• Latest
  • Trending
ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੁੱਤਰ ਦਾ ਦੇਹਾਂਤ

2 years ago
Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

11 minutes ago
Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ

17 minutes ago
Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

2 hours ago
ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ

11 hours ago
ਕੈਬਨਿਟ ਮੰਤਰੀ ਸੌਂਦ ਵੱਲੋਂ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਮਹਿੰਦੀਪੁਰ ਅਤੇ ਇਕੋਲਾਹੀ ਦੇ 447 ਪਰਿਵਾਰਾਂ ਪ੍ਰਾਪਰਟੀ ਕਾਰਡ ਸੌਂਪੇ

ਏਸ਼ੀਆਈ ਪੈਰਾ ਗੇਮਜ਼ ਦੀ ਸ਼ਾਨਦਾਰ ਕਲੋਜ਼ਿੰਗ ਸੈਰੇਮਨੀ; ਨਿਸ਼ਾਦ ਤੇ ਮੋਨਾ ਰਹੇ ਭਾਰਤੀ ਝੰਡਾਬਰਦਾਰ

Hindi News
English News
Sunday, October 25, 2026
No Result
View All Result
20 °c
Chandigarh
24 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੁੱਤਰ ਦਾ ਦੇਹਾਂਤ

October 19, 2024
in ਖਬਰਾਂ
ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੁੱਤਰ ਦਾ ਦੇਹਾਂਤ

ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੁੱਤਰ ਦਾ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 19 ਅਕਤੂਬਰ(ਵਿਸ਼ਵ ਵਾਰਤਾ) ਜ਼ਿਲ੍ਹਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਗਿੱਲ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੁੱਤਰ ਹਰਪ੍ਰੀਤ ਸਿੰਘ (45) ਦੀ ਅੱਜ ਸ਼ਨੀਵਾਰ ਸਵੇਰੇ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਉਹ ਲੰਬੇ ਸਮੇਂ ਤੋਂ ਲਿਵਰ ਦੀ ਬਿਮਾਰੀ ਨਾਲ ਪੀੜਤ ਸਨ। ਉਨ੍ਹਾਂ ਦਾ ਇਲਾਜ ਦਿੱਲੀ ਦੇ ਮੇਦਾਂਤਾ ਹਸਪਤਾਲ ‘ਚ ਚੱਲ ਰਿਹਾ ਸੀ, ਜਿੱਥੇ ਅੱਜ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਹਰਪ੍ਰੀਤ ਸਿੰਘ ਦੀ ਮੌਤ ਮਗਰੋਂ ਜਿੱਥੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ, ਉੱਥੇ ਹੀ ਹਲਕਾ ਗਿੱਲ ਦੇ ਸ਼੍ਰੋਮਣੀ ਅਕਾਲੀ ਦਲ ਸਮਰਥਕਾਂ ਵਿਚ ਵੀ ਮਾਤਮ ਪਸਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਦੀ ਮ੍ਰਿਤਕ ਦੇਹ ਅੱਜ ਲੁਧਿਆਣਾ ਦੇ ਬਰੇਵਾਲ ਰੋਡ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਲਿਆਂਦੀ ਜਾਵੇਗੀ। ਭਲਕੇ ਉਨ੍ਹਾਂ ਦਾ ਸਸਕਾਰ ਕੀਤਾ ਜਾ ਸਕਦਾ ਹੈ।  ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਪ੍ਰੀਤ ਸਿੰਘ ਸ਼ਿਵਾਲਿਕ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਸ਼ਲ ਮੀਡੀਆ ‘ਤੇ ਲਿਖਿਆ ਗਿਆ,”ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ MLA ਸ.ਦਰਸ਼ਨ ਸਿੰਘ ਸ਼ਿਵਾਲਿਕ ਦੇ ਨੌਜਵਾਨ ਸਪੁੱਤਰ ਸ. ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਬੇਵਖਤੇ ਅਕਾਲ ਚਲਾਣਾ ਕਰਨ ਜਾਣ ‘ਤੇ ਸ਼੍ਰੋਮਣੀ ਅਕਾਲੀ ਦਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਿਛੇ ਪਰਿਵਾਰ ਨੂੰ ਅਸਹਿ ਭਾਣਾ ਮੰਨਣ ਦਾ ਬਲ ਬਖਸ਼ਣ।”

Tags: Breaking news in PunjabiLatest News In Punjabipunjab newsPunjab news in Punjabitop headlines in Punjabiਅਕਾਲੀ ਦਲ
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

by Ranjit Singh
October 25, 2026
0

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ - ਮੁੱਖ ਭਾਸ਼ਨ ਅਕਾਡਮੀ...

Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ

Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ

by Ranjit Singh
October 25, 2026
0

Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ - ਬਸੰਤ...

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

by Ankit
October 24, 2026
0

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

by Ranjit Singh
October 25, 2026
0

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ - ਮੁੱਖ ਭਾਸ਼ਨ ਅਕਾਡਮੀ...

Most Popular

ਪਟਾਕਿਆਂ ਦੀਆਂ ਕੀਮਤਾਂ ਵਿੱਚ ਵਾਧਾ ; ਇਸ ਦੀਵਾਲੀ ‘ਤੇ ਪਟਾਕੇ ਖਰੀਦਣਾ ਪਵੇਗਾ ਮਹਿੰਗਾ

by Navjot
1 week ago
0

ਪਟਾਕਿਆਂ ਦੀਆਂ ਕੀਮਤਾਂ ਵਿੱਚ ਵਾਧਾ ; ਇਸ ਦੀਵਾਲੀ 'ਤੇ ਪਟਾਕੇ ਖਰੀਦਣਾ ਪਵੇਗਾ ਮਹਿੰਗਾ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) ਇਸ ਸਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 