• Latest
  • Trending
ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

2 years ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

6 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

6 hours ago
ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

7 hours ago
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

7 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

8 hours ago
ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

10 hours ago
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

10 hours ago
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

10 hours ago
Hindi News
English News
Thursday, July 16, 2026
No Result
View All Result
30 °c
Chandigarh
36 ° Fri
36 ° Sat
33 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

October 18, 2024
in ਅੰਮ੍ਰਿਤਸਰ, ਖਬਰਾਂ, ਧਾਰਮਿਕ, ਪੰਜਾਬ
ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸਿੱਖ ਸੰਗਤਾਂ ਨੂੰ ਦਿੱਤੀ ਵਧਾਈ

ਚੰਡੀਗੜ੍ਹ,18 ਅਕਤੂਬਰ (ਵਿਸ਼ਵ ਵਾਰਤਾ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।

ਵੱਖ-ਵੱਖ ਥਾਵਾਂ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਹੋਇਆ ਸੀ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਨਗਰ ਕੀਰਤਨ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ।ਨਗਰ ਕੀਰਤਨ ’ਚ ਸ਼ਾਮਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤਾਂ ਉੱਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ।
ਨਗਰ ਕੀਰਤਨ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਤੇ ਸੰਗਤਾਂ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਲਦੇਵ ਸਿੰਘ ਕਲਿਆਣ, ਸ. ਗੁਰਮੀਤ ਸਿੰਘ ਬੂਹ, ਸ. ਅਮਰੀਕ ਸਿੰਘ ਵਿਛੋਆ, ਸ. ਜਗਸੀਰ ਸਿੰਘ ਮਾਂਗੇਆਣਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਫੈਡਰੇਸ਼ਨ ਆਗੂ ਸ. ਜਸਬੀਰ ਸਿੰਘ ਘੁੰਮਣ, ਸ. ਅਮਰਬੀਰ ਸਿੰਘ ਢੋਟ, ਡਿਪਟੀ ਕਮਿਸ਼ਨਰ ਸ਼ਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਕੁਲਦੀਪ ਸਿੰਘ ਰੋਡੇ, ਸ. ਗੁਰਚਰਨ ਸਿੰਘ ਕੋਹਾਲਾ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਹਰਪ੍ਰੀਤ ਸਿੰਘ, ਸ. ਜਗਤਾਰ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਰਾਜਿੰਦਰ ਸਿੰਘ ਰੂਬੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦ ਗੁਣਾਂ ਨਾਲ ਭਰਪੂਰ ਹੈ। ਗੁਰੂ ਸਾਹਿਬ ਵੱਲੋਂ ਸੱਚੇ ਸਿਦਕ ਨਾਲ ਨਿਭਾਈ ਨਿਸ਼ਕਾਮ ਸੇਵਾ ਵਰਗੀ ਦੁਨੀਆਂ ਦੇ ਇਤਿਹਾਸ ਅੰਦਰ ਕਿਧਰੇ ਹੋਰ ਮਿਸਾਲ ਨਹੀਂ ਮਿਲਦੀ। ਉਨ੍ਹਾਂ ਨੇ ਸਿੱਖੀ ਦੇ ਬੂਟੇ ਨੂੰ ਪ੍ਰਫੁੱਲਿਤ ਕਰਨ ਲਈ ਅਨੇਕਾਂ ਕਾਰਜ ਕੀਤੇ ਅਤੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਅਗਵਾਈ ਤੇ ਪ੍ਰੇਰਣਾ ਦਿੱਤੀ।ਉਨ੍ਹਾਂ ਸਿੱਖ ਜਗਤ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਨੂੰ ਯਾਦ ਕਰਦਿਆਂ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦੇ ਭਾਵ ਪੈਦਾ ਕਰਦੇ ਹੋਏ ਸਿੱਖ-ਪੰਥ ਦੇ ਸਿਧਾਂਤਾਂ ਨੂੰ ਵਿਵਹਾਰਕ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।

Tags: Breaking news in PunjabiLatest News In Punjabipunjab newsPunjab news in Punjabitop headlines in Punjabiਗੁਰੂ ਰਾਮਦਾਸ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

by Ankit
July 15, 2026
0

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ' ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼...

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

by Ankit
July 15, 2026
0

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15...

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

by Ankit
July 15, 2026
0

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ ਸਾਹਿਬਜ਼ਾਦਾ ਅਜੀਤ...

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

by Ankit
July 15, 2026
0

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ' ਐਵਾਰਡ ਪੰਜਾਬ ਕਲਾ ਪਰਿਸ਼ਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

by Ankit
July 15, 2026
0

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ' ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼...

Most Popular

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

by Ankit
6 hours ago
0

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 