• Latest
  • Trending
Canada ਦੇ ਕਿਊਬੈਕ ਸੂਬੇ ਵੱਲੋਂ ਦਸਤਾਰ ਤੇ ਪਾਬੰਦੀ, ਸਿੱਖ ਜਥੇਬੰਦੀਆਂ ਵੱਲੋਂ ਬਿਲ ਦਾ ਵਿਰੋਧ

Canada ਦੇ ਕਿਊਬੈਕ ਸੂਬੇ ਵੱਲੋਂ ਦਸਤਾਰ ਤੇ ਪਾਬੰਦੀ, ਸਿੱਖ ਜਥੇਬੰਦੀਆਂ ਵੱਲੋਂ ਬਿਲ ਦਾ ਵਿਰੋਧ

2 years ago
ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

55 minutes ago
8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

1 hour ago
ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

2 hours ago
ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

2 hours ago
ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

3 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

3 hours ago
ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

4 hours ago
ਚੰਡੀਗੜ੍ਹ ਬਿਲਡਿੰਗ ਹਾਦਸਾ:  ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

ਚੰਡੀਗੜ੍ਹ ਬਿਲਡਿੰਗ ਹਾਦਸਾ: ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

4 hours ago
ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ

ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ

4 hours ago
ਇੰਡੋਨੇਸ਼ੀਆਈ ਰਾਸ਼ਟਰਪਤੀ ਨੇ ਜਕਾਰਤਾ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ 

ਇੰਡੋਨੇਸ਼ੀਆਈ ਰਾਸ਼ਟਰਪਤੀ ਨੇ ਜਕਾਰਤਾ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ 

4 hours ago
Hindi News
English News
Monday, July 6, 2026
No Result
View All Result
34 °c
Chandigarh
35 ° Tue
32 ° Wed
32 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada ਦੇ ਕਿਊਬੈਕ ਸੂਬੇ ਵੱਲੋਂ ਦਸਤਾਰ ਤੇ ਪਾਬੰਦੀ, ਸਿੱਖ ਜਥੇਬੰਦੀਆਂ ਵੱਲੋਂ ਬਿਲ ਦਾ ਵਿਰੋਧ

September 29, 2024
in International News, ਖਬਰਾਂ, ਪੰਜਾਬ
Canada ਦੇ ਕਿਊਬੈਕ ਸੂਬੇ ਵੱਲੋਂ ਦਸਤਾਰ ਤੇ ਪਾਬੰਦੀ, ਸਿੱਖ ਜਥੇਬੰਦੀਆਂ ਵੱਲੋਂ ਬਿਲ ਦਾ ਵਿਰੋਧ

Canada ਦੇ ਕਿਊਬੈਕ ਸੂਬੇ ਵੱਲੋਂ ਦਸਤਾਰ ਤੇ ਪਾਬੰਦੀ, ਸਿੱਖ ਜਥੇਬੰਦੀਆਂ ਵੱਲੋਂ ਬਿਲ ਦਾ ਵਿਰੋਧ

ਚੰਡੀਗੜ੍ਹ, 29ਸਤੰਬਰ(ਵਿਸ਼ਵ ਵਾਰਤਾ): Canada ਦੇ ਸੂਬੇ ਕਿਊਬੈਕ ਵਿਚ ਬਿੱਲ 21 ਰਾਹੀਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਧਾਰਮਿਕ ਚਿੰਨ੍ਹ ਪਾਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਕਾਨੂੰਨ ਦੇ ਸੂਬਾਈ ਵਿਧਾਨ ਸਭਾ ਵਿਚ ਪਾਸ ਹੋਣ ਨਾਲ ਹੁਣ ਸਿੱਖ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਦਸਤਾਰ ਨਹੀਂ ਪਾ ਸਕਣਗੇ। ਸਿੱਖਾਂ ਤੋਂ ਇਲਾਵਾ ਮੁਸਲਿਮ ਹਿਜਾਬ ਨਹੀਂ ਪਾ ਸਕਣਗੇ। ਬਿੱਲ 21 ਨੂੰ ਕੈਨੇਡਾ ਵਿਚ ਸਿੱਖ ਭਾਈਚਾਰੇ ਲਈ ਧਾਰਮਿਕ ਆਜ਼ਾਦੀ ’ਤੇ ਹਮਲਾ ਮੰਨਿਆ ਜਾ ਰਿਹਾ ਹੈ।

Latest News

ਇਸ ਦੇ ਚਲਦਿਆਂ 32 ਦੇਸ਼ਾਂ ਦੀਆਂ ਕੌਮੀ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਕੈਨੇਡਾ ਦੇ ਕਿਊਬਿਕ ਸੂਬੇ ਵੱਲੋਂ ਲਾਗੂ ਕੀਤੇ ਵਿਵਾਦਤ ‘ਬਿੱਲ-21’ ਨਾਮੀ ਕਾਨੂੰਨ ਦੀ ਸਖ਼ਤ ਨਿਖੇਧੀ ਕਰਦਿਆਂ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂ.ਐਨ.ਐਚ.ਆਰ.ਸੀ.) ਅਤੇ ਕੈਨੇਡਾ ਦੀ ਫੈਡਰਲ ਸਰਕਾਰ ਨੂੰ ਇਸ ਵਿਵਾਦਤ ਕਾਨੂੰਨ ਨੂੰ ਤੁਰੰਤ ਮਨਸੂਖ ਕਰਨ ਦੀ ਅਪੀਲ ਕੀਤੀ ਹੈ ਜਿਸ ਵਿੱਚ ਜਨਤਕ ਖੇਤਰ ਵਿੱਚ ਨੌਕਰੀਪੇਸ਼ਾ ਸਿੱਖਾਂ ਨੂੰ ਦਫ਼ਤਰਾਂ ਅਤੇ ਕੰਮ ਦੌਰਾਨ ਧਾਰਮਿਕ ਚਿੰਨ੍ਹ ਪਹਿਨਣ ‘ਤੇ ਪਾਬੰਦੀ ਲਗਾਈ ਗਈ ਹੈ।
ਜੀ.ਐਸ.ਸੀ. ਨੇ ਕਿਹਾ ਹੈ ਕਿ ਇਹ ਕਾਨੂੰਨ ਮਨੁੱਖੀ ਅਧਿਕਾਰਾਂ ਪ੍ਰਤੀ ਸੰਯੁਕਤ ਰਾਸ਼ਟਰ ਦੇ ਵਿਸ਼ਵਵਿਆਪੀ ਘੋਸ਼ਣਾ ਪੱਤਰ ਦੀ ਸਿੱਧੇ ਤੌਰ ‘ਤੇ ਉਲੰਘਣਾ ਕਰਦਾ ਹੈ ਜਿਸ ਉਪਰ ਕੈਨੇਡਾ ਸਰਕਾਰ ਵੱਲੋਂ ਦਸਤਖ਼ਤ ਕੀਤੇ ਹੋਏ ਹਨ। ਇਸ ਕਰਕੇ ਕੈਨੇਡਾ ਦੀ ਫੈਡਰਲ ਸਰਕਾਰ ਅਤੇ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾਵਾਂ ਤੋਂ ਇਸ ਭਖਵੇਂ ਮਾਮਲੇ ਉਪਰ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਬਿਆਨ ਵਿੱਚ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਡਾ. ਕੰਵਲਜੀਤ ਕੌਰ, ਓ.ਬੀ.ਈ. ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕੈਨੇਡਾ ਮੁਲਕ ਦਾ ਸੰਵਿਧਾਨ ਸਾਰੇ ਦੇਸ਼ ਦੇ ਨਾਗਰਿਕਾਂ ਨੂੰ ਧਰਮ ਦੀ ਆਜ਼ਾਦੀ ਦੀ ਗਰੰਟੀ ਦਿੰਦਾ ਹੈ। ਇਸ ਤੋਂ ਇਲਾਵਾ ਨਸਲੀ ਅਤੇ ਧਾਰਮਿਕ ਅਧਿਕਾਰਾਂ ਦੀ ਰਾਖੀ ਕਰਨ ਦੇ ਵਚਨਬੱਧ ਵਾਲੀਆਂ ਸੰਯੁਕਤ ਰਾਸ਼ਟਰ ਦੀਆਂ ਸੰਧੀਆਂ ਨੂੰ ਕੈਨੇਡਾ ਨੇ ਪ੍ਰਵਾਨ ਕੀਤਾ ਹੋਇਆ ਹੈ। ਉਨਾਂ ਕਿਹਾ ਕਿ ਕਿਊਬਿਕ ਰਾਜ ਦਾ ਇਹ ਕਾਨੂੰਨ ਆਪਣੇ ਨਾਗਰਿਕਾਂ ਨਾਲ ਉਹਨਾਂ ਦੇ ਧਾਰਮਿਕ ਵਿਸ਼ਵਾਸਾਂ ਦੇ ਅਧਾਰ ‘ਤੇ ਵਿਤਕਰੇ ਨੂੰ ਜਾਇਜ਼ ਠਹਿਰਾਉਂਦਾ ਹੈ ਅਤੇ ਉਹਨਾਂ ਦੇ ਬੁਨਿਆਦੀ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ।
ਉਨਾਂ ਕਿਊਬਿਕ ਸਰਕਾਰ ਨੂੰ ਕਟਹਿਰੇ ਵਿੱਚ ਖੜਾ ਕਰਦਿਆਂ ਕਿਹਾ ਕਿ ਇਹ ਕਾਨੂੰਨ ਸੂਬਾਈ ਨਿਜ਼ਾਮ ਨੂੰ ਧਾਰਮਿਕ ਪ੍ਰਗਟਾਵੇ ਦੀ ਉਲੰਘਣਾ ਕਰਨ ਅਤੇ ਪ੍ਰਸ਼ਾਸ਼ਨ ਨੂੰ ਇਹ ਲਾਗੂ ਕਰਨ ਦੀ ਆਗਿਆ ਦਿੰਦਾ ਹੋਇਆ ਇੱਕ ਖ਼ਤਰਨਾਕ ਮਿਸਾਲ ਕਾਇਮ ਕਰਦਾ ਹੈ ਕਿ ਇਸਦੇ ਵਸਨੀਕ ਕੀ ਪਹਿਨਣ ਜਾਂ ਕੀ ਨਾ ਪਹਿਨਣ।
ਡਾ. ਕੰਵਲਜੀਤ ਕੌਰ ਨੇ ਯੂ.ਐਨ.ਐਚ.ਆਰ.ਸੀ., ਨਾਗਰਿਕ ਸੁਤੰਤਰਤਾ ਸੰਗਠਨਾਂ, ਕੈਨੇਡਾ ਦੇ ਸਮੂਹ ਸੰਸਦ ਮੈਂਬਰਾਂ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ ਨੂੰ ਕਿਊਬਿਕ ਵਿੱਚ ਧਾਰਮਿਕ ਆਜ਼ਾਦੀ ‘ਤੇ ਹੋਏ ਇਸ ਹਮਲੇ ਵਿਰੁੱਧ ਜ਼ੋਰਦਾਰ ਆਵਾਜ਼ ਉਠਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਵੀ ਅਪੀਲ ਕੀਤੀ ਕਿ ਉਹ ਵਿਵਾਦਤ ਬਿੱਲ-21 ਦੇ ਵਿਰੋਧ ਵਿੱਚ ਸ਼ਾਮਲ ਹੋ ਕੇ ਉਥੇ ਵੱਸਦੇ ਸਿੱਖਾਂ ਨੂੰ ਬਣਦਾ ਇਨਸਾਫ ਦਿਵਾਉਣ ਲਈ ਇਸ ਕਾਨੂੰਨ ਨੂੰ ਅੰਤਰਰਾਸ਼ਟਰੀ ਨਿਆਂ ਅਦਾਲਤ ਵਿੱਚ ਚੁਣੌਤੀ ਦੇਵੇ।
ਕੌਂਸਲ ਦੀ ਪ੍ਰਧਾਨ ਨੇ ਕਿਹਾ ਕਿ ਦੁਨੀਆਂ ਭਰ ਦੇ ਸਿੱਖਾਂ ਨੂੰ ਆਪਣਾ ਧਰਮ ਨਿਭਾਉਣ ਲਈ ਆਪੋ-ਆਪਣੇ ਮੁਲਕਾਂ ਵਿੱਚ ਲਾਜ਼ਮੀ ਕਕਾਰ ਪਹਿਨਣ, ਦਸਤਾਰ ਸਜਾਉਣ ਅਤੇ ਦਾੜੀ-ਕੇਸ ਰੱਖਦੇ ਹੋਏ ਆਪਣੀ ਧਾਰਮਿਕ ਪਛਾਣ ਬਣਾਈ ਰੱਖਣ ਦੀ ਪੂਰੀ ਇਜਾਜ਼ਤ ਹੈ ਪਰ ਸਿਰਫ ਕਿਊਬਿਕ ਸੂਬੇ ਵਿੱਚ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ।
ਦੱਸਣਯੋਗ ਹੈ ਕਿ ਧਰਮ ਨਿਰਪੱਖਤਾ ਦੀ ਆੜ ਹੇਠ ਕਿਊਬਿਕ ਸੂਬੇ ਦਾ ‘ਬਿੱਲ 21’ ਅਧਿਆਪਕਾਂ, ਪੁਲਿਸ ਅਧਿਕਾਰੀਆਂ, ਵਕੀਲਾਂ ਅਤੇ ਹੋਰ ਜਨਤਕ ਖੇਤਰ ਦੇ ਕਰਮਚਾਰੀਆਂ ਨੂੰ ਆਪਣੇ ਧਾਰਮਿਕ ਚਿੰਨ੍ਹ, ਜਿਵੇਂ ਕਿ ਮੁਸਲਮਾਨਾਂ ਲਈ ਹੈੱਡ ਸਕਾਰਫ਼, ਸਿੱਖਾਂ ਲਈ ਦਸਤਾਰ, ਯਹੂਦੀਆਂ ਲਈ ਯਾਰਮੁਲਕੇ ਅਤੇ ਈਸਾਈਆਂ ਨੂੰ ਕ੍ਰਾਸ ਪਹਿਨਣ ਤੋਂ ਰੋਕਦਾ ਹੈ।
ਜੀ.ਐਸ.ਸੀ. ਨੇ ਕਿਹਾ ਹੈ ਕਿ ਇਹ ਕਾਨੂੰਨ ਨਾ ਸਿਰਫ਼ ਧਾਰਮਿਕ ਆਜ਼ਾਦੀ ਨੂੰ ਸੀਮਤ ਕਰਦਾ ਹੈ ਸਗੋਂ ਕਿਊਬਿਕ ਰਾਜ ਵਿੱਚ ਨਸਲੀ ਅਤੇ ਧਾਰਮਿਕ ਘੱਟ ਗਿਣਤੀਆਂ ਨੂੰ ਗੈਰ-ਅਨੁਪਾਤਕ ਤੌਰ ‘ਤੇ ਪ੍ਰਭਾਵਿਤ ਕਰਦਾ ਹੋਇਆ ਉਨ੍ਹਾਂ ਧਰਮਾਂ ਦੇ ਨਾਗਰਿਕਾਂ ਦੀ ਸੂਬੇ ਵਿੱਚੋਂ ਬੇਦਖਲ ਕਰਨ ਦਾ ਮਾਹੌਲ ਵੀ ਬਣਾਉਂਦਾ ਹੈ।
ਕੌਂਸਲ ਦੀ ਪ੍ਰਧਾਨ ਡਾ. ਕੰਵਲਜੀਤ ਕੌਰ ਨੇ ਕਿਹਾ ਕਿ ‘ਬਿੱਲ 21’ ਕੈਨੇਡਾ ਦੇ ਸੰਵਿਧਾਨ ਵਿੱਚ ਦਰਜ ਜਨਤਕ ਪ੍ਰਗਟਾਵੇ ਅਤੇ ਧਰਮ ਦੀ ਆਜ਼ਾਦੀ ਦੀ ਸ਼ਰੇਆਮ ਉਲੰਘਣਾ ਕਰਦਾ ਹੈ। ਇਸ ਤੋਂ ਇਲਾਵਾ ਇਹ ਕਾਨੂੰਨ ਧਾਰਮਿਕ ਚਿੰਨ੍ਹ ਪਹਿਨਣ ਵਾਲੇ ਨਾਗਰਿਕਾਂ ਨੂੰ ਆਪਣਾ ਬਿਹਤਰ ਭਵਿੱਖ ਸਿਰਜਣ, ਜਨਤਕ ਸੇਵਾਵਾਂ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਘੱਟ ਕਰਨ ਅਤੇ ਪੇਸ਼ੇਵਰ ਵਿਕਾਸ ਦੇ ਮੌਕਿਆਂ ਨੂੰ ਸੀਮਤ ਕਰਦਾ ਹੈ।
ਉਨਾਂ ‘ਬਿੱਲ 21’ ਦੇ ਮਾੜੇ ਸਮਾਜਿਕ ਅਤੇ ਆਰਥਿਕ ਪ੍ਰਭਾਵਾਂ ਨੂੰ ਹੋਰ ਉਜਾਗਰ ਕਰਦਿਆਂ ਕਿ ਬਹੁਤ ਸਾਰੇ ਪ੍ਰਤਿਭਾਸ਼ਾਲੀ ਪੇਸ਼ੇਵਰ ਕਿਊਬਿਕ ਛੱਡ ਕੇ ਕੈਨੇਡਾ ਦੇ ਹੋਰ ਸੂਬਿਆਂ ਵਿੱਚ ਨੌਕਰੀਆਂ ਲੱਭਣ ਲਈ ਹਿਜਰਤ ਕਰ ਗਏ ਹਨ। ਇਸ ਕਰਕੇ ਕਿਊਬਿਕ ਤੋਂ ਰੌਸ਼ਨ ਦਿਮਾਗ ਧਾਰਮਿਕ ਸਿੱਖਾਂ ਦਾ ਨਿਕਾਸ ਉਹਨਾਂ ਸੂਬਿਆਂ ਵਿੱਚ ਹੋ ਰਿਹਾ ਹੈ ਜੋ ਉਹਨਾਂ ਦੀ ਧਾਰਮਿਕ ਆਜ਼ਾਦੀ ਦੇ ਅਧਿਕਾਰਾਂ ਦਾ ਸਨਮਾਨ ਕਰਦੇ ਹਨ।
ਗਲੋਬਲ ਸਿੱਖ ਕੌਂਸਲ ਨੇ ‘ਬਿੱਲ 21’ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਉਥੇ ਸਭ ਧਰਮਾਂ ਨਾਲ ਸਬੰਧਿਤ ਸਾਰੇ ਜਨਤਕ ਕਰਮਚਾਰੀਆਂ ਨੂੰ ਵੀ ਕਿਊਬਿਕ ਦੀ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਵਿਧਾਨ ਸਭਾ ਦੇ ਚੁਣੇ ਮੈਂਬਰਾਂ ਵਾਂਗ ਧਰਮ ਦੇ ਪ੍ਰਗਟਾਵੇ ਵਜੋਂ ਧਾਰਮਿਕ ਚਿੰਨ ਪਹਿਨਣ ਲਈ ਅਧਿਕਾਰ ਦਿੱਤੇ ਜਾਣ।
ਡਾ. ਕੰਵਲਜੀਤ ਕੌਰ ਨੇ ਕਿਹਾ ਕਿ ਕਿਊਬਿਕ ਵਿੱਚ ਸਾਰੇ ਭਾਈਚਾਰਿਆਂ ਦੇ ਧਾਰਮਿਕ ਅਧਿਕਾਰਾਂ ਨੂੰ ਬਹਾਲ ਕਰਨ ਅਤੇ ਪੂਰੇ ਕੈਨੇਡਾ ਵਿੱਚ ਬਰਾਬਰੀ, ਧਾਰਮਿਕ ਆਜ਼ਾਦੀ ਅਤੇ ਸ਼ਮੂਲੀਅਤ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਲਈ ਯਕੀਨੀ ਬਣਾਉਂਦੇ ਹੋਏ ਇਸ ਸਖ਼ਤ ਕਾਨੂੰਨ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

by Jaspreet Kaur
July 6, 2026
0

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ - ਜਾਣੋ ਕਿਹੜੇ - ਕਿਹੜੇ ਖਿਡਾਰੀਆਂ ਨੂੰ ਨਹੀਂ...

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

by Ankit
July 6, 2026
0

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ...

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

by Ankit
July 6, 2026
0

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਹੈਰੋਇਨ ਦੀਆਂ...

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

by Ankit
July 6, 2026
0

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

by Jaspreet Kaur
July 6, 2026
0

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ - ਜਾਣੋ ਕਿਹੜੇ - ਕਿਹੜੇ ਖਿਡਾਰੀਆਂ ਨੂੰ ਨਹੀਂ...

Most Popular

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

by Ankit
1 week ago
0

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 181 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 