• Latest
  • Trending
Breaking News : ਜ਼ਿਮਨੀ ਚੋਣ ਲਈ ਸੁਖਬੀਰ ਬਾਦਲ ਨੂੰ ਨਹੀਂ ਮਿਲੀ ਛੋਟ

Breaking News : ਜ਼ਿਮਨੀ ਚੋਣ ਲਈ ਸੁਖਬੀਰ ਬਾਦਲ ਨੂੰ ਨਹੀਂ ਮਿਲੀ ਛੋਟ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

44 minutes ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

1 hour ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

1 hour ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

2 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

3 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

5 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਜ਼ਿਮਨੀ ਚੋਣ ਲਈ ਸੁਖਬੀਰ ਬਾਦਲ ਨੂੰ ਨਹੀਂ ਮਿਲੀ ਛੋਟ

October 23, 2024
in Politics, ਸਿਆਸੀ, ਖਬਰਾਂ, ਪੰਜਾਬ
Breaking News : ਜ਼ਿਮਨੀ ਚੋਣ ਲਈ ਸੁਖਬੀਰ ਬਾਦਲ ਨੂੰ ਨਹੀਂ ਮਿਲੀ ਛੋਟ

Breaking News : ਜ਼ਿਮਨੀ ਚੋਣ ਲਈ ਸੁਖਬੀਰ ਬਾਦਲ ਨੂੰ ਨਹੀਂ ਮਿਲੀ ਛੋਟ

ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ ਆਇਆ ਸਾਹਮਣੇ

ਅੰਮ੍ਰਿਤਸਰ, 23 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਦੇ ਨਾਲ ਗਰਮ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਤਿੰਨ ਸੀਟਾਂ ਦੇ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਗਿੱਦੜਬਾਹਾ ਤੋਂ ਸੁਖਬੀਰ ਸਿੰਘ ਬਾਦਲ ਦੇ ਚੋਣ ਲੜਨ ਦੀਆਂ ਚਰਚਾਵਾਂ ਸਨ। ਪਰ ਕਿਉਂਕਿ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤੇ ਜਾ ਚੁੱਕੇ ਹਨ। ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਮਨੀ ਚੋਣਾਂ ਲੜਨ ਲਈ ਛੋਟ ਮੰਗੀ ਗਈ ਸੀ। ਇਸ ‘ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ, ਸੁਖਬੀਰ ਸਿੰਘ ਬਾਦਲ ਨੂੰ ਜਿਮਨੀ ਚੋਣਾਂ ਲੜਨ ਲਈ ਕੋਈ ਛੋਟ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ, ਤਨਖਾਹ ਪੂਰੀ ਕਰਨ ਤੱਕ ਤਨਖਾਹੀਆ, ਤਨਖਾਹੀਆ ਹੀ ਰਹਿੰਦਾ ਹੈ। ਇਸ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਚੋਣਾਂ ਲੜਨ ਲਈ ਕੋਈ ਛੋਟ ਨਹੀਂ ਦਿੱਤੀ ਜਾਵੇਗੀ। ਗਿਆਨੀ ਰਘਬੀਰ ਸਿੰਘ ਦੇ ਇਸ ਬਿਆਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੇ ਗਿੱਦੜਬਾਹਾ ਤੋਂ ਚੋਣ ਲੜਨ ਦੀਆਂ ਉਮੀਦਾਂ ਤੇ ਪਾਣੀ ਫਿਰ ਗਿਆ ਹੈ। ਇਸ ਤੋਂ ਪਹਿਲਾਂ ਇਹ ਵੀ ਚਰਚਾਵਾਂ ਸਨ ਕਿ, ਮਨਪ੍ਰੀਤ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਕੇ ਗਿੱਦੜਬਾਹਾ ਤੋਂ ਚੋਣ ਲੜ ਸਕਦੇ ਹਨ। ਇਹ ਵੀ ਕਿਹਾ ਜਾ ਰਿਹਾ ਸੀ ਕਿ, ਉਹ ਬੀਜੇਪੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਦੇ ਤੌਰ ਤੇ ਚੋਣ ਲੜ ਸਕਦੇ ਹਨ। ਪਰ ਕਿਉਂਕਿ ਮਨਪ੍ਰੀਤ ਸਿੰਘ ਬਾਦਲ ਦੇ ਨੂੰ ਬੀਜੇਪੀ ਨੇ ਗਿੱਦੜਬਾਹਾ ਤੋਂ ਉਮੀਦਵਾਰ ਦੇ ਤੌਰ ਤੇ ਚੋਣ ਮੈਦਾਨ ਦੇ ਵਿੱਚ ਉਤਾਰ ਦਿੱਤਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਕੋਈ ਹੋਰ ਉਮੀਦਵਾਰ ਮੈਦਾਨ ‘ਚ ਉਤਾਰਨਾ ਪਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਕੌਣ ਹੁੰਦਾ ਹੈ।

Tags: BREAKING NEWSBreaking news in PunjabiLatest News In Punjabipunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
7 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 