• Latest
  • Trending
Punjab News: ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

2 years ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ

10 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

39 minutes ago
National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ !

54 minutes ago
Operation Blue Star Week: ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ

1 hour ago
CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

2 hours ago
National: ਕਾਕਰੋਚ ਜਨਤਾ ਪਾਰਟੀ ਵਾਲੇ ਅਭਿਜੀਤ ਇਸੇ ਹਫਤੇ ਆ ਰਹੇ ਨੇ ਭਾਰਤ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

3 hours ago
ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

Hindi News
English News
Tuesday, June 2, 2026
No Result
View All Result
34 °c
Chandigarh
35 ° Wed
35 ° Thu
34 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਅਹੁਦਾ ਸੰਭਾਲਣ ਉਪਰੰਤ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ

September 25, 2024
in ਖਬਰਾਂ, ਪੰਜਾਬ

ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਨਵ-ਨਿਯੁਕਤ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਮਿਉਂਸਪਲ ਭਵਨ ਵਿਖੇ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿੱਚ ਬਤੌਰ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਿਧਾਇਕ ਅਤੇ ਹੋਰ ਪਤਵੰਤੇ ਸੱਜਣ ਹਾਜਿਰ ਸਨ।

ਇਸ ਮੌਕੇ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਇਹ ਮਹੱਤਵਪੂਰਨ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਭਲਾਈ ਅਤੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰਨਗੇ।

ਅਹੁਦਾ ਸੰਭਾਲਣ ਉਪਰੰਤ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਕਾਰਜਾਂ ਅਤੇ ਯੋਜਨਾਵਾਂ ਤੋਂ ਜਾਣੂੰ ਕਰਵਾਇਆ। ਡਾ. ਰਵਜੋਤ ਸਿੰਘ ਨੇ ਇਸ ਮੌਕੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚਲ ਰਹੇ ਵਿਕਾਸ ਕਾਰਜਾਂ ਦੀ ਸਟੇਟਸ ਰਿਪੋਰਟ ਬਣਾਈ ਜਾਵੇ ਤਾਂ ਜੋ ਪੇਸ਼ ਆ ਰਹੀਆਂ ਔਕੜਾਂ ਨੂੰ ਦੂਰ ਕਰਕੇ ਇੰਨ੍ਹਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾ ਸਕੇ।

ਸੂਬੇ ਦੀ ਤਰੱਕੀ ਲਈ ਸਮੁੱਚੇ ਵਿਭਾਗ ਨੂੰ ਇੱਕ ਟੀਮ ਵਜੋਂ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਨਿਸ਼ਾਨਾ ਆਪਣੀ ਪਾਰਟੀ ਦੀਆਂ ਨੀਤੀਆਂ ਤੇ ਚੱਲਦਿਆਂ ਸਥਾਨਕ ਸਰਕਾਰਾਂ ਵਰਗੇ ਅਤਿ-ਮਹੱਤਵਪੂਰਨ ਵਿਭਾਗ ਵਿੱਚ ਸਾਫ-ਸੁਥਰਾ ਅਤੇ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਨਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਟੀਚੇ ਨੂੰ ਹਕੀਕੀ ਜਾਮਾ ਪਹਿਨਾਉਣ ਲਈ ਉਹ ਪੂਰੀ ਇੱਛਾ ਸ਼ਕਤੀ ਨਾਲ ਕੰਮ ਕਰਨ।

ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

__

Tags: BREAKING NEWSBreaking news in PunjabiLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ

by Ranjit Singh
June 2, 2026
0

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ) –...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ !

National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ !

by Ranjit Singh
June 2, 2026
0

National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ ! ਨਵੀਂ ਦਿੱਲੀ, 2 ਜੂਨ (ਵਿਸ਼ਵ ਵਾਰਤਾ): ਪਹਿਲਗਾਮ ਹਮਲੇ ਨੂੰ...

Operation Blue Star Week: ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ

Operation Blue Star Week: ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ

by Ranjit Singh
June 2, 2026
0

Operation Blue Star Week: ਅੰਮ੍ਰਿਤਸਰ 'ਚ ਵਧਾਈ ਗਈ ਸੁਰੱਖਿਆ - ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 2500 ਪੁਲਿਸ ਜਵਾਨ ਤਾਇਨਾਤ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ

by Ranjit Singh
June 2, 2026
0

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ) –...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 