• Latest
  • Trending
Mansa ਦੀ ਮਾਡਲ ਟਾਊਨ ਕਲੌਨੀ ਨੂੰ ਪੰਜਾਬ ਸਰਕਾਰ ਨੇ ਦਿੱਤੀ ਮਾਨਤਾ

2 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

32 minutes ago
Punjab Weather: ਪੰਜਾਬ ‘ਚ ਅੱਜ ਮੀਂਹ ਲਈ ਅਲਰਟ ਜਾਰੀ

39 minutes ago
Cricket: ਗਾਲੇ ਟੈਸਟ ’ਚ Team India ਦਾ Sri Lanka ‘ਤੇ ਪੂਰਾ ਦਬਦਬਾ, ਹੁਣ ਨਜ਼ਰ ਸਿਰਫ਼ ਜਿੱਤ ’ਤੇ !

44 minutes ago
National: ਭਾਰਤ ਅੱਜ BRICS ਦੇਸ਼ਾਂ ਦੇ ਵਾਤਾਵਰਣ ਮੰਤਰੀਆਂ ਦੀ 12ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

57 minutes ago
Chandigarh: ਜੰਤਰ-ਮੰਤਰ ਪ੍ਰਦਰਸ਼ਨ ਮਾਮਲਾ: ਕੁਨਾਲ ਕਾਮਰਾ, ਅਭਿਜੀਤ ਦੀਪਕੇ ਤੇ ਸੋਨਮ ਵਾਂਗਚੁਕ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ

1 hour ago
Hukamnama Sri Darbar Sahib Today – 18 August 2026 | Ang 704 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਹਾਕੀ ਵਿਸ਼ਵ ਕੱਪ: ਇੰਗਲੈਂਡ ਤੋਂ ਫਿਰ ਮੈਚ ਹਾਰਿਆ ਭਾਰਤ

11 hours ago
ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

13 hours ago
ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Tuesday, August 18, 2026
No Result
View All Result
25 °c
Chandigarh
29 ° Wed
29 ° Thu
29 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mansa ਦੀ ਮਾਡਲ ਟਾਊਨ ਕਲੌਨੀ ਨੂੰ ਪੰਜਾਬ ਸਰਕਾਰ ਨੇ ਦਿੱਤੀ ਮਾਨਤਾ

October 18, 2024
in ਖਬਰਾਂ, ਪੰਜਾਬ, ਮਾਨਸਾ
Mansa ਦੀ ਮਾਡਲ ਟਾਊਨ ਕਲੌਨੀ ਨੂੰ ਪੰਜਾਬ ਸਰਕਾਰ ਨੇ ਦਿੱਤੀ ਮਾਨਤਾ

Mansa ਦੀ ਮਾਡਲ ਟਾਊਨ ਕਲੌਨੀ ਨੂੰ ਪੰਜਾਬ ਸਰਕਾਰ ਨੇ ਦਿੱਤੀ ਮਾਨਤਾ

ਮਾਨਸਾ, 18 ਅਕਤੂਬਰ(ਵਿਸ਼ਵ ਵਾਰਤਾ) ਮਾਨਸਾ ਵਿਖੇ 16 ਏਕੜ ਰਕਬੇ ਵਿੱਚ ਬਣੀ ਮਾਡਲ ਟਾਊਨ ਕਲੋਨੀ ਨੂੰ ਪੰਜਾਬ ਸਰਕਾਰ ਵੱਲੋਂ ਮਾਨਤਾ ਦਿੱਤੀ ਗਈ ਹੈ। ਪੁੱਡਾ ਤੋਂ ਮਾਨਤਾ ਪ੍ਰਾਪਤ ਇਸ ਕਲੋਨੀ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਸਰਕਾਰੀ ਸੁੱਖ-ਸਹੂਲਤਾਂ ਵਾਲੇ ਖੇਤਰ ਵਿੱਚ ਰਿਹਾਇਸ਼ ਬਣਾਉਣ ਦਾ ਮੌਕਾ ਪ੍ਰਾਪਤ ਹੋਵੇਗਾ। ਕਲੋਨੀ ਨੂੰ ਮਾਨਤਾ ਪ੍ਰਾਪਤ ਹੋਣ ਦਾ ਸਰਟੀਫਿਕੇਟ ਪੰਜਾਬ ਦੇ ਹਾਊਸਿੰਗ ਅਤੇ ਅਰਬਨ ਡਿਵੈਲਪਮੈਂਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਕਲੋਨੀ ਦੇ ਮੁੱਖ ਪ੍ਰਬੰਧਕ ਵੀਨੂੰ ਭੂਸ਼ਨ ਝੁਨੀਰ ਨੂੰ ਦਿੱਤਾ ਗਿਆ।
ਪੰਜਾਬ ਸਰਕਾਰ ਵੱਲੋਂ ਗੈਰ-ਮਾਨਤਾ ਪ੍ਰਾਪਤ ਕਲੋਨੀਆਂ ਖਿਲਾਫ਼ ਸੂਬੇ ਵਿੱਚ ਵਿੱਢੀ ਵਿਸ਼ੇਸ ਮੁਹਿੰਮ ਤੋਂ ਬਾਅਦ ਹੁਣ ਰਾਜ ਵਿੱਚ ਮਾਨਤਾ ਪ੍ਰਾਪਤ ਕਲੋਨੀਆਂ ਦਾ ਰੁਝਾਨ ਵੱਧਣ ਲੱਗਿਆ ਹੈ। ਇਸ ਕਲੋਨੀ ਦੇ ਹੋਂਦ ਵਿੱਚ ਆਉਣ ਤੋਂ ਮਗਰੋਂ ਹੁਣ ਮਾਨਸਾ ਵਰਗੇ ਪਛੜੇ ਖੇਤਰ ਵਿੱਚ ਵੱਡੇ ਸ਼ਹਿਰਾਂ ਵਾਂਗ ਸਰਕਾਰੀ ਮਾਨਤਾ ਪ੍ਰਾਪਤ ਕਲੋਨੀਆਂ ਹੋਂਦ ਵਿੱਚ ਆਉਣਾ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਹੈ।
ਇਸ ਮਾਡਲ ਟਾਊਨ ਕਲੋਨੀ ਦੇ ਮੁੱਖ ਪ੍ਰਬੰਧਕ ਵੀਨੂੰ ਭੂਸ਼ਨ ਝੁਨੀਰ ਨੇ ਦੱਸਿਆ ਕਿ ਕਲੋਨੀ ਵਿੱਚ ਪੰਜਾਬ ਸਰਕਾਰ ਅਤੇ ਪੁੱਡਾ ਵਿਭਾਗ ਤੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਾਲੀਆਂ ਸਾਰੀਆਂ ਸੁੱਖ ਸਹੂਲਤਾਂ ਹਨ। ਉਨ੍ਹਾਂ ਕਿਹਾ ਕਿ 40 ਫੁੱਟ ਅਤੇ 60 ਫੁੱਟ ਚੌੜੀਆਂ ਸੜਕਾਂ, ਪਾਰਕ, ਸੀਵਰੇਜ਼,ਵਾਟਰ ਵਰਕਸ,ਅੰਡਰ ਗਰਾਉਂਡ ਬਿਜਲੀ ਦਾ ਬੰਦੋਬਸ਼ਤ ਕੀਤਾ ਗਿਆ ਹੈ।

Tags: Breaking news in PunjabiLatest News In PunjabiMANSApunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 18, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18...

Punjab Weather: ਪੰਜਾਬ ‘ਚ ਅੱਜ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਅੱਜ ਮੀਂਹ ਲਈ ਅਲਰਟ ਜਾਰੀ

by Ranjit Singh
August 18, 2026
0

Punjab Weather: ਪੰਜਾਬ 'ਚ ਅੱਜ ਮੀਂਹ ਲਈ ਅਲਰਟ ਜਾਰੀ ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ ਅਤੇ ਮੋਹਾਲੀ ਵਿੱਚ ਮੰਗਲਵਾਰ ਸਵੇਰ...

Cricket: ਗਾਲੇ ਟੈਸਟ ’ਚ Team India ਦਾ Sri Lanka ‘ਤੇ ਪੂਰਾ ਦਬਦਬਾ, ਹੁਣ ਨਜ਼ਰ ਸਿਰਫ਼ ਜਿੱਤ ’ਤੇ !

Cricket: ਗਾਲੇ ਟੈਸਟ ’ਚ Team India ਦਾ Sri Lanka ‘ਤੇ ਪੂਰਾ ਦਬਦਬਾ, ਹੁਣ ਨਜ਼ਰ ਸਿਰਫ਼ ਜਿੱਤ ’ਤੇ !

by Ranjit Singh
August 18, 2026
0

Cricket: ਗਾਲੇ ਟੈਸਟ ’ਚ Team India ਦਾ Sri Lanka 'ਤੇ ਪੂਰਾ ਦਬਦਬਾ, ਹੁਣ ਨਜ਼ਰ ਸਿਰਫ਼ ਜਿੱਤ ’ਤੇ ! ਨਵੀਂ ਦਿੱਲੀ,...

National: ਭਾਰਤ ਅੱਜ BRICS ਦੇਸ਼ਾਂ ਦੇ ਵਾਤਾਵਰਣ ਮੰਤਰੀਆਂ ਦੀ 12ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

National: ਭਾਰਤ ਅੱਜ BRICS ਦੇਸ਼ਾਂ ਦੇ ਵਾਤਾਵਰਣ ਮੰਤਰੀਆਂ ਦੀ 12ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

by Ranjit Singh
August 18, 2026
0

National: ਭਾਰਤ ਅੱਜ BRICS ਦੇਸ਼ਾਂ ਦੇ ਵਾਤਾਵਰਣ ਮੰਤਰੀਆਂ ਦੀ 12ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ ਨਵੀਂ ਦਿੱਲੀ, 18 ਅਗਸਤ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 18, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18...

Most Popular

ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਹੋਈ ਅਹਿਮ ਬੈਠਕ

by Jaspreet Kaur
1 week ago
0

ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਹੋਈ ਅਹਿਮ ਬੈਠਕ ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ) – ਸ਼੍ਰੋਮਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 