• Latest
  • Trending
BRICS ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਮੋਦੀ ਪਹੁੰਚੇ ਰੂਸ

2 years ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

9 minutes ago
ਮਾਨਸੂਨ ਨੇ ਫੜੀ ਰਫ਼ਤਾਰ ; ਭਾਰੀ ਮੀਂਹ ਕਾਰਨ ਮੁੰਬਈ ’ਚ ਰੇਲ ਮਾਰਗ ’ਤੇ ਜ਼ਮੀਨ ਖਿਸਕਣ ਕਾਰਨ 15 ਤੋਂ ਵੱਧ ਰੇਲਗੱਡੀਆਂ ਰੱਦ

21 minutes ago
OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

35 minutes ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 3300 ਤੋਂ ਪਾਰ

55 minutes ago
FIFA World Cup : ਫੀਫਾ ਵਿਸ਼ਵ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਨੇਮਾਰ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

1 hour ago
FIFA World Cup : ਪੰਜ ਵਾਰ ਦਾ ਚੈਂਪੀਅਨ ਬ੍ਰਾਜ਼ੀਲ ਫੁੱਟਬਾਲ ਵਿਸ਼ਵ ਕੱਪ ਤੋਂ ਬਾਹਰ ; ਨਾਰਵੇ ਨੇ 2-1 ਨਾਲ ਹਰਾਇਆ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ 4 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ; ਅੱਜ 15 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ

3 hours ago
Mumbai : ਭਾਰੀ ਮੀਂਹ ਕਾਰਨ ਚਾਰ ਮੰਜ਼ਿਲਾ ਇਮਾਰਤ ਢਹਿ-ਢੇਰੀ, 6 ਲੋਕਾਂ ਦੀ ਮੌਤ

ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅੱਜ ਆਉਣਗੇ ਚੰਡੀਗੜ੍ਹ ; ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

4 hours ago
ਭਾਰਤ ਅੱਜ ਤੋਂ BRICS ਦੇਸ਼ਾਂ ਦੀਆਂ ਨਸ਼ਾ ਵਿਰੋਧੀ ਏਜੰਸੀਆਂ ਦੇ ਮੁਖੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

ਬਹਿਬਲ ਕਲਾਂ ਗੋਲੀਕਾਂਡ : SIT ਵੱਲੋਂ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਤਲਬ

Hindi News
English News
Monday, July 6, 2026
No Result
View All Result
34 °c
Chandigarh
31 ° Tue
29 ° Wed
32 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BRICS ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਮੋਦੀ ਪਹੁੰਚੇ ਰੂਸ

October 22, 2024
in International News, Politics, ਸਿਆਸੀ, ਖਬਰਾਂ
BRICS ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਮੋਦੀ ਪਹੁੰਚੇ ਰੂਸ

BRICS ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਮੋਦੀ ਪਹੁੰਚੇ ਰੂਸ

ਚੰਡੀਗੜ੍ਹ, 22ਅਕਤੂਬਰ(ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ BRICS ਸੰਮੇਲਨ ‘ਚ ਹਿੱਸਾ ਲੈਣ ਲਈ ਰੂਸ ਪੁੱਜੇ ਹਨ।

ਉਨ੍ਹਾਂ ਦਾ ਇਹ ਦੌਰਾ 2 ਦਿਨ ਤੱਕ ਚੱਲੇਗਾ। BRICS ਦਾ ਇਹ ਸਿਖਰ ਸੰਮੇਲਨ ਰੂਸ ਦੇ ਕਜ਼ਾਨ ਸ਼ਹਿਰ ਵਿੱਚ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਪੀਐਮ ਮੋਦੀ ਪਿਛਲੇ 4 ਮਹੀਨਿਆਂ ਵਿੱਚ ਦੂਜੀ ਵਾਰ ਰੂਸ ਦਾ ਦੌਰਾ ਕਰ ਰਹੇ ਹਨ। ਇਸ ਤੋਂ ਪਹਿਲਾਂ ਉਹਨਾਂ ਨੇ ਜੁਲਾਈ ‘ਚ ਭਾਰਤ-ਰੂਸ ਸੰਮੇਲਨ ‘ਚ ਹਿੱਸਾ ਲਿਆ ਸੀ। ਅੱਜ ਰੂਸ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਸ਼ਾਮ ਨੂੰ BRICS ਨੇਤਾਵਾਂ ਦੇ ਨਾਲ ਡਿਨਰ ਵਿੱਚ ਸ਼ਾਮਲ ਹੋਣਗੇ। ਇੱਥੇ ਉਹ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਮੁਲਾਕਾਤ ਕਰਨਗੇ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਪੀਐਮ ਮੋਦੀ ਬੁੱਧਵਾਰ ਨੂੰ BRICS ਬੈਠਕ ਵਿੱਚ ਹਿੱਸਾ ਲੈਣਗੇ।  ਇਸ ਦੌਰਾਨ ਪੀਐਮ ਮੋਦੀ ਇੱਥੇ ਕਈ ਨੇਤਾਵਾਂ ਨਾਲ ਦੁਵੱਲੀ ਗੱਲਬਾਤ ਵੀ ਕਰਨਗੇ। ਦੱਸਣਯੋਗ ਹੈ ਕਿ BRIC ਦੇਸ਼ਾਂ ਦਾ ਪਹਿਲਾ ਸਿਖਰ ਸੰਮੇਲਨ 2009 ਵਿੱਚ ਹੋਇਆ ਸੀ। ਇਹ ਰੂਸ ਵਿਚ ਆਯੋਜਿਤ ਕੀਤਾ ਗਿਆ ਸੀ। ਇਸ ਤੋਂ ਬਾਅਦ ਸਾਲ 2010 ‘ਚ ਦੱਖਣੀ ਅਫਰੀਕਾ ਦੇ ਸ਼ਾਮਲ ਹੋਣ ਤੋਂ ਬਾਅਦ ਇਸ ਦਾ ਨਾਂ ਬਦਲ ਕੇ BRICS ਕਰ ਦਿੱਤਾ ਗਿਆ। ਹੁਣ ਤੱਕ 15 ਵਾਰ ਬ੍ਰਿਕਸ ਸੰਮੇਲਨ ਹੋ ਚੁੱਕਾ ਹੈ। ਇਸ ਵਾਰ ਇਸ ਦਾ 16ਵਾਂ ਸੰਮੇਲਨ ਕਰਵਾਇਆ ਜਾ ਰਿਹਾ ਹੈ।

BRICS

https://x.com/narendramodi/status/1848647104387784935

Tags: Breaking news in PunjabiBRICSLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

by Navjot
July 6, 2026
0

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ ਚੰਪਤ ਰਾਏ ਅਤੇ ਡਾ. ਅਨਿਲ ਮਿਸ਼ਰਾ ਦੇ ਅਸਤੀਫ਼ਿਆਂ...

ਮਾਨਸੂਨ ਨੇ ਫੜੀ ਰਫ਼ਤਾਰ ; ਭਾਰੀ ਮੀਂਹ ਕਾਰਨ ਮੁੰਬਈ ’ਚ ਰੇਲ ਮਾਰਗ ’ਤੇ ਜ਼ਮੀਨ ਖਿਸਕਣ ਕਾਰਨ 15 ਤੋਂ ਵੱਧ ਰੇਲਗੱਡੀਆਂ ਰੱਦ

ਮਾਨਸੂਨ ਨੇ ਫੜੀ ਰਫ਼ਤਾਰ ; ਭਾਰੀ ਮੀਂਹ ਕਾਰਨ ਮੁੰਬਈ ’ਚ ਰੇਲ ਮਾਰਗ ’ਤੇ ਜ਼ਮੀਨ ਖਿਸਕਣ ਕਾਰਨ 15 ਤੋਂ ਵੱਧ ਰੇਲਗੱਡੀਆਂ ਰੱਦ

by Navjot
July 6, 2026
0

ਮਾਨਸੂਨ ਨੇ ਫੜੀ ਰਫ਼ਤਾਰ ; ਭਾਰੀ ਮੀਂਹ ਕਾਰਨ ਮੁੰਬਈ ’ਚ ਰੇਲ ਮਾਰਗ ’ਤੇ ਜ਼ਮੀਨ ਖਿਸਕਣ ਕਾਰਨ 15 ਤੋਂ ਵੱਧ ਰੇਲਗੱਡੀਆਂ ਰੱਦ...

OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

by Navjot
July 6, 2026
0

OTT ਪਲੇਟਫਾਰਮ ਤੋਂ ਫ਼ਿਲਮ 'ਸਤਲੁਜ' ਨੂੰ ਅਚਾਨਕ ਹਟਾਏ ਜਾਣ 'ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ ਇਹ ਸਾਡੀ ਸੱਚਾਈ...

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 3300 ਤੋਂ ਪਾਰ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 3300 ਤੋਂ ਪਾਰ

by Navjot
July 6, 2026
0

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 3300 ਤੋਂ ਪਾਰ   ਕਾਰਾਕਸ, 6 ਜੁਲਾਈ (ਵਿਸ਼ਵ ਵਾਰਤਾ) ਨੈਸ਼ਨਲ ਅਸੈਂਬਲੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

by Navjot
July 6, 2026
0

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ ਚੰਪਤ ਰਾਏ ਅਤੇ ਡਾ. ਅਨਿਲ ਮਿਸ਼ਰਾ ਦੇ ਅਸਤੀਫ਼ਿਆਂ...

Most Popular

IND vs AFG ਦੂਜਾ ਵਨਡੇ: ਅਫਗਾਨਿਸਤਾਨ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
3 weeks ago
0

IND vs AFG ਦੂਜਾ ਵਨਡੇ: ਅਫਗਾਨਿਸਤਾਨ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 