• Latest
  • Trending
ਮੁੱਖ ਮੰਤਰੀ ਦਾ Bathinda ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਦਾ Bathinda ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

7 hours ago
WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

7 hours ago
ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

8 hours ago
ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ 

ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ 

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

10 hours ago
ਭਾਰਤ ਅਤੇ ਅਮਰੀਕਾ ਊਰਜਾ ਸੁਰੱਖਿਆ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਸਹਿਮਤ

ਭਾਰਤ ਅਤੇ ਅਮਰੀਕਾ ਊਰਜਾ ਸੁਰੱਖਿਆ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਸਹਿਮਤ

10 hours ago
ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

10 hours ago
ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

11 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

11 hours ago
ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

12 hours ago
Hindi News
English News
Thursday, September 17, 2026
No Result
View All Result
25 °c
Chandigarh
28 ° Fri
28 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦਾ Bathinda ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

October 24, 2024
in ਖਬਰਾਂ, ਪੰਜਾਬ
ਮੁੱਖ ਮੰਤਰੀ ਦਾ Bathinda ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਦਾ Bathinda ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਨਵਾਂ ਬਣਿਆ ਗਰਲਜ਼ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਕੀਤਾ ਸ਼ਹਿਰ ਵਾਸੀਆਂ ਨੂੰ ਸਮਰਪਿਤ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਾ ਛੱਡਣ ਦਾ ਦਿੱਤਾ ਭਰੋਸਾ

ਬਠਿੰਡਾ, 24 ਅਕਤੂਬਰ (ਵਿਸ਼ਵ ਵਾਰਤਾ):- ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ।

ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀਮੁੱਖ ਮੰਤਰੀ ਦਾ Bathinda ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਵ-ਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਹੋਰ ਰਾਜ ਸਰਕਾਰਾਂ ਦੇ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ’ਤੇ ਪੂਰਾ ਜ਼ੋਰ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਤਰੱਕੀ ਦਾ ਸਬੰਧ ਹੈ, ਤਾਂ ਸਾਡੇ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਅਤੇ ਸਾਫ਼-ਸੁਥਰਾ ਨਿਜ਼ਾਮ ਦੇਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਡੀਟੋਰੀਅਮ, ਜੋ ਇੰਜੀਨੀਅਰਿੰਗ ਦਾ ਇੱਕ ਅਦਭੁਤ ਨਮੂਨਾ ਹੈ, 30 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਆਡੀਟੋਰੀਅਮ ਵਿੱਚ ਇੱਕ ਸੈਮੀਨਾਰ ਹਾਲ, ਦੋ ਕਾਨਫਰੰਸ ਰੂਮ, ਪ੍ਰਦਰਸ਼ਨੀ ਹਾਲ ਅਤੇ ਲੋਕਾਂ ਲਈ ਹੋਰ ਲੋੜੀਂਦੀਆਂ ਸਹੂਲਤਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਆਡੀਟੋਰੀਅਮ ਦਾ ਨਾਂ ਪ੍ਰਸਿੱਧ ਸਾਹਿਤਕਾਰ ਪਦਮ ਸ੍ਰੀ ਬਲਵੰਤ ਗਾਰਗੀ ਦੇ ਨਾਂ ’ਤੇ ਰੱਖਿਆ ਗਿਆ ਹੈ ਅਤੇ ਇਹ ਮਿੱਟੀ ਦੇ ਮਹਾਨ ਪੁੱਤਰ ਨੂੰ ਅਸਲ ਸ਼ਰਧਾਂਜਲੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਅਤਿ-ਆਧੁਨਿਕ ਆਡੀਟੋਰੀਅਮ ਪਹਿਲਾਂ ਸਿਰਫ਼ ਵਿਦੇਸ਼ਾਂ ਵਿੱਚ ਹੀ ਬਣਾਇਆ ਜਾਂਦਾ ਸੀ, ਪਰ ਹੁਣ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮਾਲਵੇ ਦੇ ਗੜ੍ਹ ਵਿੱਚ ਉਸਾਰਿਆ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਆਡੀਟੋਰੀਅਮ ਨੂੰ ਵਰਕਸ਼ਾਪਾਂ, ਸੈਮੀਨਾਰਾਂ ਅਤੇ ਹੋਰ ਸਮਾਗਮਾਂ ਲਈ ਵਰਤਿਆ ਜਾਵੇਗਾ, ਜੋ ਨੌਜਵਾਨਾਂ ਨੂੰ ਯੋਗ ਸੇਧ ਦੇਣ ਵਿੱਚ ਮਦਦ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਇੱਕ ਸਿਹਤਮੰਦ ਪਲੇਟਫਾਰਮ ਪ੍ਰਦਾਨ ਕਰੇਗਾ।

ਮੁੱਖ ਮੰਤਰੀ ਦਾ Bathinda ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਵਿੱਚ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਸੁਭਾਵਿਕ ਗੁਣ ਹੁੰਦੇ ਹਨ ਅਤੇ ਇਨ੍ਹਾਂ ਦੀ ਕਾਬਲੀਅਤ ਦੀ ਸਹੀ ਤੇ ਸੁਚੱਜੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਦੇ ਉਡਾਰ ਮਨ ਹਵਾਈ ਜਹਾਜ਼ ਦੀ ਤਰ੍ਹਾਂ ਹੁੰਦੇ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜਿੰਦਗੀ ਵਿੱਚ ਅੱਗੇ ਵਧਣ ਲਈ ਲਾਂਚਪੈਡ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਉਹ ਉਦੋਂ ਤੱਕ ਯਤਨ ਕਰਦੇ ਰਹਿਣਗੇ, ਜਦੋਂ ਤੱਕ ਪੰਜਾਬ ਦੇ ਵਿਦਿਆਰਥੀ ਆਪਣੇ ਮਿੱਥੇ ਟੀਚੇ ਸਰ ਨਹੀਂ ਕਰ ਲੈਂਦੇ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿੱਚ ਵਡੇਰੀ ਸਫ਼ਲਤਾ ਹਾਸਲ ਕਰਨ ਤੋਂ ਬਾਅਦ ਵੀ ਧਰਤੀ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਮਿਹਨਤ ਹੀ ਸਫ਼ਲਤਾ ਦੀ ਪਲੇਠੀ ਤੇ ਆਖ਼ਰੀ ਕੁੰਜੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ ਕਿਉਂਕਿ ਇਸ ਧਰਤੀ ’ਤੇ ਤਰੱਕੀ ਅਤੇ ਖੁਸ਼ਹਾਲੀ ਦੀ ਬਹੁਤ ਗੁੰਜਾਇਸ਼ ਮੌਜੂਦ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।

Tags: Breaking news in PunjabiLatest Punjab newsLatest Punjab news in PunjabiPUNJABPUNJAB CMPunjab CM Bhagwant Mannpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 16, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 16 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

by Navjot
September 16, 2026
0

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ   ਚੰਡੀਗੜ੍ਹ,...

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

by Navjot
September 16, 2026
0

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ   ਮੁੰਬਈ, 16 ਸਤੰਬਰ (ਵਿਸ਼ਵ...

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

by Navjot
September 16, 2026
0

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 16, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 16 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

by Ankit
4 weeks ago
0

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 