• Latest
  • Trending
Kharar News: ਅਨਮੋਲ ਗਗਨ ਮਾਨ ਨੇ ਖਰੜ ਵਿੱਚ ਅੱਠ ਟਿਊਬਵੈੱਲ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

Kharar News: ਅਨਮੋਲ ਗਗਨ ਮਾਨ ਨੇ ਖਰੜ ਵਿੱਚ ਅੱਠ ਟਿਊਬਵੈੱਲ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

32 minutes ago
ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

47 minutes ago
ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

52 minutes ago
ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

3 hours ago
ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

3 hours ago
Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

3 hours ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

3 hours ago
ਭਾਰਤ ਅਤੇ ਮਿਆਂਮਾਰ ਨੇ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਪਹਿਲਕਦਮੀਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਮਿਆਂਮਾਰ ਨੇ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਪਹਿਲਕਦਮੀਆਂ ‘ਤੇ ਕੀਤੀ ਚਰਚਾ

4 hours ago
ਭਾਰਤ ਅਤੇ ਘਾਨਾ ਨੇ ਸਿਹਤ, ਖਣਨ ਅਤੇ ਰੱਖਿਆ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ : ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਅਤੇ ਘਾਨਾ ਨੇ ਸਿਹਤ, ਖਣਨ ਅਤੇ ਰੱਖਿਆ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ : ਵਿਦੇਸ਼ ਮੰਤਰੀ ਜੈਸ਼ੰਕਰ

4 hours ago
ਰਜਨੀਕਾਂਤ ਦੀ ਫਿਲਮ ‘Jailer 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰਜਨੀਕਾਂਤ ਦੀ ਫਿਲਮ ‘Jailer 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

4 hours ago
‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

4 hours ago
ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

4 hours ago
Hindi News
English News
Thursday, October 8, 2026
No Result
View All Result
27 °c
Chandigarh
25 ° Fri
25 ° Sat
26 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kharar News: ਅਨਮੋਲ ਗਗਨ ਮਾਨ ਨੇ ਖਰੜ ਵਿੱਚ ਅੱਠ ਟਿਊਬਵੈੱਲ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

October 3, 2024
in ਖਬਰਾਂ, ਪੰਜਾਬ
Kharar News: ਅਨਮੋਲ ਗਗਨ ਮਾਨ ਨੇ ਖਰੜ ਵਿੱਚ ਅੱਠ ਟਿਊਬਵੈੱਲ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

Kharar News: ਅਨਮੋਲ ਗਗਨ ਮਾਨ ਨੇ ਖਰੜ ਵਿੱਚ ਅੱਠ ਟਿਊਬਵੈੱਲ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਕਜੌਲੀ ਵਾਟਰ ਵਰਕਸ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਪ੍ਰੋਜੈਕਟ ਅਗਲੇ ਸਾਲ ਤੱਕ ਮੁਕੰਮਲ ਹੋਵੇਗਾ

ਖਰੜ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਦੂਰ ਕਰਨ ਲਈ 158 ਕਰੋੜ ਰੁਪਏ ਦੇ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੇ ਪ੍ਰੋਜੈਕਟ

ਖਰੜ (ਐਸ.ਏ.ਐਸ. ਨਗਰ), 3 ਅਕਤੂਬਰ, 2024 (ਵਿਸ਼ਵ ਵਾਰਤਾ):- ਖਰੜ ਤੋਂ ਵਿਧਾਇਕ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਅੱਜ ਖਰੜ ਵਿੱਚ 3 ਕਰੋੜ ਰੁਪਏ ਦੀ ਲਾਗਤ ਨਾਲ ਖਰੜ ਦੇ ਅੱਠ ਵਾਰਡਾਂ ਲਈ ਅੱਠ ਟਿਊਬਵੈਲ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ।
ਖਰੜ ਦੇ ਵਾਰਡ 12 ਵਿਖੇ ਇੱਕ ਜਨਤਕ ਇਕੱਠ ਦੌਰਾਨ ਟਿਊਬਵੈੱਲ ਪ੍ਰੋਜੈਕਟਾਂ ਅਤੇ ਪਾਰਕ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਖਰੜ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਖਰੜ ਸ਼ਹਿਰ ਵਿੱਚ 4.25 ਕਰੋੜ ਰੁਪਏ ਦੀ ਲਾਗਤ ਨਾਲ 12 ਟਿਊਬਵੈੱਲ ਲਗਾਏ ਜਾ ਚੁੱਕੇ ਹਨ ਅਤੇ 4.25 ਕਰੋੜ ਰੁਪਏ ਦੀ ਲਾਗਤ ਦੇ ਟਿਊਬਵੈੱਲ ਹੋਰ ਲੱਗਣ ਦੀ ਤਿਆਰੀ ਵਿੱਚ ਹਨ।
ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਨੂੰ ਦੂਰ ਕਰਨ ਲਈ 158 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ 30 ਕਰੋੜ ਰੁਪਏ ਦੇ ਦੋ ਸੀਵਰੇਜ ਪ੍ਰਾਜੈਕਟ ਜਿਨ੍ਹਾਂ ਵਿੱਚ ਖੂਨੀਮਾਜਰਾ ਦਾ 17 ਕਰੋੜ ਰੁਪਏ ਦਾ ਪ੍ਰੋਜੈਕਟ ਸ਼ਾਮਲ ਹੈ, ਸ਼ਹਿਰ ਵਿੱਚ ਓਵਰਫਲੋ ਹੋ ਰਹੇ ਸੀਵਰੇਜ ਦੇ ਮੁੱਦੇ ਨੂੰ ਪੱਕੇ ਤੌਰ ’ਤੇ ਹੱਲ ਕਰਨ ਲਈ ਸਥਾਪਤ ਕੀਤੇ ਜਾ ਰਹੇ ਹਨ ਜੋ ਕਿ ਸ਼ਹਿਰ ਵਾਸੀਆਂ ਦੀ ਚਿਰੋਕਣੀ ਮੰਗ ਸੀ।
ਇਸ ਤੋਂ ਇਲਾਵਾ 117 ਕਰੋੜ ਰੁਪਏ ਦਾ ਪੀਣ ਵਾਲੇ ਪਾਣੀ ਦਾ ਪ੍ਰਾਜੈਕਟ ਜਿਸ ਦਾ ਟੈਂਡਰ ਕੱਲ੍ਹ ਲੱਗਣ ਜਾ ਰਿਹਾ ਹੈ, ਨੂੰ ਵੀ ਕਜੌਲੀ ਵਾਟਰ ਵਰਕਸ ਤੋਂ ਪਾਣੀ ਦੀ ਸਪਲਾਈ ਕਰਵਾ ਕੇ ਇੱਕ ਸਾਲ ਦੇ ਅੰਦਰ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਤੱਕ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਟਿਊਬਵੈੱਲ ਤਿਆਰ ਹੋ ਜਾਣਗੇ। ਅਨਮੋਲ ਗਗਨ ਮਾਨ ਨੇ ਇਸ ਪੀਣ ਵਾਲੇ ਪਾਣੀ ਦੇ ਪ੍ਰੋਜੈਕਟ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਖਰੜ ਸ਼ਹਿਰ ਦੀ ਅਗਲੇ ਕਈ ਸਾਲਾਂ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਇਹ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ।
ਖਰੜ ਦੇ ਸਰਵਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖਰੜ ਵਾਸੀਆਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਅਤੇ ਹੁਣ ਖਰੜ ਵਾਸੀਆਂ ਦੀਆਂ ਸਾਰੀਆਂ ਲੋੜਾਂ ਪੂਰੀਆਂ ਕਰਨ ਲਈ ਭਗਵੰਤ ਮਾਨ ਸਰਕਾਰ ਪੱਬਾਂ ਭਾਰ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਂ ‘ਤੇ ਨਾਜਾਇਜ਼ ਉਸਾਰੀਆਂ ਨੇ ਸ਼ਹਿਰ ਦੇ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕ ਦਿੱਤਾ ਹੈ, ਜਿਸ ਕਾਰਨ ਸ਼ਹਿਰ ‘ਚ ਬਰਸਾਤ ਦਾ ਪਾਣੀ ਖੜ੍ਹਾ ਹੋ ਜਾਂਦਾ ਹੈ, ਜਿਸ ਨੂੰ ਆਉਣ ਵਾਲੇ ਦਿਨਾਂ ‘ਚ ਪੱਕੇ ਤੌਰ ਤੇ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਕ ਸਾਲ ਦੇ ਵਿੱਚ ਵਿੱਚ ਖਰੜ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕਰਨ ਤੋਂ ਇਲਾਵਾ ਸਟਰੀਟ ਲਾਈਟਾਂ, ਸੀਵਰੇਜ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨ ਵਾਲੇ ਪੰਜਾਬੀ ਨੌਜਵਾਨਾਂ ਬਾਰੇ ਕੀਤੀਆਂ ਟਿੱਪਣੀਆਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਇੱਕ ਵਿਸ਼ੇਸ਼ ਏਜੰਡੇ ‘ਤੇ ਚੱਲ ਕੇ ਪੰਜਾਬ ਦੇ ਨੌਜਵਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਬਰਦਾਸ਼ਤਯੋਗ ਨਹੀਂ ਹੈ।

Tags: Breaking news in PunjabiKharar NewsLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 8, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

by Navjot
October 8, 2026
0

ਸਿੱਧੀ ਇਦਨਾਨੀ ਦੀ ਫਿਲਮ 'Drones' ਇਸ ਮਹੀਨੇ ਹੋਵੇਗੀ ਰਿਲੀਜ਼ ਚੇਨਈ, 8 ਅਕਤੂਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਰਾਘਵ ਮਿਰਦਾਥ ਦੀ ਆਉਣ ਵਾਲੀ...

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

by Navjot
October 8, 2026
0

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ    ਨਵੀਂ ਦਿੱਲੀ, 8 ਅਕਤੂਬਰ (ਵਿਸ਼ਵ ਵਾਰਤਾ): ਕੈਨੇਡੀਅਨ ਕਲਾਸੀਕਲ...

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

by Navjot
October 8, 2026
0

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ   ਚੰਡੀਗੜ੍ਹ, 8...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 8, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

Most Popular

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

by Ranjit Singh
3 weeks ago
0

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਅੰਮ੍ਰਿਤਸਰ, 18 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 