• Latest
  • Trending
CHANDIGARH NEWS :59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ

1 year ago
ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

51 minutes ago
ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

58 minutes ago
ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

1 hour ago
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
National: ਦਿੱਲੀ ਵਿੱਚ IRS ਅਫਸਰ ਦੀ ਧੀ ਦਾ ਕਤਲ: ਘਰ ‘ਚੋਂ ਮਿਲੀ ਲਾਸ਼

Big News: ਪੰਜਾਬ ਦੇ ਬੇਅਦਬੀ ਕਾਨੂੰਨ ਨੂੰ ਹਾਈ ਕੋਰਟ ਵਿੱਚ ਦਿੱਤੀ ਗਈ ਚੁਣੌਤੀ

7 hours ago
BBMB ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Hindi News
English News
Wednesday, April 22, 2026
No Result
View All Result
31 °c
Chandigarh
34 ° Thu
35 ° Fri
36 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS :59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ

October 28, 2024
in ਸਿਆਸੀ, ਖਬਰਾਂ, ਪੰਜਾਬ
CHANDIGARH NEWS :59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ

ਕਿਸਾਨਾਂ ਦੇ ਖਾਤਿਆਂ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਕੀਤੀ ਟਰਾਂਸਫਰ

ਲਿਫਟਿੰਗ ਪ੍ਰਕਿਰਿਆ ਵਿੱਚ ਵੀ ਆਈ ਤੇਜ਼ੀ; ਇਕ ਦਿਨ ਵਿੱਚ ਲਿਫਟਿੰਗ ਦਾ ਅੰਕੜਾ 4 ਲੱਖ ਮੀਟਰਕ ਟਨ ਤੋਂ ਪਾਰ

ਡੀ.ਐਫ.ਐਸ.ਸੀਜ਼ ਨੂੰ ਖਰੀਦ ਅਤੇ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ, 28 ਅਕਤੂਬਰ ( ਵਿਸ਼ਵ ਵਾਰਤਾ )-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਸਮਾਂਬੱਧ ਢੰਗ ਨਾਲ ਖਰੀਦ, ਲਿਫਟਿੰਗ ਅਤੇ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਪ੍ਰਭਾਵੀ ਕਾਰਜਵਿਧੀ ਲਾਗੂ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਖਰੀਦ ਦਾ ਜਾਇਜ਼ਾ ਲੈਣ ਲਈ ਸਮੂਹ ਡੀ.ਐਫ.ਐਸ.ਸੀਜ਼, ਜ਼ਿਲ੍ਹਾ ਪ੍ਰਬੰਧਕਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਅੱਜ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ 59,79,723.94 ਮੀਟ੍ਰਿਕ ਟਨ (ਐਮ.ਟੀ.) ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 54,98,389.72 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਖਰੀਦ ਟੀਚੇ ਨੂੰ ਪੂਰਾ ਕਰਨ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਲਿਫਟਿੰਗ ਪ੍ਰਕਿਰਿਆ ਵਿੱਚ ਵੀ ਤੇਜ਼ੀ ਆਈ ਹੈ ਅਤੇ ਹੁਣ ਤੱਕ ਕੁੱਲ 23,30,117.58 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ 27 ਅਕਤੂਬਰ ਨੂੰ ਇੱਕ ਦਿਨ ਵਿੱਚ ਰਿਕਾਰਡ 4.13 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਗਈ ਹੈ।

ਝੋਨੇ ਦੀਆਂ ਅਦਾਇਗੀਆਂ ਬਾਰੇ ਗੱਲ ਕਰਦਿਆਂ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 7640.55 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ ਤਾਂ ਜੋ ਕਿਸਾਨ ਆਪਣੇ ਘਰਾਂ ਵਿੱਚ ਦੀਵਾਲੀ ਦਾ ਤਿਉਹਾਰ ਸ਼ਾਨਦਾਰ ਢੰਗ ਨਾਲ ਮਨਾ ਸਕਣ।

ਡੀ.ਐਫ.ਐਸ.ਸੀਜ਼ ਨੂੰ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਮੌਜੂਦਾ ਖਰੀਦ ਸੀਜ਼ਨ ਨਿਰਵਿਘਨ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ।CHANDIGARH NEWS

Breaking news in Punjabi
Latest news in Punjabi
Punjab news
Top headlines in Punjabi

Tags: Breaking news in Punjabichandigarh newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

by Ankit
April 22, 2026
0

  ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ...

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

by Ankit
April 22, 2026
0

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਪੰਜਾਬ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ...

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

by Ankit
April 22, 2026
0

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ -ਸਿਵਲ ਡਿਫੈਂਸ ਸਬੰਧੀ ਤਿਆਰੀ ਅਤੇ ਐਮਰਜੈਂਸੀ ਪ੍ਰਕਿਰਿਆ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

by Ankit
April 22, 2026
0

  ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੂਬੇ ਭਰ ਅੰਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

by Ankit
April 22, 2026
0

  ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 days ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 