• Latest
  • Trending
Latest News : ਭਾਰਤ ਤੇ ਕੈਨੇਡਾ ਵਿਚਾਲੇ ਵਧੀ ਤਲਖ਼ੀ ; ਦੋਵਾਂ ਦੇਸ਼ਾਂ ਨੇ 6-6 ਡਿਪਲੋਮੈਟਾਂ ਨੂੰ ਕੱਢਿਆ

Latest News : ਭਾਰਤ ਤੇ ਕੈਨੇਡਾ ਵਿਚਾਲੇ ਵਧੀ ਤਲਖ਼ੀ ; ਦੋਵਾਂ ਦੇਸ਼ਾਂ ਨੇ 6-6 ਡਿਪਲੋਮੈਟਾਂ ਨੂੰ ਕੱਢਿਆ

2 years ago
USA News: ਹਿੰਦੂ ਲੀਡਰ ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

USA News: ਹਿੰਦੂ ਲੀਡਰ ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

11 minutes ago
IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

42 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Punjab Weather: 6 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: 6 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

1 hour ago
PM Modi ਅੱਜ 19ਵੇਂ ਰੁਜ਼ਗਾਰ ਮੇਲੇ ਵਿੱਚ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

PM Modi ਅੱਜ 19ਵੇਂ ਰੁਜ਼ਗਾਰ ਮੇਲੇ ਵਿੱਚ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

1 hour ago
IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਇਲ ਚੈਲੇਂਜਰਜ਼ ਬੰਗਲੌਰ ਨੂੰ ਹਰਾਇਆ

IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਇਲ ਚੈਲੇਂਜਰਜ਼ ਬੰਗਲੌਰ ਨੂੰ ਹਰਾਇਆ

2 hours ago
Big News: ਫੇਰ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ

Big News: ਫੇਰ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ

2 hours ago
Hukamnama Sri Darbar Sahib Today – 23 May 2026 | Ang 703 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 May 2026 | Ang 703 I ਅੱਜ ਦਾ ਹੁਕਮਨਾਮਾ

3 hours ago
SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
IPL 2026 : ਰਾਜੀਵ ਗਾਂਧੀ ਸਟੇਡੀਅਮ ‘ਚ ਚੱਲਿਆ SRH ਦਾ ਬੱਲਾ: ਈਸ਼ਾਨ, ਅਭਿਸ਼ੇਕ ਅਤੇ ਕਲਾਸੇਨ ਦੇ ਅਰਧ – ਸੈਂਕੜੇ

IPL 2026 : ਰਾਜੀਵ ਗਾਂਧੀ ਸਟੇਡੀਅਮ ‘ਚ ਚੱਲਿਆ SRH ਦਾ ਬੱਲਾ: ਈਸ਼ਾਨ, ਅਭਿਸ਼ੇਕ ਅਤੇ ਕਲਾਸੇਨ ਦੇ ਅਰਧ – ਸੈਂਕੜੇ

12 hours ago
ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

12 hours ago
Hindi News
English News
Saturday, May 23, 2026
No Result
View All Result
32 °c
Chandigarh
37 ° Sun
38 ° Mon
37 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਭਾਰਤ ਤੇ ਕੈਨੇਡਾ ਵਿਚਾਲੇ ਵਧੀ ਤਲਖ਼ੀ ; ਦੋਵਾਂ ਦੇਸ਼ਾਂ ਨੇ 6-6 ਡਿਪਲੋਮੈਟਾਂ ਨੂੰ ਕੱਢਿਆ

October 15, 2024
in National, ਖਬਰਾਂ
Latest News : ਭਾਰਤ ਤੇ ਕੈਨੇਡਾ ਵਿਚਾਲੇ ਵਧੀ ਤਲਖ਼ੀ ; ਦੋਵਾਂ ਦੇਸ਼ਾਂ ਨੇ 6-6 ਡਿਪਲੋਮੈਟਾਂ ਨੂੰ ਕੱਢਿਆ

Latest News : ਭਾਰਤ ਤੇ ਕੈਨੇਡਾ ਵਿਚਾਲੇ ਵਧੀ ਤਲਖ਼ੀ ; ਦੋਵਾਂ ਦੇਸ਼ਾਂ ਨੇ 6-6 ਡਿਪਲੋਮੈਟਾਂ ਨੂੰ ਕੱਢਿਆ

ਚੰਡੀਗੜ੍ਹ, 15ਅਕਤੂਬਰ(ਵਿਸ਼ਵ ਵਾਰਤਾ) ਭਾਰਤ ਤੇ ਕੈਨੇਡਾ ਸਰਕਾਰ ਦੇ ਵਿਚਾਲੇ ਤਲਖੀ ਲਗਾਤਾਰ ਵਧਦੀ ਜਾ ਰਹੀ ਹੈ। ਭਾਰਤ ਨੇ 6 ਕੈਨੇਡੀਅਨ ਡਿਪਲੋਮੈਟਾਂ ਨੂੰ 19 ਅਕਤੂਬਰ ਤੱਕ ਭਾਰਤ ਛੱਡਣ ਲਈ ਕਿਹਾ ਹੈ।ਭਾਰਤ ਵੱਲੋਂ ਜਿਨ੍ਹਾਂ ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਿਹਾ ਗਿਆ ਹੈ, ਉਨ੍ਹਾਂ ਵਿੱਚ ਕਾਰਜਕਾਰੀ ਹਾਈ ਕਮਿਸ਼ਨਰ ਸਟੀਵਰਟ ਰੌਸ ਵ੍ਹੀਲਰ, ਫਸਟ ਸੈਕਟਰੀ ਮੈਰੀ ਕੈਥਰੀਨ ਜੋਲੀ, ਲੈਨ ਰੌਸ ਡੇਵਿਡ ਟ੍ਰਾਈਟਸ, ਐਡਮ ਜੇਮਸ ਚੁਇਪਕਾ ਅਤੇ ਪੌਲਾ ਓਰਜੁਏਲਾ ਸ਼ਾਮਲ ਹਨ। ਸਾਰਿਆਂ ਨੂੰ 19 ਅਕਤੂਬਰ ਦੀ ਰਾਤ ਤੱਕ ਦੇਸ਼ ਛੱਡਣ ਦਾ ਹੁਕਮ ਦਿੱਤਾ ਗਿਆ ਹੈ।
ਭਾਰਤ ਦੇ ਇਸ ਫੈਸਲੇ ਤੋਂ ਮਗਰੋਂ ਹੁਣ ਕੈਨੇਡਾ ਸਰਕਾਰ ਵੱਲੋਂ ਵੀ ਕੁਝ ਅਜਿਹਾ ਹੀ ਐਕਸ਼ਨ ਭਾਰਤੀ ਡਿਪਲੋਮੈਟਾਂ ਦੇ ਖਿਲਾਫ ਲਿਆ ਗਿਆ ਹੈ। ਕੈਨੇਡਾ ਨੇ ਭਾਰਤ ਦੇ 6 ਡਿਪਲੋਮੈਟਾਂ ਨੂੰ ਕੱਢ ਦਿੱਤਾ ਹੈ। ਭਾਰਤ ਸਰਕਾਰ ਨੇ ਕੈਨੇਡਾ ਵਿੱਚ ਆਪਣੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੂੰ ਵੀ ਵਾਪਸ ਬੁਲਾ ਲਿਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ, ‘ਅਸੀਂ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕੈਨੇਡੀਅਨ ਸਰਕਾਰ ‘ਤੇ ਭਰੋਸਾ ਨਹੀਂ ਕਰਦੇ।’ ਕੈਨੇਡਾ ਨੇ ਇੱਕ ਮਾਮਲੇ ਵਿੱਚ ਭਾਰਤੀ ਡਿਪਲੋਮੈਟਾਂ ਨੂੰ ਸ਼ੱਕੀ ਦੱਸਿਆ ਸੀ। ਭਾਰਤ ‘ਚ ਕੈਨੇਡਾ ਦੇ ਡਿਪਟੀ ਹਾਈ ਕਮਿਸ਼ਨਰ ਸਟੂਅਰਟ ਵ੍ਹੀਲਰ ਨੇ ਵਿਦੇਸ਼ ਮੰਤਰਾਲੇ ਨੂੰ ਛੱਡਣ ਤੋਂ ਬਾਅਦ ਕਿਹਾ, ‘ਅਸੀਂ ਕੈਨੇਡਾ ਦੀ ਧਰਤੀ ‘ਤੇ ਸਾਡੇ ਨਾਗਰਿਕ ਦੇ ਕਤਲ ‘ਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਨਾਲ ਜੁੜੇ ਠੋਸ ਸਬੂਤ ਮੁਹੱਈਆ ਕਰਵਾਏ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਭਾਰਤ ਇਨ੍ਹਾਂ ਦੋਸ਼ਾਂ ‘ਤੇ ਕੀ ਕਾਰਵਾਈ ਕਰਦਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਰੱਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨਿੱਝਰ ਦੀ 18 ਜੂਨ 2023 ਨੂੰ ਹੱਤਿਆ ਕਰ ਦਿੱਤੀ ਗਈ ਸੀ। ਸਤੰਬਰ ਵਿੱਚ ਕੈਨੇਡੀਅਨ ਪੀਐਮ ਜਸਟਿਨ ਟਰੂਡੋ ਨੇ ਇਸ ਕਤਲ ਲਈ ਭਾਰਤ ਉੱਤੇ ਦੋਸ਼ ਲਾਇਆ ਸੀ। 

Tags: Breaking news in PunjabiCanadian diplomatsIndia and Canadalatest newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

USA News: ਹਿੰਦੂ ਲੀਡਰ ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

USA News: ਹਿੰਦੂ ਲੀਡਰ ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

by Ranjit Singh
May 23, 2026
0

USA News: ਹਿੰਦੂ ਲੀਡਰ ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ ਨਵੀਂ ਦਿੱਲੀ, 23 ਮਈ – ਯੂਐਸ ਡਾਇਰੈਕਟਰ ਆਫ਼...

IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
May 23, 2026
0

IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ - ਪੰਜਾਬ ਲਈ ਪਲੇਆਫ ਦੀ ਦੌੜ 'ਚ ਬਣੇ ਰਹਿਣ ਲਈ ਜਿੱਤ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 23, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਮਈ – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ...

Punjab Weather: 6 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: 6 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

by Ranjit Singh
May 23, 2026
0

Punjab Weather: 6 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ ਚੰਡੀਗੜ੍ਹ, 23 ਮਈ (ਵਿਸ਼ਵ ਵਾਰਤਾ) - ਪੰਜਾਬ ਦੇ ਛੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

USA News: ਹਿੰਦੂ ਲੀਡਰ ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

USA News: ਹਿੰਦੂ ਲੀਡਰ ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

by Ranjit Singh
May 23, 2026
0

USA News: ਹਿੰਦੂ ਲੀਡਰ ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ ਨਵੀਂ ਦਿੱਲੀ, 23 ਮਈ – ਯੂਐਸ ਡਾਇਰੈਕਟਰ ਆਫ਼...

Most Popular

Punjab: ਆਮ ਆਦਮੀ ਪਾਰਟੀ ‘ਚ ਬਗਾਵਤ, ਰੁੱਸੇ ਲੀਡਰਾਂ ਨੂੰ ਅੰਦਰ-ਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

Punjab: ਆਮ ਆਦਮੀ ਪਾਰਟੀ ‘ਚ ਬਗਾਵਤ, ਰੁੱਸੇ ਲੀਡਰਾਂ ਨੂੰ ਅੰਦਰ-ਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

by Ranjit Singh
4 weeks ago
0

Punjab: ਆਮ ਆਦਮੀ ਪਾਰਟੀ 'ਚ ਬਗਾਵਤ, ਰੁੱਸੇ ਲੀਡਰਾਂ ਨੂੰ ਅੰਦਰ-ਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ - ਰਾਘਵ ਚੱਢਾ ਅਤੇ ਓਹਦੇ ਨਜਦੀਕੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 