• Latest
  • Trending
Govinda ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਹੱਥ ਜੋੜਕੇ ਫੈਨਸ ਦਾ ਕੀਤਾ ਧੰਨਵਾਦ

2 years ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

2 minutes ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

7 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

8 hours ago
ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

10 hours ago
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Thursday, July 16, 2026
No Result
View All Result
30 °c
Chandigarh
36 ° Fri
36 ° Sat
33 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Govinda ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਹੱਥ ਜੋੜਕੇ ਫੈਨਸ ਦਾ ਕੀਤਾ ਧੰਨਵਾਦ

October 4, 2024
in ਖਬਰਾਂ, ਫ਼ਿਲਮੀ
Govinda ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਹੱਥ ਜੋੜਕੇ ਫੈਨਸ ਦਾ ਕੀਤਾ ਧੰਨਵਾਦ

Govinda ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਹੱਥ ਜੋੜਕੇ ਫੈਨਸ ਦਾ ਕੀਤਾ ਧੰਨਵਾਦ

ਮੁੰਬਈ 4 ਅਕਤੂਬਰ (ਵਿਸ਼ਵ ਵਾਰਤਾ): ਅਦਾਕਾਰ ਗੋਵਿੰਦਾ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। 1 ਅਕਤੂਬਰ ਨੂੰ ਲੱਤ ‘ਚ ਗੋਲੀ ਲੱਗਣ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਕ੍ਰਿਤੀ ਕੇਅਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਸਰਜਰੀ ਤੋਂ ਬਾਅਦ ਗੋਵਿੰਦਾ ਦੀ ਲੱਤ ‘ਚੋਂ ਗੋਲੀ ਕੱਢ ਦਿੱਤੀ ਗਈ ਸੀ ਅਤੇ ਉਸ ਨੂੰ ਆਈਸੀਯੂ ‘ਚ ਰੱਖਿਆ ਗਿਆ ਸੀ। ਗੋਵਿੰਦਾ ਨੂੰ ਮਿਲਣ ਲਈ ਕਈ ਫਿਲਮੀ ਸਿਤਾਰੇ ਹਸਪਤਾਲ ਪਹੁੰਚੇ ਸਨ।ਗੋਵਿੰਦਾ ਹਸਪਤਾਲ ਤੋਂ ਵੀਲਚੇਅਰ ‘ਤੇ ਬਾਹਰ ਆਏ । ਉਨ੍ਹਾਂ ਦੀ ਪਤਨੀ ਸੁਨੀਤਾ ਅਤੇ ਪਰਿਵਾਰ ਦੇ ਬਾਕੀ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਹੱਥ ਹਿਲਾ ਕੇ ਪ੍ਰਸ਼ੰਸਕਾਂ ਦਾ ਸਵਾਗਤ ਕੀਤਾ ਅਤੇ ਸਾਰਿਆਂ ਦਾ ਧੰਨਵਾਦ ਕੀਤਾ। ਪ੍ਰਸ਼ੰਸਕਾਂ ਦੀ ਭੀੜ ਨੂੰ ਦੇਖ ਕੇ ਗੋਵਿੰਦਾ ਭਾਵੁਕ ਹੋ ਗਏ ਅਤੇ ਹੰਝੂ ਭਰੀਆਂ ਅੱਖਾਂ ਨਾਲ ਪ੍ਰਾਰਥਨਾਵਾਂ ਲਈ ਧੰਨਵਾਦ ਕੀਤਾ। ਗੋਵਿੰਦਾ ਦੀ ਸਿਹਤ ਬਾਰੇ ਕ੍ਰਿਤੀਕੇਅਰ ਏਸ਼ੀਆ ਹਸਪਤਾਲ ਦੇ ਡਾਕਟਰ ਰਮੇਸ਼ ਅਗਰਵਾਲ ਨੇ ਦੱਸਿਆ ਕਿ ਅਦਾਕਾਰ ਨੂੰ ਤਿੰਨ-ਚਾਰ ਹਫ਼ਤੇ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਕਿਹਾ, ‘ਗੋਵਿੰਦਾ ਜੀ ਇਸ ਸਮੇਂ ਫਿਜ਼ੀਓਥੈਰੇਪੀ ਅਤੇ ਕਸਰਤ ਕਰ ਰਹੇ ਹਨ। ਉਹ ਹੁਣ ਠੀਕ ਹਨ। ਅਸੀਂ ਉਨ੍ਹਾਂ ਨੂੰ ਡਿਸਚਾਰਜ ਕਰ ਰਹੇ ਹਾਂ। ਗੋਵਿੰਦਾ ਨੂੰ 3-4 ਹਫ਼ਤਿਆਂ ਤੱਕ ਆਰਾਮ ਕਰਨਾ ਪਵੇਗਾ।

Tags: bollywoodBREAKING NEWSBreaking news in PunjabiLatest bollywood newsLatest Punjab news in PunjabimumbaiPUNJABpunjab newstop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

by Ankit
July 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 16-07-2026 |...

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

by Ankit
July 15, 2026
0

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ' ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼...

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

by Ankit
July 15, 2026
0

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15...

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

by Ankit
July 15, 2026
0

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ ਸਾਹਿਬਜ਼ਾਦਾ ਅਜੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

by Ankit
July 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 16-07-2026 |...

Most Popular

ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਲਈ ਰਾਖਵੇਂਕਰਨ ਦਾ ਐਲਾਨ

by Navjot
4 weeks ago
0

ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਲਈ ਰਾਖਵੇਂਕਰਨ ਦਾ ਐਲਾਨ ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ) ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 