• Latest
  • Trending
ਭਾਰਤੀ ਚੋਣ ਕਮਿਸ਼ਨ ਵੱਲੋਂ ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

ਭਾਰਤੀ ਚੋਣ ਕਮਿਸ਼ਨ ਵੱਲੋਂ ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

2 years ago
Big News: ‘ਕਾਕਰੋਚ ਜਨਤਾ ਪਾਰਟੀ’ ਦਾ ਇੰਸਟਾਗ੍ਰਾਮ ਅਕਾਊਂਟ ਹੈਕ

Big News: ‘ਕਾਕਰੋਚ ਜਨਤਾ ਪਾਰਟੀ’ ਦਾ ਇੰਸਟਾਗ੍ਰਾਮ ਅਕਾਊਂਟ ਹੈਕ

1 minute ago
USA News: ਹਿੰਦੂ ਲੀਡਰ ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

USA News: ਹਿੰਦੂ ਲੀਡਰ ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

20 minutes ago
IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

51 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Punjab Weather: 6 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: 6 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

1 hour ago
PM Modi ਅੱਜ 19ਵੇਂ ਰੁਜ਼ਗਾਰ ਮੇਲੇ ਵਿੱਚ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

PM Modi ਅੱਜ 19ਵੇਂ ਰੁਜ਼ਗਾਰ ਮੇਲੇ ਵਿੱਚ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

2 hours ago
IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਇਲ ਚੈਲੇਂਜਰਜ਼ ਬੰਗਲੌਰ ਨੂੰ ਹਰਾਇਆ

IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਇਲ ਚੈਲੇਂਜਰਜ਼ ਬੰਗਲੌਰ ਨੂੰ ਹਰਾਇਆ

2 hours ago
Big News: ਫੇਰ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ

Big News: ਫੇਰ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ

2 hours ago
Hukamnama Sri Darbar Sahib Today – 23 May 2026 | Ang 703 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 May 2026 | Ang 703 I ਅੱਜ ਦਾ ਹੁਕਮਨਾਮਾ

4 hours ago
SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
IPL 2026 : ਰਾਜੀਵ ਗਾਂਧੀ ਸਟੇਡੀਅਮ ‘ਚ ਚੱਲਿਆ SRH ਦਾ ਬੱਲਾ: ਈਸ਼ਾਨ, ਅਭਿਸ਼ੇਕ ਅਤੇ ਕਲਾਸੇਨ ਦੇ ਅਰਧ – ਸੈਂਕੜੇ

IPL 2026 : ਰਾਜੀਵ ਗਾਂਧੀ ਸਟੇਡੀਅਮ ‘ਚ ਚੱਲਿਆ SRH ਦਾ ਬੱਲਾ: ਈਸ਼ਾਨ, ਅਭਿਸ਼ੇਕ ਅਤੇ ਕਲਾਸੇਨ ਦੇ ਅਰਧ – ਸੈਂਕੜੇ

12 hours ago
Hindi News
English News
Saturday, May 23, 2026
No Result
View All Result
32 °c
Chandigarh
37 ° Sun
38 ° Mon
37 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਚੋਣ ਕਮਿਸ਼ਨ ਵੱਲੋਂ ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

October 18, 2024
in National, ਖਬਰਾਂ, ਪ੍ਰਸ਼ਾਸਨਿਕ
ਭਾਰਤੀ ਚੋਣ ਕਮਿਸ਼ਨ ਵੱਲੋਂ ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਵਾਲੇ ਮੀਡੀਆ ਹਾਊਸਾਂ ਦਾ ਸਨਮਾਨ ਕਰੇਗਾ ਚੋਣ ਕਮਿਸ਼ਨ

‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਐਵਾਰਡਾਂ ਦਾ ਕੀਤਾ ਐਲਾਨ

ਚੰਡੀਗੜ੍ਹ, 18 ਅਕਤੂਬਰ(ਵਿਸ਼ਵ ਵਾਰਤਾ)ਭਾਰਤੀ ਚੋਣ ਕਮਿਸ਼ਨ ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ।

ਇਹ ਪੁਰਸਕਾਰ ਉਨ੍ਹਾਂ ਮੁਹਿੰਮਾਂ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ, ਚੋਣਾਂ ਸਬੰਧੀ “ਆਈ.ਟੀ. ਐਪਲੀਕੇਸ਼ਨਾਂ ਅਤੇ ਹੋਰ ਮੁੱਖ ਚੋਣ ਵਿਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਕੇ ਵੋਟਰਾਂ ਦੀ ਭਾਗੀਦਾਰੀ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੁਰਸਕਾਰ, ਇੱਕ ਪ੍ਰਸ਼ੰਸਾ ਪੱਤਰ ਅਤੇ ਮੋਮੈਂਟੋ ਦੇ ਰੂਪ ਵਿੱਚ ਹੋਣਗੇ, ਜੋ ਕਿ ਰਾਸ਼ਟਰੀ ਵੋਟਰ ਦਿਵਸ, 25 ਜਨਵਰੀ, 2025 ਨੂੰ ਦਿੱਤੇ ਜਾਣਗੇ।

ਭਾਰਤੀ ਚੋਣ ਕਮਿਸ਼ਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਹ ਪੁਰਸਕਾਰ ਚਾਰ ਸ਼੍ਰੇਣੀਆਂ, ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਨੂੰ ਦਿੱਤੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪੁਰਸਕਾਰਾਂ ਦਾ ਮੁਲਾਂਕਣ ਵੋਟਰ ਜਾਗਰੂਕਤਾ ਮੁਹਿੰਮਾਂ ਦੀ ਕੁਆਲਿਟੀ, ਪੇਸ਼ ਕੀਤੀ ਗਈ ਜਾਣਕਾਰੀ ਦੀ ਭਰੋਸੇਯੋਗਤਾ ਅਤੇ ਮੁਹਿੰਮ ਵੱਲੋਂ ਕਵਰ ਕੀਤੇ ਦਾਇਰੇ ’ਤੇ ਅਧਾਰਤ ਹੋਵੇਗਾ।

ਭਾਰਤੀ ਚੋਣ ਕਮਿਸ਼ਨ ਦੇ ਪੱਤਰ ਅਨੁਸਾਰ, ‘‘ਅਸੀਂ ਅਜਿਹੀਆਂ ਮੁਹਿੰਮਾਂ ਦੀ ਤਲਾਸ਼ ਕਰ ਰਹੇ ਹਾਂ ਜੋ ਨਿਰਪੱਖ ਚੋਣਾਂ ਦੀ ਮਹੱਤਤਾ ਨੂੰ ਪ੍ਰਭਾਵੀ ਢੰਗ ਨਾਲ ਉਜਾਗਰ ਕਰਨ, ਆਈ.ਟੀ. ਨਵੀਨਤਾਵਾਂ ਦੀ ਸੁਚੱਜੀ ਵਰਤੋਂ ਅਤੇ ਗੁਮਰਾਹਕੁੰਨ ਜਾਣਕਾਰੀ ਨਾਲ ਨਜਿੱਠਣ ਦੇ ਨਾਲ-ਨਾਲ ਜਨਤਕ ਜਾਗਰੂਕਤਾ ’ਤੇ ਸਾਕਾਰਾਤਮਕ ਪ੍ਰਭਾਵ ਪਾਉਂਦੀਆਂ ਹੋਣ।

ਇੱਕ ਬੁਲਾਰੇ ਵੱਲੋਂ ਹਰੇਕ ਸ਼੍ਰੇਣੀ ਲਈ ਮੁੱਖ ਸ਼ਰਤਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਹੈ:

* ਪ੍ਰਿੰਟ ਮੀਡੀਆ: ਐਂਟਰੀਆਂ ਭੇਜਣ ਸਮੇਂ ਕੀਤੇ ਗਏ ਕੰਮ ਦਾ ਪੂਰਾ ਵੇਰਵਾ, ਪ੍ਰਕਾਸ਼ਿਤ ਲੇਖਾਂ ਦੀ ਗਿਣਤੀ, ਕੁੱਲ ਪ੍ਰਿੰਟ ਏਰੀਆ ਅਤੇ ਜਨਤਕ ਭਾਗੀਦਾਰੀ ਸਬੰਧੀ ਗਤੀਵਿਧੀਆਂ ਸ਼ਾਮਲ ਹੋਣੀਆਂ ਚਾਹੀਦੀਆਂ ਹਨ। ਸੰਬੰਧਿਤ ਲੇਖਾਂ ਦੀ ਇੱਕ ਸਾਫਟ ਕਾਪੀ, ਵੈੱਬ ਲਿੰਕ ਜਾਂ ਹਾਰਡ ਕਾਪੀ ਵੀ ਪ੍ਰਦਾਨ ਕੀਤੀ ਜਾਵੇ।’

* ਟੈਲੀਵਿਜ਼ਨ ਅਤੇ ਰੇਡੀਓ: ‘ਐਂਟਰੀਆਂ ਵਿੱਚ ਸੀ.ਡੀ., ਡੀ.ਵੀ.ਡੀ., ਜਾਂ ਪੈਨ ਡਰਾਈਵ ਰਾਹੀ ਡੇਟਾ ਪ੍ਰਦਾਨ ਕੀਤਾ ਜਾਣਾ ਚਾਹੀਦਾ ਹੈ, ਜਿਸ ਵਿੱਚ ਮਿਆਦ ਸਬੰਧੀ, ਲਗਾਤਾਰਤਾ ਅਤੇ ਕੁੱਲ ਪ੍ਰਸਾਰਣ ਸਮੇਂ ਦੇ ਵੇਰਵੇ ਸ਼ਾਮਲ ਹੋਣ। ਸਿੱਧੀ ਜਨਤਕ ਸ਼ਮੂਲੀਅਤ ਜਿਹੀਆਂ ਹੋਰ ਗਤੀਵਿਧੀਆਂ ਵੀ ਨੂੰ ਵੀ ਉਜਾਗਰ ਕੀਤਾ ਜਾਵੇ।

* ਔਨਲਾਈਨ/ਸੋਸ਼ਲ ਮੀਡੀਆ: ਸੰਬੰਧਤ ਲਿੰਕਾਂ ਜਾਂ ਪੀ.ਡੀ.ਐਫ਼ਜ਼. ਦੇ ਨਾਲ ਪੋਸਟਾਂ, ਬਲੌਗ, ਟਵੀਟਸ ਜਾਂ ਮੁਹਿੰਮਾਂ ਬਾਰੇ ਜਾਣਕਾਰੀ ਦਿੱਤੀ ਜਾਵੇ । ਮੁਹਿੰਮ ਦੇ ਪ੍ਰਭਾਵ ਦੇ ਨਾਲ-ਨਾਲ ਵਾਧੂ ਗਤੀਵਿਧੀਆਂ ਦਾ ਵਿਸਤ੍ਰਿਤ ਵੇਰਵਾ ਵੀ ਦਿੱਤਾ ਜਾਵੇ ।

ਸਾਰੀਆਂ ਐਂਟਰੀਆਂ 2024 ਦੌਰਾਨ ਪ੍ਰਕਾਸ਼ਿਤ, ਪ੍ਰਸਾਰਣ ਜਾਂ ਪੋਸਟ ਕੀਤੀਆਂ ਹੋਣੀਆਂ ਚਾਹੀਦੀਆਂ ਹਨ। ਅੰਗਰੇਜ਼ੀ ਜਾਂ ਹਿੰਦੀ ਤੋਂ ਇਲਾਵਾ ਹੋਰ ਭਾਸ਼ਾਵਾਂ ਵਿੱਚ ਐਂਟਰੀਆਂ ਦੇ ਨਾਲ ਅੰਗਰੇਜ਼ੀ ਅਨੁਵਾਦ ਸ਼ਾਮਲ ਹੋਣਾ ਚਾਹੀਦਾ ਹੈ। ਐਂਟਰੀਆਂ ਵਿੱਚ ਮੀਡੀਆ ਹਾਊਸ ਦਾ ਨਾਮ, ਪਤਾ ਅਤੇ ਸੰਪਰਕ ਵੇਰਵੇ ਸ਼ਾਮਲ ਹੋਣੇ ਚਾਹੀਦੇ ਹਨ ਜੋ 10 ਦਸੰਬਰ, 2024 ਤੱਕ ਰਾਜੇਸ਼ ਕੁਮਾਰ ਸਿੰਘ, ਅੰਡਰ ਸੈਕਟਰੀ (ਸੰਚਾਰ)
ਭਾਰਤੀ ਚੋਣ ਕਮਿਸ਼ਨ ਨਿਰਵਾਚਨ ਸਦਨ, ਅਸ਼ੋਕਾ ਰੋਡ, ਨਵੀਂ ਦਿੱਲੀ- 110001 ਦੇ ਪਤੇ ’ਤੇ ਜਮ੍ਹਾਂ ਕਰਵਾਏ ਜਾ ਸਕਦੇ ਹਨ।
ਈਮੇਲ ਹੈ media-division@eci.gov.in.

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣ ਜਾਗਰੂਕਤਾ ਪੈਦਾ ਕਰਨ ਦੇ ਲਗਾਤਾਰ ਯਤਨਾਂ ਲਈ ਮੀਡੀਆ ਹਾਊਸਾਂ ਦਾ ਧੰਨਵਾਦ ਕੀਤਾ ਹੈ ਅਤੇ ਭਵਿੱਖ ਵਿੱਚ ਚੋਣਾਂ ਦੌਰਾਨ ਆਪਣਾ ਯੋਗਦਾਨ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਹੈ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ‘ਕਾਕਰੋਚ ਜਨਤਾ ਪਾਰਟੀ’ ਦਾ ਇੰਸਟਾਗ੍ਰਾਮ ਅਕਾਊਂਟ ਹੈਕ

Big News: ‘ਕਾਕਰੋਚ ਜਨਤਾ ਪਾਰਟੀ’ ਦਾ ਇੰਸਟਾਗ੍ਰਾਮ ਅਕਾਊਂਟ ਹੈਕ

by Ranjit Singh
May 23, 2026
0

Big News:: 'ਕਾਕਰੋਚ ਜਨਤਾ ਪਾਰਟੀ' ਦਾ ਇੰਸਟਾਗ੍ਰਾਮ ਅਕਾਊਂਟ ਹੈਕ ਨਵੀਂ ਦਿੱਲੀ, 23 ਮਈ – ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ...

USA News: ਹਿੰਦੂ ਲੀਡਰ ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

USA News: ਹਿੰਦੂ ਲੀਡਰ ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

by Ranjit Singh
May 23, 2026
0

USA News: ਹਿੰਦੂ ਲੀਡਰ ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ ਨਵੀਂ ਦਿੱਲੀ, 23 ਮਈ – ਯੂਐਸ ਡਾਇਰੈਕਟਰ ਆਫ਼...

IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
May 23, 2026
0

IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ - ਪੰਜਾਬ ਲਈ ਪਲੇਆਫ ਦੀ ਦੌੜ 'ਚ ਬਣੇ ਰਹਿਣ ਲਈ ਜਿੱਤ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 23, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਮਈ – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big News: ‘ਕਾਕਰੋਚ ਜਨਤਾ ਪਾਰਟੀ’ ਦਾ ਇੰਸਟਾਗ੍ਰਾਮ ਅਕਾਊਂਟ ਹੈਕ

Big News: ‘ਕਾਕਰੋਚ ਜਨਤਾ ਪਾਰਟੀ’ ਦਾ ਇੰਸਟਾਗ੍ਰਾਮ ਅਕਾਊਂਟ ਹੈਕ

by Ranjit Singh
May 23, 2026
0

Big News:: 'ਕਾਕਰੋਚ ਜਨਤਾ ਪਾਰਟੀ' ਦਾ ਇੰਸਟਾਗ੍ਰਾਮ ਅਕਾਊਂਟ ਹੈਕ ਨਵੀਂ ਦਿੱਲੀ, 23 ਮਈ – ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ...

Most Popular

ਪੀਯੂਸ਼ ਗੋਇਲ ਨੇ ਮਾਂ ਦਿਵਸ ‘ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਉਜਾਗਰ

ਪੀਯੂਸ਼ ਗੋਇਲ ਨੇ ਮਾਂ ਦਿਵਸ ‘ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਉਜਾਗਰ

by Navjot
2 weeks ago
0

ਪੀਯੂਸ਼ ਗੋਇਲ ਨੇ ਮਾਂ ਦਿਵਸ 'ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 