• Latest
  • Trending
ਗ੍ਰਹਿ ਮੰਤਰਾਲੇ ਵੱਲੋਂ ਪੁਲਿਸ ਥਾਣਿਆਂ ਦੀ ਸਲਾਨਾ ਦਰਜਾਬੰਦੀ: Punjab ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੂੰ ਰਾਸ਼ਟਰੀ ਪੱਧਰ ’ਤੇ 8ਵਾਂ, ਸੂਬੇ ਚੋਂ ਪਹਿਲਾ ਸਥਾਨ ਮਿਲਿਆ

ਗ੍ਰਹਿ ਮੰਤਰਾਲੇ ਵੱਲੋਂ ਪੁਲਿਸ ਥਾਣਿਆਂ ਦੀ ਸਲਾਨਾ ਦਰਜਾਬੰਦੀ: Punjab ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੂੰ ਰਾਸ਼ਟਰੀ ਪੱਧਰ ’ਤੇ 8ਵਾਂ, ਸੂਬੇ ਚੋਂ ਪਹਿਲਾ ਸਥਾਨ ਮਿਲਿਆ

2 years ago
ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

28 minutes ago
ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

2 hours ago
ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

2 hours ago
Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

3 hours ago
Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

3 hours ago
International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

4 hours ago
Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

4 hours ago
FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Canada ਦੇ ਸਟ੍ਰੀਟ ਫੈਸਟੀਵਲ ‘ਚ ਫ਼ਾਇਰਿੰਗ, 2 ਮੌਤਾਂ

Canada ਦੇ ਸਟ੍ਰੀਟ ਫੈਸਟੀਵਲ ‘ਚ ਫ਼ਾਇਰਿੰਗ, 2 ਮੌਤਾਂ

5 hours ago
Hindi News
English News
Sunday, July 12, 2026
No Result
View All Result
40 °c
Chandigarh
35 ° Mon
35 ° Tue
36 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗ੍ਰਹਿ ਮੰਤਰਾਲੇ ਵੱਲੋਂ ਪੁਲਿਸ ਥਾਣਿਆਂ ਦੀ ਸਲਾਨਾ ਦਰਜਾਬੰਦੀ: Punjab ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੂੰ ਰਾਸ਼ਟਰੀ ਪੱਧਰ ’ਤੇ 8ਵਾਂ, ਸੂਬੇ ਚੋਂ ਪਹਿਲਾ ਸਥਾਨ ਮਿਲਿਆ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਸ.ਐਸ.ਪੀ. ਰੂਪਨਗਰ ਗੁਲਨੀਤ ਖੁਰਾਣਾ ਨੂੰ ਸਰਟੀਫੀਕੇਟ ਸੌਂਪੇ ਅਤੇ ਇਹ ਮੀਲ ਪੱਥਰ ਸਥਾਪਤ ਕਰਨ ਲਈ ਥਾਣਾ ਕੀਰਤਪੁਰ ਸਾਹਿਬ ਨੂੰ ਦਿੱਤੀ ਵਧਾਈ

September 25, 2024
in ਖਬਰਾਂ, ਪੰਜਾਬ
ਗ੍ਰਹਿ ਮੰਤਰਾਲੇ ਵੱਲੋਂ ਪੁਲਿਸ ਥਾਣਿਆਂ ਦੀ ਸਲਾਨਾ ਦਰਜਾਬੰਦੀ: Punjab ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੂੰ ਰਾਸ਼ਟਰੀ ਪੱਧਰ ’ਤੇ 8ਵਾਂ, ਸੂਬੇ ਚੋਂ ਪਹਿਲਾ ਸਥਾਨ ਮਿਲਿਆ

ਗ੍ਰਹਿ ਮੰਤਰਾਲੇ ਵੱਲੋਂ ਪੁਲਿਸ ਥਾਣਿਆਂ ਦੀ ਸਲਾਨਾ ਦਰਜਾਬੰਦੀ: Punjab ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੂੰ ਰਾਸ਼ਟਰੀ ਪੱਧਰ ’ਤੇ 8ਵਾਂ, ਸੂਬੇ ਚੋਂ ਪਹਿਲਾ ਸਥਾਨ ਮਿਲਿਆ

– ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਸ.ਐਸ.ਪੀ. ਰੂਪਨਗਰ ਗੁਲਨੀਤ ਖੁਰਾਣਾ ਨੂੰ ਸਰਟੀਫੀਕੇਟ ਸੌਂਪੇ ਅਤੇ ਇਹ ਮੀਲ ਪੱਥਰ ਸਥਾਪਤ ਕਰਨ ਲਈ ਥਾਣਾ ਕੀਰਤਪੁਰ ਸਾਹਿਬ ਨੂੰ ਦਿੱਤੀ ਵਧਾਈ

– ਡੀਜੀਪੀ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਗ੍ਰਹਿ ਮੰਤਰਾਲੇ ਦਾ ਕੀਤਾ ਧੰਨਵਾਦ

– ਕੀਰਤਪੁਰ ਸਾਹਿਬ ਪੁਲਿਸ ਵੱਲੋਂ ਅਪਣਾਈਆਂ ਪ੍ਰਭਾਵੀ ਪੁਲਿਸਿੰਗ ਰਣਨੀਤੀਆਂ ਅਤੇ ਲੋਕ ਪੱਖੀ ਪਹੁੰਚ ਨੂੰ ਦਰਸਾਉਂਦੀ ਹੈ ਇਹ ਪ੍ਰਾਪਤੀ: ਡੀਜੀਪੀ

ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੀ ਲਗਨ, ਸਖ਼ਤ ਮਿਹਨਤ ਅਤੇ ਅਟੁੱਟ ਵਚਨਬੱਧਤਾ ਨੂੰ ਮਾਨਤਾ ਦਿੰਦੇ ਹੋਏ, ਸੂਬੇ ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੇ ‘‘ ਸਾਲ 2023 ਦੀ ਸਾਲਾਨਾ ਰੈਂਕਿੰਗ’ ਵਿੱਚ ਰਾਸ਼ਟਰੀ ਪੱਧਰ ’ਤੇ 8ਵਾਂ ਅਤੇ ਪੰਜਾਬ ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਇੱਕ ਸ਼ਾਨਦਾਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਿਆਂ ਦੀ ਇਹ ਸਾਲਾਨਾ ਰੈਂਕਿੰਗ ਗ੍ਰਹਿ ਮੰਤਰਾਲੇ (ਐਮ.ਐਚ.ਏ.) ਵੱਲੋਂ ਨਿਰਧਾਰਤ ਕੀਤੇ ਮਾਪਦੰਡਾਂ ਦੇ ਆਧਾਰ ’ਤੇ ਕੀਤੀ ਜਾਂਦੀ ਹੈ।

ਇਸ ਪ੍ਰਾਪਤੀ ਤਹਿਤ ਪੁਲਿਸ ਥਾਣੇ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਕੇਂਦਰੀ ਗ੍ਰਹਿ ਸਕੱਤਰ ਵੱਲੋਂ ਸਾਂਝੇ ਤੌਰ ’ਤੇ ਹਸਤਾਖ਼ਰ ਕੀਤੇ ਦੋ ਸਰਟੀਫਿਕੇਟ ਪ੍ਰਾਪਤ ਹੋਏ ਹਨ।

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ: ਸੁਖਚੈਨ ਸਿੰਘ ਗਿੱਲ ਦੇ ਨਾਲ ਐਸ.ਐਸ.ਪੀ. ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੂੰ ਦੋਵੇਂ ਸਰਟੀਫਿਕੇਟ ਸੌਂਪੇ ਅਤੇ ਉਨ੍ਹਾਂ ਨੂੰ ਤੇ ਐੱਸ.ਐੱਚ.ਓ. ਕੀਰਤਪੁਰ ਸਾਹਿਬ ਨੂੰ ਇਹ ਮੀਲ ਪੱਥਰ ਸਥਾਪਿਤ ਕਰਨ ’ਤੇ ਵਧਾਈ ਦਿੱਤੀ।

ਦੱਸਣਯੋਗ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਪੂਰਵ-ਪ੍ਰਭਾਸ਼ਿਤ ਮਾਪਦੰਡਾਂ ਜਿਵੇਂ ਜਾਂਚ ਦਾ ਨਿਪਟਾਰਾ, ਸ਼ਿਕਾਇਤਾਂ ਦਾ ਨਿਪਟਾਰਾ, ਪ੍ਰਭਾਵੀ ਢੰਗ ਨਾਲ ਸ਼ਿਕਾਇਤ ਨਿਪਟਾਰੇ, ਰਿਕਾਰਡ ਦੀ ਸਾਂਭ-ਸੰਭਾਲ, ਕਨਵਿਕਸ਼ਨ ਰੇਟ ਆਦਿ ਸ਼ਾਮਲ ਹਨ, ਦੇ ਅਧਾਰ ’ਤੇ ਪੁਲਿਸ ਥਾਣਿਆਂ ਦੀ ਸਾਲਾਨਾ ਦਰਜਾਬੰਦੀ ਕੀਤੀ ਜਾਂਦੀ ਹੈ।

ਡੀਜੀਪੀ ਨੇ ਦੱਸਿਆ ਕਿ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੇ ਕੁਸ਼ਲ ਅਤੇ ਸੁਚੱਜੀ ਪੁਲਿਸਿੰਗ ਪ੍ਰਤੀ ਆਪਣੀ ਵਚਨਬੱਧਤਾ ਦਾ ਸਬੂਤ ਦਿੰਦੇ ਹੋਏ ਇਨ੍ਹਾਂ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਕੀਰਤਪੁਰ ਸਾਹਿਬ ਪੁਲਿਸ ਵੱਲੋਂ ਅਪਣਾਈਆਂ ਗਈਆਂ ਪ੍ਰਭਾਵਸ਼ਾਲੀ ਪੁਲਿਸ ਰਣਨੀਤੀਆਂ ਅਤੇ ਲੋਕ ਪੱਖੀ ਪਹੁੰਚ ਨੂੰ ਦਰਸਾਉਂਦੀ ਹੈ।

ਡੀਜੀਪੀ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਗ੍ਰਹਿ ਮੰਤਰਾਲੇ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਮਾਨਤਾ ਪੁਲਿਸ ਕਰਮੀਆਂ ਲਈ ਬੇਮਿਸਾਲ ਸੇਵਾਵਾਂ ਪ੍ਰਦਾਨ ਕਰਦੇ ਰਹਿਣ ਲਈ ਪ੍ਰੇਰਣਾ ਅਤੇ ਪੰਜਾਬ ਪੁਲਿਸ ਦੀ ਉੱਤਮਤਾ ਪ੍ਰਤੀ ਵਚਨਬੱਧਤਾ ਅਤੇ ਲੋਕਾਂ ਲਈ ਵੱਧ ਤੋਂ ਵੱਧ ਸੁਰੱਖਿਅਤ ਮਾਹੌਲ ਸਿਰਜਣ ਦੇ ਯਤਨਾਂ ਨੂੰ ਦਰਸਾਉਂਦੀ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਥਾਣਿਆਂ ਦੀ ਇਸ ਮਾਣਮੱਤੀ ਪ੍ਰਾਪਤੀ ਨੂੰ 5 ਜਨਵਰੀ, 2024 ਨੂੰ ਹੋਈ ਸਾਲਾਨਾ ਡੀਜੀਐਸਪੀ/ਆਈਜੀਐਸਪੀ ਕਾਨਫਰੰਸ-2023 ਦੌਰਾਨ ਰਸਮੀ ਤੌਰ ’ਤੇ ਮਾਨਤਾ ਦਿੱਤੀ ਗਈ ਸੀ। ਇਸ ਸਮਾਰੋਹ ਵਿੱਚ ਦੇਸ਼ ਦੇ ਚੋਟੀ ਦੇ 10 ਪੁਲਿਸ ਸਟੇਸ਼ਨਾਂ ਦੇ ਨਾਮ ਵੀ ਪੜ੍ਹੇ ਗਏ, ਜਿਸ ਦੌਰਾਨ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੂੰ ਦੇਸ਼ ਦੇ ਸਭ ਤੋਂ ਵਧੀਆ ਥਾਣਿਆਂ ਚੋਂ ਇੱਕ ਹੋਣ ਦਾ ਮਾਣ ਹਾਸਲ ਹੋਇਆ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab DGPpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

by Jaspreet Kaur
July 12, 2026
0

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ 'ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ 'ਚ ਹੈਰੋਇਨ...

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

by Jaspreet Kaur
July 12, 2026
0

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ - ਜਾਣੋ ਕਦੋ ਹੋਵੇਗੀ ਅਹਿਮ ਬੈਠਕ ਨਵੀ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 12, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

by Ranjit Singh
July 12, 2026
0

Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ 'ਚ ਲਵੇਗੀ ਇੰਗਲੈਂਡ ਤੋਂ ਬਦਲਾ ! - ਭਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

by Jaspreet Kaur
July 12, 2026
0

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ 'ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ 'ਚ ਹੈਰੋਇਨ...

Most Popular

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ:  ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ: ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

by Jaspreet Kaur
3 weeks ago
0

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ: ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1 CM ਭਗਵੰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 