• Latest
  • Trending
Mohali: ਐਸ ਏ ਐਸ ਨਗਰ ਦੀਆਂ ਮੰਡੀਆਂ ਵਿੱਚ ਲਗਪਗ 85000 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ

Mohali: ਐਸ ਏ ਐਸ ਨਗਰ ਦੀਆਂ ਮੰਡੀਆਂ ਵਿੱਚ ਲਗਪਗ 85000 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ

2 years ago
National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

19 seconds ago
Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

18 minutes ago
International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

26 minutes ago
Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

2 hours ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

10 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

11 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

12 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

12 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

13 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

13 hours ago
Hindi News
English News
Tuesday, June 16, 2026
No Result
View All Result
32 °c
Chandigarh
35 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali: ਐਸ ਏ ਐਸ ਨਗਰ ਦੀਆਂ ਮੰਡੀਆਂ ਵਿੱਚ ਲਗਪਗ 85000 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ

ਖਰੀਦੇ ਗਏ ਝੋਨੇ ਦੀ 153 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ

October 19, 2024
in ਖਬਰਾਂ, ਪੰਜਾਬ
Mohali: ਐਸ ਏ ਐਸ ਨਗਰ ਦੀਆਂ ਮੰਡੀਆਂ ਵਿੱਚ ਲਗਪਗ 85000 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ

Mohali: ਐਸ ਏ ਐਸ ਨਗਰ ਦੀਆਂ ਮੰਡੀਆਂ ਵਿੱਚ ਲਗਪਗ 85000 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ

ਖਰੀਦੇ ਗਏ ਝੋਨੇ ਦੀ 153 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ

ਐਸ.ਏ.ਐਸ.ਨਗਰ, 19 ਅਕਤੂਬਰ, 2024 (ਸਤੀਸ਼ ਕੁਮਾਰ ਪੱਪੀ):-ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਸ਼ਨੀਵਾਰ ਸ਼ਾਮ ਤੱਕ ਕਰੀਬ 88000 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ ਅਤੇ ਇਸ ਵਿੱਚੋਂ ਏਜੰਸੀਆਂ ਵੱਲੋਂ 85000 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡੀ ਸੀ ਆਸ਼ਿਕਾ ਜੈਨ ਨੇ ਖਰੀਦ ਕਾਰਜਾਂ ਨੂੰ ਨਿਰਵਿਘਨ ਬਣਾਈ ਰੱਖਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਨਿਰੰਤਰ ਖਰੀਦ ਨੂੰ ਯਕੀਨੀ ਬਣਾਉਣ ਲਈ ਕੁੱਲ 18 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਏਜੰਸੀਆਂ ਨੂੰ ਅਨਾਜ ਮੰਡੀਆਂ ਵਿੱਚ ਭੀੜ-ਭੜੱਕੇ ਤੋਂ ਬਚਣ ਲਈ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ 154 ਕਰੋੜ ਰੁਪਏ ਦੀ ਰਕਮ ਟਰਾਂਸਫਰ ਕੀਤੀ ਗਈ ਹੈ ਜੋ ਕਿ 48 ਘੰਟਿਆਂ ਦੀ ਸ਼ਰਤ ਅਨੁਸਾਰ 103 ਫੀਸਦੀ ਬਣਦੀ ਹੈ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਖਰੀਦ ਏਜੰਸੀਆਂ ਵੱਲੋਂ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ ਇਸ ਲਈ ਫੂਡ ਏਜੰਸੀਆਂ ਅਤੇ ਮੰਡੀ ਬੋਰਡ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਮੰਡੀਆਂ ਵਿੱਚ ਤਾਇਨਾਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪੰਜ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਐਫ.ਸੀ.ਆਈ. ਨੂੰ ਲਾਇਆ ਗਿਆ ਹੈ।
ਕਿਸਾਨਾਂ ਨੂੰ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਡੀਸੀ ਜੈਨ ਨੇ ਕਿਸਾਨਾਂ ਨੂੰ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਮਸ਼ੀਨੀ ਉਪਕਰਨਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਅਤੇ ਵਾਤਾਵਰਨ ਨੂੰ ਧੂੰਏਂ ਅਤੇ ਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਕੋਲ ਬਾਇਓ ਡੀ ਕੰਪੋਜ਼ਰ ਦੇ 8000 ਟਰਾਇਲ ਪੈਕ ਵੀ ਹਨ ਜਿਸ ਨਾਲ ਕਿਸਾਨ ਪਰਾਲੀ ਨੂੰ ਮਿੱਟੀ ਵਿੱਚ ਹੀ ਗਲਾ ਸਕਦੇ ਹਨ।

Tags: BREAKING NEWSBreaking news in PunjabiLatest Punjab newsLatest Punjab news in PunjabimohaliMOHALI NEWSPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

by Ranjit Singh
June 16, 2026
0

National: ਦੇਸ਼ ਦੇ ਇਸ ਵੱਡੇ ਬੈਂਕ 'ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਭਾਰਤੀ ਰਿਜ਼ਰਵ...

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

by Ranjit Singh
June 16, 2026
0

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ 'ਤੇ - ਚੰਡੀਗੜ੍ਹ, ਪੰਚਕੂਲਾ ਅਤੇ...

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

by Ranjit Singh
June 16, 2026
0

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ 'ਤੇ ਹੋਏ ਡਿਜੀਟਲ ਦਸਤਖਤ - 19 ਜੂਨ ਨੂੰ ਜੇਨੇਵਾ ਵਿੱਚ ਵਿੱਚ ਸਿਰਫ ਹੋਵੇਗੀ ਰਸਮੀ ਕਾਰਵਾਈ ਨਵੀਂ...

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

by Ankit
June 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 16-06-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

by Ranjit Singh
June 16, 2026
0

National: ਦੇਸ਼ ਦੇ ਇਸ ਵੱਡੇ ਬੈਂਕ 'ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਭਾਰਤੀ ਰਿਜ਼ਰਵ...

Most Popular

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

by Ranjit Singh
2 weeks ago
0

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ? ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 