
ਨਵੀਂ ਦਿੱਲੀ, 21 ਸਤੰਬਰ : ਦਿੱਲੀ ਵਿਚ ਪੰਜਾਬੀ ਨੌਜਵਾਨ ਗੁਰਪ੍ਰੀਤ ਦੇ ਕਾਤਲ ਕ੍ਰਿਸ਼ਨ ਮਹੰਤ ਨੂੰ ਅਦਾਲਤ ਨੇ ਇਕ ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ|
ਦੱਸਣਯੋਗ ਹੈ ਕਿ ਕੱਲ੍ਹ ਦਿੱਲੀ ਵਿਚ ਸਿਗਰਟ ਪੀਣ ਤੋਂ ਰੋਕਣ ‘ਤੇ ਇਕ ਵਿਅਕਤੀ ਨੇ ਦੋ ਮੋਟਰ ਸਾਈਕਲ ਸਵਾਰ ਪੰਜਾਬੀ ਨੌਜਵਾਨਾਂ ਨੂੰ ਕਾਰ ਨਾਲ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਗੁਰਪ੍ਰੀਤ ਸਿੰਘ ਦੀ ਹਸਪਤਾਲ ਵਿਚ ਮੌਤ ਹੋ ਗਈ ਸੀ|
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...





















