• Latest
  • Trending

PATIALA NEWS :ਭਾਸ਼ਾ ਵਿਭਾਗ ਵੱਲੋਂ ਸਾਲ 2023 ਦੇ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ

2 years ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

33 minutes ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

40 minutes ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

1 hour ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

2 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

2 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

3 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

4 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

4 hours ago
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

4 hours ago
Hindi News
English News
Friday, November 20, 2026
No Result
View All Result
18 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PATIALA NEWS :ਭਾਸ਼ਾ ਵਿਭਾਗ ਵੱਲੋਂ ਸਾਲ 2023 ਦੇ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ

October 8, 2024
in ਸਾਹਿਤਕ

ਪਟਿਆਲਾ 8 ਅਕਤੂਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਤਹਿਤ ਵਿਭਾਗ ਵੱਲੋਂ ਸਾਲ 2023 ਦੇ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 10 ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ, ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2024 ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਰਾਜ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ ਪਿਛਲੇ ਸਾਲ ਦੌਰਾਨ ਛਪੀਆਂ ਪੁਸਤਕਾਂ ਦੀ ਸਰਵੋਤਮ ਪੁਸਤਕ ਪੁਰਸਕਾਰਾਂ ਲਈ ਮੰਗ ਕੀਤੀ ਗਈ ਸੀ ਅਤੇ ਵੱਖ-ਵੱਖ ਖੇਤਰਾਂ ਦੇ ਵਿਦਵਾਨ ਵਿਸ਼ਾ ਮਾਹਿਰਾਂ ਤੋਂ ਇਨ੍ਹਾਂ ਪੁਸਤਕਾਂ ਦਾ ਮੁਲਾਂਕਣ ਕਰਵਾਇਆ ਗਿਆ ਅਤੇ ਸਰਵੋਤਮ ਪੁਸਤਕਾਂ ਦੀ ਚੋਣ ਕੀਤੀ ਗਈ। ਇਸ ਪੁਰਸਕਾਰ ’ਚ ਇਨਾਮੀ ਰਾਸ਼ੀ ਦੇ ਨਾਲ-ਨਾਲ ਇਕ ਪਲੇਕ ਅਤੇ ਸ਼ਾਲ ਭੇਂਟ ਕੀਤੀ ਜਾਵੇਗੀ।
ਸਾਲ 2023 ਨਾਲ ਸਬੰਧਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਤਹਿਤ ਗਿਆਨੀ ਗੁਰਮੁੱਖ ਸਿੰਘ ਮੁਸਾਫ਼ਿਰ ਪੁਰਸਕਾਰ (ਕਵਿਤਾ) ਲਖਵਿੰਦਰ ਜੌਹਲ ਦੀ ਪੁਸਤਕ ‘ਪਾਣੀ ਹੋਏ ਵਿਚਾਰ’ ਨੂੰ, ਨਾਨਕ ਸਿੰਘ ਪੁਰਸਕਾਰ (ਨਾਵਲ) ਲੇਖਕ ਅਜ਼ੀਜ਼ ਸਰੋਏ ਦੀ ਪੁਸਤਕ ‘ਆਪਣੇ ਲੋਕ’ ਨੂੰ, ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ) ਬਲਦੇਵ ਸਿੰਘ ਧਾਲੀਵਾਲ ਦੀ ਪੁਸਤਕ ‘ਕੰਜ-ਕੁਆਰੀ ਧਰਤੀ (ਪੁਡੂਚੇਰੀ ਅਤੇ ਅੰਡੇਮਾਨ ਦੇ ਟਾਪੂਆਂ ਦਾ ਸਫ਼ਰ)’ ਨੂੰ, ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ ਟੀਕਾਕਾਰੀ/ਕੋਸ਼ਕਾਰੀ) ਰਾਕੇਸ਼ ਕੁਮਾਰ ਦੀ ਪੁਸਤਕ ‘ਕ੍ਰਾਂਤੀਕਾਰੀ ਸ਼ੇਰ ਜੰਗ ਸ਼ੇਰਾਂ ਵਰਗਾ ਸ਼ੇਰ’ ਨੂੰ, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ) ਡਾ. ਸਰਵਨ ਸਿੰਘ ਪਰਦੇਸੀ ਦੀ ਪੁਸਤਕ ‘ਸੂਫ਼ੀ ਲਹਿਰ ਦਾ ਸਮਾਜਕ ਮਾਡਲ (ਖੁੱਲ੍ਹੀਆਂ ਅੱਖਾਂ ਦੇ ਸੁਪਨੇ)’ ਨੂੰ, ਪ੍ਰਿੰਸੀਪਲ ਤੇਜਾ ਸਿੰਘ ਪੁਰਸਕਾਰ (ਸੰਪਾਦਨ) ਹਰਦੀਪ ਬਾਵਾ ਦੀ ਪੁਸਤਕ ‘ਨਾ ਨਰ ਨਾ ਨਾਰੀ’ ਨੂੰ, ਡਾ.ਐੱਮ.ਐੱਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ) ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਵਾਸੂ ਦੀ ਪੁਸਤਕ ‘ਗੁਰਮਤਿ: ਸੰਪੂਰਨ ਜੀਵਨ ਦਾ ਮਾਰਗ’ ਨੂੰ, ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ), ਸਿਮਰਤ ਸੁਮੈਰਾ ਦੀ ਪੁਸਤਕ ‘ਸੁਨਹਿਰੀ ਟਾਪੂ’ (ਬਾਲ ਕਥਾ) ਨੂੰ, ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ) ਬੂਟਾ ਸਿੰਘ ਚੌਹਾਨ ਦੀ ਪੁਸਤਕ ‘ਚੋਰ ਉਚੱਕੇ’ (ਮਰਾਠੀ ਲੇਖਕ ਲਕਸ਼ਮਣ ਗਾਇਕਵਾੜਦੀ ਸਵੈ-ਜੀਵਨੀ) ਨੂੰ ਅਤੇ ਭਾਈ ਕਾਨ੍ਹ ਸਿੰਘ ਨਾਭਾ ਪੁਰਸਕਾਰ (ਵਿਆਕਰਣ/ਭਾਸ਼ਾ ਵਿਗਿਆਨ/ਹਵਾਲਾ ਗ੍ਰੰਥ)ਨਿਹਾਲ ਸਿੰਘ ਮਾਨ ਦੀ ਪੁਸਤਕ ‘ਗੁਰਬਾਣੀ ਲਿਪੀ ਗੁੱਝੇ ਭੇਦ’ ਨੂੰ ਪ੍ਰਦਾਨ ਕੀਤੇ ਜਾਣਗੇ। ਦੱਸਣਯੋਗ ਹੈ ਕਿ ਉਕਤ ਪੁਰਸਕਾਰਾਂ ਲਈ ਵੱਖ-ਵੱਖ ਵੰਨਗੀਆਂ ਦੀਆਂ 144 ਪੁਸਤਕਾਂ ਪ੍ਰਾਪਤ ਹੋਈਆਂ ਸਨ।
ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਬਾਕੀ ਰਹਿੰਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਜਲਦੀ ਹੀ ਐਲਾਨ ਕਰ ਦਿੱਤਾ ਜਾਵੇਗਾ ਅਤੇ ਇਹ ਪੰਜਾਬੀ ਮਾਹ ਦੇ ਸਮਾਗਮਾਂ ਦੌਰਾਨ ਹੀ ਪ੍ਰਦਾਨ ਕਰ ਦਿੱਤੇ ਜਾਣਗੇ। ਉਨ੍ਹਾਂ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈਆਂ ਦਿੱਤੀਆਂ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਇਸੇ ਤਰ੍ਹਾਂ ਨਿਰੰਤਰ ਯਤਨਸ਼ੀਲ ਰਹਿਣ ਦੀ ਅਪੀਲ  ਕੀਤੀ।
ਤਸਵੀਰ: ਸਰਵੋਤਮ ਪੁਰਸਕਾਰ ਜੇਤੂ ਪੁਸਤਕਾਂ ਦੇ ਸਰਵਰਕ

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

by Ranjit Singh
October 25, 2026
0

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ - ਮੁੱਖ ਭਾਸ਼ਨ ਅਕਾਡਮੀ...

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

by Ranjit Singh
October 18, 2026
0

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ...

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

by Ranjit Singh
October 18, 2026
0

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ' ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

Most Popular

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ, ਸੀਰੀਜ਼ ’ਤੇ ਕਬਜ਼ਾ ਕਰਨ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ, ਸੀਰੀਜ਼ ’ਤੇ ਕਬਜ਼ਾ ਕਰਨ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ

by Ranjit Singh
4 weeks ago
0

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ, ਸੀਰੀਜ਼ ’ਤੇ ਕਬਜ਼ਾ ਕਰਨ ਮੈਦਾਨ 'ਤੇ ਉਤਰੇਗੀ ਟੀਮ ਇੰਡੀਆ - ਪਹਿਲੇ ਦੋਵੇਂ ਮੈਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 