• Latest
  • Trending
ਡਰੱਗ ਮਾਮਲਾ: ਘਟਨਾ ਬਹੁਤ ਹੀ ਹੈਰਾਨ ਕਰਨ ਵਾਲੀ ਹੈ, ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਡਰੱਗ ਮਾਫੀਆ ਨੂੰ ਪਨਾਹ ਦਿੱਤੀ – Neel Garg

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

7 hours ago
ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ

8 hours ago
ਮਾਨ ਸਰਕਾਰ ਨੇ ਮੈਰਿਟ ਅਧਾਰਤ ਸਰਕਾਰੀ ਭਰਤੀ ਵਿੱਚ ਨੌਜਵਾਨਾਂ ਦਾ ਭਰੋਸਾ ਕੀਤਾ ਬਹਾਲ: ਬਰਿੰਦਰ ਕੁਮਾਰ ਗੋਇਲ

ਭਾਈ ਜਸਵੰਤ ਸਿੰਘ ਖਾਲੜਾ ਨੂੰ ‘ ਫਖ਼ਰ-ਏ-ਕੌਮ’ ਅਵਾਰਡ ਦਿੱਤਾ ਜਾਵੇ :- ਦਵਿੰਦਰ ਸਿੰਘ ਸੋਢੀ 

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

Hindi News
English News
Thursday, August 6, 2026
No Result
View All Result
25 °c
Chandigarh
29 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਰੱਗ ਮਾਮਲਾ: ਘਟਨਾ ਬਹੁਤ ਹੀ ਹੈਰਾਨ ਕਰਨ ਵਾਲੀ ਹੈ, ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਡਰੱਗ ਮਾਫੀਆ ਨੂੰ ਪਨਾਹ ਦਿੱਤੀ – Neel Garg

ਮਾਨ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ, ਚਾਹੇ ਉਹ ਕਿੰਨਾ ਵੀ ਵੱਡਾ ਨਸ਼ਾ ਤਸਕਰ ਕਿਉਂ ਨਾ ਹੋਵੇ, ਸਰਕਾਰ ਉਸ ਖਿਲਾਫ ਕਾਰਵਾਈ ਕਰੇਗੀ ਅਤੇ ਜੇਲ ਭੇਜੇਗੀ - ਗਰਗ

October 28, 2024
in ਖਬਰਾਂ, ਪੰਜਾਬ
ਡਰੱਗ ਮਾਮਲਾ: ਘਟਨਾ ਬਹੁਤ ਹੀ ਹੈਰਾਨ ਕਰਨ ਵਾਲੀ ਹੈ, ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਡਰੱਗ ਮਾਫੀਆ ਨੂੰ ਪਨਾਹ ਦਿੱਤੀ – Neel Garg

ਡਰੱਗ ਮਾਮਲਾ: ਘਟਨਾ ਬਹੁਤ ਹੀ ਹੈਰਾਨ ਕਰਨ ਵਾਲੀ ਹੈ, ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਡਰੱਗ ਮਾਫੀਆ ਨੂੰ ਪਨਾਹ ਦਿੱਤੀ – Neel Garg

ਮਾਨ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ, ਚਾਹੇ ਉਹ ਕਿੰਨਾ ਵੀ ਵੱਡਾ ਨਸ਼ਾ ਤਸਕਰ ਕਿਉਂ ਨਾ ਹੋਵੇ, ਸਰਕਾਰ ਉਸ ਖਿਲਾਫ ਕਾਰਵਾਈ ਕਰੇਗੀ ਅਤੇ ਜੇਲ ਭੇਜੇਗੀ – ਗਰਗ

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ):- ਕਾਂਗਰਸੀ ਆਗੂ ਕੋਲੋਂ 105 ਕਿਲੋ ਹੈਰੋਇਨ ਦੀ ਬਰਾਮਦਗੀ ‘ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਅਸੀਂ ਹਮੇਸ਼ਾ ਤੋਂ ਕਹਿੰਦੇ ਆ ਰਹੇ ਹਾਂ ਕਿ ਪੰਜਾਬ ‘ਚ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਨੇ ਨਸ਼ੇ ਨੂੰ ਬੜਾਵਾ ਦਿੱਤਾ ਹੈ ਡਰੱਗ ਮਾਫੀਆ ਨੂੰ ਸਿਆਸੀ ਸੁਰੱਖਿਆ ਦਿੱਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਹੈਰਾਨ ਕਰਨ ਵਾਲੀ ਹੈ।

ਨੀਲ ਗਰਗ ਨੇ ਕਿਹਾ ਕਿ ਇਹੀ ਸਿਆਸੀ ਪਾਰਟੀਆਂ ਸਵਾਲ ਉਠਾਉਂਦੀਆਂ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ‘ਚੋਂ ਨਸ਼ਾ ਜਲਦੀ ਖਤਮ ਕਰ ਦਿੱਤਾ ਜਾਵੇਗਾ ਪਰ ਅਜੇ ਤੱਕ ਨਸ਼ਾ ਖਤਮ ਕਿਉਂ ਨਹੀਂ ਹੋਇਆ? ਹੁਣ ਸਬੂਤ ਤੁਹਾਡੇ ਸਾਹਮਣੇ ਹੈ ਕਿ ਸਰਕਾਰ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ ਪਰ ਇਨ੍ਹਾਂ ਪਾਰਟੀਆਂ ਦੇ ਆਗੂ ਖੁਦ ਨਸ਼ੇ ਫੈਲਾਉਣ ਵਿੱਚ ਲੱਗੇ ਹੋਏ ਹਨ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ ਹੈ। ਚਾਹੇ ਕਿੰਨਾ ਵੀ ਵੱਡਾ ਨਸ਼ਾ ਤਸਕਰ ਕਿਉਂ ਨਾ ਹੋਵੇ, ਉਸ ਦੀ ਸਿਆਸੀ ਪਹੁੰਚ ਕਿੰਨੀ ਵੀ ਵੱਡੀ ਕਿਉਂ ਨਾ ਹੋਵੇ, ਸਰਕਾਰ ਉਸ ਖ਼ਿਲਾਫ਼ ਕਾਰਵਾਈ ਕਰਕੇ ਅਤੇ ਜੇਲ੍ਹ ਭੇਜੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਕੋਸ਼ਿਸ਼ਾਂ ਸਫਲ ਹੋ ਰਹੀਆਂ ਹਨ। ਆਉਣ ਵਾਲੇ ਸਮੇਂ ਵਿੱਚ ਇਸ ਦੇ ਬਿਹਤਰ ਨਤੀਜੇ ਦੇਖਣ ਨੂੰ ਮਿਲਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਾਥ ਦੇਣ।

ਨੀਲ ਗਰਗ ਨੇ ਕਿਹਾ ਕਿ ਅਕਾਲੀ ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਦੋਸ਼ ਲਾਉਣ ਦੀ ਬਜਾਏ ਨਸ਼ਾ ਤਸਕਰਾਂ ਨੂੰ ਸੁਰੱਖਿਆ ਦੇਣ ਲਈ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਨ੍ਹਾਂ ਦੀ ਨਾਕਾਮੀ ਕਾਰਨ ਪੰਜਾਬ ਦੀ ਜਵਾਨੀ ਨਸ਼ਿਆਂ ਦਾ ਸ਼ਿਕਾਰ ਹੋਈ ਹੈ।

Tags: BREAKING NEWSBreaking news in PunjabiLatest Punjab newsLatest Punjab News in englishPUNJABtop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
August 5, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

by Navjot
August 5, 2026
0

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ 'ਤੇ ਕੀਤੀ ਚਰਚਾ  ਕੋਲੰਬੋ, 5 ਅਗਸਤ (ਵਿਸ਼ਵ...

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

by Navjot
August 5, 2026
0

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ    ਨਵੀਂ ਦਿੱਲੀ, 5 ਅਗਸਤ (ਵਿਸ਼ਵ ਵਾਰਤਾ) ਭਾਰਤੀ...

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

by Ankit
August 5, 2026
0

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ ਪੁਲਿਸ ਟੀਮਾਂ ਨੇ 213 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
August 5, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

Punjab Weather: ਸੂਬੇ ‘ਚ ਭਾਰੀ ਮੀਂਹ ਦੀ ਚੇਤਾਵਨੀ: ਪੜ੍ਹੋ ਕਿਹੜੇ-ਕਿਹੜੇ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ ?

by Ranjit Singh
4 weeks ago
0

Punjab Weather: ਸੂਬੇ 'ਚ ਭਾਰੀ ਮੀਂਹ ਦੀ ਚੇਤਾਵਨੀ: ਪੜ੍ਹੋ ਕਿਹੜੇ-ਕਿਹੜੇ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ ? ਚੰਡੀਗੜ੍ਹ, 8 ਜੁਲਾਈ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 