• Latest
  • Trending
CHANDIGARH ਦੀ ਧਰਤੀ ‘ਤੇ ਨਿਰੰਕਾਰੀ ਸਤਿਗੁਰੂ ਮਾਤਾ ਦਾ ਆਗਮਨ

CHANDIGARH ਦੀ ਧਰਤੀ ‘ਤੇ ਨਿਰੰਕਾਰੀ ਸਤਿਗੁਰੂ ਮਾਤਾ ਦਾ ਆਗਮਨ

2 years ago
National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

4 minutes ago
Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

12 minutes ago
Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

19 minutes ago
Punjab ‘ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

32 minutes ago
Hukamnama Sri Darbar Sahib Today – 01 September 2026 | Ang 721 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 September 2026 | Ang 721 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

10 hours ago
ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

11 hours ago
SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

11 hours ago
ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

12 hours ago
ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

13 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Tuesday, September 1, 2026
No Result
View All Result
28 °c
Chandigarh
28 ° Wed
27 ° Thu
27 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH ਦੀ ਧਰਤੀ ‘ਤੇ ਨਿਰੰਕਾਰੀ ਸਤਿਗੁਰੂ ਮਾਤਾ ਦਾ ਆਗਮਨ

October 21, 2024
in ਖਬਰਾਂ, ਚੰਡੀਗੜ੍ਹ, ਪੰਜਾਬ
CHANDIGARH ਦੀ ਧਰਤੀ ‘ਤੇ ਨਿਰੰਕਾਰੀ ਸਤਿਗੁਰੂ ਮਾਤਾ ਦਾ ਆਗਮਨ

CHANDIGARH ਦੀ ਧਰਤੀ ‘ਤੇ ਨਿਰੰਕਾਰੀ ਸਤਿਗੁਰੂ ਮਾਤਾ ਦਾ ਆਗਮਨ

ਮਨੁੱਖਾ ਜਨਮ ਸਰਵਉੱਤਮ ਜਨਮ – ਨਿਰੰਕਾਰੀ ਸਤਿਗੁਰੂ

ਹੁਸ਼ਿਆਰਪੁਰ 21 ਅਕਤੂਬਰ (ਵਿਸ਼ਵ ਵਾਰਤਾ):– ਸਾਰੇ ਜਨਮਾਂ ਵਿਚੋਂ ਮਨੁੱਖਾ ਜਨਮ ਨੂੰ ਹੀ ਸਰਵੋਤਮ ਕਿਹਾ ਗਿਆ ਹੈ ਕਿਉਂਕਿ ਇਸ ਜਨਮ ਵਿਚ ਹੀ ਮਨੁੱਖੀ ਆਤਮਾ, ਜੋ ਕਈ ਜਨਮਾਂ ਤੋਂ ਭਟਕ ਰਹੀ ਸੀ, ਬ੍ਰਹਮਗਿਆਨ ਦੀ ਪ੍ਰਾਪਤੀ ਰਾਹੀਂ ਹੀ ਪਰਮਾਤਮਾ ਦਾ ਗਿਆਨ ਪ੍ਰਾਪਤ ਕਰ ਸਕਦੀ ਹੈ। ਅਸਲ ਵਿੱਚ ਮਨੁੱਖਾ ਜਨਮ ਦਾ ਮਕਸਦ ਵੀ ਇਹੀ ਹੈ ਕਿਉਂਕਿ ਮਨੁੱਖੀ ਆਤਮਾ ਪ੍ਰਮਾਤਮਾ ਦੀ ਅੰਸ਼ ਹੈ ਅਤੇ ਇਸ ਦਾ ਮੁੱਖ ਮਕਸਦ ਪ੍ਰਮਾਤਮਾ ਦੇ ਗਿਆਨ ਦੀ ਪ੍ਰਾਪਤੀ ਕਰਕੇ ਉਸ ਦੇ ਗੁਣਾਂ ਨੂੰ ਗ੍ਰਹਿਣ ਕਰਨਾ ਹੈ। ਇਹ ਪ੍ਰਵਚਨ ਚੰਡੀਗੜ੍ਹ ਦੇ ਸੈਕਟਰ34 ਦੇ ਮੇਲਾ ਗਰਾਊਂਡ ਵਿਖੇ ਹੋਏ ਵਿਸ਼ਾਲ ਨਿਰੰਕਾਰੀ ਸੰਤ ਸਮਾਗਮ ਵਿੱਚ ਹਾਜ਼ਰ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਫ਼ਰਮਾਏ |

ਸਤਿਗੁਰੂ ਮਾਤਾ ਸੁਦੀਕਸ਼ਾ ਨੇ ਪ੍ਰਮਾਤਮਾ ਪ੍ਰਤੀ ਮਨ ਵਿਚ ਪੈਦਾ ਹੋਣ ਵਾਲੇ ਭਰਮਾਂ ਦੀ ਚਰਚਾ ਕਰਦਿਆਂ ਕਿਹਾ ਕਿ ਪਰਮਾਤਮਾ ਬਾਰੇ ਜਾਣਨ ਤੋਂ ਪਹਿਲਾਂ ਮਨੁੱਖ ਦੇ ਮਨ ਵਿਚ ਇਹ ਵਿਚਾਰ ਆਉਂਦੇ ਹਨ ਕਿ ਪਰਮਾਤਮਾ ਕਿੱਥੇ ਹੈ, ਕਿਸ ਦਿਸ਼ਾ ਵਿਚ ਹੈ, ਕੋਈ ਆਕਾਸ਼ ਵਿਚ ਦੱਸਦਾ ਹੈ, ਕੋਈ ਵਿਅਕਤੀ ਸਰੀਰ ਦੇ ਕਿਸੇ ਇੱਕ ਹਿੱਸੇ ਵਿੱਚ ਇਸ ਦਾ ਵਰਣਨ ਕਰਦਾ ਹੈ ਪਰ ਬ੍ਰਹਮਗਿਆਨ ਦੀ ਪ੍ਰਾਪਤੀ ਤੋਂ ਬਾਅਦ ਮਨੁੱਖ ਨੂੰ ਹਰ ਕਣ ਵਿੱਚ ਪਰਮਾਤਮਾ ਦਾ ਅਨੁਭਵ ਹੁੰਦਾ ਹੈ ਅਤੇ ਉਸਦੇ ਮਨ ਵਿੱਚ ਪੈਦਾ ਹੋਏ ਸਾਰੇ ਭਰਮ ਦੂਰ ਹੋ ਜਾਂਦੇ ਹਨ।

ਸਤਿਗੁਰੂ ਮਾਤਾ ਸੁਦੀਕਸ਼ਾ ਨੇ ਜੀਵਨ ਵਿੱਚ ਆਉਣ ਵਾਲੇ ਸੁੱਖਾਂ-ਦੁੱਖਾਂ ਦੀ ਚਰਚਾ ਕਰਦਿਆਂ ਕਿਹਾ ਕਿ ਇਸ ਸੰਸਾਰ ਵਿੱਚ ਰਹਿੰਦਿਆਂ ਸਾਰੇ ਮਨੁੱਖਾਂ ਦੇ ਜੀਵਨ ਵਿੱਚ ਸੁੱਖ-ਦੁੱਖ ਆਉਂਦੇ ਹਨ, ਕੁਝ ਸਰੀਰਕ ਦੁੱਖ ਭੋਗਦੇ ਹਨ, ਕੁਝ ਮਾਨਸਿਕ ਚਿੰਤਾਵਾਂ ਤੋਂ ਪੀੜਤ, ਕਿਸੇ ਨੂੰ ਆਰਥਿਕ ਤੰਗੀ ਦਾ ਦੁੱਖ | ਪਰਮਾਤਮਾ ਤੋਂ ਦੂਰ ਰਹਿਣ ਵਾਲੇ ਅਜਿਹੇ ਸਮੇਂ ਪਰਮਾਤਮਾ ਨੂੰ ਦੋਸ਼ੀ ਠਹਿਰਾਉਂਦੇ ਹਨ, ਪਰ ਪਰਮਾਤਮਾ ਨੂੰ ਜਾਣਨ ਵਾਲੇ ਭਗਤ ਸਦਾ ਭਾਣੇ ਵਿੱਚ ਰਹਿੰਦੇ ਹਨ।

ਸਤਿਗੁਰੂ ਮਾਤਾ ਸੁਦੀਕਸ਼ਾ ਨੇ ਪ੍ਰਮਾਤਮਾ ਦਾ ਗਿਆਨ ਹੋਣ ਤੋਂ ਬਾਅਦ ਮਨੁੱਖ ਦੇ ਜੀਵਨ ਵਿੱਚ ਆਉਣ ਵਾਲੀਆਂ ਤਬਦੀਲੀਆਂ’ਤੇ ਫਰਮਾਉਂਦੇ ਹੋਏ ਕਿਹਾ ਕਿ ਬ੍ਰਹਮਗਿਆਨ ਤੋਂ ਬਾਅਦ ਮਨੁੱਖ ਦੇ ਮਨ ਵਿੱਚ ਅਪਣੇ ਪਰਾਏ ਜਾਂ ਜਾਤ-ਪਾਤ ਨਾਲ ਸਬੰਧਤ ਹੋਣ ਦੀ ਭਾਵਨਾ ਦੂਰ ਹੋ ਜਾਂਦੀ ਹੈ ਫਿਰ ਕਿਸੇ ਦੇ ਵੀ ਪ੍ਰਤੀ ਉਸ ਦੇ ਦਿਲ ਵਿੱਚ ਦੂਰੀਆਂ ਨਹੀਂ ਰਹਿੰਦੀਆਂ , ਦਿਲ ਵਿਸ਼ਾਲ ਹੋ ਜਾਂਦਾ ਹੈ ਅਤੇ ਪਿਆਰ, ਦਇਆ, ਸਹਿਣਸ਼ੀਲਤਾ ਆਦਿ ਰੱਬੀ ਗੁਣ ਪ੍ਰਵੇਸ਼ ਕਰਨ ਲੱਗ ਪੈਂਦੇ ਹਨ।

ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਜ਼ੋਨਲ ਇੰਚਾਰਜ ਸ਼੍ਰੀ ਓ.ਪੀ.ਨਿਰੰਕਾਰੀ ਨੇ ਸੰਗਤਾਂ ਦੀ ਤਰਫੋਂ ਸਤਿਗੁਰੂ ਮਾਤਾ ਸੁਦੀਕਸ਼ਾ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਦਾ ਇੱਥੇ ਪੁੱਜਣ ‘ਤੇ ਸਵਾਗਤ ਅਤੇ ਧੰਨਵਾਦ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਮੂਹ ਸਥਾਨਕ ਸੰਯੋਜਕਾਂ , ਮੁਖੀਆਂ ਅਤੇ ਸੇਵਾਦਲ ਦੇ ਅਧਿਕਾਰੀਆਂ ਅਤੇ ਮੈਂਬਰਾਂ ਤੋਂ ਇਲਾਵਾ ਚੰਡੀਗੜ੍ਹ ਪ੍ਰਸ਼ਾਸਨ, ਨਗਰ ਪਾਲਿਕਾ, ਪੁਲਿਸ ਪ੍ਰਸ਼ਾਸਨ ਅਤੇ ਹੋਰਨਾਂ ਦਾ ਧੰਨਵਾਦ ਕੀਤਾ।

Tags: BREAKING NEWSBreaking news in PunjabiChandigarhLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

by Ranjit Singh
September 1, 2026
0

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ? ਚੰਡੀਗੜ੍ਹ, 1 ਸਤੰਬਰ...

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

by Ranjit Singh
September 1, 2026
0

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ ਚੰਡੀਗੜ੍ਹ,...

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

by Ranjit Singh
September 1, 2026
0

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ - ਕਿਸਾਨਾਂ ਨੇ ਆਪਣੇ ਪੱਧਰ ’ਤੇ ਕੀਤੇ ਪੁਖ਼ਤਾ ਪ੍ਰਬੰਧ -...

Punjab ‘ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

by Ranjit Singh
September 1, 2026
0

Punjab 'ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

by Ranjit Singh
September 1, 2026
0

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ? ਚੰਡੀਗੜ੍ਹ, 1 ਸਤੰਬਰ...

Most Popular

ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਹੋਈ ਅਹਿਮ ਬੈਠਕ

ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਹੋਈ ਅਹਿਮ ਬੈਠਕ

by Jaspreet Kaur
3 weeks ago
0

ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਹੋਈ ਅਹਿਮ ਬੈਠਕ ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ) – ਸ਼੍ਰੋਮਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 