• Latest
  • Trending
ਅਸੀਂ ਚਾਰੋਂ ਸੀਟਾਂ ਜਿੱਤਾਂਗੇ, Punjab ਦੀ ਜਨਤਾ ‘ਆਪ’ ਦੇ ਨਾਲ ਹੈ: ਭਗਵੰਤ ਮਾਨ

2 years ago
Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

1 hour ago
ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

2 hours ago
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 ਰਾਜਾਂ ਵਿੱਚ ਰੇਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਪ੍ਰਦਾਨ ਕਰਨਗੇ ਨਵੇਂ ਮਲਟੀ-ਟਰੈਕਿੰਗ ਪ੍ਰੋਜੈਕਟ : ਪ੍ਰਧਾਨ ਮੰਤਰੀ ਮੋਦੀ

ਯਾਮੀ ਗੌਤਮ ਦੀ ਫੈਨਟਸੀ ਫੈਮਿਲੀ-ਐਂਟਰਟੇਨਰ ‘ਨਈ ਨਵੇਲੀ’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

4 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

5 hours ago
Hindi News
English News
Wednesday, August 19, 2026
No Result
View All Result
30 °c
Chandigarh
30 ° Thu
30 ° Fri
29 ° Sat
30 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਸੀਂ ਚਾਰੋਂ ਸੀਟਾਂ ਜਿੱਤਾਂਗੇ, Punjab ਦੀ ਜਨਤਾ ‘ਆਪ’ ਦੇ ਨਾਲ ਹੈ: ਭਗਵੰਤ ਮਾਨ

October 23, 2024
in ਖਬਰਾਂ, ਪੰਜਾਬ
ਅਸੀਂ ਚਾਰੋਂ ਸੀਟਾਂ ਜਿੱਤਾਂਗੇ, Punjab ਦੀ ਜਨਤਾ ‘ਆਪ’ ਦੇ ਨਾਲ ਹੈ: ਭਗਵੰਤ ਮਾਨ

ਅਸੀਂ ਚਾਰੋਂ ਸੀਟਾਂ ਜਿੱਤਾਂਗੇ, Punjab ਦੀ ਜਨਤਾ ‘ਆਪ’ ਦੇ ਨਾਲ ਹੈ: ਭਗਵੰਤ ਮਾਨ

ਸੀਐਮ ਮਾਨ ਨੇ ‘ਆਪ’ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਰਣਨੀਤੀ ਬਾਰੇ ਕੀਤੀ ਚਰਚਾ 

‘ਆਪ’ ਜਿਮਨੀ ਚੋਣਾਂ ‘ਚ ਜ਼ਮੀਨੀ ਪੱਧਰ ‘ਤੇ ਕਰੇਗੀ ਪ੍ਰਚਾਰ : ਡਾ: ਸੰਦੀਪ ਪਾਠਕ

ਲੋਕਾਂ ਦੀਆਂ ਮੰਗਾਂ ਤੇ ਮੁੱਦਿਆਂ ਨਾਲ ਸੰਬੰਧਤ ਚਲਾਈ ਗਈ ਮੁਹਿੰਮ ਨੂੰ ਵੋਟਰਾਂ ਦਾ ਅਸ਼ੀਰਵਾਦ ਅਤੇ ਸਮਰਥਨ ਮਿਲਦਾ ਹੈ: ‘ਆਪ’ ਸੰਸਦ ਮੈਂਬਰ

‘ਆਪ’ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਮਜ਼ੋਰ ਕਰਨ ਲਈ ਭਾਜਪਾ ਦੀਆਂ ਚਾਲਾਂ ਦੀ ਨਿੰਦਾ ਕਰਦੀ ਹੈ, ਇਹ ਭਾਜਪਾ ਦੀ ਗੰਦੀ ਰਾਜਨੀਤੀ ਦਾ ਹਿੱਸਾ ਹੈ: ਡਾ ਪਾਠਕ

ਅਸੀਂ ਚਾਰੋਂ ਸੀਟਾਂ ਜਿੱਤਾਂਗੇ, Punjab ਦੀ ਜਨਤਾ 'ਆਪ' ਦੇ ਨਾਲ ਹੈ: ਭਗਵੰਤ ਮਾਨ

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਅੱਜ ਪੰਜਾਬ ‘ਚ ਜ਼ਿਮਨੀ ਚੋਣ ਲਈ ਪਾਰਟੀ ਦੇ ਚਾਰ ਉਮੀਦਵਾਰਾਂ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਰਟੀ ਜ਼ਮੀਨੀ ਪੱਧਰ ‘ਤੇ  ਚੋਣ ਪ੍ਰਚਾਰ ਕਰੇਗੀ।  ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਦੇ ਸਾਰੇ ਮੈਂਬਰ ਪਿੰਡਾਂ ਵਿਚ ਵੋਟਰਾਂ ਨਾਲ ਸਰਗਰਮੀ ਨਾਲ ਮਿਲਣਗੇ ਅਤੇ ਜਨਤਾ ਦੇ ਮਹੱਤਵਪੂਰਨ ਮੁੱਦਿਆਂ ‘ਤੇ ਧਿਆਨ ਕੇਂਦਰਿਤ ਕਰਨਗੇ।

ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਰਣਨੀਤੀ ‘ਤੇ ਚਰਚਾ ਕੀਤੀ ਅਤੇ ਕਿਹਾ ਕਿ ‘ਆਪ’ ਸਾਰੀਆਂ ਚਾਰ ਸੀਟਾਂ ‘ਤੇ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਾਡੇ ਨਾਲ ਹਨ ਕਿਉਂਕਿ ਅਸੀਂ ਉਨ੍ਹਾਂ ਦੇ ਮੁੱਦਿਆਂ ਅਤੇ ਕੰਮ ‘ਤੇ ਧਿਆਨ ਕੇਂਦਰਿਤ ਕਰਦੇ ਹਾਂ।

ਅਸੀਂ ਚਾਰੋਂ ਸੀਟਾਂ ਜਿੱਤਾਂਗੇ, Punjab ਦੀ ਜਨਤਾ 'ਆਪ' ਦੇ ਨਾਲ ਹੈ: ਭਗਵੰਤ ਮਾਨ

ਪਾਠਕ ਨੇ ਭਰੋਸਾ ਪ੍ਰਗਟਾਇਆ ਕਿ ਵੋਟਰ ਸਰਕਾਰ ਦੇ ਕੰਮ ਦੇ ਆਧਾਰ ‘ਤੇ ਸਾਡੇ ਉਮੀਦਵਾਰਾਂ ਦਾ ਸਮਰਥਨ ਕਰਨਗੇ।  ਉਨ੍ਹਾਂ ਪਾਰਟੀ ਵਰਕਰਾਂ ਨੂੰ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇਣ ਲਈ ਪ੍ਰੇਰਿਤ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੇ ਮੁੱਦਿਆਂ ਨਾਲ ਸੰਬੰਧਿਤ ਬਣਾਈ ਗਈ ਮੁਹਿੰਮ ਨੂੰ ਵੋਟਰਾਂ ਦਾ ਅਸ਼ੀਰਵਾਦ ਅਤੇ ਸਮਰਥਨ ਮਿਲੇਗਾ।

ਉਨ੍ਹਾਂ ਨੇ ਮੁਹਿੰਮ ਦੀ ਰਣਨੀਤੀ ਦੀ ਰੂਪਰੇਖਾ ਤਿਆਰ ਕੀਤੀ ਹੈ, ਜਿਸ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ‘ਆਪ’ ਆਗੂਆਂ ਦੀ ਸ਼ਮੂਲੀਅਤ ਨਾਲ ਰੋਡ ਸ਼ੋਅ ਅਤੇ ਛੋਟੀਆਂ ਮੀਟਿੰਗਾਂ ਸ਼ਾਮਲ ਹਨ।  ਪਾਠਕ ਨੇ ਕਿਹਾ ਕਿ ਸਖ਼ਤ ਮਿਹਨਤ ਅਤੇ ਲਗਨ ਨਾਲ ਚੋਣਾਂ ਵਿੱਚ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ।  ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ,  ‘ਆਪ’ ਦੇ ਸੀਨੀਅਰ ਆਗੂ ਹਰਚੰਦ ਸਿੰਘ ਬਰਸਟ, ਜਗਰੂਪ ਸਿੰਘ ਸੇਖਵਾਂ ਸਮੇਤ ਜ਼ਿਮਨੀ ਚੋਣ ਦੇ ਉਮੀਦਵਾਰ ਹਾਜ਼ਰ ਸਨ।  
ਮੌਜੂਦਾ ਸਿਆਸੀ ਹਾਲਾਤ ਨੂੰ ਲੈਕੇ ਉਨ੍ਹਾਂ ਨੇ ਪੰਜਾਬ ਵਿੱਚ ਗੰਦੀ ਰਾਜਨੀਤੀ ਖੇਡਣ ਲਈ ਭਾਜਪਾ ਦੀ ਆਲੋਚਨਾ ਕੀਤੀ।  ਉਨ੍ਹਾਂ ‘ਆਪ’ ਅਤੇ ਇਸ ਦੇ ਆਗੂਆਂ ਵਿਰੁੱਧ ਕੇਂਦਰ ਸਰਕਾਰ ਦੀਆਂ ਲਗਾਤਾਰ ਸਾਜ਼ਿਸ਼ਾਂ ਨੂੰ ਉਜਾਗਰ ਕੀਤਾ ਅਤੇ ਦਾਅਵਾ ਕੀਤਾ ਕਿ ਭਾਜਪਾ ਆਪ ਦੇ ਵਾਧੇ ਤੋਂ ਨਿਰਾਸ਼ ਹੈ ਅਤੇ ਵੋਟਰਾਂ ਨੂੰ ‘ਆਪ’ ਦਾ ਸਮਰਥਨ ਨਾ ਕਰਨ ਲਈ ਧਮਕੀਆਂ ਦੇ ਰਹੀ ਹੈ।  

ਅਸੀਂ ਚਾਰੋਂ ਸੀਟਾਂ ਜਿੱਤਾਂਗੇ, Punjab ਦੀ ਜਨਤਾ 'ਆਪ' ਦੇ ਨਾਲ ਹੈ: ਭਗਵੰਤ ਮਾਨ

ਪਾਠਕ ਨੇ ਭਰੋਸਾ ਦਿਵਾਇਆ ਕਿ ਪਾਰਟੀ ਚਾਰੋਂ ਵਿਧਾਨ ਸਭਾ ਸੀਟਾਂ ‘ਤੇ ਜ਼ੋਰਦਾਰ ਢੰਗ ਨਾਲ ਚੋਣ ਲੜੇਗੀ। ਅਸੀਂ ਜਨਤਾ ਦੀ ਸੇਵਾ ਕਰਨ ਲਈ ਵਚਨਬੱਧ ਹਾਂ।  ਉਨ੍ਹਾਂ ਵੋਟਰਾਂ ਨੂੰ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਵਿਕਾਸ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।

Tags: AAP PunjabBREAKING NEWSBreaking news in PunjabiLatest Punjab newsLatest Punjab news in PunjabiPUNJABPUNJAB CMPunjab CM Bhagwant MannPunjab Governmenttop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

by Navjot
August 19, 2026
0

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ...

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

by Ankit
August 19, 2026
0

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ...

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

by Ankit
August 19, 2026
0

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ...

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

by Navjot
August 19, 2026
0

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ ਹੈਦਰਾਬਾਦ, 19 ਅਗਸਤ (ਵਿਸ਼ਵ ਵਾਰਤਾ) ਮਿਲਾਵਟੀ ਘਿਓ ਨਿਰਮਾਣ 'ਤੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

by Navjot
August 19, 2026
0

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ...

Most Popular

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

by Navjot
2 weeks ago
0

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ    ਨਵੀਂ ਦਿੱਲੀ, 5 ਅਗਸਤ (ਵਿਸ਼ਵ ਵਾਰਤਾ) ਭਾਰਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 