• Latest
  • Trending
Punjab: ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

Punjab: ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

2 years ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

11 minutes ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

22 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

42 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

October 21, 2024
in ਖਬਰਾਂ
Punjab: ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

Punjab: ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

ਦੀਵਾਲੀ ਮੌਕੇ ਸੂਬੇ ਦੇ 19 ਜ਼ਿਲਿਆਂ ਵਿੱਚ 24 ਅਕਤੂਬਰ ਤੋਂ 7 ਨਵੰਬਰ ਤੱਕ ਮਨਾਇਆ ਜਾਵੇਗਾ ਸਵੱਛਤਾ ਪੰਦਰਵਾੜਾ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਮਿਸ਼ਨਰ ਨਗਰ ਨਿਗਮ, ਵਧੀਕ ਡਿਪਟੀ ਕਮਿਸ਼ਨਰਾਂ ਅਤੇ ਕਾਰਜ਼ ਸਾਧਕ ਅਫਸਰਾਂ ਨਾਲ ਕੀਤੀ ਸਮੀਖਿਆ ਮੀਟਿੰਗ

ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜਸ਼ੀਲ

ਵੱਖ ਵੱਖ ਸਕੀਮਾਂ ਅਧੀਨ ਪੈਡਿੰਗ ਪਏ ਫੰਡਾਂ ਨੂੰ ਜਲਦੀ ਤੋਂ ਜਲਦੀ ਖਰਚਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਮੂਹ ਕਮਿਸ਼ਨਰ ਨਗਰ ਨਿਗਮ, ਵਧੀਕ ਡਿਪਟੀ ਕਮਿਸ਼ਨਰਾਂ ਅਤੇ ਕਾਰਜ਼ ਸਾਧਕ ਅਫਸਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹਈਆ ਕਰਵਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ।

ਡਾ ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਦੀਵਾਲੀ ਦੇ ਮੌਕੇ ਪੰਜਾਬ ਦੇ 19 ਜ਼ਿਲਿਆਂ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ , ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਮਲੇਰਕੋਟਲਾ, ਪਟਿਆਲਾ, ਪਠਾਨਕੋਟ, ਰੂਪਨਗਰ, ਸੰਗਰੂਰ, ਸ੍ਰੀ ਭਗਤ ਸਿੰਘ ਨਗਰ, ਐਸ ਏ ਐਸ ਨਗਰ, ਤਰਨਤਾਰਨ ਵਿੱਚ ਸਵੱਛਤਾ ਪੰਦਰਵਾੜੇ 24 ਅਕਤੂਬਰ ਤੋਂ 7 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਸਵੱਛਤਾ ਮੁਹਿੰਮ ਦਾ ਉਦੇਸ਼ ਸੂਬੇ ਦੇ ਸ਼ਹਿਰਾਂ ਨੂੰ ਸਾਫ ਸੁਥਰਾ ਬਣਾਉਣਾ ਹੈ। ਉਨ੍ਹਾਂ ਨੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਸ ਮੁਹਿੰਮ ਬਾਰੇ ਸਥਾਨਕ ਵਿਧਾਇਕਾਂ ਅਤੇ ਸੰਗਠਨਾਂ ਨਾਲ ਤਾਲਮੇਲ ਕਰਨ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਸਫਾਈ ਮੁਹਿੰਮ ਵਿੱਚ ਸਾਡਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਕੰਮ ਆਮ ਜਨਤਾ ਦੇ ਸਹਿਯੋਗ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦਾ ਹੈ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਪਾਸੋਂ ਵੱਖ-ਵੱਖ ਸਕੀਮਾਂ ਜਿਵੇਂ ਕਿ 15ਵੇਂ ਵਿੱਤ ਕਮਿਸ਼ਨ ਦੀ ਅਣਵਰਤੀ ਰਾਸ਼ੀ, ਕੇਂਦਰ ਸਰਕਾਰ ਵੱਲੋਂ ਸਪਾਂਸਰਡ ਸਕੀਮਾਂ ਦੀ ਅਣਵਰਤੀ ਰਾਸ਼ੀ ਅਤੇ ਐਸ.ਐਨ.ਏ. ਖਾਤੇ ਵਿੱਚ ਬਕਾਇਆ ਫੰਡਾਂ ਬਾਰੇ ਰੀਵਿਊ ਕੀਤਾ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਲਈ ਅਲਾਟ ਹੋਏ ਫੰਡਾਂ ਨੂੰ ਜਲਦੀ ਤੋਂ ਜਲਦੀ ਲੋਕਾਂ ਦੀ ਭਲਾਈ ਲਈ ਖਰਚਿਆਂ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਅਲਾਟ ਹੋਏ ਫੰਡਾਂ ਨੂੰ ਨਿਰਧਾਰਿਤ ਸਮਾਂ ਸੀਮਾਂ ਅੰਦਰ ਨਾ ਖਰਚ ਕਰਨ ਤੇ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਵੀ ਯਕੀਨੀ ਬਣਾਇਆ ਜਾਵੇ।ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨਾਲ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਸੀਵਰੇਜ਼ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾ ਦੀ ਉਪਲੱਬਧਤਾ ਬਾਰੇ ਵਿਸਥਾਰ ‘ਚ ਚਰਚਾ ਕੀਤੀ।

ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਵੀ ਸੀਵੇਰਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾ ਦੀ ਚੋਣ ਕਰਨ ਵਿੱਚ ਦਿੱਕਤ ਪੇਸ਼ ਆ ਰਹੀ ਹੋਵੇ, ਉੱਥੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਯੋਗ ਜਗ੍ਹਾ ਦੀ ਚੋਣ ਕੀਤੀ ਜਾਣੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਪ੍ਰੋਪਰਟੀ ਟੈਕਸ ਅਤੇ ਸਟਰੀਟ ਲਾਈਟਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਹਿਰ ਨਿਵਾਸੀਆਂ ਨੂੰ ਡੋਰ ਟੂ ਡੋਰ ਸਰਵਿਸ ਦੇਣ ਦੇ ਨਿਰਦੇਸ਼ ਦਿੱਤੇ।

ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਅਤੇ ਅਲਾਟ ਹੋਏ ਫੰਡਾਂ ਨੂੰ ਖਰਚਣ ਬਾਰੇ ਹਫਤਾਵਾਰੀ ਮੀਟਿੰਗਾਂ ਕੀਤੀ ਜਾਵੇ ਤਾਂ ਜੋ ਸ਼ਹਿਰਾਂ ਦੇ ਕੰਮਾਂ ਨੂੰ ਸੁਚੱਜੇ ਢੰਗ ਨਾਲ ਨਿਪਟਾਇਆ ਜਾ ਸਕੇ।

ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਫੀਲਡ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਅਧੀਨ ਆਉਂਦੇ ਏਰੀਏ ਅਧੀਨ ਰੋਜ਼ਾਨਾ ਸਾਫ਼-ਸਫਾਈ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ।

ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ ਦੀਪਤੀ ਉੱਪਲ ਨੇ ਕਿਹਾ ਕਿ ਲੋੜ ਅਨੁਸਾਰ ਸਮੇਂ-ਸਮੇਂ ਤੇ ਸੀਵਰੇਜ਼ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਸੀਵਰੇਜ਼ ਬਲਾਕ ਹੋ ਕੇ ਗੰਦਾਂ ਪਾਣੀ ਬਾਹਰ ਗਲੀਆਂ ਅਤੇ ਸੜਕਾਂ ‘ਤੇ ਨਾ ਆਵੇ।

ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੇ ਕੈਬਨਿਟ ਮੰਤਰੀ ਦੇ ਨਿਰਦੇਸ਼ਾਂ ਉੱਤੇ ਇਹ ਸਮੀਖਿਆ ਮੀਟਿੰਗ ਨਿਰੰਤਰ ਜਾਰੀ ਰਹਿਣਗੀਆਂ।

——

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Most Popular

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ – ਐਡਵੋਕੇਟ ਧਾਮੀ

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ – ਐਡਵੋਕੇਟ ਧਾਮੀ

by Ranjit Singh
1 week ago
0

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ - ਐਡਵੋਕੇਟ ਧਾਮੀ - ਅੰਤ੍ਰਿੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 