• Latest
  • Trending
ਪੰਜਾਬ ਸਰਕਾਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਵਾਸਤੇ 8000 ਨੋਡਲ ਅਫਸਰ ਕੀਤੇ ਨਿਯੁਕਤ

ਪੰਜਾਬ ਸਰਕਾਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਵਾਸਤੇ 8000 ਨੋਡਲ ਅਫਸਰ ਕੀਤੇ ਨਿਯੁਕਤ

8 years ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

31 minutes ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

50 minutes ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

1 hour ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

3 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

4 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

5 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

5 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

6 hours ago
Hindi News
English News
Thursday, November 12, 2026
No Result
View All Result
27 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਵਾਸਤੇ 8000 ਨੋਡਲ ਅਫਸਰ ਕੀਤੇ ਨਿਯੁਕਤ

September 29, 2018
in ਪੰਜਾਬ
ਪੰਜਾਬ ਸਰਕਾਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਵਾਸਤੇ 8000 ਨੋਡਲ ਅਫਸਰ ਕੀਤੇ ਨਿਯੁਕਤ

ਪੰਜਾਬ ਸਰਕਾਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਵਾਸਤੇ 8000 ਨੋਡਲ ਅਫਸਰ ਕੀਤੇ ਨਿਯੁਕਤ
ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਵਾਸਤੇ ਪਿੰਡਾਂ ਵਿੱਚ 8000 ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।

ਅੱਜ ਇਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਦੀ ਸ਼ਨਾਖਤ ਖੇਤੀਬਾੜੀ ਵਿਭਾਗ ਵੱਲੋਂ ਕੀਤੀ ਗਈ ਹੈ। ਇਨ੍ਹਾਂ ਪਿੰਡਾਂ ਵਿੱਚ ਉਹ ਪਿੰਡ ਸ਼ਾਮਲ ਹਨ ਜੋ ਰਿਵਾਇਤੀ ਤੌਰ ‘ਤੇ ਪਰਾਲੀ ਸਾੜਦੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਖੇਤੀਬਾੜੀ ਵਿਭਾਗ ਨੂੰ ਪਰਾਲੀ ਸਾੜਨ ਤੋਂ ਪ੍ਰਭਾਵੀ ਤਰੀਕੇ ਨਾਲ ਰੋਕਣ ਵਾਸਤੇ ਜ਼ਮੀਨੀ ਪੱਧਰ ‘ਤੇ ਖੇਤੀਬਾੜੀ ਵਿਭਾਗ ਨੂੰ ਆਪਣੀ ਸਮੁੱਚੀ ਮਸ਼ੀਨਰੀ ਸਰਗਰਮ ਕਰਨ ਨੇ ਨਿਰਦੇਸ਼ ਦਿੱਤੇ ਹੋਏ ਹਨ।

ਵਧੀਕ ਮੁੱਖ ਸਕੱਤਰ (ਵਿਕਾਸ) ਵਿਸ਼ਵਾਜੀਤ ਖੰਨਾ ਦੇ ਅਨੁਸਾਰ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਪ੍ਰਭਾਵਤ ਪਿੰਡਾਂ ਵਿੱਚ ਅਧਿਕਾਰੀਆਂ/ਕਰਮਚਾਰੀਆਂ ਨੂੰ ਤਾਇਨਾਤ ਕਰਨ ਵਾਸਤੇ ਆਖਿਆ ਗਿਆ ਹੈ ਤਾਂ ਜੋ ਪਰਾਲੀ ਸਾੜਨ ਦੇ ਨਾਲ ਵਾਤਾਵਰਨ ਅਤੇ ਸਿਹਤ ਨੂੰ ਹੋਣ ਵਾਲੇ ਖਤਰਨਾਕ ਨੁਕਸਾਨ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।

ਨੋਡਲ ਅਫਸਰਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਸਖਤ ਚੌਕਸੀ ਵਰਤਣ ਦਾ ਕਾਰਜ ਸੌਂਪਿਆ ਗਿਆ ਹੈ ਤਾਂ ਜੋ ਕੋਈ ਵੀ ਕਿਸਾਨ ਪਰਾਲੀ ਸਾੜ ਨਾ ਸਕੇ।

ਵਿਸ਼ਵਾਜੀਤ ਖੰਨਾ ਨੇ ਦੱਸਿਆ ਕਿ ਸਹਿਕਾਰਤਾ, ਮਾਲ, ਦੇਹਾਤੀ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਬਾਗਬਾਨੀ ਅਤੇ ਭੌਂ ਸੰਭਾਲ ਵਿਭਾਗਾਂ ਦੇ ਸਟਾਫ ਤੋਂ ਇਲਾਵਾ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਿਟਡ ਅਤੇ ਗਾਰਡੀਅਨਜ਼ ਆਫ ਗਵਰਨੈਂਸ  ਪਰਾਲੀ ਸਾੜਨ ਦੇ ਗੈਰ ਸਿਹਤਮੰਦ ਅਮਲ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਵਿੱਚ ਸ਼ਾਮਲ ਹੋਣਗੇ।

ਇਹ ਨੋਡਲ ਅਫਸਰ ਵੱਖ ਵੱਖ ਸਰਗਰਮੀਆਂ ਕਰਣਗੇ। ਇਹ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਫਸਲੀ ਰਹਿੰਦ-ਖੁੰਦ ਪ੍ਰਬੰਧਨ (ਸੀ.ਆਰ,ਐਮ) ਮਸ਼ੀਨਾਂ ਦਾ ਪ੍ਰਬੰਧ ਕਰਨਗੇ ਅਤੇ ਪਿੰਡਾਂ ਵਿੱਚ ਕਿਸਾਨਾਂ ਨੂੰ ਪੈਂਫਲੈਟ/ਦੁਵਰਕੀਆਂ ਦਾ ਵਿਤਰਨ ਕਰਨਗੇ। ਇਸ ਤੋਂ ਇਲਾਵਾ ਇਹ ਨੋਡਲ ਅਫ਼ਸਰ ਗੁਰਦੁਆਰਿਆਂ ਤੋਂ ਅਨਾਉਂਸਮੈਂਟਾਂ ਜਾ ਜਾਂ ਹੋਰ ਸਾਧਨਾਂ ਰਾਹੀਂ ਪਰਾਲੀ ਨਾ ਸਾੜਨ ਬਾਰੇ ਅਨਾਉਂਸਮੈਂਟਾਂ ਕਰਾਉਣਗੇ।

ਇਨ੍ਹਾਂ ਨੋਡਲ ਅਫਸਰਾਂ ਨੂੰ ਰੈਲੀਆਂ ਅਤੇ ਜਾਗਰੂਕਤਾ ਲੈਕਚਰ ਕਰਾਉਣ ਵਾਸਤੇ ਪਿੰਡਾਂ ਦੇ ਸਕੂਲਾਂ ਦੇ ਨਾਲ ਸੰਪਰਕ ਕਰਨ ਦਾ ਕਾਰਜ ਸੌਂਪਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਵੀ ਪਰਾਲੀ ਦੇ ਮੁੱਦੇ ‘ਤੇ ਸੰਵੇਦਨਸ਼ੀਲ ਬਣਾਇਆ ਜਾ ਸਕੇ ਅਤੇ ਉਹ ਆਪਣੇ ਮਾਪਿਆਂ ਨੂੰ ਪਰਾਲੀ ਨਾ ਸਾੜਨ ਬਾਰੇ ਆਖ ਸਕਣ ਅਤੇ ਇਸ ਨਾਲ ਪੈਂਦੇ ਮਾੜੇ ਪ੍ਰਭਾਵ ਬਾਰੇ ਆਪਣੇ ਮਾਪਿਆਂ ਨੂੰ ਜਾਗਰੂਕ ਕਰ ਸਕਣ।

ਸੂਬੇ ਭਰ ਦੀਆਂ ਸਾਰੀਆਂ 3485 ਸਹਿਕਾਰੀ ਸੋਸਾਇਟੀਆਂ ਦੇ ਸੈਕਟਰੀਆਂ ਨੂੰ ਵੀ ਇਸ ਕੰਮ ‘ਤੇ ਲਾਇਆ ਗਿਆ ਹੈ। ਇਸੇ ਤਰ੍ਹਾਂ ਹੀ ਦੇਹਾਤੀ ਵਿਕਾਸ ਅਤੇ ਪੰਚਾਇਤਾਂ ਦੇ 1850 ਪੰਚਾਇਤ ਸਕੱਤਰਾਂ, 2000 ਜੂਨੀਅਰ ਇੰਜੀਨਿਅਰਾਂ, ਪੀ.ਐਸ.ਪੀ.ਸੀ.ਐਲ ਦੇ 6000 ਲਾਈਨ ਮੈਨਾਂ, 200 ਸਬ-ਡਿਵੀਜ਼ਨਲ ਅਫ਼ਸਰਾਂ, ਖੇਤੀਬਾੜੀ, ਬਾਗਵਾਨੀ, ਭੌਂ ਸੰਭਾਲ ਵਿਭਾਗਾਂ ਦੇ 1500 ਅਫਸਰਾਂ ਤੋਂ ਇਲਾਵਾ ਗਾਰਡੀਅਨ ਆਫ ਗਵਰਨੈਂਸ ਦੇ 8 ਹਜ਼ਾਰ ਵਿਅਕਤੀਆਂ ਦੀਆਂ ਸੇਵਾਵਾਂ ਇਸ ਮਕਸਦ ਵਾਸਤੇ ਲਈਆਂ ਗਈਆਂ ਹਨ।

ਪਰਾਲੀ ਸਾੜਨ ਵਿਰੋਧੀ ਮੁਹਿੰਮ ਦੇ ਸੂਬਾ ਨੋਡਲ ਅਫਸਰ ਕੇ.ਐਸ.ਪੰਨੂੰ ਨੇ ਦੱਸਿਆਂ ਕਿ ਉਪਰੋਕਤ ਤੋਂ ਇਲਾਵਾ ਹਰੇਕ 20 ਪਿੰਡਾਂ ਪਿਛੇ ਇਕ ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਬਲਾਕ ਖੇਤੀਬਾੜੀ ਅਫਸਰ, ਸਰਕਲ ਮਾਲ ਅਫ਼ਸਰ ਆਦਿ ਕੁਆਰਡੀਨੇਟਿੰਗ ਅਫ਼ਸਰ ਵਜੋਂ ਤਾਇਨਾਤ ਕੀਤੇ ਜਾਣਗੇ ਜੋ ਜ਼ਮੀਨੀ ਪੱਧਰ ‘ਤੇ ਸਰਗਰਮੀਆਂ ‘ਤੇ ਨਿਗਰਾਨੀ ਰÎੱਖਣਗੇ। ਸਬੰਧਤ ਨੋਡਲ ਅਫ਼ਸਰ, ਕੁਆਰਡੀਨੇਟਿੰਗ ਅਫ਼ਸਰ ਦੇ ਰਾਹੀਂ ਆਪਣੀ ਵਿਸਤ੍ਰਿਤ ਸਟੇਟਸ ਰਿਪੋਰਟ ਸਬ-ਡਿਵੀਜ਼ਨ ਮੈਜੀਸਟ੍ਰੇਟ ਨੂੰ ਸੀਜ਼ਨ ਦੇ ਅੰਤ ਵਿੱਚ ਪੇਸ਼ ਕਰਨਗੇ ਤਾਂ ਜੋ ਇਕੱਤਰ ਕੀਤੇ ਗਏ ਸਮੁੱਚੇ ਅੰਕੜਿਆਂ ਨੂੰ ਸਬੰਧਤ ਚੀਫ ਖੇਤੀਬਾੜੀ ਅਫ਼ਸਰ ਨੂੰ ਰਿਕਾਰਡ ਅਤੇ ਹਵਾਲਿਆਂ ਦੇ ਮਕਸਦ ਵਾਸਤੇ ਸੌਂਪਿਆ ਜਾ ਸਕੇ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਵਾਸਤੇ ਵਿਸ਼ਾਲ ਪ੍ਰੋਗਰਾਮ ਉਲੀਕਿਆ ਹੈ ਤਾਂ ਜੋ ਕਿਸਾਨ ਇਸ ਨੂੰ ਸਾੜੇ ਬਿਨਾਂ ਇਸ ਦਾ ਪ੍ਰਬੰਧਨ ਕਰ ਸਕੱਣ। ਕਿਸਾਨਾ ਨੂੰ ਇਸ ਮਕਸਦ ਵਾਸਤੇ ਸਬਸਿਡੀ ਵਾਲੀਆਂ 24315 ਐਗਰੋ ਮਸ਼ੀਨਾਂ/ਸਾਜੋ ਸਮਾਨ ਸਪਲਾਈ ਕੀਤਾ ਜਾ ਰਿਹਾ ਹੈ। ਕਿਸਾਨਾਂ ਤੋਂ ਇਲਾਵਾ ਇਹ ਸਾਜੋ ਸਮਾਨ ਸਹਿਕਾਰੀ ਸੋਸਾਈਟਿਆਂ ਅਤੇ ਕਸਟਮ ਹਾਇਰ ਸੈਂਟਰਾਂ ਨੂੰ ਦਿੱਤਾ ਜਾ ਰਿਹਾ ਹੈ ਤਾਂ ਜੋ ਪਰਾਲੀ ਬਿਲਕੁਲ ਵੀ ਨਾ ਸਾੜੇ ਜਾਣ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ।

Êਪੰਜਾਬ ਵਿੱਚ 65 ਲੱਖ ਏਕੜ ਰਕਬੇ ਵਿੱਚ ਝੋਨਾਂ ਬੀਜਿਆ ਗਿਆ ਹੈ। ਝੋਨੇ ਦੀ ਕਟਾਈ ਤੋਂ ਬਾਅਦ ਤਕਰੀਬਨ 20 ਮਿਲੀਅਨ ਟਨ ਪਰਾਲੀ ਖੇਤਾਂ ਵਿੱਚ ਪਈ ਰਹਿੰਦੀ ਹੈ ਜਿਸ ਦਾ ਕਿਸਾਨਾਂ ਵੱਲੋਂ ਅਗਲੀ ਹਾੜੀ ਦੀ ਫਸਲ ਦੀ ਬਿਜਾਈ ਤੋਂ ਪਹਿਲਾਂ ਪ੍ਰਬੰਧਨ ਕਰਨਾ ਹੁੰਦਾ ਹੈ। ਇਕ ਅੰਦਾਜੇ ਦੇ ਮੁਤਾਬਿਕ ਖੇਤਾਂ ਵਿਚੋਂ ਪਰਾਲੀ ਨੂੰ ਹਟਾਉਣ ਲਈ ਤਕਰੀਬਨ 15 ਮਿਲੀਅਨ ਟਨ ਪਰਾਲੀ ਸਾੜ ਦਿੱਤੀ ਜਾਂਦੀ ਹੈ।

ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 100 ਪ੍ਰਤੀ ਕੁਵਿੰਟਲ  ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਸੀ ਤਾਂ ਜੋ ਪਰਾਲੀ ਸਾੜਨ ਤੋਂ ਰੋਕਣ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 12, 2026
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

Most Popular

ਕੱਲ੍ਹ ਤੋਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ; ਬਨਾਸਕਾਂਠਾ ਜ਼ਿਲ੍ਹੇ ਵਿੱਚ 14,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਕੱਲ੍ਹ ਤੋਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ; ਬਨਾਸਕਾਂਠਾ ਜ਼ਿਲ੍ਹੇ ਵਿੱਚ 14,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

by Navjot
2 weeks ago
0

  ਬਨਾਸਕਾਂਠਾ/ਨਰਮਦਾ, 29 ਅਕਤੂਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਗੁਜਰਾਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 