• Latest
  • Trending
Punjab: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ

Punjab: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ

2 years ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

30 minutes ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

2 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

2 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

2 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

2 hours ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

14 hours ago
Hindi News
English News
Tuesday, November 10, 2026
No Result
View All Result
25 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ

October 16, 2024
in ਖਬਰਾਂ, ਪੰਜਾਬ
Punjab: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ

Punjab: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਪਹਿਲੀ ਵਾਰ ਲਗਾਇਆ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ

ਇਸੇ ਪਹਿਲਕਦਮੀ ਉਤੇ ਹੋਰਨਾਂ ਵਿਭਾਗਾਂ ਦੇ ਕੰਮਾਂ ਦੀ ਪੈਂਡੇਸੀ ਦੂਰ ਕਰਨ ਲਈ ਕੈਂਪ ਲਗਾਏ ਜਾਣਗੇ: ਕੇ.ਏ.ਪੀ. ਸਿਨਹਾ

ਸ਼ਹਿਰੀ ਵਿਕਾਸ ਵਿੱਚ ਪ੍ਰਮੋਟਰ ਤੇ ਡਿਵੈਲਪਰ ਅਹਿਮ ਕੜੀ ਹੈ, ਉਨ੍ਹਾਂ ਦੀ ਖੱਜਲ ਖ਼ੁਆਰ ਖਤਮ ਕਰਨਾ ਪ੍ਰਮੁੱਖ ਤਰਜੀਹ: ਰਾਹੁਲ ਤਿਵਾੜੀ

ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ ਤਰ੍ਹਾਂ ਦਾ ਨਿਵੇਕਲਾ ਅਤੇ ਪਹਿਲਾ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਗਏ।

ਪੰਜਾਬ ਭਵਨ ਵਿਖੇ ਲਗਾਏ ਕੈਂਪ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਸੌਂਪੇ ਗਏ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਵੱਲੋਂ ਅੱਜ ਪਹਿਲੀ ਵਾਰ ਅਜਿਹਾ ਵਿਸ਼ੇਸ਼ ਕੈਂਪ ਲਗਾਇਆ ਹੈ।ਨਵੰਬਰ ਦੇ ਅਖੀਰ ਵਿੱਚ ਇਸ ਤਰ੍ਹਾਂ ਦਾ ਹੀ ਦੂਜਾ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਮੋਟਰਾਂ/ਡਿਵੈਲਪਰਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਉਤੇ ਪਾਰਦਰਸ਼ਤਾ ਨਾਲ ਨਿਪਟਾਉਣ ਲਈ ਵਿਭਾਗ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਈ-ਮੇਲ [email protected] ਬਣਾਈ ਗਈ ਹੈ ਜਿਸ ਉੱਪਰ ਕੋਈ ਵੀ ਸ਼ਿਕਾਇਤ ਸਿੱਧੀ ਕਰ ਸਕਦਾ ਹੈ।

ਸ. ਮੁੰਡੀਆ ਨੇ ਪ੍ਰਮੋਟਰਾਂ/ਡਿਵੈਲਪਰਾਂ ਨੂੰ ਕਿਹਾ ਕਿ ਉਹ ਸਰਕਾਰ ਦੀ ਇਸ ਪਹਿਲਕਦਮੀ ਵਿੱਚ ਪੂਰਾ ਸਹਿਯੋਗ ਦਿੰਦੇ ਹੋਏ ਵਿਕਸਤ ਕੀਤੇ ਜਾ ਰਹੇ ਪ੍ਰਾਜੈਕਟਾਂ ਵਿੱਚ ਉਥੋਂ ਦੇ ਵਸਨੀਕਾਂ ਨੂੰ ਵੱਧ ਤੋਂ ਵੱਧ ਅਤੇ ਉਚ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਯਤਨ ਕਰਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰੀਏ।

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਬੋਲਦਿਆਂ ਆਖਿਆ ਕਿ ਸੂਬਾ ਸਰਕਾਰ ਕਿਸੇ ਵੀ ਕੰਮ ਦੀ ਪੈਂਡੇਸੀ ਨੂੰ ਲੈ ਕੇ ਬਹੁਤ ਗੰਭੀਰ ਹੈ ਜਿਸ ਕਾਰਨ ਅੱਜ ਇਹ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਦੇ ਬਕਾਇਆਂ ਕੰਮ ਪੂਰੇ ਕਰਕੇ ਮੌਕੇ ਉੱਤੇ ਹੀ ਸਰਟੀਫਿਕੇਟ ਦਿੱਤੇ ਜਾ ਰਹੇ ਹਨ। ਸਰਕਾਰ ਦਾ ਇਹ ਫੈਸਲਾ ਸੂਬਾ ਵਾਸੀਆਂ ਦੀ ਭਲਾਈ ਅਤੇ ਸ਼ਹਿਰਾਂ ਦੇ ਵਿਕਾਸ ਦੇ ਨਾਲ-ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।ਸਰਕਾਰ ਦੀ ਇਹ ਪਹਿਲਕਦਮੀ ਅੱਗੇ ਵੀ ਜਾਰੀ ਰੱਖਦਿਆਂ ਹੋਰਨਾਂ ਵਿਭਾਗਾਂ ਦੇ ਕੰਮਾਂ ਦੀ ਪੈਂਡੇਸੀ ਦੂਰ ਕਰਨ ਲਈ ਕੈਂਪ ਆਦਿ ਲਗਾਏ ਜਾਣਗੇ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਸਕੱਤਰ ਰਾਹੁਲ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਸੂਬੇ ਪ੍ਰਮੋਟਰਾਂ/ਡਿਵੈਲਪਰਾਂ ਦੇ ਰੁਕੇ ਕੰਮਾਂ ਲਈ ਇਹ ਪਹਿਲੀ ਤਰ੍ਹਾਂ ਦਾ ਕੰਮ ਲਗਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਮੋਟਰਾਂ/ਡਿਵੈਲਪਰਾਂ ਸ਼ਹਿਰੀ ਵਿਕਾਸ ਵਿੱਚ ਅਹਿਮ ਕੜੀ ਹੈ ਜਿਸ ਕਰਕੇ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਹੁਣ ਖੱਜਲ ਖ਼ੁਆਰ ਨਹੀਂ ਹੋਣਾ ਪਵੇਗਾ।

ਰੀਅਲ ਅਸਟੇਟ ਦੀ ਕਨਫੈਡਰੇਸ਼ਨ ਵੱਲੋਂ ਜਗਜੀਤ ਸਿੰਘ ਨੇ ਸਰਕਾਰ ਦੀ ਪਹਿਲੀ ਤੇ ਨਿਵੇਕਲੀ ਪਹਿਲ ਦਾ ਸਵਾਗਤ ਕਰਦਿਆਂ ਸਰਕਾਰ ਦਾ ਧੰਨਵਾਦ ਕੀਤਾ।

ਇਸ ਮੌਕੇ ਵੱਖ-ਵੱਖ ਅਥਾਰਟੀਆਂ ਨਾਲ ਸਬੰਧਤ ਸਰਟੀਫਿਕੇਟ ਸੌਂਪੇ ਗਏ ਅਤੇ ਮੌਕੇ ਤੋਂ ਫੀਡਬੈਕ ਵੀ ਲਈ ਗਈ ਕਿ ਉਨ੍ਹਾਂ ਕਿਹਾ ਕਿ ਕਿਸੇ ਪੜਾਅ ਵਿੱਚ ਕੋਈ ਮੁਸ਼ਕਲ ਆਈ ਹੋਵੇ।ਕੈਂਪ ਦੀ ਕਾਰਵਾਈ ਦਾ ਸੰਚਾਲਨ ਵਿਭਾਗ ਦੀ ਵਿਸ਼ੇਸ਼ ਸਕੱਤਰ ਅਪਨੀਤ ਰਿਆਤ ਨੇ ਕੀਤਾ। ਪੁੱਡਾ ਦੇ ਸੀ.ਏ. ਤੇ ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਨੀਰੂ ਕਤਿਆਲ ਗੁਪਤਾ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।

ਇਸ ਮੌਕੇ ਬੀ.ਡੀ.ਏ. ਤੇ ਪੀ.ਡੀ.ਏ. ਦੇ ਸੀ.ਏ. ਮਨੀਸ਼ਾ ਰਾਣਾ, ਏ.ਡੀ.ਏ. ਤੇ ਜੇ.ਡੀ.ਏ. ਦੇ ਸੀ.ਏ. ਅੰਕੁਰਜੀਤ ਸਿੰਘ, ਗਲਾਡਾ ਦੇ ਸੀ.ਏ. ਹਰਪ੍ਰੀਤ ਸਿੰਘ ਤੇ ਪੁੱਡਾ ਦੇ ਏ.ਸੀ.ਏ. ਇਨਾਇਤ ਵੀ ਹਾਜ਼ਰ ਸਨ।
———

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ 'ਚ ਮੀਂਹ ਕਾਰਨ ਹੋ ਰਹੀ ਦੇਰੀ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

Most Popular

ਕੱਲ੍ਹ ਤੋਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ; ਬਨਾਸਕਾਂਠਾ ਜ਼ਿਲ੍ਹੇ ਵਿੱਚ 14,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਕੱਲ੍ਹ ਤੋਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ; ਬਨਾਸਕਾਂਠਾ ਜ਼ਿਲ੍ਹੇ ਵਿੱਚ 14,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

by Navjot
2 weeks ago
0

  ਬਨਾਸਕਾਂਠਾ/ਨਰਮਦਾ, 29 ਅਕਤੂਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਗੁਜਰਾਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 