• Latest
  • Trending
Harmandir Sahib ਵਿਖੇ ਬਜ਼ੁਰਗ ਵਲੋਂ ਸਰੋਵਰ ‘ਚ ਛਾਲ ਮਾਰ ਕੇ ਜਾਨ ਦੇਣ ਦੀ ਕੋਸ਼ਿਸ਼

2 years ago
Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

9 minutes ago
ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

30 minutes ago
ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

33 minutes ago
ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

37 minutes ago
ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

40 minutes ago
ਸਿਹਤ ਮੰਤਰੀ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ

43 minutes ago
ਧੂਰੀ ਦੇ ਵਾਰਡ ਨੰਬਰ 5 ਤੇ 6 ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਗਾਇਆ

47 minutes ago
ਚੀਨ ਨੇ ਨਿਊਜ਼ੀਲੈਂਡ ਦੇ ਚਾਰ ਸੰਸਦ ਮੈਂਬਰਾਂ ‘ਤੇ ਲਗਾਈ ਪਾਬੰਦੀ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

50 minutes ago
SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

1 hour ago
ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

2 hours ago
Hindi News
English News
Thursday, June 4, 2026
No Result
View All Result
41 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Harmandir Sahib ਵਿਖੇ ਬਜ਼ੁਰਗ ਵਲੋਂ ਸਰੋਵਰ ‘ਚ ਛਾਲ ਮਾਰ ਕੇ ਜਾਨ ਦੇਣ ਦੀ ਕੋਸ਼ਿਸ਼

October 19, 2024
in ਅੰਮ੍ਰਿਤਸਰ, ਖਬਰਾਂ
Harmandir Sahib ਵਿਖੇ ਬਜ਼ੁਰਗ ਵਲੋਂ ਸਰੋਵਰ ‘ਚ ਛਾਲ ਮਾਰ ਕੇ ਜਾਨ ਦੇਣ ਦੀ ਕੋਸ਼ਿਸ਼

Harmandir Sahib ਵਿਖੇ ਬਜ਼ੁਰਗ ਵਲੋਂ ਸਰੋਵਰ ‘ਚ ਛਾਲ ਮਾਰ ਕੇ ਜਾਨ ਦੇਣ ਦੀ ਕੋਸ਼ਿਸ਼

ਚੰਡੀਗੜ੍ਹ, 19ਅਕਤੂਬਰ(ਵਿਸ਼ਵ ਵਾਰਤਾ) ਸ੍ਰੀ ਦਰਬਾਰ ਸਾਹਿਬ ਤੋਂ ਵੱਡੀ ਖਬਰ ਸਾਹਮਣੇ ਰਹੀ ਹੈ, ਜਿੱਥੇ ਇਕ ਸ਼ਰਧਾਲੂ ਨੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਦਰਅਸਲ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਇੱਕ ਬਜ਼ੁਰਗ ਨੇ ਜਾਣ ਬੁਝ ਕੇ ਸਰੋਵਰ ਵਿੱਚ ਛਾਲ ਮਾਰ ਦਿੱਤੀ। ਜਿਸ ਨੂੰ ਟਾਸਕ ਫੋਰਸ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਬਚਾਇਆ। ਫਿਲਹਾਲ ਬਜ਼ੁਰਗ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅੱਜ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਲੱਖਾਂ ਸੰਗਤਾਂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀਆਂ ਹਨ। ਇੱਥੇ ਅਚਾਨਕ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇੱਕ ਬਜ਼ੁਰਗ ਵਿਅਕਤੀ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ। ਜਾਣਕਾਰੀ ਅਨੁਸਾਰ ਉਕਤ ਬਜ਼ੁਰਗ ਵੱਲੋਂ ਮਰਨ ਦੀ ਨੀਅਤ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦੇ ਵਿੱਚ ਛਾਲ ਮਾਰੀ ਗਈ ਹੈ। ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਅਤੇ ਟਾਸਕ ਫੋਰਸ ਟੀਮ ਨੇ ਮਿਲ ਬਜ਼ੁਰਗ ਨੂੰ ਸਰੋਵਰ ਵਿੱਚੋਂ ਬਾਹਰ ਕੱਢ ਲਿਆ। ਜਿਸ ਤੋਂ ਬਾਅਦ ਬਜ਼ੁਰਗ ਨੂੰ ਮੁੱਢਲੀ ਸਹਾਇਤਾ ਦੇ ਕੇ ਹੋਸ਼ ‘ਚ ਲਿਆਂਦਾ ਗਿਆ, ਫਿਰ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਪੁਲਿਸ ਨੇ ਬਜ਼ੁਰਗ ਨੂੰ ਇਲਾਜ ਲਈ ਹਸਪਤਾਲ ਭੇਜਿਆ ਹੈ। 

Tags: Breaking news in PunjabiHarmandir SahibLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

by Jaspreet Kaur
June 4, 2026
0

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ - ਡਾਕਟਰਾਂ ਦੀ ਟੀਮ ਲਗਾਤਾਰ ਕਰ ਰਹੀ ਹੈ ਨਿਗਰਾਨੀ ਨਵੀ ਦਿੱਲੀ...

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

by Ankit
June 4, 2026
0

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਟੀਮ ਪ੍ਰਸ਼ੰਸਾ ਪੱਤਰ...

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

by Ankit
June 4, 2026
0

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ - ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਰੋਜ਼ਗਾਰ...

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Ankit
June 4, 2026
0

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ — ਜਿ਼ਲ੍ਹੇ ਦੇ 829 ਪੋਲਿੰਗ ਬੂਥਾਂ ਤੇ 7 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

by Jaspreet Kaur
June 4, 2026
0

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ - ਡਾਕਟਰਾਂ ਦੀ ਟੀਮ ਲਗਾਤਾਰ ਕਰ ਰਹੀ ਹੈ ਨਿਗਰਾਨੀ ਨਵੀ ਦਿੱਲੀ...

Most Popular

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

by Ankit
21 hours ago
0

  4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਚੰਡੀਗੜ੍ਹ 3 ਜੂਨ 2026 (ਵਿਸ਼ਵ ਵਾਰਤਾ):- ਰਾਜ ਚੋਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 