• Latest
  • Trending
ਨਸ਼ਿਆਂ ਵਿਰੁੱਧ ਜੰਗ: Punjab Police ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

2 years ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

2 minutes ago
ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

9 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

15 minutes ago
ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

19 minutes ago
ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼ 

41 minutes ago
ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

1 hour ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

3 hours ago
ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

3 hours ago
Weather Update : ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ‘ਚ ਵੀ ਛਾਏ ਰਹਿਣਗੇ ਬੱਦਲ

4 hours ago
Hindi News
English News
Monday, July 13, 2026
No Result
View All Result
33 °c
Chandigarh
35 ° Tue
35 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਿਆਂ ਵਿਰੁੱਧ ਜੰਗ: Punjab Police ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

October 30, 2024
in ਖਬਰਾਂ, ਪੰਜਾਬ

Punjab Police ਨੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬਹੁਪੱਖੀ ਪਹੁੰਚ ਅਪਣਾਈ: ਡੀਜੀਪੀ ਗੌਰਵ ਯਾਦਵ

ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀ.ਆਈ.ਟੀ. ਐਨ.ਡੀ.ਪੀ.ਐਸ. ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਦੀ ਨਿਵਾਰਕ ਹਿਰਾਰਤ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾ: ਡੀਜੀਪੀ ਪੰਜਾਬ

ਪੁਲਿਸ ਟੀਮਾਂ ਵੱਲੋਂ 1 ਜਨਵਰੀ, 2024 ਤੋਂ ਹੁਣ ਤੱਕ 13.62 ਕਰੋੜ ਰੁਪਏ ਦੀ ਡਰੱਗ ਮਨੀ, 860 ਕਿਲੋ ਅਫੀਮ, 367 ਕੁਇੰਟਲ ਭੁੱਕੀ ਅਤੇ 2.90 ਕਰੋੜ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ

ਨਸ਼ਿਆਂ ਵਿਰੁੱਧ ਜੰਗ: Punjab Police ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ Punjab Police ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153 ਵੱਡੀਆਂ ਮੱਛੀਆਂ ਸਮੇਤ 10524 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ Punjab Police ਨੇ ਨਸ਼ਿਆਂ ਦੀ ਲਾਹਣਤ ਨਾਲ ਨਜਿੱਠਣ ਲਈ ਬਹੁਪੱਖੀ ਪਹੁੰਚ ਅਪਣਾਉਂਦਿਆਂ ਵੱਡੀਆਂ ਮੱਛੀਆਂ ‘ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਪਿੰਡਾਂ ਅਤੇ ਮੁਹੱਲਿਆਂ ਸਮੇਤ ਵਿਕਰੀ ਸਥਾਨ ‘ਤੇ ਹੀ ਨਸ਼ਾ ਵੇਚਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ ‘ਤੇ ਧਿਆਨ ਕੇਂਦਰਿਤ ਕੀਤਾ ਹੈ।

Punjab Police

ਡੀਜੀਪੀ ਗੌਰਵ ਯਾਦਵ ਨੇ ਸਾਲ 2024 ਵਿੱਚ ਨਸ਼ਿਆਂ ਦੀ ਬਰਾਮਦਗੀ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਨਸ਼ਿਆਂ ਦੀ ਵਿਕਰੀ ਵਾਲੇ ਸੰਭਾਵਿਤ ਰੂਟਾਂ ‘ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਸੂਬੇ ਭਰ ‘ਚੋਂ 790 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਹੈਰੋਇਨ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ 860 ਕਿਲੋ ਅਫੀਮ, 367 ਕੁਇੰਟਲ ਭੁੱਕੀ, 93 ਕਿਲੋ ਚਰਸ, 724 ਕਿਲੋ ਗਾਂਜਾ, 19 ਕਿਲੋ ਆਈ.ਸੀ.ਈ. ਅਤੇ 2.90 ਕਰੋੜ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਭਰ ਵਿੱਚ ਇਸ ਸਾਲ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 13.62 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

Punjab Police

ਡੀਜੀਪੀ ਨੇ ਕਿਹਾ ਕਿ Punjab Police ਨੇ 1 ਜਨਵਰੀ, 2024 ਤੋਂ ਹੁਣ ਤੱਕ 362 ਵੱਡੇ ਤਸਕਰਾਂ ਦੀਆਂ 208 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦਕਿ 289 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਸਬੰਧੀ 470 ਕੇਸ, ਮਨਜ਼ੂਰੀ ਲਈ ਸਮਰੱਥ ਅਥਾਰਟੀ ਕੋਲ ਲੰਬਿਤ ਹਨ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਸ਼ਹੂਰ ਕਲਾਂ ਦੇ ਅਵਤਾਰ ਸਿੰਘ ਉਰਫ਼ ਤਾਰੀ ਨਾਮੀ ਚੋਟੀ ਦੇ ਨਸ਼ਾ ਤਸਕਰ ਦੀ ਪ੍ਰੀਵੈਂਟਿਵ ਡਿਟੈਂਸ਼ਨ (ਨਿਵਾਰਕ ਹਿਰਾਸਤ) ਦੇ ਹੁਕਮਾਂ ਨੂੰ ਲਾਗੂ ਕਰਕੇ ਨਸ਼ਿਆਂ ਵਿਰੁੱਧ ਜਾਰੀ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁਲਜ਼ਮ ਤਾਰੀ ਨੂੰ ਪ੍ਰੀਵੈਂਸ਼ਨ ਆਫ਼ ਇਲੀਸਿਟ ਟਰੈਫਿਕ ਇਨ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀਆਈਟੀ-ਐਨਡੀਪੀਐਸ) ਐਕਟ ਤਹਿਤ ਦੋ ਸਾਲਾਂ ਲਈ ਹਿਰਾਸਤ ਵਿੱਚ ਲੈ ਕੇ ਕੇਂਦਰੀ ਜੇਲ੍ਹ ਬਠਿੰਡਾ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਨਿਵਾਰਕ ਨਜ਼ਰਬੰਦੀ ਦਾ ਇਹ ਪਹਿਲਾ ਮਾਮਲਾ ਹੈ, ਜਿਸ ਵਿੱਚ ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3 (1) ਅਤੇ ਧਾਰਾ 10 ਤਹਿਤ ਸਮਰੱਥ ਅਥਾਰਟੀ ਦੁਆਰਾ ਆਦੇਸ਼ ਜਾਰੀ ਕੀਤੇ ਗਏ ਸਨ।

ਜ਼ਿਕਰਯੋਗ ਹੈ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਇਸ ਸਾਲ 731 ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABPUNJAB POLICEtop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
July 13, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ...

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

by Navjot
July 13, 2026
0

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ  ਨਵੀਂ ਦਿੱਲੀ, 13 ਜੁਲਾਈ (ਵਿਸ਼ਵ ਵਾਰਤਾ) ਕਿਰਤ...

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

by Navjot
July 13, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ   ਢਾਕਾ, 13...

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

by Navjot
July 13, 2026
0

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
July 13, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ...

Most Popular

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

by Ranjit Singh
3 weeks ago
0

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ - ਪਹਿਲੀ ਵਾਰ ਏਅਰਫੋਰਸ ਨੇ ਪਹੁੰਚਾਏ ਪੇਪਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 