• Latest
  • Trending
Fazilka : ਰਿਟਰਨਿੰਗ ਅਫਸਰਾਂ ਨੂੰ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਸਬੰਧੀ ਹਦਾਇਤਾਂ ਜਾਰੀ

Fazilka : ਰਿਟਰਨਿੰਗ ਅਫਸਰਾਂ ਨੂੰ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਸਬੰਧੀ ਹਦਾਇਤਾਂ ਜਾਰੀ

2 years ago
ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

37 minutes ago
ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ

ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ

42 minutes ago
Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

1 hour ago
ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ

ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ

1 hour ago
ਆਯੁਸ਼ ਮੰਤਰਾਲੇ ਨੇ ਰਵਾਇਤੀ ਦਵਾਈ ਪ੍ਰਣਾਲੀਆਂ ਲਈ ਗਲੋਬਲ ਸਿਹਤ ਦਖਲਅੰਦਾਜ਼ੀ ਕੋਡਾਂ ਦੇ ਵਿਕਾਸ ਦੀ ਕੀਤੀ ਸਮੀਖਿਆ 

ਆਯੁਸ਼ ਮੰਤਰਾਲੇ ਨੇ ਰਵਾਇਤੀ ਦਵਾਈ ਪ੍ਰਣਾਲੀਆਂ ਲਈ ਗਲੋਬਲ ਸਿਹਤ ਦਖਲਅੰਦਾਜ਼ੀ ਕੋਡਾਂ ਦੇ ਵਿਕਾਸ ਦੀ ਕੀਤੀ ਸਮੀਖਿਆ 

2 hours ago
Congo : ਇਬੋਲਾ ਦਾ ਪ੍ਰਕੋਪ ਅਜੇ ਸ਼ੁਰੂਆਤੀ ਪੜਾਅ ‘ਤੇ ਪਰ ਸੰਕਰਮਣ ਅਤੇ ਮੌਤਾਂ ਲਗਾਤਾਰ ਵਧ ਰਹੀਆਂ – ਸਿਹਤ ਮੰਤਰੀ 

Congo : ਇਬੋਲਾ ਦਾ ਪ੍ਰਕੋਪ ਅਜੇ ਸ਼ੁਰੂਆਤੀ ਪੜਾਅ ‘ਤੇ ਪਰ ਸੰਕਰਮਣ ਅਤੇ ਮੌਤਾਂ ਲਗਾਤਾਰ ਵਧ ਰਹੀਆਂ – ਸਿਹਤ ਮੰਤਰੀ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

2 hours ago
Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

3 hours ago
Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

3 hours ago
Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

4 hours ago
NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

4 hours ago
Hindi News
English News
Wednesday, May 27, 2026
No Result
View All Result
45 °c
Chandigarh
36 ° Thu
33 ° Fri
30 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka : ਰਿਟਰਨਿੰਗ ਅਫਸਰਾਂ ਨੂੰ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਸਬੰਧੀ ਹਦਾਇਤਾਂ ਜਾਰੀ

September 30, 2024
in ਖਬਰਾਂ, ਪੰਜਾਬ, ਫ਼ਾਜਲਿਕਾ
Fazilka : ਰਿਟਰਨਿੰਗ ਅਫਸਰਾਂ ਨੂੰ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਸਬੰਧੀ ਹਦਾਇਤਾਂ ਜਾਰੀ

Fazilka : ਰਿਟਰਨਿੰਗ ਅਫਸਰਾਂ ਨੂੰ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਸਬੰਧੀ ਹਦਾਇਤਾਂ ਜਾਰੀ

ਫਾਜ਼ਿਲਕਾ 30 ਸਤੰਬਰ(ਵਿਸ਼ਵ ਵਾਰਤਾ)Fazilka- ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਹੈ ਕਿ ਜਿਲ੍ਹੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ 2024 ਸ਼ਾਮ 3 ਵਜੇ ਤੱਕ ਆਪਣੇ ਨਾਮਜਦਗੀ ਫਾਰਮ ਸਬੰਧਤ ਰਿਟਰਨਿੰਗ ਅਫਸਰ ਕੋਲ ਜਮਾਂ ਕਰਵਾ ਸਕਦੇ ਹਨ।

Fazilka
ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰਾਂ ਵੱਲੋਂ ਸਬੰਧਤ ਅਥਾਰਟੀਆਂ ਦੇ ਨਿਯਮਾਂ ਜਾਂ ਪ੍ਰਕਿਰਿਆਵਾਂ ਅਨੁਸਾਰ ਨਾਮਜਦਗੀ ਪੱਤਰਾਂ ਦੇ ਨਾਲ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਨੱਥੀ ਕਰਨਾ ਜਰੂਰੀ ਹੈ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕੇਸਿਸਾਂ ਦੇ ਬਾਵਜੂਦ ਉਕਤ ਸਰਟੀਫਿਕੇਟ ਪ੍ਰਾਪਤ ਨਹੀਂ ਹੁੰਦਾ ਤਾਂ ਉਹ ਇੱਕ ਹਲਫਨਾਮਾ. ਜਿਸ ਵਿੱਚ ਸਪਸ਼ਟ ਕੀਤਾ ਹੋਵੇ ਕਿ ਉਹ ਸਬੰਧਤ ਅਥਾਰਟੀ ਦੇ ਕਿਸੇ ਟੈਕਸ ਜਾਂ ਹੋਰ ਬਕਾਏ ਦਾ ਦੇਣਦਾਰ ਨਹੀਂ ਹੈ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 11 ਦੇ ਅਨੁਸਾਰ ਉਸ ਕੋਲ ਕਿਸੇ ਵੀ ਸਥਾਨਕ ਅਥਾਰਟੀ ਨਾਲ ਸਬੰਧਤ ਜਾਇਦਾਦ ਦਾ ਅਣਅਧਿਕਾਰਤ ਕਬਜਾ ਨਹੀਂ ਹੈ, ਦਿੰਦੇ ਹੋਏ ਆਪਣੇ ਨਾਮਜਦਗੀ ਪਰਚੇ ਦਾਖਲ ਕਰ ਸਕਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਹਲਫੀਆ ਬਿਆਨ (ਐਵੀਡੇਵਿਡ) ਤਿਆਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਾਰਜਕਾਰੀ ਮੈਜਿਸਟਰੇਟ/ਓਥ ਕਮਿਸ਼ਨਰ ਵੱਲੋਂ ਤਸਦੀਕ ਉਪਰੰਤ ਜਾਰੀ ਕੀਤੇ ਜਾਂ ਨੋਟਰੀ ਤੋਂ ਤਸਦੀਕਸ਼ੁਦਾ ਐਵੀਡੇਵਿਟ ਹੀ ਪ੍ਰਵਾਨ ਕੀਤੇ ਜਾਣਗੇ। ਰਿਟਰਨਿੰਗ ਅਫ਼ਸਰ ਸਬੰਧਤ ਨਾਮਜ਼ਦਗੀ ਪੱਤਰਾਂ ਨੂੰ ਸਵੀਕਾਰ ਕਰੇਗਾ ਅਤੇ ਹਲਫ਼ੀਆ ਬਿਆਨ ਸਬੰਧਤ ਅਥਾਰਟੀ ਨੂੰ ਭੇਜਣ ਦੇ ਨਾਲ ਹੀ ਇਸ ਸਬੰਧੀ 24 ਘੰਟਿਆਂ ਦੇ ਅੰਦਰ-ਅੰਦਰ ਰਿਪੋਰਟ ਜਮਾਂ ਕਰਵਾਉਣ ਲਈ ਨਿਰਦੇਸ਼ ਜਾਰੀ ਕਰੇਗਾ ਅਤੇ ਕੋਈ ਰਿਪੋਰਟ ਨਾ ਆਉਣ ਦੀ ਸੂਰਤ ਵਿੱਚ ਇਹ ਮੰਨਿਆ ਜਾਵੇਗਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੇ ਅਨੁਸਾਰ ਸਬੰਧਤ ਉਮੀਦਵਾਰ ਡਿਫਾਲਟਰ ਜਾਂ ਅਣਅਧਿਕਾਰਤ ਕਬਜ਼ਾਧਾਰੀ ਨਹੀਂ ਹੈ।
ਉਨ੍ਹਾ ਅੱਗੇ ਕਿਹਾ ਕਿ ਉਪਰੋਕਤ ਤੋਂ ਇਲਾਵਾ ਰਾਜ ਚੋਣ ਕਮਿਸ਼ਨ ਵੱਲੋਂ ਇਹ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਕਿ ਬੀ.ਡੀ.ਪੀ.ਓ ਦਫ਼ਤਰ ਦੇ ਰਿਕਾਰਡ ਅਨੁਸਾਰ ਜੇਕਰ ਗ੍ਰਾਮ ਪੰਚਾਇਤ ਜਾਂ ਸਬੰਧਤ ਅਥਾਰਟੀ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਬਕਾਇਆ ਵਸੂਲੀ ਯੋਗ ਹੈ ਤਾਂ ਇਸਦੀ ਪੰਚਾਇਤ-ਵਾਰ ਸੂਚੀ ਬੀ.ਡੀ.ਪੀ.ਓ. ਦਫਤਰ ਵੱਲੋਂ ਤਿਆਰ ਕਰਨ ਉਪਰੰਤ ਸਬੰਧਤ ਰਿਟਰਨਿੰਗ ਅਫਸਰ ਨੂੰ ਮੁਹੱਈਆ ਕਰਵਾਈ ਜਾਵੇ, ਜੋ ਨਾਮਜ਼ਦਗੀਆਂ ਸਵੀਕਾਰ ਕਰਨ ਸਮੇਂ ਉਕਤ ਸੂਚੀ ਨੂੰ ਹਵਾਲੇ ਲਈ ਆਪਣੇ ਕੋਲ ਰੱਖੇਗਾ। ਜੇਕਰ ਸੂਚੀ ਵਿੱਚ ਕਿਸੇ ਉਮੀਦਵਾਰ ਵਿਰੁੱਧ ਕੋਈ ਬਕਾਇਆ ਦਰਜ ਹੈ ਤਾਂ ਸਬੰਧਤ ਉਮੀਦਵਾਰ ਬਕਾਏ ਦੀ ਅਦਾਇਗੀ ਸਬੰਧੀ ਸਬੂਤ ਜਮਾ ਕਰਵਾ ਸਕਦਾ ਹੈ ।
ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾ ਕਿਹਾ ਕਿ ਜੇਕਰ ਉਮੀਦਵਾਰ ਵੱਲੋਂ ਬਕਾਇਆ ਦੀ ਅਦਾਇਗੀ ਨਹੀਂ ਕੀਤੀ ਗਈ ਤਾਂ ਉਸ ਨੂੰ ਸਬੰਧਤ ਅਥਾਰਟੀ ਅੱਗੇ ਬਕਾਇਆ ਜਮਾਂ ਕਰਵਾਉਣ ਦਾ ਉਚਿਤ ਮੌਕਾ ਦਿੱਤਾ ਜਾਵੇਗਾ ਅਤੇ ਉਸਨੂੰ ਬਕਾਏ ਦੀ ਅਦਾਇਗੀ ਦਾ ਸਬੂਤ ਪੇਸ਼ ਕਰਨ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਸ਼ੁਰੂ ਹੋਣ ਭਾਵ 5 ਅਕਤੂਬਰ, 2024 ਸਵੇਰੇ 11 ਵਜੇ ਤੱਕ ਦਾ ਸਮਾਂ ਦਿੱਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਪੰਚਾਇਤੀ ਚੋਣਾ ਪੂਰੀ ਤਰਾਂ ਨਿਰਪੱਖ, ਪਾਰਦਰਸ਼ੀ ਤਰੀਕੇ ਨਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਵਾਈਆ ਜਾਣਗੀਆ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

by Navjot
May 27, 2026
0

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ     ਹਾਂਗ ਕਾਂਗ, 27 ਮਈ (ਵਿਸ਼ਵ ਵਾਰਤਾ)...

ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ

ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ

by Navjot
May 27, 2026
0

ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ   ਮਾਸਕੋ/ਕੇਪ ਟਾਊਨ, 27 ਮਈ (ਵਿਸ਼ਵ ਵਾਰਤਾ) ਰੂਸ ਨੇ...

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

by Navjot
May 27, 2026
0

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ   ਅੰਮ੍ਰਿਤਸਰ, 27 (ਵਿਸ਼ਵ ਵਾਰਤਾ)  ਇੱਥੋਂ ਦੇ ਇਤਿਹਾਸਕ ਗੁਰਦੁਆਰਾ...

ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ

ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ

by Navjot
May 27, 2026
0

ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ)  ਰਿਸ਼ਵਤਖੋਰੀ ਦੇ ਮਾਮਲੇ ਵਿੱਚ ਫਸੇ ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

by Navjot
May 27, 2026
0

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ     ਹਾਂਗ ਕਾਂਗ, 27 ਮਈ (ਵਿਸ਼ਵ ਵਾਰਤਾ)...

Most Popular

 IPL 2026 : ਕੋਲਕਾਤਾ ਅਤੇ ਮੁੰਬਈ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਪਾਵਰਪਲੇਅ ਦੇ ਅੰਦਰ ਹੀ ਗਵਾਈਆਂ 4 ਵਿਕਟਾਂ

 IPL 2026 : ਕੋਲਕਾਤਾ ਅਤੇ ਮੁੰਬਈ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਪਾਵਰਪਲੇਅ ਦੇ ਅੰਦਰ ਹੀ ਗਵਾਈਆਂ 4 ਵਿਕਟਾਂ

by Navjot
7 days ago
0

 IPL 2026 : ਕੋਲਕਾਤਾ ਅਤੇ ਮੁੰਬਈ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਪਾਵਰਪਲੇਅ ਦੇ ਅੰਦਰ ਹੀ ਗਵਾਈਆਂ 4 ਵਿਕਟਾਂ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 