• Latest
  • Trending
Punjab: ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ – ਹਰਦੀਪ ਸਿੰਘ ਮੁੰਡੀਆਂ

2 years ago
ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

46 minutes ago
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

50 minutes ago
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

54 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

1 hour ago
IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ ਦੇਰੀ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

2 hours ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

IPL 2026 : ਅੱਜ ਦਾ ਮੁਕਾਬਲਾ ਬੰਗਲੌਰ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਮੀਂਹ ਕਾਰਨ ਟਾਸ ਵਿੱਚ ਹੋਈ ਦੇਰੀ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Wednesday, May 13, 2026
No Result
View All Result
31 °c
Chandigarh
35 ° Thu
35 ° Fri
36 ° Sat
37 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ – ਹਰਦੀਪ ਸਿੰਘ ਮੁੰਡੀਆਂ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਵੱਲੋਂ ਵਡਮੁੱਲੇ ਜਲ- ਸਰੋਤਾਂ ਦੀ ਬਰਬਾਦੀ ਕਰਨ ਵਾਲਿਆਂ ’ਤੇ ਜ਼ੁਰਮਾਨਾ ਲਗਾਉਣ ਦੇ ਨਿਰਦੇਸ਼

October 18, 2024
in ਖਬਰਾਂ, ਪੰਜਾਬ

ਪਾਰਦਰਸ਼ਤਾ ਅਤੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ

Punjab: ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ - ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਵਿਸ਼ੇਸ਼ ਕਰਕੇ ਪੇਂਡੂ ਖੇਤਰਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਅਤੇ ਪਹਿਲ ਦੇ ਆਧਾਰ ’ਤੇ ਸੈਨੀਟੇਸ਼ਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪ੍ਰਾਪਤੀ ਨੂੰ ਯਕੀਨੀ ਬਣਾਉਣ ’ਤੇ ਪੂਰੀ ਸੁਹਿਰਦਤਾ ਨਾਲ ਧਿਆਨ ਕੇਂਦਰਿਤ ਹੈ।

ਅੱਜ ਇੱਥੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਵਿਭਾਗ ਦੀ ਸ਼ੁਰੂਆਤੀ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਭਰ ਦੇ ਮਾਲ ਦਫ਼ਤਰਾਂ (ਪਟਵਾਰਖਾਨਿਆਂ) ਵਿੱਚ ਵਿਸ਼ੇਸ਼ ਤੌਰ ’ਤੇ ਮਹਿਲਾ ਸਟਾਫ਼ ਅਤੇ ਆਉਣ-ਜਾਣ ਵਾਲਿਆਂ ਲਈ ਪਖਾਨੇ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ।

ਪਾਣੀ ਨੂੰ ਵਡਮੁੱਲਾ ਸਰੋਤ ਦੱਸਦਿਆਂ ਸ ਮੁੰਡੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਨੂੰ ਵਾਟਰ ਐਕਟ ਤਹਿਤ ਜੁਰਮਾਨਾ ਕਰਕੇ ਸਖ਼ਤੀ ਨਾਲ ਨੱਥ ਪਾਈ ਜਾਵੇ ਤਾਂ ਜੋ ਸਾਰੇ ਘਰਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ, ਉਨ੍ਹਾਂ ਸਾਰੇ ਪਰਿਵਾਰਾਂ (ਕੁੱਲ 35 ਲੱਖ ਵਿੱਚੋਂ 12 ਲੱਖ) ਜਿਨ੍ਹਾਂ ਕੋਲ ਪਾਣੀ ਦੇ ਆਪਣੇ ਨਿੱਜੀ ਸਰੋਤ ਹਨ, ਨੂੰ ਵੀ ਸਰਕਾਰੀ ਜਲ ਸਪਲਾਈ ਸਰੋਤਾਂ ਨਾਲ ਜੋੜਿਆ ਜਾਵੇ।

Punjab: ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ - ਹਰਦੀਪ ਸਿੰਘ ਮੁੰਡੀਆਂ

ਪਾਣੀ ਦੀ ਗੁਣਵੱਤਾ ਪੱਖੋਂ ਪ੍ਰਭਾਵਿਤ ਅਤੇ ਪਾਣੀ ਦੀ ਘਾਟ ਵਾਲੇ ਖੇਤਰਾਂ ਲਈ , 2174 ਕਰੋੜ ਰੁਪਏ ਦੀ ਲਾਗਤ ਨਾਲ ਮਨਜ਼ੂਰ ਕੀਤੇ ਗਏ 15 ਵੱਡੇ ਪੱਧਰ ਦੇ ਨਹਿਰੀ ਜਲ ਸਪਲਾਈ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਬਾਰੇ ਮੰਤਰੀ ਨੇ ਕਿਹਾ ਕਿ ਵਿਭਾਗ ਦੁਆਰਾ ਸ਼ੁਰੂ ਕੀਤੇ ਗਏ ਸਾਰੇ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਇਮਾਨਦਾਰੀ ਪ੍ਰਮੁੱਖ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਮੰਤਰੀ ਨੇ ਗ੍ਰਾਮ ਪੰਚਾਇਤ ਜਲ ਅਤੇ ਸੈਨੀਟੇਸ਼ਨ ਕਮੇਟੀਆਂ ਦੁਆਰਾ ਸ਼ੁਰੂ ਕੀਤੀਆਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ’ਐਮ-ਗ੍ਰਾਮ ਸੇਵਾ ਐਪ’ ਦੀ ਵਰਤੋਂ ਕਰਨ ਈ ਵੀ ਪੇ੍ਰਰਿਆ।

ਮੰਤਰੀ ਨੇ ਕਿਹਾ ਕਿ ਪਾਣੀ ਦੇ ਬਿਹਤਰ ਪ੍ਰਬੰਧਨ ਅਤੇ ਸਾਂਭ-ਸੰਭਾਲ ਲਈ ਪਿੰਡਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਮੱਦੇਨਜ਼ਰ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ।

Punjab: ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ - ਹਰਦੀਪ ਸਿੰਘ ਮੁੰਡੀਆਂ

ਇਸ ਮੌਕੇ ਕੈਬਨਿਟ ਮੰਤਰੀ ਸ ਮੁੰਡੀਆ ਨੂੰ ਦੱਸਿਆ ਗਿਆ ਕਿ ਮੌਜੂਦਾ ਸਮੇਂ 153 ਬਲਾਕਾਂ ਦੀਆਂ 11467 ਗ੍ਰਾਮ ਪੰਚਾਇਤਾਂ ਵਿੱਚ ਕੁੱਲ 9492 ਸਕੀਮਾਂ ਚੱਲ ਰਹੀਆਂ ਹਨ। ਇਸ ਤੋਂ ਇਲਾਵਾ, ਨਾਬਾਰਡ 22 ਤੋਂ 29 ਤੱਕ, 700 ਪਿੰਡਾਂ ਵਿੱਚ 469 ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਜਦਕਿ ਨਾਬਾਰਡ 30 ਅਧੀਨ 160 ਕਰੋੜ ਰੁਪਏ ਦੇ ਪ੍ਰੋਜੈਕਟ ਵਿੱਤ ਵਿਭਾਗ ਕੋਲ ਪੇਸ਼ ਕੀਤੇ ਗਏ ਹਨ। ਇਸ ਤੋਂ ਇਲਾਵਾ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਸੂਬੇ ਦੇ 963 ਪਿੰਡਾਂ ਨੇ ਓ.ਡੀ.ਐਫ. ਪਲੱਸ ਦਾ ਦਰਜਾ ਪ੍ਰਾਪਤ ਕੀਤਾ ਹੈ।

ਕੈਬਨਿਟ ਮੰਤਰੀ ਨੇ ਲੈਬਾਰਟਰੀਆਂ ਦੇ ਨੈਟਵਰਕ ਵਿੱਚ ਵਾਧਾ ਕਰਨ ਅਤੇ ਬਾਇਓਲੋਜੀਕਲ ਪੈਰਾਮੀਟਰ ਟੈਸਟਿੰਗ ਲਈ ਸਾਰੀਆਂ 31 ਲੈਬਾਂ, ਜਿਹਨਾਂ ਵਿੱਚ 1 ਸਟੇਟ-ਕਮ-ਰੈਫਰਲ ਲੈਬ, ਛੇ ਖੇਤਰੀ ਲੈਬਾਂ, 17 ਜ਼ਿਲ੍ਹਾ ਪੱਧਰੀ ਲੈਬ, ਅਤੇ 7 ਬਲਾਕ ਪੱਧਰੀ ਲੈਬਾਂ ਸ਼ਾਮਲ ਹਨ, ਨੂੰ ਐਨ.ਏ.ਬੀ.ਐਲ. ਮਾਨਤਾ ਦੇਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੀਲਕੰਠ ਐਸ. ਅਵਧ ਅਤੇ ਵਿਸ਼ੇਸ਼ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਅਮਿਤ ਤਲਵਾਰ ਹਾਜ਼ਰ ਸਨ।
——

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

by Ankit
May 13, 2026
0

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13...

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

by Ankit
May 13, 2026
0

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ...

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

by Ankit
May 13, 2026
0

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ ਉੱਚ ਪੱਧਰੀ ਸਮੀਖਿਆ ਮੀਟਿੰਗ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

by Ankit
May 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

by Ankit
May 13, 2026
0

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13...

Most Popular

Punjab: ਵ੍ਰਿੰਦਾਵਨ ਕਿਸ਼ਤੀ ਹਾਦਸਾ: ਇੰਸਟਾਗ੍ਰਾਮ ਰੀਲ ਕਾਰਨ ਬਚੀ ਔਰਤ ਦੀ ਜਾਨ

by Ranjit Singh
4 weeks ago
0

Punjab: ਵ੍ਰਿੰਦਾਵਨ ਕਿਸ਼ਤੀ ਹਾਦਸਾ: ਇੰਸਟਾਗ੍ਰਾਮ ਰੀਲ ਕਾਰਨ ਬਚੀ ਔਰਤ ਦੀ ਜਾਨ ਲੁਧਿਆਣਾ, 14 ਅਪ੍ਰੈਲ 2026 – ਵ੍ਰਿੰਦਾਵਨ ਹਾਦਸੇ 'ਚ ਲੁਧਿਆਣਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 