• Latest
  • Trending
ਸਸਤੀ ਤੇ ਸਾਫ ਸੁਥਰੀ ਬਿਜਲੀ ਪੈਦਾਵਾਰ ਲਈ ਥਰਮਲ ਪਲਾਂਟ ਸਥਾਪਤ ਕੀਤੇ ਜਾਣਗੇ : ਕਾਂਗੜ

ਸਸਤੀ ਤੇ ਸਾਫ ਸੁਥਰੀ ਬਿਜਲੀ ਪੈਦਾਵਾਰ ਲਈ ਥਰਮਲ ਪਲਾਂਟ ਸਥਾਪਤ ਕੀਤੇ ਜਾਣਗੇ : ਕਾਂਗੜ

8 years ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

14 minutes ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

47 minutes ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

3 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

3 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

4 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

5 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

5 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਸਤੀ ਤੇ ਸਾਫ ਸੁਥਰੀ ਬਿਜਲੀ ਪੈਦਾਵਾਰ ਲਈ ਥਰਮਲ ਪਲਾਂਟ ਸਥਾਪਤ ਕੀਤੇ ਜਾਣਗੇ : ਕਾਂਗੜ

September 21, 2018
in ਪੰਜਾਬ
ਸਸਤੀ ਤੇ ਸਾਫ ਸੁਥਰੀ ਬਿਜਲੀ ਪੈਦਾਵਾਰ ਲਈ ਥਰਮਲ ਪਲਾਂਟ ਸਥਾਪਤ ਕੀਤੇ ਜਾਣਗੇ : ਕਾਂਗੜ

ਮੌਜੂਦਾ ਬਿਜਲੀ ਖ੍ਰੀਦ ਸਬੰਧੀ ਸਮਝੋਤਿਆਂ ਨੂੰ ਮੁੜ ਵਾਚਣ ਲਈ ਸਾਂਝੀ ਕਮੇਟੀ ਗਠਿਤ
ਥੋੜੇ ਸਮੇਂ ਦੇ ਕੱਚੇ ਮੁਲਾਜਮਾਂ ਦੀ ਮੋਤ ਹੋਣ ਦੀ ਸੂਰਤ ਵਿੱਚ ਆਸ਼ਰਿਤਾਂ ਨੂੰ ਪ੍ਰਤੀਪੂਰਤੀ / ਨੋਕਰੀ ਦੇਣ ਸਬੰਧੀ ਨੀਤੀ ਨੂੰ ਮੁੜ ਵਿਚਾਰਨ ਦੇ ਹੁਕਮ
ਚੰਡੀਗੜ, 21 ਸਤੰਬਰ : ਬਠਿੰਡਾ ਅਤੇ ਰੋਪੜ ਸਥਿਤ 880 ਮੈਗਾਵਾਟ ਥਰਮਲ ਯੁਨਿਟਾਂ ਦੇ ਬੰਦ ਹੋਣ ਕਾਰਨ ਪੀ.ਐਸ.ਪੀ.ਸੀ.ਐਲ. ਦੇ ਮੁਲਾਜਮਾਂ ਵੱਲੋਂ ਨਿੱਜੀ ਖੇਤਰ ਦੇ ਦਬਦਬੇ ਦੇ ਸ਼ੰਕਿਆਂ ਨੂੰ ਖਤਮ ਕਰਨ ਦੇ ਮਕਸਦ ਨਾਲ ਬਿਜਲੀ ਮੰਤਰੀ ਪੰਜਾਬ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰੋਪੜ ਵਿਖੇ ਸੁਪਰ ਕਰੀਟੀਕਲ ਥਰਮਲ ਪਲਾਂਟ ਦੀ ਸਥਾਪਤੀ ਨੁੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿੱਚ 5 ਯੂਨਿਟ ਹੋਣਗੇ ਅਤੇ ਇਸ ਦੇ ਹਰੇਕ ਯੂਨਿਟ ਦੀ ਬਿਜਲੀ ਪੈਦਾ ਕਰਨ ਦੇ ਸਮਰਥ 800 ਮੈਗਾਵਾਟ ਹੋਵਗੀ ਇਸ ਤੋਂ ਇਲਾਵਾ 60 ਮੈਗਾਵਾਟ ਬਾਇਉਮਾਸ ਪਲਾਂਟ ਅਤੇ 100 ਮੈਗਾਵਾਟ ਸੋਲਰ ਪਲਾਂਟ ਜਲਦ ਸਥਾਪਤ ਕੀਤੇ ਜਾਣਗੇ। ਉਨ•ਾਂ ਕਿਹਾ ਕਿ ਪੁਰਾਣੇ ਚੱਲ ਰਹੇ ਯੂਨਿਟਾਂ ਨੂੰ ਬੰਦ ਕਰਨ ਦਾ ਮਤਲਬ ਇਹ ਨਹੀਂ ਕਿ ਰਾਜ ਵਿੱਚ ਨਿੱਜੀ ਖੇਤਰ ਦਾ ਦਬਦਬਾ ਬਣਾਇਆ ਜਾ ਰਿਹਾ ਹੈ ਸਗੋਂ ਕਿ ਪੁਰਾਣੀ ਤਕਨੀਕ ਦੀ ਥਾਂ ਤੇ ਨਵੀ ਤਕਨੀਕ ਲਿਆਂਦੀ ਜਾ ਰਹੀ ਜਿਸ ਨਾਲ ਕਿ ਸਸਤੀ ਤੇ ਸਾਫ ਸੁਥਰੀ ਬਿਜਲੀ ਪੈਦਾਵਾਰ ਹੋ ਸਕੇ।
ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਸ਼ਾਂਝੀ ਮੁਲਾਜ਼ਮ ਜਥੇਬੰਦੀ ਦੇ ਵਫਦ ਨੂੰ ਧਿਆਨ ਪੂਰਵਕ ਸੁਣਦਿਆਂ ਸ, ਕਾਂਗੜ ਨੇ ਭਰੋਸਾ ਦਿੱਤਾ ਕਿ ਮੌਜੂਦਾ ਬਿਜਲੀ ਖ੍ਰੀਦ ਸਬੰਧੀ ਸਮਝੋਤਿਆਂ ਨੂੰ ਮੁੜ ਵਾਚਣ ਲਈ ਜਲਦ ਹੀ ਪੀ.ਐਸ.ਪੀ.ਸੀ.ਐਲ. , ਪੀ.ਐਸ.ਟੀ.ਸੀ.ਐਲ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆ ਦੀ ਇਕ ਸਾਂਝੀ ਕਮੇਟੀ ਗਠਿਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ•ਾਂ ਇਹ ਵੀ ਭਰੋਸਾ ਦਿੱਤਾ ਕਿ 23 ਸਾਲਾ ਤਰੱਕੀ ਅਤੇ ਪੈਅ ਬੇਂਡ ਮਾਮਲੇ ਵਿਚ ਮੁਲਾਜਮ ਪੱਖੀ ਹੱਲ ਕੱਢਿਆ ਜਾਵੇਗਾ ਅਤੇ ਨਾਲ ਹੀ ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ. ਸਲਾਹ ਦਿੱਤੀ ਕਿ ਆਗਾਮੀ ਬੋਰਡ ਆਫ ਡਾਇਰੈਕਟਰ ਦੌਰਾਨ ਇਸ ਮਾਮਲੇ ਨੂੰ ਜਰੂਰ ਚੁਕਣ।ਉਨ•ਾਂ ਦੱਸਿਆ 600 ਮੁਲਾਜਮਾਂ ਨੂੰ ਤਰੱਕੀ ਦਿੱਤੀ ਜਾ ਚੁਕੀ ਹੈ ਅਤੇ ਜਲਦ ਹੀ 400 ਹੋਰ ਮੁਲਾਜਮਾਂ ਨੂੰ ਤਰੱਕੀ ਦਿੱਤੀ ਜਾ ਰਹੀ ਹੈ।
ਡਿਊਟੀ ਦੋਰਾਨ ਥੋੜ ਸਮੇਂ ਦੇ ਕੱਚੇ ਮੁਲਾਜ਼ਮਾਂ ਦੀ ਕਰੰਟ ਨਾਲ ਹੋਣ ਵਾਲੀਆਂ  ਮੌਤਾਂ ਨੂੰ ਮੰਦਭਾਗਾ ਕਰਾਰ ਦਿੰਦਿਆ ਬਿਜਲੀ ਮੰਤਰੀ ਨੇ ਸੀ.ਐਮ.ਡੀ. ਨੂੰ ਨਿਰਦੇਸ਼ ਦਿੱਤਾ ਕਿ ਅਜਿਹੇ ਮਾਮਲਿਆ ਵਿੱਚ ਦਿੱਤੇ ਜਾਣ ਵਾਲੇ ਮਾਆਵਜੇ ਬਾਰੇ ਮਾਪਦੰਡਾਂ ਨੂੰ ਮੁੜ ਵਿਚਾਰਿਆ ਜਾਵੇ ਅਤੇ  ਅਜਿਹੇ  ਕੱਚੇ ਮੁਲਾਜਮਾਂ ਦੀ ਮੋਤ ਹੋਣ ਦੀ ਸੂਰਤ ਵਿੱਚ ਆਸ਼ਰਿਤਾਂ ਨੂੰ ਪ੍ਰਤੀਪੂਰਤੀ / ਨੋਕਰੀ ਦੇਣ ਸਬੰਧੀ ਵਿਚਾਰਿਆ ਜਾਵੇ।
ਇਸ ਮੌਕੇ ਹੋਰਨਾ ਤੋਂ ਇਲਾਵਾ ਸ਼੍ਰੀ ਏ.ਵੈਣੂ ਪ੍ਰਸ਼ਾਦ ਪ੍ਰਮੁੱਖ ਸਕੱਤਰ ਬਿਜਲੀ, ਇੰਜ. ਬਲਦੇਵ ਸਿੰਘ ਸਰਾਂ ਸੀ.ਐਮ.ਡੀ.,ਪੀ.ਐਸ.ਪੀ.ਐਲ. ਅਤੇ ਸ਼੍ਰੀ ਆਰ.ਪੀ. ਪਾਂਡੋਵ ਨਿਰਦੇਸ਼ਕ (ਪ੍ਰਬੰਧ) ਹਾਜਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

by Ranjit Singh
November 12, 2026
0

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦਿੱਲੀ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
1 week ago
0

ਚੰਡੀਗੜ੍ਹ, 4 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 