• Latest
  • Trending
ਨਵਾਂ ਟਰੈਂਡ : ਪੰਜਾਬ ’ਚ ਸਰਪੰਚੀ ਨੂੰ ਲੈ ਕੇ ਲੱਗ ਰਹੀ ਹੈ ਬੋਲੀ

ਨਵਾਂ ਟਰੈਂਡ : ਪੰਜਾਬ ’ਚ ਸਰਪੰਚੀ ਨੂੰ ਲੈ ਕੇ ਲੱਗ ਰਹੀ ਹੈ ਬੋਲੀ

2 years ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

1 minute ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

5 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

52 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

1 hour ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

1 hour ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

4 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਾਂ ਟਰੈਂਡ : ਪੰਜਾਬ ’ਚ ਸਰਪੰਚੀ ਨੂੰ ਲੈ ਕੇ ਲੱਗ ਰਹੀ ਹੈ ਬੋਲੀ

September 30, 2024
in ਖਬਰਾਂ, ਪੰਜਾਬ
ਨਵਾਂ ਟਰੈਂਡ : ਪੰਜਾਬ ’ਚ ਸਰਪੰਚੀ ਨੂੰ ਲੈ ਕੇ ਲੱਗ ਰਹੀ ਹੈ ਬੋਲੀ

ਨਵਾਂ ਟਰੈਂਡ : ਪੰਜਾਬ ’ਚ ਸਰਪੰਚੀ ਨੂੰ ਲੈ ਕੇ ਲੱਗ ਰਹੀ ਹੈ ਬੋਲੀ

ਸਰਪੰਚੀ ਲਈ ਕਿਤੇ ਲੱਖਾਂ ਦੀ ਤੇ ਕਿਤੇ ਕਰੋੜਾਂ ਦੀ ਲੱਗ ਰਹੀ ਹੈ ਬੋਲੀ

ਚੰਡੀਗੜ੍ਹ, 30ਸਤੰਬਰ(ਵਿਸ਼ਵ ਵਾਰਤਾ) ਸੂਬੇ ਵਿੱਚ ਇਸ ਸਮੇਂ ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਸਰਗਰਮ ਹੈ। ਸਰਪੰਚੀ ਦੀ ਚੋਣ ਨੂੰ ਲੈ ਕੇ ਦਿਲਚਸਪ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਰਵਾਲ ਕਲਾਂ ਤੋਂ ਆਇਆ ਹੈ। ਇਹ ਵਿਸ਼ਾ ਪੰਜਾਬ ਭਰ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ। ਇੱਥੇ ਪਿੰਡ ਦੇ ਸਰਪੰਚ ਲਈ ਕਰੋੜਾਂ ਦੀ ਬੋਲੀ ਲੱਗੀ। ਆਪਣੇ ਆਪ ਨੂੰ ਭਾਜਪਾ ਦਾ ਸਮਰਥਕ ਕਹਿਣ ਵਾਲੇ ਆਤਮਾ ਸਿੰਘ ਨੇ ਹੁਣ ਤੱਕ ਦੀ ਸਭ ਤੋਂ ਉੱਚੀ ਬੋਲੀ ਦੋ ਕਰੋੜ ਦੀ ਲਗਾ ਕੇ ਪੰਜਾਬ ਵਿੱਚ ਰਿਕਾਰਡ ਕਾਇਮ ਕਰ ਦਿੱਤਾ ਹੈ। ਸਰਪੰਚੀ ਲੈਣ ਲਈ ਆਤਮਾ ਸਿੰਘ ਨੇ ਹੁਣ ਤੱਕ ਦੀ ਸਭ ਤੋਂ ਉੱਚੀ ਬੋਲੀ ਦੋ ਕਰੋੜ ਦੀ ਲਗਾ ਕੇ ਰਿਕਾਰਡ ਕਾਇਮ ਕਰ ਦਿੱਤਾ ਹੈ। ਪਿੰਡ ਹਰਦੋਰਵਾਲ ਦੇ ਪੰਚਾਇਤ ਘਰ ਵਿੱਚ ਤਿੰਨ ਧਿਰਾਂ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਜੋ ਵੀ ਬੋਲੀ ਵੱਧ ਲਗਾਏਗਾ ਉਹ ਹੀ ਪਿੰਡ ਦਾ ਸਰਪੰਚ ਹੋਵੇਗਾ। ਬੋਲੀ ਦੇਣ ਵਾਲਿਆਂ ਵਿਚ ਆਤਮਾ ਸਿੰਘ ਪੁੱਤਰ ਵੱਸਣ ਸਿੰਘ ,ਜਸਵਿੰਦਰ ਸਿੰਘ ਬੇਦੀ ਪੁੱਤਰ ਅਜੀਤ ਸਿੰਘ ,ਨਿਰਵੈਰ ਸਿੰਘ ਪੁੱਤਰ ਹਰਜੀਤ ਸਿੰਘ ਸ਼ਾਮਲ ਸਨ। ਬੋਲੀ ਦੇਣ ਲਈ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਵਿੱਚ ਅਨਾਉਸਮੈਂਟ ਕਰਵਾਈ ਗਈ ਪਰ ਕੋਈ ਆਮ ਆਦਮੀ ਪਾਰਟੀ ,ਕਾਂਗਰਸ ਪਾਰਟੀ ਅਕਾਲੀ ਦਲ ਪਾਰਟੀ ਦਾ ਕੋਈ ਵੀ ਨੁਮਾਇੰਦਾ ਬੋਲੀ ਦੇਣ ਵਾਸਤੇ ਸਾਹਮਣੇ ਨਹੀਂ ਆਇਆ। ਅਖੀਰ ਤਿੰਨਾਂ ਦਾਵੇਦਾਰਾਂ ’ਚੋਂ ਆਤਮਾ ਸਿੰਘ ਨੇ ਸਭ ਤੋਂ ਉੱਚੀ ਬੋਲੀ ਦੋ ਕਰੋੜ ਦੀ ਲਗਾਈ ਤੇ ਸਾਹਮਣੇ ਵਾਲੇ ਪਾਸੇ ਤੋਂ ਜਸਵਿੰਦਰ ਸਿੰਘ ਬੇਦੀ ਨੇ ਜਦ ਕਿ ਇੱਕ ਕਰੋੜ ਰੁਪਏ ਦੀ ਬੋਲੀ ਦਿੱਤੀ ਤਾਂ ਆਤਮਾ ਸਿੰਘ ਨੇ ਸਿੱਧਾ ਹੀ ਦੋ ਕਰੋੜ ਦੀ ਬੋਲੀ ਲਗਾ ਦਿੱਤੀ। ਜਿਸ ਤੋਂ ਬਾਅਦ ਕੱਲ੍ਹ ਕਿਸੇ ਹੋਰ ਨੇ ਬੋਲੀ ਨਹੀਂ ਵਧਾਈ।

ਅੱਜ ਇਹ ਦੇਖਣਾ ਹੋਵੇਗਾ ਕਿ ਕੋਈ ਦੋ ਕਰੋੜ ਰੁਪਏ ਤੋਂ ਬੋਲੀ ਵਧਾਉਂਦਾ ਹੈ ਜਾਂ ਨਹੀਂ। ਹਾਲਾਂਕਿ, ਬੀਤੇ ਦਿਨ ਆਖਰੀ ਬੋਲੀ 2 ਕਰੋੜ ਉੱਤੇ ਖ਼ਤਮ ਹੋਈ, ਪਰ ਅੱਜ ਬੋਲੀ ਹੋਰ ਉਪਰ ਵੀ ਜਾ ਸਕਦੀ ਹੈ। ਅੱਜ ਜਿੰਨੇ ਉੱਤੇ ਬੋਲੀ ਮੁਕੇਗੀ, ਉਸ ਉੱਤੇ ਪੱਕੀ ਮੋਹਰ ਲੱਗ ਜਾਵੇਗੀ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤਹਿਤ ਆਉਂਦੇ ਪਿੰਡ ਕੋਟਲੀ ਦੇ ਕੋਠੇ ਚੀਦਿਆਂਵਾਲੀਆਂ ‘ਚ ਵੀ ਸਰਪੰਚੀ ਲਈ 35 ਲੱਖ ਤੋਂ ਵੱਧ ਦੀ ਬੋਲੀ ਲਾਈ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਸਨ। 

Tags: Breaking news in PunjabiDera Baba Nanak's village Hardorwal KalanLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

Most Popular

ਅੱਜ ਦਾ ਸ਼ੁਭਵਿਚਾਰ 🌷 Aaj ka vichar

ਅੱਜ ਦਾ ਸ਼ੁਭਵਿਚਾਰ 🌷 Aaj ka vichar

by Ranjit Singh
3 weeks ago
0

ਅੱਜ ਦਾ ਸ਼ੁਭਵਿਚਾਰ 🌷 Aaj ka vichar ਅੱਜ ਦਾ ਸ਼ੁਭਵਿਚਾਰ🌷 🌷Aaj ka vichar "ਸੱਚ ਬੋਲਣ ਲਈ ਤਿਆਰੀ ਕਰਨ ਦੀ ਕੋਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 