• Latest
  • Trending
ਭਾਸ਼ਾ ਦਫ਼ਤਰ Fazilka ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ

ਭਾਸ਼ਾ ਦਫ਼ਤਰ Fazilka ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ

2 years ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

19 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

44 minutes ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

52 minutes ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

1 hour ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

2 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

3 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਸ਼ਾ ਦਫ਼ਤਰ Fazilka ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ

October 19, 2024
in ਖਬਰਾਂ, ਪੰਜਾਬ
ਭਾਸ਼ਾ ਦਫ਼ਤਰ Fazilka ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ
ਭਾਸ਼ਾ ਦਫ਼ਤਰ Fazilka ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ
ਫਾਜ਼ਿਲਕਾ 19 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਦੀ ਸੁਚੱਜੀ ਰਹਿਨੁਮਾਈ ਵਿੱਚ ਅਤੇ  ਭਾਸ਼ਾ ਵਿਭਾਗ, ਪੰਜਾਬ ਦੇ  ਡਾਇਰੈਕਟਰ ਸ. ਜਸਵੰਤ  ਸਿੰਘ  ਜ਼ਫ਼ਰ ਦੇ ਦਿਸ਼ਾ ਨਿਰਦੇਸ਼ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ (ਲਿਖਤੀ) ਮੁਕਾਬਲਾ ਮਿਤੀ 18 ਅਕਤੂਬਰ (ਦਿਨ ਸ਼ੁੱਕਰਵਾਰ) 2024 ਨੂੰ 10:00 ਵਜੇ ਸਵੇਰੇ ਸਰਕਾਰੀ ਐਮ.ਆਰ.ਕਾਲਜ, ਫ਼ਾਜ਼ਿਲਕਾ ਵਿਖੇ ਕਰਵਾਇਆ ਗਿਆ । ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਵਰਗ: (ੳ) ਮਿਡਲ ਸ਼੍ਰੇਣੀ ਤੱਕ, ਵਰਗ: (ਅ) ਨੌਵੀ ਤੋਂ 12ਵੀਂ ਤੱਕ ਅਤੇ ਵਰਗ: (ੲ) ਬੀ.ਏ./ਬੀ.ਕਾਮ./ਬੀ.ਐੱਸ.ਸੀ. ਅਤੇ ਬੀ.ਸੀ.ਏ. (ਗ੍ਰੈਜੂਏਸ਼ਨ ਤੱਕ) ਨੇ ਭਾਗ ਲਿਆ ।  ਜ਼ਿਲ੍ਹਾ  ਭਾਸ਼ਾ ਅਫ਼ਸਰ  ਫ਼ਾਜ਼ਿਲਕਾ ਭੁਪਿੰਦਰ ਉਤਰੇਜਾ  ਨੇ ਸਨਮਾਨ ਸਮਾਰੋਹ   ਵਿੱਚ ਪਹੁੰਚਣ ਤੇ  ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ  ਜੇਤੂ  ਵਿਦਿਆਰਥੀਆਂ  ਨੂੰ  ਮੁਬਾਰਕਬਾਦ ਦਿੱਤੀ । ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼੍ਰੀਮਤੀ ਸੁਨੀਤਾ ਬੁਲੰਦੀ (ਸ.ਸ.ਸ. ਗਰਲਜ਼ ਸਕੂਲ, ਅਬੋਹਰ) ਅਤੇ   ਸ਼੍ਰੀ ਵਿਜੈ ਪਾਲ (ਨੋਡਲ ਅਫ਼ਸਰ, ਫ਼ਾਜ਼ਿਲਕਾ) ਅਤੇ ਸ਼੍ਰੀ ਮਤੀ ਅੰਸ਼ੂ ਸ਼ਰਮਾ (ਕਾਰਜਕਾਰੀ ਪ੍ਰਿੰਸੀਪਲ) ਵਿਸ਼ੇਸ਼ ਮਹਿਮਾਨ ਵੱਜੋਂ ਪਹੁੰਚੇ।  ਸ. ਮਲਕੀਤ ਸਿੰਘ (ਪੰਜਾਬੀ ਮਾਸਟਰ), ਸ਼੍ਰੀਮਤੀ ਵਨੀਤਾ ਕਟਾਰੀਆ (ਹਿੰਦੀ ਮਿਸਟ੍ਰੈਸ), ਸ. ਰਵਿੰਦਰ ਸਿੰਘ (ਪੰਜਾਬੀ ਮਾਸਟਰ), ਸ਼੍ਰੀਮਤੀ ਜਤਿੰਦਰ ਕੌਰ (ਪੰਜਾਬੀ ਮਿਸਟ੍ਰੈਸ), ਸ਼੍ਰੀਮਤੀ ਗਗਨਜੋਤ ਕੌਰ(ਪੰਜਾਬੀ ਮਿਸਟ੍ਰੈਸ), ਸ਼੍ਰੀਮਤੀ ਕਵਿਤਾ ਰਾਣੀ(ਪੰਜਾਬੀ ਮਿਸਟ੍ਰੈਸ), ਸ਼੍ਰੀਮਤੀ ਰਾਖੀ (ਪੰਜਾਬੀ ਮਿਸਟ੍ਰੈਸ), ਸ਼੍ਰੀਮਤੀ ਇੰਦਰਜੀਤ ਕੌਰ (ਪ੍ਰੋਫ਼ੈਸਰ ਐਮ.ਆਰ.ਸਰਕਾਰੀ ਕਾਲਜ), ਸ. ਅਮਰਜੀਤ ਸਿੰਘ (ਪੰਜਾਬੀ ਮਾਸਟਰ), ਸ. ਦਲਜੀਤ ਸਭਰਵਾਲ, ਸ. ਗੁਰਬੀਰ ਸਿੰਘ ਦਾਰਾ, ਪ੍ਰੋ. ਸ਼ੇਰ ਸਿੰਘ, ਸ਼੍ਰੀ ਸੁਰਿੰਦਰ ਕੰਬੋਜ (ਸਵਾਹ ਵਾਲਾ), ਸ. ਗੁਰਛਿੰਦਰ ਸਿੰਘ, ਪ੍ਰੋ. ਗੁਰਜਿੰਦਰ ਕੌਰ ਅਤੇ ਸ਼੍ਰੀ ਸੁਰਿੰਦਰ ਕੁਮਾਰ ਨੇ ਸਮਾਗਮ ਨੂੰ ਸਫਲ ਬਣਾਉਣ ਵਿੱਚ ਵਿਸ਼ੇਸ਼ ਯੋਗਦਾਨ ਦਿੱਤਾ।
ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਨਕਦ ਰਾਸ਼ੀ, ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸ. ਪਰਮਿੰਦਰ ਸਿੰਘ  ਖੋਜ ਅਫ਼ਸਰ ਨੇ ਜੇਤੂ  ਵਿਦਿਆਰਥੀਆਂ  ਦੇ ਨਾਵਾਂ ਦੀ ਘੋਸ਼ਣਾ  ਕੀਤੀ । ਉਹਨਾਂ ਨੇ ਦੱਸਿਆ  ਕਿ  ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਨਾਂ ਕ੍ਰਮਵਾਰ ਇਸ ਤਰ੍ਹਾਂ ਹਨ ।
ਵਰਗ (ੳ)- ਏਕਮਜੋਤ ਕੌਰ (ਸ.ਮਿ.ਸਕੂਲ ਹੌਜ ਖਾਸ), ਹੁਸਨਦੀਪ ਕੌਰ (ਸ.ਹਾ.ਸਕੂਲ ਨੂਰਸ਼ਾਹ), ਜੈਸਮੀਨ ਕੌਰ (ਸ.ਮਿ.ਸਕੂਲ ਹੌਜ ਖਾਸ), ਵਰਗ (ਅ)- ਰੇਣੁਕਾ (ਸ.ਸ.ਸ.ਸ. ਕਿੜਿਆਂ ਵਾਲਾ, ), ਐਸ਼ਮੀਤ ਕੌਰ (ਡੀ.ਏ.ਵੀ ਸਕੂਲ ਹਰੀਪੁਰਾ), ਜੈਸਮੀਨ ਕੌਰ (ਮਾਇਆ ਦੇਵੀ ਸਕੂਲ ਕੇਰਾ ਖੇੜਾ), ਵਰਗ (ੲ)- ਨਿਸ਼ੂ ਰਾਣੀ (ਗੋਪੀ ਚੰਦ ਆਰੀਆ ਮਹਿਲਾ ਕਾਲਜ, ਅਬੋਹਰ), ਸਿਮਰਨ (ਸਰਕਾਰੀ ਕਾਲਜ, ਅਬੋਹਰ), ਰਜਣਪ੍ਰੀਤ ਕੌਰ (ਗੋਪੀ ਚੰਦ ਆਰੀਆਮਹਿਲਾ ਕਾਲਜ, ਅਬੋਹਰ)।
Tags: BREAKING NEWSBreaking news in PunjabiFAZILKALatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 