• Latest
  • Trending
Malerkotla News: 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਦੇ ਟੀਚੇ 51.35 ਕਰੋੜ ਦੇ ਮੁਕਾਬਲੇ ਦੇ ਮੁਕਾਬਲੇ 57.82 ਕਰੋੜ ਰੁਪਏ ਦੀ ਅਦਾਇਗੀ

Malerkotla News: 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਦੇ ਟੀਚੇ 51.35 ਕਰੋੜ ਦੇ ਮੁਕਾਬਲੇ ਦੇ ਮੁਕਾਬਲੇ 57.82 ਕਰੋੜ ਰੁਪਏ ਦੀ ਅਦਾਇਗੀ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

45 seconds ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

25 minutes ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

35 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

55 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Malerkotla News: 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਦੇ ਟੀਚੇ 51.35 ਕਰੋੜ ਦੇ ਮੁਕਾਬਲੇ ਦੇ ਮੁਕਾਬਲੇ 57.82 ਕਰੋੜ ਰੁਪਏ ਦੀ ਅਦਾਇਗੀ

October 21, 2024
in ਖਬਰਾਂ, ਪੰਜਾਬ
Malerkotla News: 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਦੇ ਟੀਚੇ 51.35 ਕਰੋੜ ਦੇ ਮੁਕਾਬਲੇ ਦੇ ਮੁਕਾਬਲੇ 57.82 ਕਰੋੜ ਰੁਪਏ ਦੀ ਅਦਾਇਗੀ

Malerkotla News: 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਦੇ ਟੀਚੇ 51.35 ਕਰੋੜ ਦੇ ਮੁਕਾਬਲੇ ਦੇ ਮੁਕਾਬਲੇ 57.82 ਕਰੋੜ ਰੁਪਏ ਦੀ ਅਦਾਇਗੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਬੀਤੇ ਦਿਨ ਕੱਲ ਤੱਕ 29,298 ਮੀਟ੍ਰਿਕ ਟਨ ਝੋਨੇ ਦੀ ਆਮਦ, ਜਿਸ ਵਿੱਚੋਂ 26,816 ਮੀਟ੍ਰਿਕ ਟਨ ਝੋਨੇ ਦੀ ਖਰੀਦ

ਮਾਲੇਰਕੋਟਲਾ 21 ਅਕਤੂਬਰ (ਵਿਸ਼ਵ ਵਾਰਤਾ):-ਮੰਡੀਆਂ ਵਿਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕਰਨ ਅਤੇ ਖਰੀਦ ਉਪਰੰਤ ਫਸਲ ਦੀ ਲਿਫਟਿੰਗ ਤੇ ਫਸਲ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 46 ਖ਼ਰੀਦ ਕੇਂਦਰਾਂ ਵਿਚੋਂ ਹੁਣ ਤੱਕ 24 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਅਤੇ ਕੱਲ੍ਹ ਤੱਕ ਮੰਡੀਆਂ ‘ਚ 29298 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 26816 ਮੀਟ੍ਰਿਕ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 10430 ਮੀਟਰਿਕ ਟਨ, ਮਾਰਕਫੈਡ ਵੱਲੋਂ 9045 ਮੀਟਰਿਕ ਟਨ, ਪਨਸਪ ਵੱਲੋਂ 3255 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 3939 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਪਾਰੀਆਂ ਵੱਲੋਂ 147 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਉਨ੍ਹਾਂ ਹੋਰ ਦੱਸਿਆ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 20 ਅਕਤੂਬਰ ਤੱਕ 51.35 ਕਰੋੜ ਰੁਪਏ ਦੀ ਅਦਾਇਗੀ ਕਰਨੀ ਬਣਦੀ ਸੀ ਜਦੋ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਹੁਣ ਤੱਕ 57.87 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ ਕਿ 113ਫੀਂਸਦੀ ਬਣਦੀ ਹੈ।

ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਖਰੀਦ ਕੀਤੀ ਗਈ ਫਸਲ ਦੇ 72 ਘੰਟਿਆਂ ਅੰਦਰ—ਅੰਦਰ ਲਿਫਟ ਕੀਤੀ ਜਾਣ ਵਾਲੀ 18337 ਮੀਟ੍ਰਿਕ ਟਨ ਫਸਲ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ, ਬਾਕੀ ਰਹਿੰਦੇ ਝੋਨੇ ਦੀ ਲਿਫਟਿੰਗ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਿਰਵਿਘਨ ਜਾਰੀ ਹੈ।

ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਹੋਰ ਕਿਹਾ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵਾਤਾਰਵਰਨ ਦੀ ਸਾਂਭ ਸੰਭਾਲ ਬਹੁਤ ਜਰੂਰੀ ਹੈ। ਇਸ ਲਈ ਸਾਨੂੰ ਪਰਾਲੀ ਦੀ ਰਹਿੰਦ ਖੂਹੰਦ ਨੂੰ ਅੱਗਾ ਲਗਾਉਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਅਤੇ ਪਰਾਲੀ ਦੇ ਯੋਗ ਪ੍ਰਬੰਧਨ ਦੇ ਤਰੀਕੇ ਅਪਨਾ ਕੇ ਪਰਾਲੀ ਦਾ ਜਮੀਨ ਵਿੱਚ ਹੀ ਨਿਪਟਾਰਾ ਕਰਨਾ ਚਾਹੀਦਾ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਵਿਦੇਸ਼ ਮੰਤਰੀ ਜੈਸ਼ੰਕਰ ਨੇ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨਾਲ ਕੀਤੀ ਮੁਲਾਕਾਤ 

ਵਿਦੇਸ਼ ਮੰਤਰੀ ਜੈਸ਼ੰਕਰ ਨੇ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨਾਲ ਕੀਤੀ ਮੁਲਾਕਾਤ 

by Navjot
2 weeks ago
0

  ਬਾਕੂ, 24 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਬਾਕੂ ਵਿੱਚ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 