• Latest
  • Trending
Jammu-Kashmir Election 2024 : ਆਖਰੀ ਪੜਾਅ ਦੀਆਂ 40 ਸੀਟਾਂ ‘ਤੇ ਵੋਟਿੰਗ ਅੱਜ

2 years ago

“ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ “ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

57 seconds ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

25 minutes ago
Amritsar: ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

35 minutes ago
‘370 ਦੀ ਬਿਰਯਾਨੀ’ ਵਾਲੇ ਵਿਵਾਦਿਤ ਵੀਡੀਓ ਨੂੰ ਲੈ ਕੇ ਕਾਮੇਡੀਅਨ ਪ੍ਰਣਿਤ ਮੋਰੇ ਨੇ ਮੰਗੀ ਮੁਆਫ਼ੀ

1 hour ago
Punjab: ਦਰਦਨਾਕ ਹਾਦਸਾ: ਵੰਦੇ ਭਾਰਤ ਟ੍ਰੇਨ ਦੀ ਲਪੇਟ ‘ਚ ਆਉਣ ਨਾਲ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

Punjab: ਨਹਿਰ ਵਿੱਚ ਪਿਆ ਪਾੜ, ਕਿਸਾਨਾਂ ਦੀ ਫਸਲ ਪਾਣੀ ‘ਚ ਡੁੱਬੀ

2 hours ago
ਪੰਜਾਬੀ ਕਵੀ ਸੁਰਜੀਤ ਰਾਮਪੁਰੀ ਜਨਮ -ਸ਼ਤਾਬਦੀ ਸਾਲ ਦਾ ਆਰੰਭ

Women’s T20 World Cup ‘ਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

3 hours ago
Women’s T20 World Cup: ਮੇਜ਼ਬਾਨ ਇੰਗਲੈਂਡ ਨੇ ਸ਼੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ

Big News: ਭਾਰਤੀ ਹਵਾਈ ਸੈਨਾ ਦਾ ਟਰਾਂਸਪੋਰਟ ਜਹਾਜ਼ ਕਰੈਸ਼

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Chandigarh Administration ਨੇ ਸਾਰੇ ਠੇਕਿਆਂ ਦੀ ਸਫਲਤਾਪੂਰਵਕ ਨਿਲਾਮੀ ਕਰਕੇ ਮੀਲ ਪੱਥਰ ਕੀਤਾ ਸਥਾਪਿਤ

4 hours ago
Hindi News
English News
Saturday, June 13, 2026
No Result
View All Result
38 °c
Chandigarh
34 ° Sun
34 ° Mon
35 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jammu-Kashmir Election 2024 : ਆਖਰੀ ਪੜਾਅ ਦੀਆਂ 40 ਸੀਟਾਂ ‘ਤੇ ਵੋਟਿੰਗ ਅੱਜ

October 1, 2024
in J-K Assembly Elections 2024, Politics, ਸਿਆਸੀ, ਖਬਰਾਂ
Jammu-Kashmir Election 2024 : ਆਖਰੀ ਪੜਾਅ ਦੀਆਂ 40 ਸੀਟਾਂ ‘ਤੇ ਵੋਟਿੰਗ ਅੱਜ

Jammu-Kashmir Election 2024 : ਆਖਰੀ ਪੜਾਅ ਦੀਆਂ 40 ਸੀਟਾਂ ‘ਤੇ ਵੋਟਿੰਗ ਅੱਜ

415 ਉਮੀਦਵਾਰ ਚੋਣ ਮੈਦਾਨ ’ਚ

ਚੰਡੀਗੜ੍ਹ, 1ਅਕਤੂਬਰ(ਵਿਸ਼ਵ ਵਾਰਤਾ)Jammu-Kashmir Election 2024-  ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਆਖਰੀ ਅਤੇ ਤੀਜੇ ਪੜਾਅ ‘ਚ ਅੱਜ ਮੰਗਲਵਾਰ (1 ਅਕਤੂਬਰ) ਨੂੰ 7 ਜ਼ਿਲ੍ਹਿਆਂ ਦੀਆਂ 40 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ। ਇਸ ਵਿੱਚ 39.18 ਲੱਖ ਵੋਟਰ ਸ਼ਾਮਲ ਹੋਣਗੇ। ਤੀਜੇ ਪੜਾਅ ਦੀਆਂ 40 ਸੀਟਾਂ ਵਿੱਚੋਂ 24 ਜੰਮੂ ਡਿਵੀਜ਼ਨ ਦੀਆਂ ਅਤੇ 16 ਕਸ਼ਮੀਰ ਘਾਟੀ ਦੀਆਂ ਹਨ। ਚੋਣ ਕਮਿਸ਼ਨ ਮੁਤਾਬਕ ਆਖਰੀ ਪੜਾਅ ‘ਚ 415 ਉਮੀਦਵਾਰ ਮੈਦਾਨ ‘ਚ ਹਨ। ਇਨ੍ਹਾਂ ਵਿੱਚੋਂ 387 ਪੁਰਸ਼ ਅਤੇ 28 ਮਹਿਲਾ ਉਮੀਦਵਾਰ ਹਨ। ਜ਼ਿਕਰਯੋਗ ਹੈ ਕਿ 18 ਸਤੰਬਰ ਨੂੰ ਪਹਿਲੇ ਪੜਾਅ ਦੀਆਂ 24 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਈ ਸੀ। ਇਸ ਦੌਰਾਨ 61.38 ਫੀਸਦੀ ਵੋਟਿੰਗ ਹੋਈ ਸੀ। ਇਸ ਤੋਂ ਇਲਾਵਾ 25 ਸਤੰਬਰ ਨੂੰ 6 ਜ਼ਿਲ੍ਹਿਆਂ ਦੀਆਂ 26 ਵਿਧਾਨ ਸਭਾ ਸੀਟਾਂ ‘ਤੇ 57.31 ਫੀਸਦੀ ਵੋਟਿੰਗ ਹੋਈ ਸੀ।

Tags: Breaking news in PunjabiJammu-Kashmir Election 2024Latest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

“ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ “ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

by Jaspreet Kaur
June 13, 2026
0

“ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ “ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 13, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Amritsar: ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

Amritsar: ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

by Ranjit Singh
June 13, 2026
0

Amritsar: ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 13 ਜੂਨ (ਵਿਸ਼ਵ ਵਾਰਤਾ) – ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਦਾ ਗੋਲੀਆਂ...

‘370 ਦੀ ਬਿਰਯਾਨੀ’ ਵਾਲੇ ਵਿਵਾਦਿਤ ਵੀਡੀਓ ਨੂੰ ਲੈ ਕੇ ਕਾਮੇਡੀਅਨ ਪ੍ਰਣਿਤ ਮੋਰੇ ਨੇ ਮੰਗੀ ਮੁਆਫ਼ੀ

‘370 ਦੀ ਬਿਰਯਾਨੀ’ ਵਾਲੇ ਵਿਵਾਦਿਤ ਵੀਡੀਓ ਨੂੰ ਲੈ ਕੇ ਕਾਮੇਡੀਅਨ ਪ੍ਰਣਿਤ ਮੋਰੇ ਨੇ ਮੰਗੀ ਮੁਆਫ਼ੀ

by Jaspreet Kaur
June 13, 2026
0

'370 ਦੀ ਬਿਰਯਾਨੀ' ਵਾਲੇ ਵਿਵਾਦਿਤ ਵੀਡੀਓ ਨੂੰ ਲੈ ਕੇ ਕਾਮੇਡੀਅਨ ਪ੍ਰਣਿਤ ਮੋਰੇ ਨੇ ਮੰਗੀ ਮੁਆਫ਼ੀ - ਕਿਹਾ- " ਮੈਂ ਨਫ਼ਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

“ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ “ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

by Jaspreet Kaur
June 13, 2026
0

“ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ “ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ...

Most Popular

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

by Ankit
4 weeks ago
0

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 