• Latest
  • Trending
ECI SIBHIN C NEWS :ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ECI SIBHIN C NEWS :ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

5 hours ago
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

5 hours ago
ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲੋਕ ਅਜੇ ਵੀ ਲਾਪਤਾ 

ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲੋਕ ਅਜੇ ਵੀ ਲਾਪਤਾ 

6 hours ago
DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ

DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ

6 hours ago
ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

7 hours ago
ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

7 hours ago
‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

7 hours ago
ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

7 hours ago
Hindi News
English News
Wednesday, September 2, 2026
No Result
View All Result
27 °c
Chandigarh
28 ° Wed
28 ° Thu
27 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ECI SIBHIN C NEWS :ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

October 17, 2024
in ਸਿਆਸੀ, ਖਬਰਾਂ, ਪੰਜਾਬ, ਪੰਜਾਬੀ, ਪ੍ਰਸ਼ਾਸਨਿਕ
ECI SIBHIN C NEWS :ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ )-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਹਲਕੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 18 ਅਕਤੂਬਰ, 2024 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ।

ਸਿਬਿਨ ਸੀ ਨੇ ਦੱਸਿਆ ਕਿ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿੱਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਜ਼ਿਮਨੀ ਚੋਣ ਮੁਕੰਮਲ ਹੋਣ ਦੀ ਆਖਰੀ ਮਿਤੀ 25 ਨੰਵਬਰ (ਸੋਮਵਾਰ) ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।

ਸਿਬਿਨ ਸੀ ਨੇ ਦੱਸਿਆ ਕਿ 18 ਅਕਤੂਬਰ 2024 ਤੋਂ 25 ਅਕਤੂਬਰ, 2024 ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਸਬੰਧਿਤ ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਦੱਸਣਯੋਗ ਹੈ ਕਿ  ਨਾਮਜ਼ਦਗੀ ਪੱਤਰ ਫਾਰਮ 2B ਵਿੱਚ ਭਰੇ ਜਾਣੇ ਹਨ। ਜ਼ਿਕਰਯੋਗ ਹੈ ਕਿ ਖਾਲੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮੈਟ ਵਿੱਚ ਹੋਣ।

ਉਨ੍ਹਾਂ ਕਿਹਾ ਕਿ ਤੀਸਰੇ ਸ਼ਨੀਵਾਰ ਯਾਨੀ 19 ਅਕਤੂਬਰ, 2024 ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 19 ਅਕਤੂਬਰ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ  ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 20 ਅਕਤੂਬਰ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ 15 ਅਕਤੂਬਰ, 2024 (ਮੰਗਲਵਾਰ) ਨੂੰ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜੋ ਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਅਰਥਾਤ 25 ਨਵੰਬਰ, 2024 ਤੱਕ ਲਾਗੂ ਰਹੇਗਾ।

ECI SIBHIN C NEWS

Breaking news in Punjabi
Latest news in Punjabi
Punjab news
Top headlines in Punjabi
Punjab news in Punjabi

Tags: Breaking news in PunjabiECI SIBHIN C NEWSLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 1, 2026
0

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

by Ankit
September 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

by Ankit
September 1, 2026
0

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ

Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ

by Ranjit Singh
16 hours ago
0

Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 