• Latest
  • Trending
Punjab Police ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

Punjab Police ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

5 hours ago
Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

5 hours ago
ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

6 hours ago
ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

6 hours ago
Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

6 hours ago
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

7 hours ago
IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

7 hours ago
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

7 hours ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

7 hours ago
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

7 hours ago
Hindi News
English News
Wednesday, May 13, 2026
No Result
View All Result
29 °c
Chandigarh
32 ° Wed
36 ° Thu
37 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

October 14, 2024
in ਖਬਰਾਂ, ਪੰਜਾਬ
Punjab Police ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

Punjab Police ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

– ਹਥਿਆਰ ਸਪਲਾਇਰਾਂ ਦੀ ਗ੍ਰਿਫਤਾਰੀ ਉਪਰੰਤ ਕੀਤੀ ਠੋਸ ਕਾਰਵਾਈ ਸਦਕਾ ਮਿਲੀ ਵੱਡੀ ਸਫ਼ਲਤਾ: ਡੀਜੀਪੀ ਗੌਰਵ ਯਾਦਵ

-ਏਜੀਟੀਐਫ ਪੰਜਾਬ ਅਤੇ ਐਸਏਐਸ ਨਗਰ ਪੁਲਿਸ ਨੇ ਸ਼ੁੱਕਰਵਾਰ ਨੂੰ ਡੇਰਾਬੱਸੀ ਵਿੱਚ ਹਥਿਆਰਾਂ ਦੀ ਖੇਪ ਦੀ ਸਪਲਾਈ ਕਰਨ ਜਾ ਰਹੇ ਰਾਜਸਥਾਨ ਅਧਾਰਤ ਤਿੰਨ ਹਥਿਆਰ ਸਪਲਾਇਰਾਂ ਨੂੰ ਕੀਤਾ ਸੀ ਗ੍ਰਿਫ਼ਤਾਰ

– ਇਸ ਕਤਲ ਨੂੰ ਅੰਜਾਮ ਦੇਣ ਵਿੱਚ ਕੁਝ ਹੋਰ ਵਿਅਕਤੀਆਂ ਦੀ ਭੂਮਿਕਾ ਵੀ ਆ ਰਹੀ ਹੈ ਸਾਹਮਣੇ: ਐਸਐਸਪੀ ਦੀਪਕ ਪਾਰੀਕ

Punjab Police ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

ਚੰਡੀਗੜ੍ਹ/ਐਸ.ਏ.ਐਸ ਨਗਰ, 14 ਅਕਤੂਬਰ (ਸਤੀਸ਼ ਕੁਮਾਰ ਪੱਪੀ):- ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੁਭਾਸ਼ ਉਰਫ਼ ਸੋਹੂ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਕੇਸ ਵਿੱਚ ਰਾਜਸਥਾਨ ਆਧਾਰਤ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਇਸ ਗੁੱਥੀ ਨੂੰ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਇਸ ਸਾਲ 8 ਅਕਤੂਬਰ ਨੂੰ ਜੋਧਪੁਰ ਦੇ ਸੰਗਰੀਆ ਵਿੱਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ ਵਿੱਚ ਪੰਜ ਗੋਲੀਆਂ ਮਾਰ ਕੇ ਉਸ ਦਾ ਬੇਰਹਿਮੀ ਕਤਲ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਤਿੰਨ ਹਥਿਆਰ ਸਪਲਾਇਰਾਂ ਭਾਨੂ ਸਿਸੋਦੀਆ, ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਦੀ ਗ੍ਰਿਫਤਾਰੀ ਸਬੰਧੀ ਬਾਰੀਕੀ ਨਾਲ ਕੀਤੀ ਗਈ ਜਾਂਚ ਅਤੇ ਅਗਲੇ–ਪਿਛਲੇ ਸਬੰਧਾਂ ਦੀ ਘੋਖ ਉਪਰੰਤ ਮਿਲੀ ਹੈ।

ਦੱਸਣਯੋਗ ਹੈ ਕਿ ਉਕਤ ਹਥਿਆਰ ਸਪਲਾਇਰਾਂ ਨੂੰ ਮੁਲਜ਼ਮ ਨਵਜੋਤ ਸਿੰਘ ਉਰਫ਼ ਜੋਤਾ ਸਮੇਤ ਸ਼ੁੱਕਰਵਾਰ ਨੂੰ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਟੀਮਾਂ ਵੱਲੋਂ ਉਦੋਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਡੇਰਾਬੱਸੀ ਵਿੱਚ ਉਸ ਨੂੰ ਦੋ ਪਿਸਤੌਲਾਂ ਅਤੇ ਅੱਠ ਜਿੰਦਾ ਕਾਰਤੂਸਾਂ ਵਾਲੀ ਖੇਪ ਸਪਲਾਈ ਕਰਨ ਜਾ ਰਹੇ ਸਨ। ਮੁਲਜ਼ਮ ਨਵਜੋਤ ਉਰਫ਼ ਜੋਤਾ ਵਿਦੇਸ਼ ਅਧਾਰਤ ਹੈਂਡਲਰ ਪਵਿਤਰ ਯੂਐਸਏ ਅਤੇ ਮਨਜਿੰਦਰ ਫਰਾਂਸ ਦਾ ਮੁੱਖ ਸੰਚਾਲਕ ਹੈ ਅਤੇ ਉਸ ਵਿਰੁੱਧ 21 ਤੋਂ ਵੱਧ ਘਿਨਾਉਣੇ ਅਪਰਾਧਿਕ ਕੇਸ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੇ ਮੁਲਜ਼ਮ ਇਸ ਸਮੇਂ ਥਾਣਾ ਡੇਰਾਬੱਸੀ ਵਿਖੇ ਪੁਲਿਸ ਰਿਮਾਂਡ ‘ਤੇ ਹਨ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਮਾਸਟਰਮਾਈਂਡ ਭਾਨੂ ਸਿਸੋਦੀਆ ਨੇ ਫਰਵਰੀ 2024 ਵਿਚ ਆਪਣੇ ਸਾਥੀ ਅਨਿਲ ਲੇਗਾ ਦੀ ਹੱਤਿਆ ਦਾ ਬਦਲਾ ਲੈਣ ਲਈ ਕਤਲ ਦੀ ਯੋਜਨਾ ਬਣਾਉਣ ਸਬੰਧੀ ਖੁਲਾਸਾ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਮੁਹੰਮਦ ਆਸਿਫ ਅਤੇ ਅਨਿਲ ਕੁਮਾਰ ਨੇ ਇਸ ਅਪਰਾਧ ਨੂੰ ਅੰਜਾਮ ਦੇਣ ਵਿਚ ਮੁੱਖ ਭੂਮਿਕਾ ਨਿਭਾਈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਮੁੱਢਲੀ ਜਾਂਚ ਬਾਰੇ ਹੋਰ ਵੇਰਵੇ ਸਾਂਝੇ ਕਰਦਿਆਂ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਰਾਜਸਥਾਨ ਦੇ ਤਿੰਨਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਨਵਜੋਤ ਸਿੰਘ ਜੋਤਾ ਨਾਲ ਅਪਰਾਧ ਵਿੱਚ ਵਰਤੇ ਗਏ ਹਥਿਆਰਾਂ ਦੇ ਬਦਲੇ 1 ਲੱਖ ਰੁਪਏ ਜਾਂ ਪੰਜਾਬ ਵਿੱਚ ਉਨ੍ਹਾਂ ਲਈ ਸੁਰੱਖਿਅਤ ਛੁਪਣਗਾਹ ਪ੍ਰਦਾਨ ਕਰਨ ਸਬੰਧੀ ਸੌਦਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਨ੍ਹਾਂ ਨੇ ਮੱਧ ਪ੍ਰਦੇਸ਼ ਤੋਂ ਖਰੀਦੇ ਸਨ।

ਉਨ੍ਹਾਂ ਦੱਸਿਆ ਕਿ ਇਸ ਕਤਲ ਨੂੰ ਅੰਜਾਮ ਦੇਣ ਵਿੱਚ ਕੁਝ ਹੋਰ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ ਅਤੇ ਇਸ ਕੇਸ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰਾਜਸਥਾਨ ਪੁਲੀਸ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਐਫਆਈਆਰ ਨੰਬਰ 313 ਤਹਿਤ ਥਾਣਾ ਡੇਰਾਬੱਸੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsPUNJAB POLICEPunjab Police dgptop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Jaspreet Kaur
May 12, 2026
0

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ...

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

by Jaspreet Kaur
May 12, 2026
0

Punjab ਦੇ ਇਸ ਸ਼ਹਿਰ 'ਚ ਭਲਕੇ ਲੋਕਲ ਛੁੱਟੀ ਦਾ ਐਲਾਨ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵਲੋਂ...

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Ankit
May 12, 2026
0

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਗੱਡੀ ’ਚ ਹਥਿਆਰ ਰੱਖ ਕੇ ਚੱਲਣ ’ਤੇ ਪਾਬੰਦੀ  ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 day ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 