• Latest
  • Trending
Chandigarh : 22 ਸਾਲਾ ਲੜਕੀ ਹੋਈ ਲਾਪਤਾ ; ਮਾਪੇ ਹੋਏ ਪ੍ਰੇਸ਼ਾਨ

Chandigarh : 22 ਸਾਲਾ ਲੜਕੀ ਹੋਈ ਲਾਪਤਾ ; ਮਾਪੇ ਹੋਏ ਪ੍ਰੇਸ਼ਾਨ

2 years ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

14 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

10 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

10 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

11 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

11 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

12 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

12 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

13 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

13 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh : 22 ਸਾਲਾ ਲੜਕੀ ਹੋਈ ਲਾਪਤਾ ; ਮਾਪੇ ਹੋਏ ਪ੍ਰੇਸ਼ਾਨ

October 8, 2024
in ਖਬਰਾਂ, ਚੰਡੀਗੜ੍ਹ
Chandigarh : 22 ਸਾਲਾ ਲੜਕੀ ਹੋਈ ਲਾਪਤਾ ; ਮਾਪੇ ਹੋਏ ਪ੍ਰੇਸ਼ਾਨ

Chandigarh : 22 ਸਾਲਾ ਲੜਕੀ ਹੋਈ ਲਾਪਤਾ ; ਮਾਪੇ ਹੋਏ ਪ੍ਰੇਸ਼ਾਨ

ਪੁਲਿਸ ਨੇ ਰਿਪੋਰਟ ਦਰਜ ਕਰਕੇ ਭਾਲ਼ ਕੀਤੀ ਸ਼ੁਰੂ

ਲੱਭਣ ਵਾਲੇ ਨੂੰ ਦਿੱਤਾ ਜਾਵੇਗਾ ਇਨਾਮ

ਚੰਡੀਗੜ੍ਹ, 8ਅਕਤੂਬਰ(ਵਿਸ਼ਵ ਵਾਰਤਾ)- ਚੰਡੀਗੜ੍ਹ ਦੇ ਮਲੋਆ ਲਾਗਲੇ ਪਿੰਡ ਝਾਮਪੁਰ ਦੇ ਗੋਬਿੰਦ ਨਗਰ ਦੀ ਰਹਿਣ ਵਾਲੀ 22 ਸਾਲਾ ਲੜਕੀ ਆਰਤੀ ਪਿਛਲੇ ਦੋ ਦਿਨਾਂ ਤੋਂ ਘਰ ਤੋਂ ਲਾਪਤਾ ਹੈ। ਪਰਿਵਾਰ ਦੇ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਆਰਤੀ ਮਾਨਸਿਕ ਤੌਰ ਤੇ ਪੂਰੀ ਤਰ੍ਹਾਂ ਠੀਕ ਨਹੀਂ ਹੈ, ਜਿਸ ਕਰਕੇ ਉਹ ਬਿਨ੍ਹਾਂ ਦੱਸੇ-ਪੁੱਛੇ ਘਰ ਤੋਂ ਕਿਤੇ ਚਲੇ ਗਈ ਹੈ। ਪਰਿਵਾਰ ਵਾਲਿਆਂ ਵੱਲੋਂ ਉਸਦੀ ਭਾਲ਼ ਪਿਛਲੇ ਦੋ ਦਿਨ ਤੋਂ ਕੀਤੀ ਜਾ ਰਹੀ ਹੈ ਅਤੇ ਸੰਬੰਧਤ ਥਾਣੇ ਨੂੰ ਗੁੰਮਸ਼ੁਦਗੀ ਦੀ ਰਿਪੋਰਟ ਵੀ ਦੇ ਦਿੱਤੀ ਗਈ ਹੈ, ਪੁਲਿਸ ਵੱਲੋਂ ਲੜਕੀ ਦੀ ਭਾਲ਼ ਜਾਰੀ ਹੈ। ਪਰਿਵਾਰ ਵਾਲਿਆਂ ਨੇ ਬੇਨਤੀ ਕੀਤੀ ਹੈ ਕਿ ਅਗਰ ਕਿਸੇ ਨੂੰ ਵੀ ਉਕਤ ਲੜਕੀ ਕੀਤੇ ਵੀ ਦਿਖਾਈ ਦਿੱਤੀ ਹੈ ਜਾਂ ਦਿਖਾਈ ਦੇਵੇ ਤਾਂ ਪਰਿਵਾਰ ਨਾਲ ਸੰਪਰਕ ਕੀਤਾ ਜਾਵੇ। ਭਾਲ਼ ਵਿੱਚ ਮਦਦ ਕਰਨ ਵਾਲੇ ਨੂੰ ਨਕਦ ਇਨਾਮ ਦਿੱਤਾ ਜਾਵੇਗਾ।

ਪਰਿਵਾਰ ਵਾਲਿਆਂ ਅਨੁਸਾਰ ਲੜਕੀ ਦਾ ਹੁਲਿਆ ਇਸ ਪ੍ਰਕਾਰ ਹੈ। 

ਕੱਦ-4ਫੁੱਟ 2 ਇੰਚ
ਰੰਗ- ਕਣਕਵੰਨਾ
ਵਾਲ਼- ਛੋਟੇ ਤੇ ਕੱਟੇ ਹੋਏ
ਪਹਿਰਾਵਾ-ਪੀਲੇ ਰੰਗ ਦੀ ਟੀ-ਸ਼ਰਟ ਤੇ ਕਾਲੇ ਰੰਗ ਦੇ ਲੋਅਰ
ਲੜਕੀ ਹਿੰਦੀ ਤੇ ਪੰਜਾਬੀ ਬੋਲਣਾ ਜਾਣਦੀ ਹੈ।

ਸੰਪਰਕ- 9872559267 ,7986140995(ਅੰਕਿਤ, ਭਰਾ)

Chandigarh : 22 ਸਾਲਾ ਲੜਕੀ ਹੋਈ ਲਾਪਤਾ ; ਮਾਪੇ ਹੋਏ ਪ੍ਰੇਸ਼ਾਨ

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

by Navjot
November 9, 2026
0

ਗਾਜ਼ੀਆਬਾਦ, 9 ਨਵੰਬਰ (ਵਿਸ਼ਵ ਵਾਰਤਾ) ਰਾਸ਼ਟਰੀ ਰਾਜਧਾਨੀ ਅਤੇ ਮੇਰਠ ਨੂੰ ਜੋੜਨ ਵਾਲੀ 'ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ' (RRTS), ਜਿਸਨੂੰ 'ਨਮੋ ਭਾਰਤ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Most Popular

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

by Ranjit Singh
2 days ago
0

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਇੱਕ ਵੱਡੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 