• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਕਰਨਗੇ ਮੁਲਾਕਾਤ

2 years ago
Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

41 minutes ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

1 hour ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

4 hours ago
PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

Hindi News
English News
Sunday, August 30, 2026
No Result
View All Result
34 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਕਰਨਗੇ ਮੁਲਾਕਾਤ

October 14, 2024
in Politics, ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਕਰਨਗੇ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਕਰਨਗੇ ਮੁਲਾਕਾਤ

ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ ਤੇ ਕਰਨਗੇ ਵਿਚਾਰ-ਚਰਚਾ

ਚੰਡੀਗੜ੍ਹ, 14ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੋਮਵਾਰ ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ ਉਠਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਜਾਇਜ਼ ਹਨ ਅਤੇ ਕੇਂਦਰ ਸਰਕਾਰ ਨੂੰ ਇਸ ਵੱਲ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦਾ ਹੈ। ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਟੈਲੀਫੋਨ ‘ਤੇ ਗੱਲਬਾਤ ਦੌਰਾਨ ਉਨ੍ਹਾਂ ਨੂੰ ਸਥਿਤੀ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਅਤੇ ਇਸ ਮਾਮਲੇ ‘ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰੇ ਲਈ ਉਨ੍ਹਾਂ ਤੋਂ ਸਮਾਂ ਮੰਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਮਿੱਲਰਾਂ ਅਤੇ ਆੜ੍ਹਤੀਆਂ ਦੇ ਮਸਲੇ ਉਠਾਉਣਗੇ।

Tags: Breaking news in PunjabiLatest News In Punjabipunjab newsPunjab news in Punjabitop headlines in Punjabiਪੰਜਾਬਭਗਵੰਤ ਮਾਨਮੁੱਖ ਮੰਤਰੀ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

by Jaspreet Kaur
August 30, 2026
0

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ 'ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ...

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

by Jaspreet Kaur
August 30, 2026
0

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ - ਦੁਵੱਲੀ ਮੀਟਿੰਗ 'ਚ ਕਈ ਅਹਿਮ ਮੁੱਦਿਆਂ 'ਤੇ ਗੱਲਬਾਤ, ਯੂਰੇਨੀਅਮ ਦੀ...

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

by Jaspreet Kaur
August 30, 2026
0

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 30, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

by Jaspreet Kaur
August 30, 2026
0

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ 'ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ...

Most Popular

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ ‘ਚ ਫਸੀ, 17 ਜ਼ਖ਼ਮੀ

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ ‘ਚ ਫਸੀ, 17 ਜ਼ਖ਼ਮੀ

by Jaspreet Kaur
4 weeks ago
0

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ 'ਚ ਫਸੀ, 17 ਜ਼ਖ਼ਮੀ ਨਵੀ ਦਿੱਲੀ, 4 ਅਗਸਤ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 