• Latest
  • Trending
ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ ਤੇ ’ਆਪ’ ਦਾ ਤੰਜ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ ਤੇ ’ਆਪ’ ਦਾ ਤੰਜ

2 years ago
ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

29 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

54 minutes ago
ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

1 hour ago
PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

1 hour ago
ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

1 hour ago
ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

2 hours ago
ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

3 hours ago
ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

3 hours ago
ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

3 hours ago
ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ

ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Monday, August 31, 2026
No Result
View All Result
30 °c
Chandigarh
29 ° Tue
28 ° Wed
27 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ ਤੇ ’ਆਪ’ ਦਾ ਤੰਜ

October 24, 2024
in ਸਿਆਸੀ, ਖਬਰਾਂ, ਪੰਜਾਬ
ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ ਤੇ ’ਆਪ’ ਦਾ ਤੰਜ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ ਤੇ ’ਆਪ’ ਦਾ ਤੰਜ

ਸ਼੍ਰੋਮਣੀ ਅਕਾਲੀ ਦਲ ਦਾ ਜਿਮਨੀ ਚੋਣ ਨਾ ਲੜਨ ਦਾ ਫੈਸਲਾ ਉਸ ਦੇ ਸਿਆਸੀ ਦੀਵਾਲੀਏਪਨ ਦਾ ਪਰਦਾਫਾਸ਼ ਕਰਦਾ ਹੈ : ਆਪ

ਅਕਾਲੀ ਦਲ ਬਾਦਲ ਪੰਜਾਬ ਵਿਚ ਸਿਆਸੀ ਤੌਰ ‘ਤੇ ਕਮਜੋਰ ਹੋ ਗਿਆ ਹੈ; ਉਹ ਭਾਜਪਾ ਦੇ ਡਰ ਅੱਗੇ ਝੁਕ ਰਹੇ ਹਨ: ਪਵਨ ਕੁਮਾਰ ਟੀਨੂੰ

ਚੰਡੀਗੜ੍ਹ, 24 ਅਕਤੂਬਰ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ ‘ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਹੁਣ ਸਿਆਸੀ ਤੌਰ ‘ਤੇ ਕਮਜ਼ੋਰ ਹੋ ਚੁੱਕੀ ਹੈ। ਪੰਜਾਬ ਵਿੱਚ ਉਹ ਅਪ੍ਰਸੰਗਿਕ ਹੋ ਗਿਆ ਹੈ ਅਤੇ ਭਾਜਪਾ ਦੇ ਡਰ ਅੱਗੇ ਝੁਕ ਰਹੀ ਹੈ।

ਪਵਨ ਟੀਨੂੰ ਨੇ ਕਿਹਾ ਕਿ ਇਹ ਫੈਸਲਾ ਦਰਸਾਉਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਭਾਰਤੀ ਜਨਤਾ ਪਾਰਟੀ ਦੇ ਦਬਾਅ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਇਹ ਚੋਣਾਂ ਨਾ ਲੜਨ ਦਾ ਉਸ ਦਾ ਫੈਸਲਾ ਉਸ ਦੇ ਸਿਆਸੀ ਦੀਵਾਲੀਏਪਨ ਨੂੰ ਦਰਸਾਉਂਦਾ ਹੈ। ਇਹ ਫੈਸਲਾ ਪੰਜਾਬ ਅਤੇ ਸੂਬੇ ਦੇ ਸੰਘਰਸ਼ਸ਼ੀਲ ਕਿਸਾਨਾਂ ਦੀਆਂ ਲੋੜਾਂ ਨੂੰ ਵੀ ਨਜ਼ਰਅੰਦਾਜ਼ ਕਰਦਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਿਸੇ ਸਮੇਂ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਅਹਿਮ ਸਮਰਥਨ ਹਾਸਲ ਸੀ ਪਰ ਅੱਜ ਇਨ੍ਹਾਂ ਦੀ ਚੋਣਾਂ ਵਿੱਚੋਂ ਗੈਰਹਾਜ਼ਰੀ ਉਨ੍ਹਾਂ ਦੇ ਸਿਆਸੀ ਪਤਨ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਲੋਕ ਵੀ ਮੰਨਣ ਲੱਗ ਪਏ ਹਨ ਕਿ ਅਕਾਲੀ ਦਲ ਅਤੇ ਇਸ ਦੀ ਉੱਚ ਲੀਡਰਸ਼ਿਪ ਭਾਜਪਾ ਤੋਂ ਡਰਦੀ ਹੈ। ਟੀਨੂੰ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਚੋਣ ਵਿਚ ਭਾਜਪਾ ਅਤੇ ਕਾਂਗਰਸ ਦੋਵਾਂ ਨੂੰ ਨਕਾਰ ਦੇਣਗੇ ਕਿਉਂਕਿ ਦੋਵਾਂ ਪਾਰਟੀਆਂ ਨੇ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਇਤਿਹਾਸਕ ਤੌਰ ‘ਤੇ ਅਣਗੌਲਿਆ ਕੀਤਾ ਹੈ।

ਟੀਨੂੰ ਨੇ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਚੋਣ ਪੰਜਾਬ ਲਈ ਸੈਮੀਫਾਈਨਲ ਹੈ। ਆਮ ਆਦਮੀ ਪਾਰਟੀ ਨੇ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਸਮੇਤ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ। ਜਨਤਾ ਜ਼ਰੂਰ ਸਾਡਾ ਸਾਥ ਦੇਵੇਗੀ। ਉਨ੍ਹਾਂ ਲੋਕਾਂ ਨੂੰ ਡਰ ਦੀ ਪੁਰਾਣੀ ਰਾਜਨੀਤੀ ਨੂੰ ਨਕਾਰ ਕੇ ਪੰਜਾਬ ਨੂੰ ਇਕਜੁੱਟ ਕਰਨ ਅਤੇ ਮਜ਼ਬੂਤ ​​ਬਣਾਉਣ ਦੀ ਅਪੀਲ ਕਰਦਿਆਂ ਦਾਅਵਾ ਕੀਤਾ ਕਿ ‘ਆਪ’ ਦੇ ਉਮੀਦਵਾਰ ਸਾਰੀਆਂ ਚਾਰ ਸੀਟਾਂ ’ਤੇ ਵੱਡੀ ਜਿੱਤ ਹਾਸਲ ਕਰਨਗੇ।

Tags: Breaking news in PunjabiLatest News In Punjabipunjab newsPunjab news in Punjabitop headlines in Punjabiਸ਼੍ਰੋਮਣੀ ਅਕਾਲੀ ਦਲ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

by Jaspreet Kaur
August 31, 2026
0

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ 'ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) : ਪੰਜਾਬ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 31, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

by Jaspreet Kaur
August 31, 2026
0

ਗੈਂਗਸਟਰਾਂ 'ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) :...

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

by Jaspreet Kaur
August 31, 2026
0

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ): ਫਿਨਟੈੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

by Jaspreet Kaur
August 31, 2026
0

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ 'ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) : ਪੰਜਾਬ...

Most Popular

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

by Ankit
7 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 25-08-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 