
ਜ਼ੀਰਾ, 21 ਸਤੰਬਰ : ਜ਼ੀਰਾ ‘ਚ ਅੱਜ ਸਵੇਰੇ ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਪਿੰਡ ਪੰਡੋਰੀ ਖੱਤਰੀਆਂ ਦੀ ਹੈ, ਜਿਥੇ ਅੱਜ ਸਵੇਰੇ ਕੁਝ ਅਣਪਛਾਤੇ ਲੋਕਾਂ ਨੇ ਰਾਜਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਪ੍ਰਭਦੀਪ ਸਿੰਘ ਦੀ ਉਹਨਾਂ ਦੇ ਘਰ ਵਿਚ ਦਾਖਲ ਹੋ ਕੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।
ਇਸ ਦੌਰਾਨ ਪੁਲਿਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...























