• Latest
  • Trending
Punjab Police ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂ

Punjab Police ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

5 hours ago
Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

5 hours ago
ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

5 hours ago
ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

6 hours ago
Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

6 hours ago
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

7 hours ago
IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

7 hours ago
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

7 hours ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

7 hours ago
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

7 hours ago
Hindi News
English News
Wednesday, May 13, 2026
No Result
View All Result
29 °c
Chandigarh
32 ° Wed
36 ° Thu
37 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂ

October 11, 2024
in ਖਬਰਾਂ, ਪੰਜਾਬ
Punjab Police ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂ

Punjab Police ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂ

– ਗ੍ਰਿਫਤਾਰ ਕੀਤੇ ਗਏ ਮੁਲਜ਼ਮ ਨਵਜੋਤ ਜੋਤਾ ਨੂੰ ਵਿਰੋਧੀ ਗੈਂਗਸਟਰ ਅਤੇ ਇੱਕ ਟਰੈਵਲ ਏਜੰਟ ਨੂੰ ਮੌਤ ਦੇ ਘਾਟ ਉਤਾਰਨ ਦਾ ਸੌਂਪਿਆ ਗਿਆ ਸੀ ਕੰਮ: ਡੀਜੀਪੀ ਗੌਰਵ ਯਾਦਵ

– ਗ੍ਰਿਫਤਾਰ ਕੀਤੇ ਰਾਜਸਥਾਨ ਅਧਾਰਤ ਸਪਲਾਇਰ ਵੱਲੋਂ
ਮੁਲਜ਼ਮ ਨਵਜੋਤ ਜੋਤਾ ਤੱਕ ਪਹੰਚਾਉਣੀ ਸੀ ਹਥਿਆਰਾਂ ਦੀ ਖੇਪ: ਐਸ.ਐਸ.ਪੀ. ਦੀਪਕ ਪਾਰੀਕ

ਚੰਡੀਗੜ੍ਹ/ਐਸਏਐਸ ਨਗਰ, 11 ਅਕਤੂਬਰ (ਵਿਸ਼ਵ ਵਾਰਤਾ):- ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਸ.ਏ.ਐਸ.ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਵਿਦੇਸ਼ ਅਧਾਰਤ ਹੈਂਡਲਰ ਪਵਿੱਤਰ ਯੂ.ਐਸ.ਏ. ਅਤੇ ਮਨਜਿੰਦਰ ਫਰਾਂਸ ਵੱਲੋਂ ਚਲਾਏ ਜਾ ਰਹੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਕਾਰਕੁਨ ਨਵਜੋਤ ਸਿੰਘ ਉਰਫ਼ ਜੋਤਾ ਅਤੇ ਰਾਜਸਥਾਨ ਆਧਾਰਿਤ ਤਿੰਨ ਗੈਰ-ਕਾਨੂੰਨੀ ਹਥਿਆਰ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਤਿੰਨ ਹਥਿਆਰ ਸਪਲਾਇਰਾਂ ਦੀ ਪਛਾਣ ਮੁਹੰਮਦ ਆਸਿਫ਼ , ਭਾਨੂ ਸਿਸੋਦੀਆ ਅਤੇ ਅਨਿਲ ਕੁਮਾਰ ਵਜੋਂ ਹੋਈ ਹੈ, ਇਹ ਸਾਰੇ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਹਨ। ਗ੍ਰਿਫਤਾਰ ਕੀਤੇ ਗਏ ਤਿੰਨੋਂ ਹਥਿਆਰ ਸਪਲਾਇਰ ਅਪਰਾਧਿਕ ਪਿਛੋਕੜ ਵਾਲੇ ਹਨ, ਜਦੋਂ ਕਿ ਦੋਸ਼ੀ ਨਵਜੋਤ ਉਰਫ ਜੋਤਾ ਖਿਲਾਫ ਇਰਾਦਾ ਕਤਲ , ਡਕੈਤੀ, ਸਨੈਚਿੰਗ, ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਘਿਨਾਉਣੇ ਅਪਰਾਧਾਂ ਨਾਲ ਸਬੰਧਤ ਕੁੱਲ 21 ਕੇਸ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੇ ਕਬਜ਼ੇ ਵਿੱਚੋਂ ਖੇਪ ਜਿਸ ਵਿੱਚ ਦੋ ਪਿਸਤੌਲਾਂ– ਜਿਹਨਾਂ ਵਿੱਚ ਇੱਕ ਅਤਿ-ਆਧੁਨਿਕ ਆਟੋਮੈਟਿਕ .32 ਕੈਲੀਬਰ ਦੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਸ਼ਾਮਲ ਹਨ, ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਪਾਇਲਰਾਂ ਵੱਲੋਂ ਇਹ ਖੇਪ ਮੁਲਜ਼ਮ ਨਵਜੋਤ ਜੋਤਾ ਨੂੰ ਪਹੁੰਚਾਈ ਜਾਣੀ ਸੀ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨਵਜੋਤ ਸਿੰਘ ਉਰਫ਼ ਜੋਤਾ ਨੂੰ ਉਸ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਏ ਇੱਕ ਵਿਰੋਧੀ ਗੈਂਗਸਟਰ ਅਤੇ ਇੱਕ ਟਰੈਵਲ ਏਜੰਟ ਨੂੰ ਖਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ। ਡੀਜੀਪੀ ਨੇ ਕਿਹਾ ਕਿ ਇਸ ਕੇਸ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਐਸਏਐਸ ਨਗਰ ਦੇ ਐਸ.ਐਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਪੁਲੀਸ ਨੂੰ ਰਾਜਸਥਾਨ ਸਥਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਵੱਲੋਂ ਸੂਬੇ ਵਿੱਚ ਆਪਣੇ ਸਾਥੀਆਂ ਨੂੰ ਖੇਪ ਪਹੁੰਚਾਉਣ ਲਈ ਪੰਜਾਬ ਵਿੱਚ ਦਾਖਲ ਹੋਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ।

ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਆਪ੍ਰੇਸ਼ਨ ਦੀ ਯੋਜਨਾ ਬਣਾਈ ਗਈ ਅਤੇ ਏ.ਜੀ.ਟੀ.ਐਫ. ਪੰਜਾਬ ਤੇ ਐਸ.ਏ.ਐਸ.ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਡੇਰਾਬਸੀ-ਮੁਬਾਰਕਪੁਰ ਰੋਡ ’ਤੇ ਫੋਕਲ ਪੁਆਇੰਟ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਚਾਰੇ ਮੁਲਜ਼ਮਾਂ ਨੂੰ ਹਥਿਆਰਾਂ ਵਾਲੀ ਖੇਪ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਗੈਂਗਸਟਰ ਨਵਜੋਤ ਉਰਫ ਜੋਤਾ ਖੇਪ ਲੈਣ ਲਈ ਆਇਆ ਹੋਇਆ ਸੀ।

ਐਸ.ਐਸ.ਪੀ. ਨੇ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ।

ਇਸ ਸਬੰਧੀ ਥਾਣਾ ਡੇਰਾਬੱਸੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਮੁਕੱਦਮਾ ਨੰਬਰ 313 ਦਰਜ ਕੀਤਾ ਗਿਆ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB POLICEPunjab Police dgptop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Jaspreet Kaur
May 12, 2026
0

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ...

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

by Jaspreet Kaur
May 12, 2026
0

Punjab ਦੇ ਇਸ ਸ਼ਹਿਰ 'ਚ ਭਲਕੇ ਲੋਕਲ ਛੁੱਟੀ ਦਾ ਐਲਾਨ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵਲੋਂ...

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Ankit
May 12, 2026
0

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਗੱਡੀ ’ਚ ਹਥਿਆਰ ਰੱਖ ਕੇ ਚੱਲਣ ’ਤੇ ਪਾਬੰਦੀ  ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

by Ranjit Singh
2 weeks ago
0

Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 30...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 