• Latest
  • Trending
ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

2 years ago
Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

1 minute ago
USA ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ ‘ਚ ਸਜ਼ਾ

USA ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ ‘ਚ ਸਜ਼ਾ

35 minutes ago
Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

59 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Sports: ਏਸ਼ੀਆਈ ਖੇਡਾਂ ਦੀ ਓਪਨਿੰਗ ਸੈਰੇਮਨੀ ਤੋਂ ਪਹਿਲਾਂ ਭਾਰਤ ਦਾ ਝੰਡਾਬਰਦਾਰ ਬਦਲਿਆ

Sports: ਏਸ਼ੀਆਈ ਖੇਡਾਂ ਦੀ ਓਪਨਿੰਗ ਸੈਰੇਮਨੀ ਤੋਂ ਪਹਿਲਾਂ ਭਾਰਤ ਦਾ ਝੰਡਾਬਰਦਾਰ ਬਦਲਿਆ

2 hours ago
Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ

Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ

2 hours ago
International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

3 hours ago
Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

3 hours ago
Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

4 hours ago
Punjab ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ

Punjab ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ

4 hours ago
DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

5 hours ago
Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

5 hours ago
Hindi News
English News
Saturday, September 19, 2026
No Result
View All Result
32 °c
Chandigarh
28 ° Sun
28 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

October 29, 2024
in CRIME, ਪੰਜਾਬ
ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 29 ਅਕਤੂਬਰ(ਵਿਸ਼ਵ ਵਾਰਤਾ) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪੂਜਾ ਵਾਸੀ ਪਿੰਡ ਰੋਹਟੀ ਪੁੱਲ, ਤਹਿਸੀਲ ਨਾਭਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਮੁਲਜ਼ਮ ਇੰਸਪੈਕਟਰ ਉਸਦੇ ਪਿਤਾ ਨੂੰ ਤਿੰਨ ਲੱਖ ਰੁਪਏ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਝੂਠੇ ਐਨ.ਡੀ.ਪੀ.ਐਸ. ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਿਹਾ ਸੀ ਪਰ ਸੌਦਾ 1.50 ਲੱਖ ਰੁਪਏ ਵਿੱਚ ਤਹਿ ਹੋ ਗਿਆ। ਉੱਕਤ ਪੁਲਿਸ ਮੁਲਜ਼ਮ ਨੇ ਐਤਵਾਰ ਨੂੰ 50 ਹਜ਼ਾਰ ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲਏ ਸਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

by Ranjit Singh
September 19, 2026
0

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਪੁਲਿਸ ਨੇ...

USA ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ ‘ਚ ਸਜ਼ਾ

USA ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ ‘ਚ ਸਜ਼ਾ

by Ranjit Singh
September 19, 2026
0

USA 'ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ 'ਚ ਸਜ਼ਾ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਅਮਰੀਕੀ ਅਦਾਲਤ ਵਿੱਚ ਇੱਕ...

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

by Ranjit Singh
September 19, 2026
0

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

by Ranjit Singh
September 19, 2026
0

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਪੁਲਿਸ ਨੇ...

Most Popular

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

by Ranjit Singh
4 days ago
0

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ - ਹਮਲਾਵਰ ਨੇ ਚਾਕੂ ਨਾਲ ਕੀਤੇ ਵਾਰ - ਪੰਜਾਬੀ ਟਰੱਕ ਡਰਾਈਵਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 