• Latest
  • Trending
ਮੁੱਖ ਮੰਤਰੀ ਵੱਲੋਂ 3127 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਵਾਸਤੇ ਕਰਜ਼ੇ ਦੇ ਪ੍ਰਸਤਾਵਾਂ ਨੂੰ ਪ੍ਰਵਾਨਗੀ ਲਈ ਏ.ਡੀ.ਬੀ ਡਾਇਰੈਕਟਰ ਨੂੰ ਅਪੀਲ 

ਮੁੱਖ ਮੰਤਰੀ ਵੱਲੋਂ 3127 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਵਾਸਤੇ ਕਰਜ਼ੇ ਦੇ ਪ੍ਰਸਤਾਵਾਂ ਨੂੰ ਪ੍ਰਵਾਨਗੀ ਲਈ ਏ.ਡੀ.ਬੀ ਡਾਇਰੈਕਟਰ ਨੂੰ ਅਪੀਲ 

8 years ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

27 minutes ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

46 minutes ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

1 hour ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

3 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

4 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

5 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

5 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

6 hours ago
Hindi News
English News
Thursday, November 12, 2026
No Result
View All Result
27 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ 3127 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਵਾਸਤੇ ਕਰਜ਼ੇ ਦੇ ਪ੍ਰਸਤਾਵਾਂ ਨੂੰ ਪ੍ਰਵਾਨਗੀ ਲਈ ਏ.ਡੀ.ਬੀ ਡਾਇਰੈਕਟਰ ਨੂੰ ਅਪੀਲ 

September 28, 2018
in ਪੰਜਾਬ
ਮੁੱਖ ਮੰਤਰੀ ਵੱਲੋਂ 3127 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਵਾਸਤੇ ਕਰਜ਼ੇ ਦੇ ਪ੍ਰਸਤਾਵਾਂ ਨੂੰ ਪ੍ਰਵਾਨਗੀ ਲਈ ਏ.ਡੀ.ਬੀ ਡਾਇਰੈਕਟਰ ਨੂੰ ਅਪੀਲ 
ਮੁੱਖ ਮੰਤਰੀ ਵੱਲੋਂ 3127 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਵਾਸਤੇ ਕਰਜ਼ੇ ਦੇ ਪ੍ਰਸਤਾਵਾਂ ਨੂੰ ਪ੍ਰਵਾਨਗੀ ਲਈ ਏ.ਡੀ.ਬੀ ਡਾਇਰੈਕਟਰ ਨੂੰ ਅਪੀਲ 
ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਨੇ 3127 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਨੂੰ ਜਲਦੀ ਤੋਂ ਜਲਦੀ ਲਾਗੂ ਕਰਵਾਉਣ ਨੂੰ ਯਕੀਨੀ ਬਣਾਉਣ ਵਾਸਤੇ ਸੂਬੇ ਦੇ ਕਰਜ਼ ਪ੍ਰਸਤਾਵਾਂ ਨੂੰ ਤੇਜ਼ੀ ਨਾਲ ਪ੍ਰਵਾਨਗੀ ਦਿਵਾਉਣ ਲਈ ਏਸ਼ੀਅਨ ਵਿਕਾਸ ਬੈਂਕ (ਏ.ਡੀ.ਬੀ) ਦੇ ਕੰਟਰੀ ਡਾਇਰੈਕਟਰ ਕੇਨਿਚੀ ਯੋਕੋਯਾਮਾ ਨੂੰ ਅਪੀਲ ਕੀਤੀ ਹੈ |
ਇਨ੍ਹਾਂ ਪ੍ਰਾਜੈਕਟਾਂ ਵਿੱਚ ਜਲੰਧਰ ਅਤੇ ਪਟਿਆਲਾ ਲਈ 24×7 ਸਤਹੀ ਜਲ ਸਪਲਾਈ ਪ੍ਰਣਾਲੀ ਸਣੇ ਸੂਬੇ ਭਰ ਵਿੱਚ ਇਤਿਹਾਸਕ ਸਮਾਰਕਾਂ ਅਤੇ ਇਮਾਰਤਾਂ ਦੀ ਸਾਂਭ-ਸੰਭਾਲ ਸਬੰਧੀ ਪ੍ਰਾਜੈਕਟ ਸ਼ਾਮਲ ਹਨ |
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਯੋਕੋਯਾਮਾ ਨੂੰ ਦੱਸਿਆ ਕਿ ਪੰਜਾਬ ਨੂੰ ਪੀਣ ਵਾਲੇ ਪਾਣੀ ਦੀ ਬਹੁਤ ਜ਼ਿਆਦਾ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪਟਿਆਲਾ, ਜਲੰਧਰ, ਅੰਮਿ੍ਤਸਰ ਅਤੇ ਲੁਧਿਆਣਾ ਨਾਂ ਦੇ ਚਾਰ ਪ੍ਰਮੁਖ ਸ਼ਹਿਰਾਂ ਵਿੱਚ ਪਾਣੀ ਦੀ ਕਮੀ ਜ਼ਿਆਦਾ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਸ਼ਹਿਰਾਂ ਦੇ ਲੋਕਾਂ ਨੂੰ ਪੀਣ ਵਾਲਾ ਮਿਆਰੀ ਪਾਣੀ ਮੁਹਈਆ ਕਰਵਾਉਣ ਦੇ ਵਾਸਤੇ ਟਿਊਬਲ ਦੇ ਪਾਣੀ ਦੀ ਸਪਲਾਈ ਦੀ ਥਾਂ ਨਹਿਰਾਂ ਦੇ ਪਾਣੀ ਦੀ ਸਪਲਾਈ ਕਰਨ ਵਾਸਤੇ ਵਿਆਪਕ ਯੋਜਨਾ ਤਿਆਰ ਕੀਤੀ ਹੈ | ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰ ਵਿਭਾਗ ਏ.ਡੀ.ਬੀ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰੇ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੰਨੇ-ਪ੍ਰਮੰਨੇ ਤਕਨੀਕੀ ਕੰਸਲਟੈਂਟਾਂ ਨਾਲ ਵਿਚਾਰ ਚਰਚਾ ਰਾਹੀਂ ਛੇਤੀ ਹੀ ਇਕ ਠੋਸ ਰਿਪੋਰਟ ਤਿਆਰ ਕਰੇਗਾ | ਇਸ ਤੋਂ ਬਾਅਦ ਵਿਭਾਗ ਪ੍ਰਾਜੈਕਟ ਦੀ ਬੋਲੀ ਵਾਸਤੇ ਰੂਪ-ਰੇਖਾ ਤਿਆਰ ਕਰੇਗਾ |
ਸੂਬੇ ਦੀ ਅਮੀਰ ਵਿਰਾਸਤ ਦੀ ਸਾਂਭ-ਸੰਭਾਲ ਅਤੇ ਸੈਰ-ਸਪਾਟੇ ਨੂੰ ਬੜ੍ਹਾਵਾ ਦੇਣ ਦੀ ਮਹਤੱਤਾ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਸੂਬੇ ਭਰ ਵਿੱਚ ਇਤਿਹਾਸਕ ਸਮਾਰਕਾਂ ਅਤੇ ਇਮਾਰਤਾਂ ਦੀ ਬਹਾਲੀ ਅਤੇ ਸਾਂਭ-ਸੰਭਾਲ ਸਬੰਧੀ ਪ੍ਰਾਜੈਕਟ ਵਾਸਤੇ ਫੰਡ ਦਿੱਤੇ ਜਾਣ ਦੀ ਜ਼ਰੂਰਤ ਲਈ ਏ.ਡੀ.ਬੀ ਦੇ ਕੰਟਰੀ ਹੈਡ ਉੱਤੇ ਜ਼ੋਰ ਪਾਇਆ | ਉਨ੍ਹਾਂ ਕਿਹਾ ਕਿ ਸੈਰ-ਸਪਾਟਾ ਅਤੇ ਸੱਭਿਆਚਾਰ ਵਿਭਾਗ ਨੇ ਪਹਿਲਾਂ ਹੀ ਇਨ੍ਹਾਂ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਾਸਤੇ ਇਕ ਕਾਰਜ ਯੋਜਨਾ ਨੂੰ ਅੰਤਿਮ ਰੂਪ ਦੇ ਦਿੱਤਾ ਹੈ |
ਕੈਪਟਨ ਅਮਰਿੰਦਰ ਸਿੰਘ ਨੇ ਅੰਮਿ੍ਤਸਰ ਵਿਖੇ ਪੰਜਾਬ ਰਾਜ ਅਜਾਇਬ ਘਰ ਦੇ ਸਣੇ ਸੱਮੁਚਾ ਰਿਕਾਰਡ ਇਕ ਥਾਂ ਦੇ ‘ਤੇ ਰੱਖਣ ਲਈ ਪਟਿਆਲਾ ਅਤੇ ਮੋਹਾਲੀ ਦੇ ਵਿਚਕਾਰ ਵਿਸ਼ਵ ਪੱਧਰੀ ਪੰਜਾਬ ਸਟੇਟ ਆਰਕਾਈਵਜ਼ ਐਾਡ ਲਾਈਬ੍ਰੇਰੀ ਵਿਕਸਿਤ ਕਰਨ ਦਾ ਪ੍ਰਸਤਾਵ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਦੋਵਾੇ ਸੰਸਥਾਵਾਂ ਸੂਬੇ ਦੇ ਅਮੀਰ ਸਮਾਜਿਕ-ਸੱਭਿਆਚਾਰਕ ਇਤਿਹਾਸ ਦੀ ਸੰਭਾਲ ਕਰਨ ਕਰਕੇ ਖੋਜਾਰਥੀਆਂ, ਅਕਾਦਮਕ ਮਾਹਿਰਾਂ, ਪੁਰਾਤੱਤਵ ਵਿਗਿਆਨੀਆਂ ਅਤੇ ਪੁਰਾਲੇਖ ਦੇ ਮਾਹਿਰਾਂ ਲਈ ਮਦਦਗਾਰ ਹੋਵੇਗਾ |
ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਨੇ ਏ.ਡੀ.ਬੀ ਦੀ ਟੀਮ ਨੂੰ ਦੱਸਿਆ ਕਿ ਪਟਿਆਲਾ ਦੇ ਵਿਰਾਸਤੀ ਸ਼ਹਿਰ ਵਿੱਚ ਮੁੜ ਬਹਾਲੀ ਅਤੇ ਸਾਂਭ-ਸੰਭਾਲ ਦੇ ਪ੍ਰਾਜੈਕਟ ‘ਤੇ 183 ਕਰੋੜ ਰੁਪਏ, ਕਪੂਰਥਲਾ ਵਿਖੇ 125 ਕਰੋੜ ਰੁਪਏ, ਮਲੇਰਕੋਟਲਾ ਵਿਖੇ 70 ਕਰੋੜ ਰੁਪਏ, ਫ਼ਰੀਦਕੋਟ ਵਿਖੇ 32 ਕਰੋੜ ਰੁਪਏ, ਨਾਭਾ ਵਿਖੇ 100 ਕਰੋੜ ਰੁਪਏ, ਬਠਿੰਡਾ ਵਿਖੇ 40 ਕਰੋੜ ਰੁਪਏ, ਦੋਰਾਹਾ ਦੀ ਮੁਗਲ ਸਰਾਏ ਦੀ ਬਹਾਲੀ ‘ਤੇ 10 ਕਰੋੜ ਰੁਪਏ, ਹਰੀਕੇ ਪੱਤਣ ਵਿਖੇ ਈਕੋ-ਸੈਰ ਸਪਾਟੇ ਨੂੰ ਬੜ੍ਹਾਵਾ ਦੇਣ ਲਈ 150 ਕਰੋੜ ਰੁਪਏ, ਸ੍ਰੀ ਗੁਰੂ ਰਵੀ ਦਾਸ ਜੀ ਅਤੇ ਭਾਈ ਜੈਤਾ ਜੀ ਦੀਆਂ ਯਾਦਗਾਰਾਂ ਲਈ ਚਲ ਰਹੇ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਲਈ 65 ਕਰੋੜ ਰੁਪਏ ਖਰਚੇ ਜਾਣਗੇ |
ਇਸ ਤੋਂ ਇਲਾਵਾ ਮੁੱਦਕੀ, ਫਿਰੋਜ਼ਸ਼ਾਹ ਅਤੇ ਸਭਰਾਵਾਂ ਵਿਖੇ ਐਾਗਲੋ-ਸਿੱਖ ਜੰਗੀ ਯਾਦਗਾਰ ‘ਤੇ 10 ਕਰੋੜ ਰੁਪਏ, ਮਹਾਨ ਸ਼ਹੀਦਾਂ ਉਧਮ ਸਿੰਘ, ਮਦਨ ਲਾਲ ਢੀਂਗਰਾ ਅਤੇ ਕਰਤਾਰ ਸਿੰਘ ਸਰਾਭਾ ਦੀ ਯਾਦ ਵਿੱਚ ਸਮਾਰਕਾਂ ਦੇ ਨਿਰਮਾਣ ‘ਤੇ 10 ਕਰੋੜ ਰੁਪਏ, ਉੱਘੀਆ ਸਾਹਿਤਕ ਸਖਸ਼ੀਅਤਾਂ ਭਾਈ ਵੀਰ ਸਿੰਘ, ਸ਼ਿਵ ਕੁਮਾਰ ਬਟਾਲਵੀ ਅਤੇ ਸਾਹਿਰ ਲੁਧਿਆਣਵੀ ਦੇ ਜੱਦੀ ਘਰਾਂ ਦੀ ਸਾਂਭ-ਸੰਭਾਲ ਦੇ ਕਾਰਜ਼ ਵਾਸਤੇ 10 ਕਰੋੜ ਰੁਪਏ ਖਰਚੇ ਜਾਣਗੇ |
ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸੱਭਿਆਚਾਰਕ ਮੰਤਰੀ ਨਵਜੋਤ ਸਿੰਘ ਸਿੱਧੂ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸੁਰੇਸ਼ ਕੁਮਾਰ, ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾੜੀ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਤੇਜਵੀਰ ਸਿੰਘ, ਸਕੱਤਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਕਾਸ ਪ੍ਰਤਾਪ, ਡਾਇਰੈਕਟਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਐਮ ਐਸ ਜੱਗੀ, ਪ੍ਰਾਜੈਕਟ ਅਫਸਰ ਏ.ਡੀ.ਬੀ ਵਿਵੇਕ ਵਿਸ਼ਾਲ ਹਾਜ਼ਰ ਸਨ |
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 12, 2026
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

Most Popular

Punjab News : ਪੰਜਾਬ ‘ਚ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ

Punjab News : ਪੰਜਾਬ ‘ਚ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ

by Navjot
1 week ago
0

ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਪੰਜਾਬ ‘ਚ ਸਕੂਲਾਂ ਦਾ ਸਮਾਂ ਅੱਜ (2ਨਵੰਬਰ) ਤੋਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ ਧਿਆਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 