• Latest
  • Trending
Punjab Police ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ: 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ

Punjab Police ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ: 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

5 hours ago
Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

5 hours ago
ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

6 hours ago
ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

6 hours ago
Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

6 hours ago
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

7 hours ago
IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

7 hours ago
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

7 hours ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

7 hours ago
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

7 hours ago
Hindi News
English News
Wednesday, May 13, 2026
No Result
View All Result
28 °c
Chandigarh
32 ° Wed
36 ° Thu
37 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ: 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ

October 27, 2024
in ਖਬਰਾਂ, ਪੰਜਾਬ
Punjab Police ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ: 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ

Punjab Police ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ: 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ

– ਪੁਲਿਸ ਟੀਮਾਂ ਨੇ 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋ ਡੀਐਮਆਰ ਵੀ ਕੀਤੀ ਬਰਾਮਦ, ਹੈਰੋਇਨ ਦੀ ਮਾਤਰਾ ਨੂੰ ਚਾਰ ਗੁਣਾ ਵਧਾਉਣ ਲਈ ਕੀਤੀ ਜਾ ਰਹੀ ਸੀ ਇਸ ਦੀ ਵਰਤੋਂ: ਡੀਜੀਪੀ ਗੌਰਵ ਯਾਦਵ

– ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਇਸ ਪਾਕਿ-ਅਧਾਰਤ ਸਰਹੱਦੀ ਤਸਕਰੀ ਰੈਕੇਟ ਦੇ ਪਿੱਛੇ ਤੁਰਕੀ ਅਧਾਰਤ ਸਮੱਗਲਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦਾ ਹੱਥ: ਡੀਜੀਪੀ ਪੰਜਾਬ

Punjab Police

ਚੰਡੀਗੜ੍ਹ/ਅੰਮ੍ਰਿਤਸਰ, 27 ਅਕਤੂਬਰ (ਵਿਸ਼ਵ ਵਾਰਤਾ):- ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਦੀ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਦੋ ਗੁਰਗਿਆਂ ਨੂੰ 105 ਕਿਲੋ ਹੈਰੋਇਨ ਅਤੇ ਛੇ ਹਥਿਆਰਾਂ ਜਿਸ ਵਿੱਚ ਪੰਜ ਵਿਦੇਸ਼ੀ ਪਿਸਤੌਲ ਅਤੇ ਇੱਕ ਦੇਸੀ ਪਿਸਤੌਲ ਸ਼ਾਮਲ ਹੈ, ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

Link : https://x.com/DGPPunjabPolice/status/1850457711600927115?t=QKtQTwbk7sYSFic8JNl99w&s=19

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਵਜੋਤ ਸਿੰਘ ਵਾਸੀ ਬਾਬਾ ਬਕਾਲਾ, ਅੰਮ੍ਰਿਤਸਰ ਅਤੇ ਲਵਪ੍ਰੀਤ ਕੁਮਾਰ ਵਾਸੀ ਕਾਲਾ ਸੰਘੀਆਂ, ਕਪੂਰਥਲਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋਗ੍ਰਾਮ ਡੈਕਸਟ੍ਰੋਮੇਥੋਰਫਾਨ (ਡੀਐਮਆਰ) ਸਮੇਤ ਵੱਡੀ ਮਾਤਰਾ ਵਿੱਚ ਸ਼ਡਿਊਲਡ ਡਰੱਗਜ਼ ਵੀ ਬਰਾਮਦ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਹੈਰੋਇਨ ਦੀ ਮਾਤਰਾ ਨੂੰ ਚਾਰ ਗੁਣਾ ਵਧਾਉਣ ਲਈ ਇਹਨਾਂ ਸ਼ਡਿਊਲਡ ਡਰੱਗਜ਼ ਦੀ ਵਰਤੋਂ ਕਰ ਰਹੇ ਸਨ।
ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਨੂੰ ਸੂਹ ਪ੍ਰਾਪਤ ਹੋਈ ਸੀ ਕਿ ਵਿਦੇਸ਼ੀ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਆਪਣੇ ਸਾਥੀਆਂ ਰਾਹੀਂ ਪਾਕਿਸਤਾਨ ਅਧਾਰਤ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਚਲਾ ਰਿਹਾ ਹੈ। ਇਹ ਵੀ ਪਤਾ ਲੱਗਾ ਸੀ ਕਿ ਉਸ ਦੇ ਸਾਥੀ ਕਲੋਨੀ ਲੇਡੀ ਰੋਡ, ਬਾਬਾ ਬਕਾਲਾ ਵਿਖੇ ਕਿਰਾਏ ਦੀ ਰਿਹਾਇਸ਼ ‘ਤੇ ਰਹਿ ਰਹੇ ਹਨ।
ਮਿਲੀ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਬਾਬਾ ਬਕਾਲਾ ਦੇ ਇਲਾਕੇ ‘ਚ ਡੀ.ਐਸ.ਪੀ.ਸੀ.ਆਈ. ਅੰਮ੍ਰਿਤਸਰ ਬਲਬੀਰ ਸਿੰਘ ਦੀ ਨਿਗਰਾਨੀ ‘ਚ ਇਕ ਵਿਸ਼ੇਸ਼ ਨਾਕਾ ਲਗਾ ਕੇ ਦੋਸ਼ੀ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਦੀ ਫਾਕਸਵੈਗਨ ਵਰਟਸ ਕਾਰ (ਪੀਬੀ02-ਡੀਵਾਈ-3031) , ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ, ‘ਚੋਂ 7 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ ਇਸ ਨੂੰ ਵੀ ਜ਼ਬਤ ਕਰ ਲਿਆ।
ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਿਰਾਏ ਦੀ ਰਿਹਾਇਸ਼ ਤੋਂ ਬਾਕੀ 98 ਕਿਲੋ ਹੈਰੋਇਨ ਸਮੇਤ ਹਥਿਆਰ, ਕੈਫੀਨ ਐਨਹਾਈਡ੍ਰਸ ਅਤੇ ਡੀਐਮਆਰ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਖੇਪ ਦੀ ਤਸਕਰੀ ਲਈ ਵਰਤੇ ਗਏ ਰੂਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਤਫਤੀਸ਼ ਜਾਰੀ ਹੈ ਅਤੇ ਪੁਲਿਸ ਟੀਮਾਂ ਵੱਲੋਂ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹੋਰ ਅਪਰਾਧੀਆਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਐਫ.ਆਈ.ਆਰ. ਨੰਬਰ 62 ਮਿਤੀ 26.10.2024 ਨੂੰ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

Tags: Breaking news in PunjabiDGP punjabLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Jaspreet Kaur
May 12, 2026
0

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ...

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

by Jaspreet Kaur
May 12, 2026
0

Punjab ਦੇ ਇਸ ਸ਼ਹਿਰ 'ਚ ਭਲਕੇ ਲੋਕਲ ਛੁੱਟੀ ਦਾ ਐਲਾਨ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵਲੋਂ...

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Ankit
May 12, 2026
0

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਗੱਡੀ ’ਚ ਹਥਿਆਰ ਰੱਖ ਕੇ ਚੱਲਣ ’ਤੇ ਪਾਬੰਦੀ  ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

by Ankit
2 weeks ago
0

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 