• Latest
  • Trending
Hoshiarpur : ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਇੰਡੀਆ ਦੀ ਹੋਈ ਵਿਸ਼ੇਸ ਮੀਟਿੰਗ

Hoshiarpur : ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਇੰਡੀਆ ਦੀ ਹੋਈ ਵਿਸ਼ੇਸ ਮੀਟਿੰਗ

2 years ago
Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

5 seconds ago
ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

28 minutes ago
ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

1 hour ago
Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

2 hours ago
High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

3 hours ago
ਹਰਿਆਣਾ ਵਿੱਚ ਪ੍ਰਸ਼ਾਸਨਿਕ ਫੇਰਬਦਲ! ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ ਵਿੱਚ ਪ੍ਰਸ਼ਾਸਨਿਕ ਫੇਰਬਦਲ! ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

3 hours ago
Punjab: 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸਾਂ ਸਮੇਤ 8 ਗ੍ਰਿਫਤਾਰ

Punjab: 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸਾਂ ਸਮੇਤ 8 ਗ੍ਰਿਫਤਾਰ

3 hours ago
Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ

Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ

4 hours ago
Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

4 hours ago
Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

5 hours ago
Hindi News
English News
Thursday, June 18, 2026
No Result
View All Result
41 °c
Chandigarh
34 ° Fri
36 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hoshiarpur : ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਇੰਡੀਆ ਦੀ ਹੋਈ ਵਿਸ਼ੇਸ ਮੀਟਿੰਗ

September 30, 2024
in ਹੁਸਿਆਰਪੁਰ, ਖਬਰਾਂ, ਪੰਜਾਬ
Hoshiarpur : ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਇੰਡੀਆ ਦੀ ਹੋਈ ਵਿਸ਼ੇਸ ਮੀਟਿੰਗ

Hoshiarpur : ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਇੰਡੀਆ ਦੀ ਹੋਈ ਵਿਸ਼ੇਸ ਮੀਟਿੰਗ

ਹੁਸ਼ਿਆਰਪੁਰ ,30 ਸਤੰਬਰ (ਵਿਸ਼ਵ ਵਾਰਤਾ)Hoshiarpur-ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਦੀ ਇੱਕ ਅਹਿਮ ਮੀਟਿੰਗ ਵਿਸ਼ਵਕਰਮਾ ਭਵਨ ਮੋਗਾ ਵਿਖੇ ਪ੍ਰਧਾਨ ਹਰਮੇਲ ਸਿੰਘ ਡਰੋਲੀ ਦੀ ਪ੍ਰਧਾਨਗੀ ਹੇਠ ਹੋਈ, ਉਹਨਾਂ ਨਾਲ ਮੰਚ ਤੇ ਸੋਹਣ ਸਿੰਘ ਸੱਗੂ ਸਰਪ੍ਰੱਸਤ, ਚੰਮਕੌਰ ਸਿੰਘ ਝੰਡੇਆਣਾ ਤੇ ਚਰਨਜੀਤ ਸਿੰਘ ਝੰਡੇਆਣਾ ਸਾਮਲ ਸਨ।ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਹਰਦੇਵ ਸਿੰਘ ਕੌਂਸਲ ਪ੍ਰਧਾਨ,ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਇੰਡੀਆ ਤੇ ਉਹਨਾਂ ਦੇ ਨਾਲ ਅਮਰਜੀਤ ਸਿੰਘ ਆਸੀ ਚੇਅਰਮੈਨ ਪੰਜਾਬ,ਇੰਜ. ਗੁਰਦੇਵ ਸਿੰਘ ਪਵਾਰ ਜਨਰਲ ਸਕੱਤਰ ਇੰਡੀਆ, ਮਲਕੀਤ ਸਿੰਘ ਮਰਵਾਹਾ ਸੀਨ ਮੀਤ ਪ੍ਰਧਾਨ,ਗੁਰਬਿੰਦਰ ਸਿੰਘ ਪਲਾਹਾ ਪ੍ਰੈੱਸ ਸਕੱਤਰ ਇੰਡੀਆ, ਹਰਮਿੰਦਰ ਸਿੰਘ ਭੱਚੂ ਜਨਰਲ ਸਕੱਤਰ ਪੰਜਾਬ ਸਾਮਲ ਹੋਏ। ਮੋਗਾ ਵਿਖੇ ਕੇਂਦਰੀ ਟੀਮ ਦੇ ਪੁਜਣ ‘ਤੇ ਰਾਮਗੜ੍ਹੀਆ ਵੈਲਫੇਅਰ ਕਮੇਟੀ ਦੇ ਪ੍ਰਧਾਨ ਹਰਮੇਲ ਸਿੰਘ ਡਰੋਲੀ ਨੇ ਸਵਾਗਤ ਕੀਤਾ। ਉਨਾਂ ਰਾਮਗੜ੍ਹੀਆਂ ਭਾਈਚਾਰਾ ਮੋਗਾ ਵੱਲੋਂ ਕੀਤੇ ਜਾ ਰਹੇ ਕੰਮਾਂ ਤੇ ਸਰਗਰਮੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਹਰਦੇਵ ਸਿੰਘ ਕੌਂਸਲ ਪ੍ਰਧਾਨ ਇੰਡੀਆ ਸੰਬੋਧਨ ਕਰਦਿਆਂ ਕਿਹਾ ਕਿ ਰਾਮਗੜ੍ਹੀਆ ਕੌਮ ਨੇ ਸਿੱਖ ਪੰਥ ਦੀ ਚੜ੍ਹਦੀਕਲਾ ਲਈ ਆਪਣਾ ਮਹਾਨ ਯੋਗਦਾਨ ਪਾਉਂਦੇ ਹੋਏ ਵੱਡੀਆਂ ਕੁਰਬਾਨੀਆਂ ਨਾਲ ਮਹਾਨ ਇਤਿਹਾਸ ਕਾਇਮ ਕੀਤਾ ਹੈ | ਉਹਨਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਮੁੱਚੀ ਰਾਮਗੜ੍ਹੀਆ ਕੌਮ ਇੱਕ ਪਲੇਟਫਾਰਮ ‘ਤੇ ਇਕੱਤਰ ਹੋ ਕੇ ਇਕਮੁੱਠਤਾ ਦਾ ਸਬੂਤ ਦੇਵੇ, ਇਸ ਲਈ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਨੇ ਕਮਰਕੱਸਾ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਕਿ ਭਾਰਤ/ਪੰਜਾਬ ਵਿੱਚ ਹੁਣ ਤੱਕ ਵੱਖ ਵੱਖ ਪਾਰਟੀਆਂ ਦੀਆਂ ਬਣੀਆਂ ਸਰਕਾਰਾਂ ਨੇ ਰਾਮਗੜ੍ਹੀਆ ਭਾਈਚਾਰੇ ਨੂੰ ਆਪਣੇ ਹਿੱਤਾਂ ਲਈ ਵਰਤਿਆ ਹੈ ਪਰ ਇਸ ਭਾਈਚਾਰੇ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਲਈ ਕੋਈ ਸਾਰਥਕ ਯਤਨ ਨਹੀਂ ਕੀਤੇ। ਇਸ ਲਈ ਅਸੀ ਹੁਣ ਅਗਲੀ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਕਮੁੱਠ ਕਰਨ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲਾਮਬੰਦ ਕਰਨ ਲਈ ਯਤਨ ਅਰੰਭ ਕੀਤੇ ਹਨ ਜੋ ਸਮੇਂ ਦੀ ਵੱਡੀ ਲੋਡ਼ ਹੈ |

ਉਹਨਾਂ ਕਿਹਾ ਸਾਡੀ ਆਰਗੇਨਾਈਜ਼ੇਸ਼ਨ ਸਾਡੇ ਬੱਚਿਆਂ ਨੂੰ ਪ੍ਰਸ਼ਾਸਨ ਵਿਚ ਭਾਈਵਾਲ ਬਣਾਉਣ ਦੇ ਯੋਗ ਬਣਨ ਲਈ ਆਈ ਏ ਅੇਸ, ਆਈ ਪੀ ਅੇਸ ਤੇ ਰਾਜਾਂ ਦੇ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਕਰਵਾਉਣ ਲਈ ਸਹਾਇਤਾ ਕਰੇਗੀ।ਉਹਨਾਂ ਕਿਹਾ ਵਿਦਿਆਰਥੀਆਂ ਦੀ ਚੋਣ ਤੇ ਸਿਫਾਰਸ ਕਰਨ ਲਈ ਜਿਲਾ ਪੱਧਰ ਦੀਆਂ ਕਮੇਟੀਆਂ ਬਣਾਈਆਂ ਜਾਣਗੀਆਂ। ਉਹਨਾਂ ਕਿਹਾ ਭਾਈ ਲਾਲੋ ਅਤੇ ਜੱਸਾ ਸਿੰਘ ਰਾਮਗੜ੍ਹੀਆ ਅਤੇ ਭਾਈਚਾਰੇ ਨਾਲ ਸਬੰਧਤ ਵਿਰਾਸਤੀ ਇਮਾਰਤਾਂ ਦੀ ਸਾਂਭ ਸੰਭਾਲ ਲਈ ਯਤਨਸੀਲ ਹੈ | ਇਸ ਮੌਕੇ ਬੋਲਦਿਆਂ ਚਰਨਜੀਤ ਸਿੰਘ ਝੰਡੇਆਣਾ ਨੇ ਕਿਹਾ ਕਿ ਮੋਗਾ ਵਿਚ ਵੱਖ ਵੱਖ ਸੰਗਠਨ ਹੋਣ ਦੇ ਬਾਵਜੂਦ ਰਾਮਗੜ੍ਹੀਆ ਬਰਾਦਰੀ ਮਿਲਕੇ ਸਾਂਝੇ ਦਿਨ ਮਨਾਉਣ ਤੇ ਕੰਮ ਕਰਨ ਦਾ ਯਤਨ ਕਰਦੀ ਹੈ ਤੇ ਜਿਹੜੀ ਸੇਵਾ ਲਗਾਈ ਜਾਵੇਗੀ ਉਹ ਪੂਰੀ ਤਨਦੇਹੀ ਨਾਲ ਕੀਤੀ ਜਾਵੇਗੀ। ਇਸ ਮੌਕੇ ਕੁਲਵੰਤ ਸਿੰਘ ਰਾਮਗੜ੍ਹੀਆ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੀਟਿੰਗ ਵਿਚ ਮਾਸਟਰ ਇੰਦਰਜੀਤ ਸਿੰਘ, ਮਨਜੀਤ ਸਿੰਘ, ਗਿਆਨ ਸਿੰਘ ਸਾਬਕਾ ਡੀਪੀਆਰਓ, ਹਾਕਮ ਸਿੰਘ ਖੋਸਾ ਅਤੇ ਹੋਰ ਸਖਸੀਅਤਾਂ ਹਾਜ਼ਿਰ ਸਨ |

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

by Jaspreet Kaur
June 18, 2026
0

Women's T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ ਨਵੀ ਦਿੱਲੀ, 18 ਜੂਨ 2026 (ਵਿਸ਼ਵ...

ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

by Jaspreet Kaur
June 18, 2026
0

ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ -ਦੇਸ਼ ਭਰ ਦੇ 14 ਲੱਖ 71 ਹਜ਼ਾਰ ਸਕੂਲਾਂ 'ਚੋਂ ਹੋਈ ਚੋਣ...

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

by Jaspreet Kaur
June 18, 2026
0

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ - ਪੰਜਾਬ ਦੀਆਂ 117 ਸੀਟਾਂ 'ਤੇ ਭਾਜਪਾ ਵੱਲੋਂ...

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

by Jaspreet Kaur
June 18, 2026
0

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ - ਸਿਰਫ਼ 49 ਰੁਪਏ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

by Jaspreet Kaur
June 18, 2026
0

Women's T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ ਨਵੀ ਦਿੱਲੀ, 18 ਜੂਨ 2026 (ਵਿਸ਼ਵ...

Most Popular

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

by Jaspreet Kaur
2 weeks ago
0

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ 'ਚ ਨਹੀਂ ਕੱਢੇਗੀ 'ਵਿਕਟਰੀ ਪਰੇਡ'! - ਜਾਣੋ ਕਿਉ ਲਿਆ ਇਹ ਵੱਡਾ ਫ਼ੈਸਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 