• Latest
  • Trending
AMRITSAR NEWS :ਕੈਬਨਿਟ ਮੰਤਰੀ ਈ.ਟੀ.ਓ. ਨੇ ਜਲਾਲਉਸਮਾਂ ਮੰਡੀ ਦਾ ਕੀਤਾ ਦੌਰਾ

AMRITSAR NEWS :ਕੈਬਨਿਟ ਮੰਤਰੀ ਈ.ਟੀ.ਓ. ਨੇ ਜਲਾਲਉਸਮਾਂ ਮੰਡੀ ਦਾ ਕੀਤਾ ਦੌਰਾ

2 years ago
‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

50 minutes ago
ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

56 minutes ago
ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

59 minutes ago
IPL 2026:  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

2 hours ago
ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

2 hours ago
ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

3 hours ago
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

4 hours ago
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

4 hours ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

4 hours ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

5 hours ago
Hindi News
English News
Sunday, May 31, 2026
No Result
View All Result
30 °c
Chandigarh
31 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRITSAR NEWS :ਕੈਬਨਿਟ ਮੰਤਰੀ ਈ.ਟੀ.ਓ. ਨੇ ਜਲਾਲਉਸਮਾਂ ਮੰਡੀ ਦਾ ਕੀਤਾ ਦੌਰਾ

October 28, 2024
in ਖਬਰਾਂ, ਖੇਤੀਬਾੜੀ, ਪੰਜਾਬ
AMRITSAR NEWS :ਕੈਬਨਿਟ ਮੰਤਰੀ ਈ.ਟੀ.ਓ. ਨੇ ਜਲਾਲਉਸਮਾਂ ਮੰਡੀ ਦਾ ਕੀਤਾ ਦੌਰਾ

ਕਿਸਾਨਾਂ ਨੂੰ ਹੁਣ ਤੱਕ 326.94 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ

ਝੋਨੇ ਦਾ ਇਕ-ਇਕ ਦਾਣਾ ਖਰੀਦੇਗੀ ਸਰਕਾਰ

 ਅੰਮ੍ਰਿਤਸਰ, 28 ਅਕਤੂਬਰ 2024 (ਵਿਸ਼ਵ ਵਾਰਤਾ )-ਪੰਜਾਬ ਦੇ ਮੁੱਖ ਮੰਤਰੀ  ਸ੍ਰ  ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਕਾਫ਼ੀ ਤੇਜੀ ਆਈ ਹੈ ਅਤੇ ਸਰਕਾਰ ਵਚਨਬੱਧ ਹੈ ਕਿ ਕਿਸਾਨਾਂ ਦਾ ਝੋਨੇ ਦਾ ਇਕ ਇਕ ਦਾਣਾ ਖਰੀਦ ਕਰੇਗੀ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਅੱਜ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਅਧੀਨ ਪੈਂਦੀ ਜਲਾਲ ਉਸਮਾ ਮੰਡੀ ਦਾ ਦੌਰਾ ਕੀਤਾ ਅਤੇ ਉਥੇ ਹਾਜ਼ਰ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਤੁਹਾਡੇ ਨਾਲ ਹਾਂ ਅਤੇ ਤੁਹਾਡਾ ਝੋਨੇ ਦਾ ਇਕ ਇਕ ਦਾਣਾ ਖਰੀਦ ਕਰਾਂਗੇ।ਉਨਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 326.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁਕੀ ਹੈ।

ਸ: ਈਟੀਓ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਮੰਡੀ ਵਿੱਚ 180348ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 106583 ਮੀਟਰਕ ਟਨ ਲਿਫਟਿੰਗ ਵੀ ਹੋ ਚੁਕੀ ਹੈ । ਉਨਾਂ ਦੱਸਿਆ ਕਿ ਇਸੇ ਤਰ੍ਹਾਂ ਮੰਡੀਆਂ ਵਿੱਚ 433785 ਮੀਟਰਕ ਟਨ ਬਾਸਮਤੀ ਦੀ ਆਮਦ ਹੋਈ ਹੈ ਅਤੇ ਬਾਸਮਤੀ ਦੀ ਸਾਰੀ ਖਰੀਦ ਸ਼ੈਲਰ ਮਾਲਕਾਂਵ ਵਲੋਂ ਕਰਕੇ ਕਿਸਾਨਾਂ ਨੂੰ ਅਦਾਇਗੀ ਵੀ ਕੀਤੀ ਜਾ ਚੁਕੀ ਹੈ ਅਤੇ ਪੂਰੀ ਦੀ ਪੂਰੀ ਬਾਸਮਤੀ ਦੀ ਲਿਫਟਿੰਗ ਵੀ ਨਾਲੋ ਨਾਲ ਕੀਤੀ ਜਾ ਰਹੀ ਹੈ।

                ਉਨ੍ਹਾਂ ਦੱਸਿਆ ਕਿ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਪਨਗਰੇਨ ਵੱਲੋਂ 162.03 ਕਰੋੜ, ਮਾਰਕਫੈਡ ਵੱਲੋਂ 61.99 ਕਰੋੜ, ਪਨਸਪ ਵੱਲੋਂ 60.29 ਕਰੋੜ ਅਤੇ ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 42.63 ਕਰੋੜ ਰੁਪਏ ਦੀ ਅਦਾਇਗੀ  ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆ ਰਹੀ ਜਦ ਕਿ ਕੁਝ ਕਿਸਾਨਾਂ ਨੇ ਕੁਝ ਸਮੱਸਿਆਵਾਂ  ਦੱਸੀਆਂ ਜਿਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਸ: ਈਟੀਓ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਤੁਰੰਤ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਬਣਾਏ ਗਏ ਹੈਲਪਲਾਈਨ ਸੈਂਟਰ ਦੇ ਨੰਬਰ 7973867446 ’ਤੇ ਸੰਪਰਕ ਕਰ ਸਕਦਾ ਹੈ।  ਉਨ੍ਹਾਂ ਕਿਹਾ ਕਿ ਝੋਨੇ ਦੀ ਆਮਦ ਵਧਣ ਕਾਰਨ ਲਿਫਟਿੰਗ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।AMRITSAR NEWS

Tags: Amritsar NewsBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

by Jaspreet Kaur
May 31, 2026
0

'ਆਪ' ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ ਵਿਧਾਨ ਸਭਾ ਹਲਕਾ ਫਿਲੌਰ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ,...

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

by Ankit
May 31, 2026
0

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ...

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

by Ankit
May 31, 2026
0

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 86 ਵਿਅਕਤੀਆਂ...

IPL 2026:  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

by Jaspreet Kaur
May 31, 2026
0

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ - RCB ਨੇ ਜਿੱਤਿਆ TOSS ਗੁਜਰਾਤ, 31 ਮਈ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

by Jaspreet Kaur
May 31, 2026
0

'ਆਪ' ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ ਵਿਧਾਨ ਸਭਾ ਹਲਕਾ ਫਿਲੌਰ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ,...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 