• Latest
  • Trending
Punjab ਵੱਲੋਂ ਰਾਜਾਂ ਦੇ ਵਿੱਤ ਨੂੰ ਮਜ਼ਬੂਤ ਕਰਨ ਲਈ ਵਾਧੂ ਜੀਐਸਟੀ ਸੈੱਸ ਦੀ ਨਿਰਪੱਖ ਵੰਡ ਦੀ ਵਕਾਲਤ

2 years ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

1 minute ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

29 minutes ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

14 hours ago
Hindi News
English News
Tuesday, November 10, 2026
No Result
View All Result
25 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵੱਲੋਂ ਰਾਜਾਂ ਦੇ ਵਿੱਤ ਨੂੰ ਮਜ਼ਬੂਤ ਕਰਨ ਲਈ ਵਾਧੂ ਜੀਐਸਟੀ ਸੈੱਸ ਦੀ ਨਿਰਪੱਖ ਵੰਡ ਦੀ ਵਕਾਲਤ

October 16, 2024
in ਖਬਰਾਂ, ਪੰਜਾਬ
Punjab ਵੱਲੋਂ ਰਾਜਾਂ ਦੇ ਵਿੱਤ ਨੂੰ ਮਜ਼ਬੂਤ ਕਰਨ ਲਈ ਵਾਧੂ ਜੀਐਸਟੀ ਸੈੱਸ ਦੀ ਨਿਰਪੱਖ ਵੰਡ ਦੀ ਵਕਾਲਤ

Punjab ਵੱਲੋਂ ਰਾਜਾਂ ਦੇ ਵਿੱਤ ਨੂੰ ਮਜ਼ਬੂਤ ਕਰਨ ਲਈ ਵਾਧੂ ਜੀਐਸਟੀ ਸੈੱਸ ਦੀ ਨਿਰਪੱਖ ਵੰਡ ਦੀ ਵਕਾਲਤ

ਹਰਪਾਲ ਸਿੰਘ ਚੀਮਾ ਨੇ ਜੀਐਸਟੀ ਮੁਆਵਜ਼ੇ ਨਾਲ ਰਾਜਾਂ ਦੀ ਸਵੈ-ਨਿਰਭਰਤਾ ਨੂੰ ਸੰਤੁਲਿਤ ਕਰਨ ਦੀ ਲੋੜ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਵਿੱਤੀ ਸਥਿਤੀ ਅਤੇ ਮੌਜੂਦਾ ਜੀਐਸਟੀ ਢਾਂਚੇ ਨੂੰ ਦੇਖਦੇ ਹੋਏ ਜੀਐਸਟੀ ਮੁਆਵਜ਼ਾ ਸੈੱਸ ਜਾਰੀ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।

ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਮੁਆਵਜ਼ੇ ਦੇ ਸੈੱਸ ਦੇ ਪੁਨਰਗਠਨ ਬਾਰੇ ਮੰਤਰੀਆਂ ਦੇ ਸਮੂਹ (ਜੀ.ਓ.ਐਮ) ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸਥਿਰ ਮੰਗ ਵਾਲੀਆਂ ਵਸਤੂਆਂ ਅਤੇ ਲਗਜ਼ਰੀ ਵਸਤਾਂ ‘ਤੇ ਲਗਾਇਆ ਗਿਆ ਸੈੱਸ ਪੰਜਾਬ ਲਈ ਮਾਲੀਆ ਜੁਟਾਉਣ ਵਾਸਤੇ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਹਾਲਾਂਕਿ, ਉਹਨਾਂ ਕਰ ਜਟਾਉਣ ਸਬੰਧੀ ਸੂਬਿਆਂ ਵਿੱਚ ਸਵੈ-ਨਿਰਭਰਤਾ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ।

ਵਾਧੂ ਸੈੱਸ ਦੀ ਉਗਰਾਹੀ ਦੇ ਸਬੰਧ ਵਿੱਚ, ਪੰਜਾਬ ਵੱਲੋਂ ਇਸ ਨੂੰ ਇੱਕ ਉਚਿਤ ਵਿਧੀ ਦੇ ਅਧਾਰ ‘ਤੇ ਰਾਜਾਂ ਵਿੱਚ ਵੰਡਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਤਾਂ ਜੋ ਲੋੜਵੰਦ ਸੂਬਿਆਂ ਦਰਮਿਆਨ ਸਮਾਨ ਵੰਡ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਦੇਸ਼ ਦੇ ਸੰਘੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ ਅਤੇ ਰਾਜ ਆਤਮ-ਨਿਰਭਰ ਹੋਣਗੇ। ਉਨ੍ਹਾਂ ਅਜਿਹੇ ਰਾਜਾਂ ਦੀ ਪਛਾਣ ਕਰਨ ‘ਤੇ ਵੀ ਧਿਆਨ ਕੇਂਦਰਤ ਕੀਤਾ ਜਿਨ੍ਹਾਂ ਨੂੰ ਅਜਿਹੇ ਮੁਆਵਜ਼ੇ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਰਾਜਾਂ ਨੂੰ ਸੈੱਸ ਦੀ ਬਰਾਬਰ ਵੰਡ ਕਰਨ ਦੇ ਉਦੇਸ਼ ਨਾਲ ਮਾਪਦੰਡ ਤੈਅ ਕੀਤੇ ਜਾਣ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਪੇਸ਼ ਕੀਤੀਆਂ ਗਈਆਂ ਤਜਵੀਜ਼ਾਂ ਦਾ ਉਦੇਸ਼ ਮਾਲੀਏ ਦੇ ਪ੍ਰਵਾਹ ਨੂੰ ਬਣਾਈ ਰੱਖਣਾ ਅਤੇ ਸੂਬਿਆਂ ਦੀ ਸਵੈ-ਨਿਰਭਰਤਾ ਵਧਾਉਣਾ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ 'ਚ ਮੀਂਹ ਕਾਰਨ ਹੋ ਰਹੀ ਦੇਰੀ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

Most Popular

ਭਾਰਤ ਹੁਣ ਯੂਰਪ ਨੂੰ ਰੱਖਿਆ ਸਮੱਗਰੀ ਨਿਰਯਾਤ ਕਰਨ ਵਾਲਾ ਤੀਜਾ ਸਭ ਤੋਂ ਵੱਡਾ ਦੇਸ਼

by Navjot
2 weeks ago
0

  ਨਵੀਂ ਦਿੱਲੀ, 24 ਅਕਤੂਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਭਾਰਤ ਯੂਰਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 