• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ

8 years ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

5 minutes ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

25 minutes ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

58 minutes ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

3 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

4 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

4 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

5 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ

September 22, 2018
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ
• ਕਾਂਗਰਸ ਦੀ ਜਿੱਤ ਨਾਲ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲੱਗੀ ਅਤੇ ਵਿਰੋਧੀਆਂ ਦੀ ਬਦਨੀਤੀ ਮੁਹਿੰਮ ਰੱਦ ਹੋਈ – ਕੈਪਟਨ ਅਮਰਿੰਦਰ ਸਿੰਘ

ਚੰਡੀਗੜ, 22 ਸਤੰਬਰ (ਵਿਸ਼ਵ ਵਾਰਤਾ) :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਸ ਨੂੰ ਆਪਣੀ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਲਈ ਲੋਕਾਂ ਦਾ ਫ਼ਤਵਾ ਦੱਸਿਆ ਹੈ। ਉਨਾਂ ਕਿਹਾ ਕਿ ਇਨਾਂ ਚੋਣਾ ਵਿੱਚ ਲੋਕਾਂ ਨੇ ਵਿਰੋਧੀ ਧਿਰ ਦੀ ਬਦਨੀਤੀ ਅਤੇ ਖੁਣਸੀ ਮੁਹਿੰਮ ਨੂੰ ਰੱਦ ਕਰ ਦਿੱਤਾ ਹੈ।
ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੀਆਂ ਦੁਰਭਾਗਪੂਰਨ ਦੋਖੀ ਅਤੇ ਖੁਣਸੀ ਕੋਸ਼ਿਸ਼ਾਂ ਵਿਰੁੱਧ ਡਟਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ ਜਿਨ•ਾਂ ਨੇ ਆਪਣੇ ਝੂਠੇ ਭੰਡੀ-ਪ੍ਰਚਾਰ ਅਤੇ ਘਟੀਆ ਦਾਅ-ਪੇਚਾਂ ਨਾਲ ਆਜ਼ਾਦ, ਨਿਰਪੱਖ ਅਤੇ ਜਮਹੂਰੀ ਪ੍ਰਕਿਰਿਆ ਵਿੱਚ ਵਿਘਣ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ।
ਮੁੱਖ ਮੰਤਰੀ ਨੇ ਜ਼ਿਲ•ਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਸੂਬਾ ਚੋਣ ਕਮਿਸ਼ਨ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਅਤੇ ਚੋਣ ਅਮਲੇ ਦੀ ਸਰਾਹਣਾ ਕੀਤੀ।
ਪਿਛਲੇ ਸਾਲ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦੱਲ ਅਤੇ ਭਾਜਪਾ ਗੱਠਜੋੜ ਦੀ ਹਾਰ ਤੋਂ ਬਾਅਦ ਲਗਾਤਾਰ ਹੋਈ ਇਸ ਚੌਥੀ ਹਾਰ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦੱਲ ਤੇ ਭਾਜਪਾ ਦੀ ਪਿਛਲੀ ਸਰਕਾਰ ਦੀ ਤਬਾਹੀ ਵਿੱਚੋਂ ਸੂਬੇ ਨੂੰ ਬਾਹਰ ਕੱਢਣ ਲਈ ਉਨ•ਾਂ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਪ੍ਰਤੀ ਲੋਕਾਂ ਦਾ ਫ਼ਤਵਾ ਹੈ। ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਗੱਠਜੋੜ ਸ਼ਹਿਰੀ ਸਥਾਨਕ ਸੰਸਥਾਵਾਂ, ਗੁਰਦਾਸਪੁਰ ਲੋਕਸਭਾ ਚੋਣ ਅਤੇ ਸ਼ਾਹਕੋਟ ਉਪ-ਚੋਣ ਵਿੱਚ ਵੀ ਹਾਰ ਦਾ ਸਵਾਦ ਚੱਖ ਚੁੱਕਾ ਹੈ।
ਕਾਂਗਰਸ ‘ਤੇ ਬੂਥਾਂ ‘ਤੇ ਕਬਜ਼ੇ ਕਰਨ ਦੇ ਅਕਾਲੀਆਂ ਵੱਲੋਂ ਲਾਏ ਗਏ ਦੋਸ਼ਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਰੱਦ ਕਰਦੇ ਹੋਏ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਲੀਹੋਂ ਲਾਉਣ ਅਤੇ ਗੁੰਡਾਗਰਦੀ ਕਰਨ ਦੀਆਂ ਸਾਰੇ ਕਿਸਮ ਦੀਆਂ ਕੋਸ਼ਿਸ਼ਾਂ ਨੂੰ ਰੋਕਿਆ ਗਿਆ ਹੈ। ਉਨਾ ਨੇ ਇਸ ਸਬੰਧ ਵਿੱਚ ਸ੍ਰੀ ਮੁਕਤਸਰ ਸਾਹਿਬ ਦਾ ਵਿਸ਼ੇਸ਼ ਜ਼ਿਕਰ ਕੀਤਾ।  ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵਾਇਰਲ ਹੋਈ ਵੀਡੀਓ ਇਸ ਗੁੰਡਾਗਰਦੀ ਦਾ ਖੁਲਮ-ਖੁੱਲਾ ਸਬੂਤ ਹੈ ਜਿਸ ਵਿੱਚ ਉਹ ਵੋਟਰਾਂ ਨੂੰ ਧਮਕਾਉਣ ਲਈ ਆਪਣੇ ਸਮਰਥਕਾਂ ਨੂੰ ਨਿਰਦੇਸ਼ ਦੇ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਜ਼ਾਦ ਤੇ ਨਿਰਪੱਖ ਚੋਣਾਂ ਵਿੱਚ ਅੜਿੱਕਾ ਪਾਉਣ ਲਈ ਅਕਾਲੀਆਂ ਵੱਲੋਂ ਕੀਤੀਆਂ ਗਈਆਂ ਇਹ ਕੋਸ਼ਿਸ਼ਾਂ ਉਨਾਂ ਵਿੱਚ ਲਗਾਤਾਰ ਚੋਣਾਂ ਹਾਰਨ ਕਾਰਨ ਵੱਧ ਰਹੀ ਬੁਖਲਾਹਟ ਦਾ ਸਪਸ਼ਟ ਪ੍ਰਗਟਾਵਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨਾੰ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੂੰਝਾ ਫੇਰੂ ਜਿੱਤ ਤੋਂ ਇਕ ਵਾਰ ਫਿਰ ਇਹ ਪ੍ਰਗਟਾਵਾ ਹੋਇਆ ਹੈ ਕਿ ਜਮਹੂਰੀ ਸਿਆਸਤ ਵਿੱਚ ਸੌੜੀ ਸਿਆਸਤ ਦੀ ਕੋਈ ਥਾਂ ਨਹੀਂ। ਉਨ•ਾਂ ਕਿਹਾ ਕਿ ਲੋਕਾਂ ਨੇ ਕਾਂਗਰਸ ਨੂੰ ਫ਼ਤਵਾ ਦੇ ਕੇ ਅਕਾਲੀਆਂ ਦੇ ਸੂਬੇ ਵਿੱਚ ਇਕ ਦਹਾਕੇ ਦੇ ਕੁਸ਼ਾਸਨ ਨੂੰ ਰੱਦ ਕੀਤਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 12, 2026
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

Most Popular

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

by Ankit
4 weeks ago
0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 