 10 ਫੀਸਦੀ ਵੋਟਿੰਗ

ਚੰਡੀਗੜ੍ਹ, 25ਸਤੰਬਰ(ਵਿਸ਼ਵ ਵਾਰਤਾ) ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ 6 ਜ਼ਿਲ੍ਹਿਆਂ ਦੀਆਂ 26 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਵੋਟਿੰਗ ਜਾਰੀ ਹੈ। ਇਸ ਵਿੱਚ ਸ਼ਾਮ 6 ਵਜੇ ਤੱਕ 25.78 ਲੱਖ ਵੋਟਰ ਆਪਣੀ ਵੋਟ ਪਾ ਸਕਣਗੇ। ਸਵੇਰੇ 9 ਵਜੇ ਤੱਕ 10.22 ਫੀਸਦੀ ਵੋਟਿੰਗ ਹੋਈ। ਦੂਜੇ ਪੜਾਅ ਦੀਆਂ 26 ਸੀਟਾਂ ਵਿੱਚੋਂ 15 ਸੀਟਾਂ ਕੇਂਦਰੀ ਕਸ਼ਮੀਰ ਅਤੇ 11 ਸੀਟਾਂ ਜੰਮੂ ਦੀਆਂ ਹਨ। ਚੋਣ ਕਮਿਸ਼ਨ ਮੁਤਾਬਕ ਦੂਜੇ ਪੜਾਅ ‘ਚ 239 ਉਮੀਦਵਾਰ ਮੈਦਾਨ ‘ਚ ਹਨ। ਇਨ੍ਹਾਂ ਵਿੱਚੋਂ 233 ਪੁਰਸ਼ ਅਤੇ 6 ਔਰਤਾਂ ਹਨ।

ਜ਼ਿਕਰਯੋਗ ਹੈ ਕਿ 18 ਸਤੰਬਰ ਨੂੰ ਪਹਿਲੇ ਪੜਾਅ ਵਿੱਚ 7 ​​ਜ਼ਿਲ੍ਹਿਆਂ ਦੀਆਂ 24 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਈ ਸੀ। ਇਸ ਦੌਰਾਨ 61.38% ਵੋਟਿੰਗ ਹੋਈ। 

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਅਪ੍ਰੈਲ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Cricket: ਸਟੇਡੀਅਮ ਜਾਂਦੇ ਸਮੇਂ ਇੱਕ ਕੁੜੀ ਨੇ ਅਭਿਸ਼ੇਕ ਸ਼ਰਮਾ ਨੂੰ ਹੱਥ ਤੋਂ ਫੜ ਕੇ ਖਿੱਚਿਆ

Cricket: ਸਟੇਡੀਅਮ ਜਾਂਦੇ ਸਮੇਂ ਇੱਕ ਕੁੜੀ ਨੇ ਅਭਿਸ਼ੇਕ ਸ਼ਰਮਾ ਨੂੰ ਹੱਥ ਤੋਂ ਫੜ ਕੇ ਖਿੱਚਿਆ

by Ranjit Singh
April 28, 2026
0

Cricket: ਸਟੇਡੀਅਮ ਜਾਂਦੇ ਸਮੇਂ ਇੱਕ ਕੁੜੀ ਨੇ ਅਭਿਸ਼ੇਕ ਸ਼ਰਮਾ ਨੂੰ ਹੱਥ ਤੋਂ ਫੜ ਕੇ ਖਿੱਚਿਆ ਓਡੀਸ਼ਾ, 28 ਅਪ੍ਰੈਲ 2026 –...

National: ਵਿਅਕਤੀ ਆਪਣੀ ਭੈਣ ਦਾ ਕੰਕਾਲ ਲੈ ਕੇ ਪਹੁੰਚਿਆ ਬੈਂਕ

National: ਵਿਅਕਤੀ ਆਪਣੀ ਭੈਣ ਦਾ ਕੰਕਾਲ ਲੈ ਕੇ ਪਹੁੰਚਿਆ ਬੈਂਕ

by Ranjit Singh
April 28, 2026
0

National: ਵਿਅਕਤੀ ਆਪਣੀ ਭੈਣ ਦਾ ਕੰਕਾਲ ਲੈ ਕੇ ਪਹੁੰਚਿਆ ਬੈਂਕ - ਬੈਂਕ ਕਰਮਚਾਰੀਆਂ ਨੇ ਉਸਨੂੰ ਕਿਹਾ ਸੀ ਕਿ ਉਸ ਨੂੰ...

Punjab ਸਰਕਾਰ ਮਹਿੰਗਾਈ ਭੱਤੇ ‘ਤੇ ਦੇਵੇਗੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ

Punjab ਸਰਕਾਰ ਮਹਿੰਗਾਈ ਭੱਤੇ ‘ਤੇ ਦੇਵੇਗੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ

by Ranjit Singh
April 28, 2026
0

Punjab ਸਰਕਾਰ ਮਹਿੰਗਾਈ ਭੱਤੇ 'ਤੇ ਦੇਵੇਗੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਚੰਡੀਗੜ੍ਹ, 28 ਅਪ੍ਰੈਲ 2026 – ਪੰਜਾਬ ਸਰਕਾਰ ਮਹਿੰਗਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਅਪ੍ਰੈਲ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

National: ਰੇਮੰਡ ਦੇ ਸਾਬਕਾ ਚੇਅਰਮੈਨ ਵਿਜੇਪਤ ਸਿੰਘਾਨੀਆ ਦਾ ਦੇਹਾਂਤ

National: ਰੇਮੰਡ ਦੇ ਸਾਬਕਾ ਚੇਅਰਮੈਨ ਵਿਜੇਪਤ ਸਿੰਘਾਨੀਆ ਦਾ ਦੇਹਾਂਤ

by Ranjit Singh
1 month ago
0

National: ਰੇਮੰਡ ਦੇ ਸਾਬਕਾ ਚੇਅਰਮੈਨ ਵਿਜੇਪਤ ਸਿੰਘਾਨੀਆ ਦਾ ਦੇਹਾਂਤ - ਅੰਤਿਮ ਸੰਸਕਾਰ ਅੱਜ ਮੁੰਬਈ ਵਿੱਚ ਮੁੰਬਈ, 29 ਮਾਰਚ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 