• Latest
  • Trending
Kangana Ranaut ਦਾ ‘Punjab’ ‘ਤੇ ਨਿਸ਼ਾਨਾ, ਦਿੱਤਾ ਵੱਡਾ ਬਿਆਨ , ਹੁਣ ਕੀ ਕਰੇਗੀ ਭਾਜਪਾ ?

2 years ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

28 minutes ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

58 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
THOUGHT OF THE DAY: ਅੱਜ ਦਾ ਵਿਚਾਰ Aaj da vichar

2 hours ago
International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

3 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

10 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

Hindi News
English News
Saturday, November 21, 2026
No Result
View All Result
14 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kangana Ranaut ਦਾ ‘Punjab’ ‘ਤੇ ਨਿਸ਼ਾਨਾ, ਦਿੱਤਾ ਵੱਡਾ ਬਿਆਨ , ਹੁਣ ਕੀ ਕਰੇਗੀ ਭਾਜਪਾ ?

'ਸਾਡੇ ਗੁਆਂਢੀ ਰਾਜਾਂ ਤੋਂ ਇੱਥੇ ਚਿੱਟਾ ਅਤੇ ਹੋਰ ਬਹੁਤ ਸਾਰੀਆਂ ਚੀਜ਼ਾਂ ਆ ਰਹੀਆਂ ਹਨ'

October 3, 2024
in ਖਬਰਾਂ
Kangana Ranaut ਦਾ ‘Punjab’ ‘ਤੇ ਨਿਸ਼ਾਨਾ, ਦਿੱਤਾ ਵੱਡਾ ਬਿਆਨ , ਹੁਣ ਕੀ ਕਰੇਗੀ ਭਾਜਪਾ ?

Kangana Ranaut ਦਾ ‘Punjab’ ‘ਤੇ ਨਿਸ਼ਾਨਾ, ਦਿੱਤਾ ਵੱਡਾ ਬਿਆਨ , ਹੁਣ ਕੀ ਕਰੇਗੀ ਭਾਜਪਾ ?

‘ਸਾਡੇ ਗੁਆਂਢੀ ਰਾਜਾਂ ਤੋਂ ਇੱਥੇ ਚਿੱਟਾ ਅਤੇ ਹੋਰ ਬਹੁਤ ਸਾਰੀਆਂ ਚੀਜ਼ਾਂ ਆ ਰਹੀਆਂ ਹਨ’

ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ):- ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਕਿਹਾ ਕਿ ਸਾਡੇ ਗੁਆਂਢੀ ਰਾਜਾਂ ਤੋਂ ਇੱਥੇ ਚਿੱਟਾ ਅਤੇ ਹੋਰ ਬਹੁਤ ਸਾਰੀਆਂ ਚੀਜ਼ਾਂ ਆ ਰਹੀਆਂ ਹਨ। ਉਨ੍ਹਾਂ ਨੇ ਸਾਡੀ ਜਵਾਨੀ ਨੂੰ ਬਰਬਾਦ ਕਰ ਦਿੱਤਾ ਹੈ। ਇਨ੍ਹਾਂ ਤੋਂ ਸਿੱਖਣ ਲਈ ਕੁਝ ਨਹੀਂ ਹੈ। ਕੰਗਨਾ ਨੇ ਬਿਨਾਂ ਨਾਂ ਲਏ ਗੁਆਂਢੀ ਰਾਜ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਚਾਹੇ ਚਿੱਟਾ ਹੋਵੇ ਜਾਂ ਧੱਕੇਸ਼ਾਹੀ ਜਾਂ ਹੋਰ ਕੁਝ, ਇਹ ਲੋਕ ਸ਼ੋਰ ਮਚਾਉਂਦੇ ਬਾਈਕ ‘ਤੇ ਆਉਂਦੇ ਹਨ ਅਤੇ ਨਸ਼ੇ ਅਤੇ ਸ਼ਰਾਬ ਪੀ ਕੇ ਤਬਾਹੀ ਮਚਾਉਂਦੇ ਹਨ। ਕੰਗਨਾ ਰਣੌਤ ਆਪਣੇ ਗ੍ਰਹਿ ਖੇਤਰ ਭੰਬਲਾ ਨੇੜੇ ਪੰਚਾਇਤ ਸੁਲਪੁਰ ਜਬੋਥ ਵਿੱਚ ਗ੍ਰਾਮ ਸਭਾ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੀ ਸੀ।

ਗ੍ਰਾਮ ਸਭਾ ਦੀ ਪ੍ਰਧਾਨਗੀ ਕਰਦਿਆਂ ਕੰਗਨਾ ਰਣੌਤ ਨੇ ਗੁਆਂਢੀ ਰਾਜਾਂ ਦਾ ਜ਼ਿਕਰ ਕਰਦਿਆਂ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਆਪਦਾ ਭਾਸ਼ਣ ਦੇ ਰਹੇ ਸੀ । ਕੰਗਨਾ ਨੇ ਕਿਹਾ ਕਿ ਸ਼ਹਿਰਾਂ ਵਿੱਚ ਗੰਦਗੀ ਜ਼ਿਆਦਾ ਹੈ, ਇਹ ਬਿਮਾਰੀਆਂ ਦਾ ਕਾਰਨ ਬਣਦੀ ਹੈ। ਇਸ ਦੇ ਉਲਟ, ਪੇਂਡੂ ਜੀਵਨ ਸ਼ੈਲੀ ਬਹੁਤ ਵਧੀਆ ਹੈ। ਪਿੰਡ ਅਤੇ ਪਸ਼ੂਆਂ ਦੀ ਸਫ਼ਾਈ ਰੱਖਣ ਦਾ ਸੰਕਲਪ ਲਿਆ। ਸਵੱਛਤਾ ਕੇਵਲ ਬਾਹਰੀ ਨਹੀਂ ਹੈ, ਇਹ ਕਦਰਾਂ-ਕੀਮਤਾਂ ਦੇ ਨਾਲ-ਨਾਲ ਅੰਦਰੂਨੀ ਸੁਭਾਅ ਵੀ ਹੈ।

ਪੱਛਮੀ ਬੰਗਾਲ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ। ਕਿਹਾ ਕਿ ਹਰ ਰੋਜ਼ ਮਾੜੀਆਂ ਗੱਲਾਂ ਸੁਣਨ ਨੂੰ ਮਿਲਦੀਆਂ ਹਨ। ਹਿਮਾਚਲ ਵਾਸੀ ਅਜਿਹੀ ਕਲਪਨਾ ਵੀ ਨਹੀਂ ਕਰ ਸਕਦੇ। ਹਿਮਾਚਲ ਦਾ ਇਹ ਇੱਕੋ ਇੱਕ ਰਾਜ ਹੈ ਜਿੱਥੇ ਰਾਤ 8 ਵਜੇ ਤੋਂ ਬਾਅਦ ਧੀ ਘਰ ਜਾ ਰਹੀ ਹੋਵੇ ਤਾਂ ਜੇ ਉਹ ਲਿਫਟ ਮੰਗੇਗੀ ਤਾਂ ਉਸ ਧੀ ਨੂੰ ਘਰ ਛੱਡ ਕੇ ਆਉਂਦੇ ਨੇ

ਇਸ ਮੌਕੇ ਉਨ੍ਹਾਂ ਗ੍ਰਾਮ ਪੰਚਾਇਤ ਸੁਲਪੁਰ ਜਬੋਥ ਦੀ ਇਮਾਰਤ ਦੀ ਉਸਾਰੀ ਲਈ 14 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ। ਇਸ ਤੋਂ ਪਹਿਲਾਂ ਪੰਚਾਇਤ ਮੁਖੀ ਰਵੀ ਰਾਣਾ ਨੇ ਕੰਗਨਾ ਰਣੌਤ ਨੂੰ ਭੈਣ ਕਹਿ ਕੇ ਸੰਬੋਧਿਤ ਕਰਦੇ ਹੋਏ ਕਿਹਾ ਕਿ ਉਸ ਨੇ ਸਖ਼ਤ ਮਿਹਨਤ ਨਾਲ ਬਾਲੀਵੁੱਡ ਵਿੱਚ ਨਾਮ ਕਮਾਇਆ ਹੈ। ਉਹ ਜਨਤਾ ਦੇ ਆਸ਼ੀਰਵਾਦ ਨਾਲ ਸੰਸਦ ਮੈਂਬਰ ਬਣੀ ਹੈ।

Tags: aapBjpBREAKING NEWSBreaking news in Punjabikangana RanautLatest Punjab newsLatest Punjab news in PunjabiPUNJABtop headlines in PunjabiWEB PORTALWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

by Ranjit Singh
November 21, 2026
0

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ...

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

by Ranjit Singh
November 21, 2026
0

Breaking: ਦਾਦੀ ਦੇ ਸਸਕਾਰ 'ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ): MP ਅੰਮ੍ਰਿਤਪਾਲ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 21, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21 ਨਵੰਬਰ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 21, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਕਦੇ ਵੀ ਕਿਸੇ ਵੀ ਇਨਸਾਨ ਦੀ ਜ਼ਿੰਦਗੀ ਕਦੇ ਪੂਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

by Ranjit Singh
November 21, 2026
0

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ...

Most Popular

280 ਕਰੋੜ ਰੁਪਏ ਦੇ ਬੈਂਕ ਘੁਟਾਲੇ ਮਾਮਲੇ ਵਿੱਚ ED ਵੱਲੋਂ ਸੂਬੇ ‘ਚ ਚਾਰ ਥਾਵਾਂ ‘ਤੇ ਛਾਪੇਮਾਰੀ

by Navjot
3 weeks ago
0

  ਕੋਲਕਾਤਾ, 30 ਅਕਤੂਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 