• Latest
  • Trending
MOHALI NEWS :ਪੰਜਾਬ ਸਰਕਾਰ ਨੇ ਵਿਆਪਕ ਸਿਖਲਾਈ ਪਹਿਲਕਦਮੀ ਨਾਲ ਨਰਸਿੰਗ ਸਿੱਖਿਆ ਵਿੱਚ ਕ੍ਰਾਂਤੀ ਲਿਆਂਦੀ

MOHALI NEWS :ਪੰਜਾਬ ਸਰਕਾਰ ਨੇ ਵਿਆਪਕ ਸਿਖਲਾਈ ਪਹਿਲਕਦਮੀ ਨਾਲ ਨਰਸਿੰਗ ਸਿੱਖਿਆ ਵਿੱਚ ਕ੍ਰਾਂਤੀ ਲਿਆਂਦੀ

2 years ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

11 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

10 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

10 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

10 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

11 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

12 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

12 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

13 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

13 hours ago
Hindi News
English News
Tuesday, November 10, 2026
No Result
View All Result
15 °c
Chandigarh
23 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI NEWS :ਪੰਜਾਬ ਸਰਕਾਰ ਨੇ ਵਿਆਪਕ ਸਿਖਲਾਈ ਪਹਿਲਕਦਮੀ ਨਾਲ ਨਰਸਿੰਗ ਸਿੱਖਿਆ ਵਿੱਚ ਕ੍ਰਾਂਤੀ ਲਿਆਂਦੀ

October 8, 2024
in ਸਿਹਤ, ਖਬਰਾਂ, ਚੰਡੀਗੜ੍ਹ, ਪੰਜਾਬ
MOHALI NEWS :ਪੰਜਾਬ ਸਰਕਾਰ ਨੇ ਵਿਆਪਕ ਸਿਖਲਾਈ ਪਹਿਲਕਦਮੀ ਨਾਲ ਨਰਸਿੰਗ ਸਿੱਖਿਆ ਵਿੱਚ ਕ੍ਰਾਂਤੀ ਲਿਆਂਦੀ

ਪੰਜਾਬ ਵਿੱਚ ਨਰਸਿੰਗ ਦੀ ਸਿੱਖਿਆ ਅੰਤਰਰਾਸ਼ਟਰੀ ਮਿਆਰਾਂ ਦੇ ਬਰਾਬਰ ਹੋਵੇਗੀ

ਪੰਜਾਬ ਸਰਕਾਰ ਨਰਸਿੰਗ ਸਿਮੂਲੇਸ਼ਨ ਲੈਬ ਸਥਾਪਤ ਕਰਨ ਵਿੱਚ ਸਹਿਯੋਗ ਕਰੇਗੀ

250 ਨਰਸਿੰਗ ਕਾਲਜਾਂ ਦੇ 5000 ਫੈਕਲਟੀ ਮੈਂਬਰਾਂ ਨੂੰ ਪੜਾਅਵਾਰ ਸਿਖਲਾਈ ਦਿੱਤੀ ਜਾਵੇਗੀ

MOHALI NEWS :ਪੰਜਾਬ ਸਰਕਾਰ ਨੇ ਵਿਆਪਕ ਸਿਖਲਾਈ ਪਹਿਲਕਦਮੀ ਨਾਲ ਨਰਸਿੰਗ ਸਿੱਖਿਆ ਵਿੱਚ ਕ੍ਰਾਂਤੀ ਲਿਆਂਦੀ

ਐਸ.ਏ.ਐਸ.ਨਗਰ, 08 ਅਕਤੂਬਰ (ਸਤੀਸ਼ ਕੁਮਾਰ ਪੱਪੀ)-ਇੱਕ ਮਹੱਤਵਪੂਰਨ ਕਦਮ ਪੁੱਟਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 250 ਨਰਸਿੰਗ ਕਾਲਜਾਂ ਦੇ 5,000 ਫੈਕਲਟੀ ਮੈਂਬਰਾਂ ਨੂੰ ਸਿਖਲਾਈ ਦੇ ਕੇ ਸਿਹਤ ਖੇਤਰ ਦੀ ਕਾਇਆ ਕਲਪ ਕਰਨ ਲਈ ਇੱਕ ਉਤਸ਼ਾਹੀ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਨਰਸਿੰਗ ਸਿੱਖਿਆ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉੱਚਾ ਚੁੱਕਣਾ ਹੈ ਅਤੇ ਪੰਜਾਬ ਦੇ ਲੋਕਾਂ ਲਈ ਉੱਚ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣਾ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਜਿਹੀਆਂ ਸਿਖਲਾਈ ਵਰਕਸ਼ਾਪਾਂ ਦੀ ਲੜੀ ਤਹਿਤ ਪਹਿਲੀ ਵਰਕਸ਼ਾਪ ਦਾ ਉਦਘਾਟਨ ਚੰਡੀਗੜ੍ਹ ਯੂਨੀਵਰਸਿਟੀ, (ਘੜੂੰਆਂ) ਮੁਹਾਲੀ ਦੇ ਆਡੀਟੋਰੀਅਮ ਵਿਖੇ ਕੀਤਾ ਗਿਆ, ਜਿਸ ਵਿੱਚ ਮੁਹਾਲੀ, ਰੋਪੜ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੀਆਂ ਨਰਸਿੰਗ ਸੰਸਥਾਵਾਂ ਦੇ 500 ਤੋਂ ਵੱਧ ਫੈਕਲਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਆਪਣੇ ਉਦਘਾਟਨੀ ਭਾਸ਼ਣ ਵਿੱਚ ਸਿਹਤ ਮੰਤਰੀ ਨੇ ਸਰਕਾਰੀ ਹਸਪਤਾਲਾਂ ਵਿੱਚ ਨਰਸਿੰਗ ਵਿਦਿਆਰਥੀਆਂ ਦੀ ਕਲੀਨਿਕਲ ਸਿਖਲਾਈ ਨੂੰ ਮਜ਼ਬੂਤ ​​ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਰਸਿੰਗ ਕਾਲਜਾਂ, ਵਿਦਿਆਰਥੀਆਂ ਅਤੇ ਸਿਹਤ ਵਿਭਾਗ ਨੂੰ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਮਰੀਜ਼ਾਂ ਦੀ ਦੇਖਭਾਲ ਮੁਹੱਈਆ ਕਰਵਾਉਣ ਲਈ ਆਪਸੀ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਰੋਕਥਾਮ ਅਤੇ ਦੇਖਭਾਲ ਤੇ ਆਧਾਰਿਤ ਜੀਵਨ ਸ਼ੈਲੀ ਵਿੱਚ ਤਬਦੀਲੀਆਂ, ਸਿਹਤ ਸਿੱਖਿਆ ਵਰਗੇ ਵਿਸ਼ਿਆਂ ਬਾਰੇ ਸਿਖਲਾਈ ਵੀ ਦਿੱਤੀ ਜਾਣੀ ਚਾਹੀਦੀ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਵਿੱਚ ਰੁਜ਼ਗਾਰ ਸਿਰਜਣ ਦੀਆਂ ਸੰਭਾਵਨਾਵਾਂ ਨੂੰ ਪਛਾਣਦੇ ਹੋਏ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਮਜ਼ਬੂਤ ​​ਕਰਨ ਲਈ ਵਚਨਬੱਧ ਹੈ। ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਮਾਨ ਦੇ ਤੰਦਰੁਸਤ ਅਤੇ ਖੁਸ਼ਹਾਲ ‘ਰੰਗਲਾ ਪੰਜਾਬ’ ਦੇ ਸੰਕਲਪ ਨੂੰ ਪ੍ਰਾਪਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਸਿਹਤ ਮੰਤਰੀ ਨੇ ਪੰਜਾਬ ਵਿੱਚ ਐਨ ਆਰ ਟੀ ਐਸ ਅਤੇ ਪ੍ਰਾਇਮਰੀ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਵੀ ਸ਼ੁਰੂਆਤ ਕੀਤੀ ਜੋ ਨਰਸਿੰਗ ਪੇਸ਼ੇਵਰਾਂ ਨੂੰ ਕੇਂਦਰੀ ਰਜਿਸਟ੍ਰੇਸ਼ਨ ਨਾਲ ਜੋੜਨ ਵਿੱਚ ਮਦਦ ਕਰੇਗੀ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਕਲੀਨਿਕਲ ਸਿਖਲਾਈ, ਐਨ ਆਰ ਟੀ ਐਸ, ਟੀ ਐਨ ਏ ਆਈ, ਉੱਤਰ ਪੱਤਰੀਆਂ ਦਾ ਔਨਲਾਈਨ ਮੁਲਾਂਕਣ, ਕਾਲਜ ਨਿਰੀਖਣ, ਅਤੇ ਕੇਂਦਰ ਸੁਪਰਡੈਂਟ, ਨਿਰੀਖਕ ਅਤੇ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਭੂਮਿਕਾਵਾਂ ਸ਼ਾਮਲ ਹਨ।

ਸਿਹਤ ਮੰਤਰੀ ਨੇ ਸਿਮੂਲੇਸ਼ਨ ਲੈਬ ਦੀ ਸਥਾਪਨਾ ਲਈ ਪੰਜਾਬ ਸਰਕਾਰ ਦੇ ਸਹਿਯੋਗ ਦਾ ਵੀ ਭਰੋਸਾ ਦਿਵਾਇਆ ਅਤੇ ਕਿਹਾ, “ਪੰਜਾਬ ਟੀ ਐਨ ਏ ਆਈ ਦੇ ਸਹਿਯੋਗ ਨਾਲ ਸਿਮੂਲੇਸ਼ਨ ਲੈਬ ਸਥਾਪਤ ਕਰਨ ਵਾਲਾ ਖੇਤਰ ਦਾ ਪਹਿਲਾ ਸੂਬਾ ਹੋਵੇਗਾ।”

ਇਸ ਦੌਰਾਨ ਡਾ. ਅਵਨੀਸ਼ ਕੁਮਾਰ, ਡਾਇਰੈਕਟਰ, ਖੋਜ ਅਤੇ ਮੈਡੀਕਲ ਸਿੱਖਿਆ ਨੇ ਮੁੱਖ ਮਹਿਮਾਨ ਅਤੇ ਹੋਰ ਡੈਲੀਗੇਟਾਂ ਦਾ ਸਵਾਗਤ ਕਰਦੇ ਹੋਏ ਵਰਕਸ਼ਾਪਾਂ ਦੀ ਲੜੀ ਬਾਰੇ ਸੰਖੇਪ ਜਾਣਕਾਰੀ ਦਿੱਤੀ।

ਪੀ.ਐਨ.ਆਰ.ਸੀ. ਦੇ ਰਜਿਸਟਰਾਰ ਡਾ. ਪੁਨੀਤ ਗਿਰਧਰ, ਡਾ. ਐਵਲਿਨ ਪੀ. ਕਾਨਨ, ਭਾਰਤ ਸਰਕਾਰ ਦੇ ਨਰਸਿੰਗ ਸਲਾਹਕਾਰ ਡਾ. ਦੀਪਿਕਾ ਸੀ. ਖਾਖਾ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਿਤਿੰਦਰ ਕੌਰ, ਕਾਰਪੋਰੇਟ ਆਗੂ ਅਤੇ ਉਦਯੋਗਪਤੀ ਰਾਹੁਲ ਸ਼ਰਮਾ ਨੇ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਵਿੱਚ ਮੁੱਖ ਭਾਸ਼ਣ ਦਿੱਤੇ।MOHALI NEWS

Tags: MOHALI NEWS
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Most Popular

ਟਿਕਾਊ ਰੁਜ਼ਗਾਰ ਸਿਰਜਣ ਲਈ ਉੱਚ-ਗੁਣਵੱਤਾ ਵਾਲੇ ਅਤੇ ਸਮਾਵੇਸ਼ੀ ਆਰਥਿਕ ਵਿਕਾਸ ਦੀ ਲੋੜ : ਵਿੱਤ ਮੰਤਰੀ ਸੀਤਾਰਮਨ

ਟਿਕਾਊ ਰੁਜ਼ਗਾਰ ਸਿਰਜਣ ਲਈ ਉੱਚ-ਗੁਣਵੱਤਾ ਵਾਲੇ ਅਤੇ ਸਮਾਵੇਸ਼ੀ ਆਰਥਿਕ ਵਿਕਾਸ ਦੀ ਲੋੜ : ਵਿੱਤ ਮੰਤਰੀ ਸੀਤਾਰਮਨ

by Navjot
4 weeks ago
0

ਟਿਕਾਊ ਰੁਜ਼ਗਾਰ ਸਿਰਜਣ ਲਈ ਉੱਚ-ਗੁਣਵੱਤਾ ਵਾਲੇ ਅਤੇ ਸਮਾਵੇਸ਼ੀ ਆਰਥਿਕ ਵਿਕਾਸ ਦੀ ਲੋੜ : ਵਿੱਤ ਮੰਤਰੀ ਸੀਤਾਰਮਨ ਨਵੀਂ ਦਿੱਲੀ, 16 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 